Breaking News
Home / ਪੰਜਾਬ (page 1449)

ਪੰਜਾਬ

ਪੰਜਾਬ

ਗੁਰਦਾਸਪੁਰ ਜ਼ਿਮਨੀ ਚੋਣ : ਉਮੀਦਵਾਰ ਦੀ ਚੋਣ ਨੂੰ ਲੈ ਕੇ ਕਾਂਗਰਸ ਘੁੰਮਣਘੇਰੀ ‘ਚ ਫਸੀ

ਬਾਹਰਲੇ ਉਮੀਦਵਾਰ ਦੇ ਹੱਕ ‘ਚ ਗੁਣਾ ਪੈਣ ਦੇ ਆਸਾਰ ਚੰਡੀਗੜ੍ਹ/ਬਿਊਰੋ ਨਿਊਜ਼ : ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਨੂੰ ਲੈ ਕੇ ਕਾਂਗਰਸ ਪਾਰਟੀ ਘੁੰਮਣਘੇਰੀ ਵਿੱਚ ਫਸੀ ਹੋਈ ਹੈ। ਇਸ ਹਲਕੇ ਦਾ ਗੁਣਾ ਗੁਰਦਾਸਪੁਰ ਹਲਕੇ ਤੋਂ ਬਾਹਰਲੇ ਉਮੀਦਵਾਰ ਦੇ ਹੱਕ ਵਿੱਚ ਪੈਣ ਦੇ ਵੱਧ ਆਸਾਰ ਹਨ। ਮੁੱਖ ਮੰਤਰੀ …

Read More »

ਜੇਲ੍ਹ ‘ਚ ਸਜਾ ਕੱਟ ਰਿਹਾ ਡੇਰਾ ਮੁਖੀ ਕਿਤੇ ਡੁਪਲੀਕੇਟ ਤਾਂ ਨਹੀਂ

ਸੋਸ਼ਲ ਮੀਡੀਆ, ਸਿਰਸਾ ਅਤੇ ਹਰ ਗਲੀ-ਮੁਹੱਲੇ ‘ਚ ਚਰਚਾਵਾਂ ਦਾ ਬਾਜ਼ਾਰ ਗਰਮ ਚੰਡੀਗੜ੍ਹ : ਬਲਾਤਕਾਰ ਦੇ ਜੁਰਮ ‘ਚ ਰੋਹਤਕ ਜੇਲ੍ਹ ‘ਚ ਸਜ਼ਾ ਕੱਟ ਰਿਹਾ ਸਖਸ਼ ਡੇਰਾ ਸੱਚਾ ਸੌਦਾ ਪ੍ਰਮੁੱਖ ਨਹੀਂ ਬਲਕਿ ਉਸ ਦਾ ਕੋਈ ਡੁਪਲੀਕੇਟ ਹੈ। ਇਸ ਦੀ ਚਰਚਾ ਚਰਮ ਸੀਮਾ ਤੱਕ ਪਹੁੰਚ ਚੁੱਕੀ ਹੈ। ਸੋਸ਼ਲ ਮੀਡੀਆ ‘ਚ ਕੀਤੇ ਜਾ ਰਹੇ …

Read More »

ਫ਼ਿਲਮ ਐਸੋਸੀਏਸ਼ਨ ਨੇ ਰੱਦ ਕੀਤੀ ਰਾਮ ਰਹੀਮ ਦੀ ਮੈਂਬਰਸ਼ਿਪ

ਮੁੰਬਈ/ਬਿਊਰੋ ਨਿਊਜ਼ : ਇੰਡੀਅਨ ਫ਼ਿਲਮ ਇੰਡਸਟਰੀ ਐਂਡ ਟੀਵੀ ਡਾਇਰੈਕਟਰ ਐਸੋਸੀਏਸ਼ਨ (ਆਈਐਫਟੀਡੀਏ) ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਅਤੇ ਉਨ੍ਹਾਂ ਦੀ ਗੋਦ ਲਈ ਬੇਟੀ ਹਨੀਪ੍ਰੀਤ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ। ਆਈਐਫਟੀਡੀਏ ਦੇ ਸੰਯੋਜਕ ਅਸ਼ੋਕ ਪੰਡਤ ਨੇ ਕਿਹਾ ਕਿ ਸਾਡਾ ਇਹ ਦ੍ਰਿੜ ਮਤ ਹੈ ਕਿ ਰਾਮ ਰਹੀਮ ਦੇ ਦੋਸ਼ੀ …

Read More »

ਰਾਮ ਰਹੀਮ ਨੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਲਈ ਕੀਤੀ ਅਪੀਲ

ਮੁਲਾਕਾਤੀਆਂ ਦੀ ਲਿਸਟ ‘ਚ ਹਨਪ੍ਰੀਤ ਦਾ ਨਾਂ ਸ਼ਾਮਲ, ਪਰ ਪਤਨੀ ਦਾ ਨਹੀਂ ਸਿਰਸਾ/ਬਿਊਰੋ ਨਿਊਜ਼ ਸਾਧਵੀਆਂ ਨਾਲ ਯੌਨ ਸ਼ੋਸ਼ਣ ਮਾਮਲੇ ਵਿਚ 20 ਸਾਲ ਦੀ ਸਜ਼ਾ ਕੱਟ ਰਹੇ ਡੇਰਾ ਮੁਖੀ ਰਾਮ ਰਹੀਮ ਨੇ ਪਰਿਵਾਰ ਦੇ ਮੈਂਬਰਾਂ ਨੂੰ ਮਿਲਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਇਕ ਲਿਸਟ ਡੇਰਾ ਮੁਖੀ ਵੱਲੋਂ ਪ੍ਰਸ਼ਾਸਨ ਨੂੰ ਦਿੱਤੀ …

Read More »

125 ਸਾਧਵੀਆਂ ਡੇਰੇ ‘ਚੋਂ ਵਾਪਸ ਘਰਾਂ ਨੂੰ ਗਈਆਂ

ਸਾਧਵੀਆਂ ਨੂੰ ਮੋਬਾਇਲ ਫੋਨ ਵਰਤਣ ਦੀ ਨਹੀਂ ਸੀ ਆਗਿਆ ਲੰਬੀ/ਬਿਊਰੋ ਨਿਊਜ਼ ਡੇਰਾ ਮੁਖੀ ਨੂੰ ਸਜ਼ਾ ਹੋਣ ਤੋਂ ਬਾਅਦ ਡੇਰਾ ਸਿਰਸਾ ਵੱਲੋਂ 125 ‘ਸਤਿ ਬ੍ਰਹਮਚਾਰੀ’ ਸਾਧਵੀਆਂ ਵਾਪਸ ਘਰਾਂ ਨੂੰ ਭੇਜ ਦਿੱਤੀਆਂ ਗਈਆਂ ਹਨ। ਡੇਰਾ ਪ੍ਰਬੰਧਕਾਂ ਨੇ ਇਹ ਕਦਮ ਫ਼ੌਜ ਅਤੇ ਪੁਲਿਸ ਦੀ ਡੇਰੇ ਵਿੱਚ ਸੰਭਾਵੀ ਤਲਾਸ਼ੀ ਦੇ ਮੱਦੇਨਜ਼ਰ ਚੁੱਕਿਆ ਹੈ। ਇਸ …

Read More »

ਹਨੀਪ੍ਰੀਤ ਦਾ ਡੇਰੇ ਦੀ ਪ੍ਰਬੰਧਕ ਕਮੇਟੀ ਨੇ ਛੱਡਿਆ ਸਾਥ

ਸਿਰਸਾ : ਰਾਮ ਰਹੀਮ ਦੇ ਜੇਲ੍ਹ ਜਾਣ ਤੋਂ ਬਾਅਦ ਉਸ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਤੋਂ ਡੇਰਾ ਪ੍ਰਬੰਧਕ ਕਮੇਟੀ ਨੇ ਪੱਲਾ ਝਾੜ ਲਿਆ ਹੈ। ਡੇਰਾ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਵਿਪਾਸਨਾ ਇੰਸਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਡੇਰੇ ਦਾ ਹਨੀਪ੍ਰੀਤ ਅਤੇ ਡਾ. ਆਦਿਤਯਾ ਇੰਸਾਂ ਨੂੰ ਭਜਾਉਣ ਵਿੱਚ ਕੋਈ ਹੱਥ …

Read More »

ਐਸਵਾਈਐਲ ਮਾਮਲੇ ‘ਤੇ ਸੁਪਰੀਮ ਕੋਰਟ ਨੇ ਕਿਹਾ

ਪੰਜਾਬ ਅਤੇ ਹਰਿਆਣਾ ਇਸ ਮਾਮਲੇ ਨੂੰ ਲੈ ਕੇ ਕੋਈ ਧਰਨਾ ਪ੍ਰਦਰਸ਼ਨ ਨਾ ਕਰਨ ਚੰਡੀਗੜ੍ਹ/ਬਿਊਰੋ ਨਿਊਜ਼ ਐੱਸ ਵਾਈ ਐੱਲ ਮਾਮਲੇ ਸਬੰਧੀ ਅੱਜ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਇਸ ਮਾਮਲੇ ਸਬੰਧੀ ਕਿਸੇ ਤਰ੍ਹਾਂ ਵੀ ਕੋਈ ਧਰਨਾ ਪ੍ਰਦਰਸ਼ਨ ਨਾ ਕੀਤਾ ਜਾਵੇ। ਅਦਾਲਤ ਨੇ …

Read More »

ਡਾ. ਸੁਰਜੀਤ ਪਾਤਰ ਨੇ ਪੰਜਾਬ ਕਲਾ ਪ੍ਰੀਸ਼ਦ ਦੀ ਚੇਅਰਮੈਨੀ ਸੰਭਾਲੀ

ਨਵਜੋਤ ਸਿੱਧੂ ਨੇ ਕਿਹਾ, ਪੰਜਾਬ ਲਈ ਅੱਜ ਦਾ ਦਿਨ ਇਤਿਹਾਸਕ ਚੰਡੀਗੜ੍ਹ/ਬਿਊਰੋ ਨਿਊਜ਼ ਸ਼ਾਇਰ ਤੇ ਸਾਹਿਤਕ ਜਗਤ ਦੀ ਉੱਚ ਕੋਟੀ ਦੀ ਸਖਸ਼ੀਅਤ ਡਾ. ਸੁਰਜੀਤ ਪਾਤਰ ਨੇ ਅੱਜ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿੱਚ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਡਾ. ਨੀਲਮ …

Read More »

ਰਵਨੀਤ ਬਿੱਟੂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ

ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੀ ਇੱਕ ਅਦਾਲਤ ਨੇ ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਬਿੱਟੂ ਖਿਲਾਫ 2011 ਦੇ ਚੱਲ ਰਹੇ ਇੱਕ ਮਾਮਲੇ ਵਿਚ ਉਨ੍ਹਾਂ ਅਦਾਲਤ ਨੂੰ ਹਾਜ਼ਰੀ ਤੋਂ ਛੋਟ ਦੀ ਅਰਜ਼ੀ ਭੇਜੀ ਸੀ ਜਿਸ ਨੂੰ ਅਦਾਲਤ ਨੇ ਨਾਮਨਜ਼ੂਰ ਕਰ ਦਿੱਤਾ। ਅਦਾਲਤ ਨੇ …

Read More »

ਪੰਚਕੂਲਾ ‘ਚ ਹਿੰਸਾ ਭੜਕਾਉਣ ਵਾਲੇ ਧੀਮਾਨ ਨੂੰ ਅਦਾਲਤ ‘ਚ ਕੀਤਾ ਪੇਸ਼

5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਜਦੋਂ 25 ਅਗਸਤ ਨੂੰ ਪੰਚਕੂਲਾ ਅਦਾਲਤ ਵਿਚ ਸਜ਼ਾ ਸੁਣਾਈ ਗਈ ਤਾਂ ਵੱਡੀ ਗਿਣਤੀ ਵਿਚ ਇਕੱਠੇ ਹੋਏ ਡੇਰਾ ਸਮਰਥਕਾਂ ਨੇ ਹਿੰਸਾ ਨੂੰ ਅੰਜਾਮ ਦਿੱਤਾ। ਇਸ ਹਿੰਸਾ ਨੂੰ ਭੜਕਾਉਣ ਲਈ ਡੇਰੇ ਦੇ ਬੁਲਾਰੇ ਸੁਰਿੰਦਰ ਧੀਮਾਨ ‘ਤੇ ਦੇਸ਼ …

Read More »