ਉਘੇ ਪੱਤਰਕਾਰ ਤਰਲੋਚਨ ਸਿੰਘ ਵਲੋਂ ਲਿਖੀ ਕਿਤਾਬ ‘ਚੰਡੀਗੜ੍ਹ- ਉਜਾੜਿਆਂ ਦੀ ਦਾਸਤਾਨ’ ਕੀਤੀ ਗਈ ਰਿਲੀਜ਼ ਹਰ ਤਰ੍ਹਾਂ ਦਾ ਗਿਆਨ ਬੱਚੇ ਨੂੰ ਉਸ ਦੀ ਮਾਂ ਬੋਲੀ ਵਿਚ ਹੀ ਦੇਣਾ ਚਾਹੀਦਾ ਹੈ: ਡਾ. ਜੋਗਾ ਸਿੰਘ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਨੂੰ ਵਸਾਉਣ ਲਈ ਇੱਥੋਂ 28 ਪਿੰਡ ਉਜਾੜ ਦਿੱਤੇ ਗਏ ਤੇ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪਟਨਾ ਸਾਹਿਬ ਸਮੇਤ ਦੁਨੀਆ ਭਰ ਵਿਚ ਉਤਸ਼ਾਹ ਨਾਲ ਮਨਾਇਆ ਗਿਆ
ਵੱਡੀ ਗਿਣਤੀ ‘ਚ ਸੰਗਤਾਂ ਨੇ ਗੁਰਦੁਆਰਾ ਸਾਹਿਬਾਨਾਂ ‘ਚ ਟੇਕਿਆ ਮੱਥਾ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪਟਨਾ ਸਾਹਿਬ, ਪੰਜਾਬ, ਚੰਡੀਗੜ੍ਹ ਸਮੇਤ ਪੂਰੇ ਭਾਰਤ ਵਿਚ ਮਨਾਇਆ ਗਿਆ। ਅੱਜ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਵਿਖੇ ਬਿਹਾਰ ਦੀ ਨਿਤੀਸ਼ ਸਰਕਾਰ ਵਲੋਂ ਵੱਡੇ ਪੱਧਰ ‘ਤੇ ਪ੍ਰਬੰਧ ਕੀਤੇ ਗਏ ਸਨ। …
Read More »ਸ੍ਰੀ ਅਨੰਦਪੁਰ ਸਾਹਿਬ ‘ਚ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ ਰਾਜ ਪੱਧਰੀ ਸਮਾਗਮ
ਕੈਪਟਨ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ‘ਤੇ ਸਕਿੱਲ ਯੂਨੀਵਰਸਿਟੀ ਖੋਲ੍ਹਣ ਦਾ ਕੀਤਾ ਐਲਾਨ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਲੰਘੇ ਕੱਲ੍ਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਖਾਲਸੇ ਦੇ ਜਨਮ ਸਥਾਨ ਸ੍ਰੀ ਅਨੰਦਪੁਰ ਸਾਹਿਬ ਵਿੱਚ ਰਾਜ ਪੱਧਰੀ ਸਮਾਗਮ ਕੀਤਾ …
Read More »ਜੋ ਬੇਅਦਬੀ ਕਾਂਗਰਸ ਨੇ ਕੀਤੀ ਉਹੀ ਭਾਜਪਾ ਨੇ ਵੀ ਦੁਹਰਾਈ
ਪਰ ਹੁਣ ਭਾਈਵਾਲ ਅਕਾਲੀਆਂ ਨੂੰ ਨਜ਼ਰ ਕਿਉਂ ਨਹੀਂ ਆਈ ਮਾਮਲਾ ਨੈਪੋਲੀਅਨ ਦੀ ਤਸਵੀਰ ਨਾਲ ਛੇੜਛਾੜ ਕਰਕੇ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਬਣਾ ਅਖਬਾਰਾਂ ‘ਚ ਇਸ਼ਤਿਹਾਰ ਦੇਣ ਦਾ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਇਸ਼ਤਿਹਾਰ ਵਿਚ ਜੋ ਤਸਵੀਰ ਜਾਰੀ ਕੀਤੀ ਗਈ ਸੀ, …
Read More »ਜੰਮੂ ਕਸ਼ਮੀਰ ‘ਚ ਸ਼ਹੀਦ ਹੋਏ ਪੰਜਾਬ ਦੇ ਦੋ ਜਵਾਨਾਂ ਦੇ ਪਰਿਵਾਰਾਂ ਨਾਲ ਕੈਪਟਨ ਅਮਰਿੰਦਰ ਨੇ ਪ੍ਰਗਟਾਈ ਹਮਦਰਦੀ
ਪੀੜਤ ਪਰਿਵਾਰਾਂ ਨੂੰ ਸਰਕਾਰ ਵਲੋਂ ਦਿੱਤੀ ਜਾਵੇਗੀ 12-12 ਲੱਖ ਰੁਪਏ ਸਹਾਇਤਾ ਤਲਵੰਡੀ ਸਾਬੋ/ਬਿਊਰੋ ਲਿਊਜ਼ ਜੰਮੂ ਕਸ਼ਮੀਰ ਵਿਚ ਲੰਘੇ ਦਿਨ ਪਾਕਿ ਗੋਲੀਬਾਰੀ ਵਿਚ ਇਕ ਮੇਜਰ ਅਤੇ ਤਿੰਨ ਜਵਾਨ ਸ਼ਹੀਦ ਹੋ ਗਏ ਸਨ। ਇਨ੍ਹਾਂ ਸ਼ਹੀਦ ਹੋਏ ਜਵਾਨਾਂ ਵਿਚੋਂ ਇਕ ਅੰਮ੍ਰਿਤਸਰ ਅਤੇ ਇਕ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ ਸੀ। ਗੋਲੀਬਾਰੀ ਵਿਚ ਸ਼ਹੀਦ ਹੋਏ ਲਾਂਸ …
Read More »ਸ਼ਹੀਦੀ ਸਭਾ ਦੇ ਪਹਿਲੇ ਦਿਨ ਸੰਗਤਾਂ ਦੀ ਆਮਦ ਸ਼ੁਰੂ
ਰਾਜਪਾਲ ਵੀਪੀ ਸਿੰਘ ਬਦਨੌਰ ਅਤੇ ਰਾਣਾ ਕੇਪੀ ਨੇ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦਾਂ ਨੂੰ ਕੀਤਾ ਨਮਨ ਫ਼ਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ ਧੰਨ ਧੰਨ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਮੌਕੇ ਸ਼ਹੀਦੀ ਸਭਾ ਦੇ ਪਹਿਲੇ ਦਿਨ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅੱਜ …
Read More »ਮਲੂਕਾ ਨੇ ਮੁਤਵਾਜ਼ੀ ਜਥੇਦਾਰਾਂ ਨੂੰ ਕਾਂਗਰਸੀ ਸਿੱਧ ਕਰਨ ਦੀ ਕੀਤੀ ਕੋਸ਼ਿਸ਼
ਕਿਹਾ, ਬੇਅਦਬੀ ਦੇ ਮਾਮਲਿਆਂ ‘ਚ ਸਾਡੇ ਵਿਰੁੱਧ ਧਰਨੇ ਲਗਾਉਣ ਵਾਲੇ ਹੁਣ ਕਿੱਥੇ ਹਨ ਬਠਿੰਡਾ/ਬਿਊਰੋ ਨਿਊਜ਼ ਆਪਣੇ ਵਿਵਾਦਿਤ ਬਿਆਨਾਂ ਲਈ ਜਾਣੇ ਜਾਂਦੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਵੱਲੋਂ ਮੁੜ ਇੱਕ ਅਜਿਹਾ ਬਿਆਨ ਦਿੱਤਾ ਗਿਆ ਹੈ ਜਿਸ ਨਾਲ ਸਿਆਸੀ ਤੇ ਪੰਥਕ ਫਿਜ਼ਾਵਾਂ ਗਰਮਾ ਗਈਆਂ ਹਨ। ਮਲੂਕਾ ਨੇ ਬਲਜੀਤ ਸਿੰਘ ਦਾਦੂਵਾਲ ਦਾ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪਟਨਾ ਸਾਹਿਬ ਦੀ ਮੁਫ਼ਤ ਯਾਤਰਾ ਲਈ ਕੈਪਟਨ ਸਰਕਾਰ ਵਲੋਂ ਰੇਲ ਗੱਡੀਆਂ ਰਵਾਨਾ
ਅੰਮ੍ਰਿਤਸਰ, ਪਟਿਆਲਾ ਅਤੇ ਬਠਿੰਡਾ ਤੋਂ ਰੇਲ ਗੱਡੀਆਂ ਨੂੰ ਦਿਖਾਈ ਗਈ ਹਰੀ ਝੰਡੀ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਗੁਰਪੁਰਬ ਸਬੰਧੀ ਪਟਨਾ ਸਾਹਿਬ ਵਿਖੇ ਮਨਾਏ ਜਾ ਰਹੇ ਸਮਾਗਮਾਂ ਵਿਚ ਸ਼ਿਰਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਮੁਫ਼ਤ ਯਾਤਰਾ ਲਈ ਰੇਲ ਗੱਡੀਆਂ ਨੂੰ ਰਵਾਨਾ ਕੀਤਾ …
Read More »ਮਾਲਵਾ ਖੇਤਰ ‘ਚ ਖਾਲ ਪੱਕੇ ਕਰਾਉਣ ਸਮੇਂ ਹੋਇਆ 600 ਕਰੋੜ ਦਾ ਘਪਲਾ
ਟਿਊਬਵੈਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੇ ਕੀਤੀ ਸੀ ਮੋਟੀ ਕਮਾਈ ਚੰਡੀਗੜ੍ਹ/ਬਿਊਰੋ ਨਿਊਜ਼ ਮਾਲਵਾ ਖੇਤਰ ਵਿਚ ਪੱਕੇ ਖਾਲ ਬਣਾਉਣ ਸਮੇਂ 600 ਕਰੋੜ ਰੁਪਏ ਦਾ ਸਕੈਂਡਲ ਹੋਇਆ ਸੀ। ਉਸਦੀ ਜਾਂਚ ਵਿਜੀਲੈਂਸ ਪੁਲਿਸ ਨੇ ਦਬਾ ਲਈ ਹੈ। ਜਿਸ ਕਾਰਨ ਇਸ ਮਾਮਲੇ ਬਾਰੇ ਕਿਸਾਨਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਰਿੱਟ ਪਾਈ ਹੈ। ਇਹ ਪ੍ਰਗਟਾਵਾ …
Read More »ਚੋਣਾਂ ਜਿੱਤ ਕੇ ਕਾਂਗਰਸ ਨੇ ਹੈਟ੍ਰਿਕ ਬਣਾਈ : ਸਿੱਧੂ
ਅੰਮ੍ਰਿਤਸਰ/ਬਿਊਰੋ ਨਿਊਜ਼ : ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਨੂੰ ‘ਹੈਟ੍ਰਿਕ’ ਕਰਾਰ ਦਿੱਤਾ ਅਤੇ ਆਖਿਆ ਕਿ ਇਹ ਕਾਂਗਰਸ ਦੇ ਨਵ-ਨਿਯੁਕਤ ਕੌਮੀ ਪ੍ਰਧਾਨ ਰਾਹੁਲ ਗਾਂਧੀ ਵਾਸਤੇ ਪੰਜਾਬ ਵੱਲੋਂ ਤੋਹਫਾ ਹੈ। ਸਿੱਧੂ ਨੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ …
Read More »