ਉਸ ਨਾਲ ਹੀ ਜਾਰੀ ਹੋਈ ਅਸ਼ਲੀਲ ਵੀਡਿਓ ਅੰਮ੍ਰਿਤਸਰ/ਬਿਊਰੋ ਨਿਊਜ਼ ਚਰਨਜੀਤ ਸਿੰਘ ਚੱਢਾ ਜਿਨ੍ਹਾਂ ਦੀ ਇੱਕ ਅਸ਼ਲੀਲ ਵੀਡਿਓ ਲੰਘੇ ਕੱਲ੍ਹ ਵਾਇਰਲ ਹੋਈ ਸੀ, ਜਿਸਦਾ ਨਤੀਜਾ ਇਹ ਨਿਕਲਿਆ ਕਿ ਚਰਨਜੀਤ ਚੱਢਾ ਕੋਲੋਂ ਚੀਫ਼ ਖਾਲਸਾ ਦੀਵਾਨ ਦੀ ਪ੍ਰਧਾਨਗੀ ਖੁੱਸ ਗਈ। ਇਸੇ ਦੌਰਾਨ ਚਰਨਜੀਤ ਚੱਢਾ ਅਤੇ ਵੀਡੀਓ ਵਿਚ ਦਿੱਸਣ ਵਾਲੀ ਔਰਤ ਦੀਆਂ ਕੁੱਝ ਪੁਰਾਣੀਆਂ …
Read More »ਧੰਨਰਾਜ ਸਿੰਘ ਬਣੇ ਚੀਫ਼ ਖ਼ਾਲਸਾ ਦੀਵਾਨ ਦੇ ਕਾਰਜਕਾਰੀ ਪ੍ਰਧਾਨ
ਅਸ਼ਲੀਲ ਵੀਡੀਓ ‘ਚ ਘਿਰੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਅਜੇ ਤੱਕ ਨਹੀਂ ਦਿੱਤਾ ਅਸਤੀਫਾ ਅੰਮ੍ਰਿਤਸਰ/ਬਿਊਰੋ ਨਿਊਜ਼ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਲੰਘੇ ਦਿਨ ਸੋਸ਼ਲ ਮੀਡੀਆ ‘ਤੇ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਤੋਂ ਬਾਅਦ ਅੱਜ ਦੀਵਾਨ ਦੇ ਦੋ ਦਰਜਨ ਦੇ ਕਰੀਬ ਮੈਂਬਰਾਂ ਵੱਲੋਂ ਅੰਮ੍ਰਿਤਸਰ ਵਿਖੇ ਦੀਵਾਨ ਦਫ਼ਤਰ ਵਿਖੇ …
Read More »ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ
7 ਜਨਵਰੀ ਨੂੰ ਜਾਰੀ ਹੋਵੇਗੀ ਕਿਸਾਨਾਂ ਦੇ ਕਰਜ਼ਾ ਮੁਆਫੀ ਦੀ ਪਹਿਲੀ ਕਿਸ਼ਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ 2018 ਵਿਚ ਸਰਕਾਰ …
Read More »ਹੁਸ਼ਿਆਰਪੁਰ ਨੇੜੇ ਭਿਆਨਕ ਸੜਕ ਹਾਦਸਾ, ਤਿੰਨ ਮੌਤਾਂ
ਮ੍ਰਿਤਕ ਜਸਵੀਰ ਸਿੰਘ 14 ਸਾਲਾਂ ਬਾਅਦ ਕੈਨੇਡਾ ਤੋਂ ਮਿਲਣ ਆਇਆ ਸੀ ਪਰਿਵਾਰ ਨੂੰ ਹੁਸ਼ਿਆਰਪੁਰ/ਬਿਊਰੋ ਨਿਊਜ਼ ਹੁਸ਼ਿਆਰਪੁਰ-ਚੰਡੀਗੜ੍ਹ ਰੋਡ ‘ਤੇ ਪਿੰਡ ਹੰਦੋਵਾਲ ਨੇੜੇ ਭਿਆਨਕ ਸੜਕ ਹਾਦਸੇ ਵਿਚ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਟਰੈਕਟਰ ਅਤੇ ਐਕਟਿਵਾ ਵਿਚਕਾਰ ਹੋਈ ਭਿਆਨਕ ਟੱਕਰ ਵਿਚ ਐਕਟਿਵਾ ਸਵਾਰ ਪਤੀ-ਪਤਨੀ ਸਮੇਤ ਟਰੈਕਟਰ ਦੇ ਡਰਾਈਵਰ ਦੀ ਮੌਕੇ ‘ਤੇ …
Read More »ਵਿਸ਼ਵ ਪ੍ਰਸਿੱਧ ਨੇਤਰ ਸਰਜਨ ਪਦਮਸ਼੍ਰੀ ਡਾ. ਦਲਜੀਤ ਸਿੰਘ ਦਾ ਦਿਹਾਂਤ
ਆਮ ਆਦਮੀ ਪਾਰਟੀ ਵਲੋਂ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਲੜੀ ਸੀ ਚੋਣ ਅੰਮ੍ਰਿਤਸਰ/ਬਿਊਰੋ ਨਿਊਜ਼ ਵਿਸ਼ਵ ਪ੍ਰਸਿੱਧ ਨੇਤਰ ਸਰਜਨ ਪਦਮਸ਼੍ਰੀ ਡਾ: ਦਲਜੀਤ ਸਿੰਘ ਅੱਜ ਸਦੀਵੀ ਵਿਛੋੜਾ ਦੇ ਗਏ। ਉਹ 83 ਵਰ੍ਹਿਆਂ ਦੇ ਸਨ। ਉਨ੍ਹਾਂ ਕਈ ਪੁਸਤਕਾਂ ਵੀ ਲਿਖੀਆਂ ਹਨ। ਉਨ੍ਹਾਂ ਨੇ 2014 ਵਿਚ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ …
Read More »ਫਤਹਿਗੜ੍ਹ ਸਾਹਿਬ ‘ਚ ਸ਼ਹੀਦੀ ਦਿਵਸ ਮੌਕੇ ਨਹੀਂ ਹੋਈਆਂ ਸਿਆਸੀ ਕਾਨਫਰੰਸਾਂ
ਆਮ ਸ਼ਰਧਾਲੂ ਵਾਂਗ ਮੱਥਾ ਟੇਕਣ ਆਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਫ਼ਤਿਹਗੜ੍ਹ ਸਾਹਿਬ/ਬਿਊਰੋ ਨਿਊਜ਼ ਧੰਨ ਧੰਨ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਮੌਕੇ ਸ਼ਹੀਦੀ ਸਭਾ ਦੇ ਦੂਜੇ ਦਿਨ ਕੋਈ ਵੀ ਸਿਆਸੀ ਕਾਨਫਰੰਸ ਨਹੀਂ ਹੋਈ। ਅੱਜ ਸਵੇਰੇ ਜਿੱਥੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ …
Read More »ਸ਼ਹੀਦੀ ਸਭਾ ਦੌਰਾਨ ਕੈਪਟਨ ਅਮਰਿੰਦਰ ਨੇ ਚਨਾਰਥਲ ਕਲਾਂ ਨੂੰ ਸਬ-ਤਹਿਸੀਲ ਬਣਾਉਣ ਦਾ ਕੀਤਾ ਐਲਾਨ
ਕਰਨੈਲ ਸਿੰਘ ਪੰਜੋਲੀ ਨੇ ਮੁੱਖ ਮੰਤਰੀ ਨੂੰ ਦਿੱਤਾ ਮੰਗ ਪੱਤਰ ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫਤਹਿਗੜ ਸਾਹਿਬ ਸਬ-ਡਿਵੀਜ਼ਨ ਦੇ 55 ਪਿੰਡਾਂ ‘ਤੇ ਅਧਾਰਿਤ ਚਨਾਰਥਲ ਕਲਾਂ ਨੂੰ ਸਬ-ਤਹਿਸੀਲ ਬਣਾਉਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਟਿਆਲਾ ਤੋਂ ਪਨਿਆਲੀ ਤੱਕ ਨਵੇਂ …
Read More »ਪੰਜਾਬ ਸਰਕਾਰ ਨੇ ਪੰਚਾਇਤਾਂ ਨੂੰ ਗ੍ਰਾਂਟਾਂ ਦੇਣ ‘ਤੇ ਲਗਾਈ ਰੋਕ
ਸਰਕਾਰੀ ਫੰਡਾਂ ਦੇ ਹੋਏ ਘਪਲਿਆਂ ਦੀ ਚੱਲ ਰਹੀ ਹੈ ਜਾਂਚ ਮਾਹਿਲਪੁਰ/ਬਿਊਰੋ ਨਿਊਜ਼ ਪਿਛਲੀ ਅਕਾਲੀ ਭਾਜਪਾ ਸਰਕਾਰ ਦੇ ਸ਼ਾਸਨਕਾਲ ਦੌਰਾਨ ਪੰਜਾਬ ਦੀਆਂ ਸਮੂਹ ਪੰਚਾਇਤਾਂ ਵਿਚੋਂ 12,500 ਪੰਚਾਇਤਾਂ ਵਿਰੁੱਧ ਸਰਕਾਰੀ ਫ਼ੰਡਾਂ ਦੇ ਘਪਲਿਆਂ ਦੀਆਂ ਸ਼ਿਕਾਇਤਾਂ ਦੀ ਪੜਤਾਲ ਚੱਲ ਰਹੀ ਹੈ। ਜਿਸ ਕਾਰਨ ਸਰਕਾਰ ਨੇ ਪਿੰਡਾਂ ਵਿਚ ਗਲੀਆਂ-ਨਾਲੀਆਂ ਲਈ ਭਵਿੱਖ ਵਿਚ ਪੈਸੇ ਦੇਣ …
Read More »ਵਿਆਹ ਸਮਾਗਮ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ
ਸੰਘਣੀ ਧੁੰਦ ਨੇ ਲਈਆਂ ਚਾਰ ਜਾਨਾਂ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ-ਚੀਕਾ ਮੁੱਖ ਮਾਰਗ ‘ਤੇ ਬੀੜ ਸੁਨਿਆਰਹੇੜੀ ਕੋਲ ਸੰਘਣੀ ਧੁੰਦ ਕਾਰਨ ਇਨੋਵਾ ਗੱਡੀ ਦੀ ਟਰੱਕ ਨਾਲ ਟੱਕਰ ਹੋਣ ਕਾਰਨ 4 ਵਿਅਕਤੀਆਂ ਦੀ ਮੌਤ ਹੋ ਗਈ ਤੇ 4 ਗੰਭੀਰ ਜ਼ਖ਼ਮੀ ਹੋ ਗਏ। ਟੱਕਰ ਇੰਨੀ ਜ਼ਬਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨਕੁਸਾਨੀ ਗਈ। ਟਰੱਕ ਦਾ …
Read More »ਚੰਡੀਗੜ੍ਹ ਤੋਂ ਉਜੜੇ ਪੰਜਾਬੀਆਂ ਦੇ ਹੱਥ 50 ਸਾਲ ਬਾਅਦ ਵੀ ਕੁਝ ਨਾ ਆਇਆ
ਉਘੇ ਪੱਤਰਕਾਰ ਤਰਲੋਚਨ ਸਿੰਘ ਵਲੋਂ ਲਿਖੀ ਕਿਤਾਬ ‘ਚੰਡੀਗੜ੍ਹ- ਉਜਾੜਿਆਂ ਦੀ ਦਾਸਤਾਨ’ ਕੀਤੀ ਗਈ ਰਿਲੀਜ਼ ਹਰ ਤਰ੍ਹਾਂ ਦਾ ਗਿਆਨ ਬੱਚੇ ਨੂੰ ਉਸ ਦੀ ਮਾਂ ਬੋਲੀ ਵਿਚ ਹੀ ਦੇਣਾ ਚਾਹੀਦਾ ਹੈ: ਡਾ. ਜੋਗਾ ਸਿੰਘ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਨੂੰ ਵਸਾਉਣ ਲਈ ਇੱਥੋਂ 28 ਪਿੰਡ ਉਜਾੜ ਦਿੱਤੇ ਗਏ ਤੇ …
Read More »