ਦੋ ਪੁਲਿਸ ਅਧਿਕਾਰੀਆਂ ਨੂੰ 17-17 ਸਾਲ ਦੀ ਕੈਦ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਅੱਜ ਇਕ ਅਦਾਲਤ ਦੇ ਜੱਜ ਅਸਗਰ ਖਾਨ ਨੇ ਕਰੀਬ ਇਕ ਦਹਾਕਾ ਪੁਰਾਣੇ ਬੇਨਜ਼ੀਰ ਭੁੱਟੋ ਹੱਤਿਆ ਕਾਂਡ ਮਾਮਲੇ ਵਿਚ ਸਾਬਕਾ ਮਿਲਟਰੀ ਤਾਨਾਸ਼ਾਹ ਪਰਵੇਜ਼ ਮੁਸ਼ੱਰਫ ਨੂੰ ਭਗੌੜਾ ਐਲਾਨ ਦਿੱਤਾ ਹੈ। ਅਦਾਲਤ ਨੇ ਮੁਸ਼ਰਫ ਦੀ ਸੰਪਤੀ ਜਬਤ ਕਰਨ ਦੇ ਆਦੇਸ਼ ਦਿੱਤੇ …
Read More »ਲੁਧਿਆਣਾ ਦੇ ਹੋਟਲ ਰੈਡੀਸਨ ਬਲੂ ‘ਚ ਪੁਲਿਸ ਛਾਪਾ
ਲੁਧਿਆਣਾ: ਸ਼ਹਿਰ ਦੇ ਸਥਾਨਕ 5 ਸਿਤਾਰਾ ਹੋਟਲ ਰੈਡੀਸਨ ਬਲੂ ‘ਚ ਲੰਘੀ ਰਾਤ ਪੁਲਿਸ ਨੇ ਛਾਪੇਮਾਰੀ ਕਰ ਜੂਆ ਖੇਡ ਰਹੇ 32 ਵਿਅਕਤੀਆਂ ਨੂੰ 33 ਲੱਖ ਰੁਪਏ ਦੀ ਨਕਦੀ ਸਮੇਤ ਗ੍ਰਿਫ਼ਤਾਰ ਕਰ ਲਿਆ । ਮਿਲੀ ਜਾਣਕਾਰੀ ਅਨੁਸਾਰ ਪੁਲਸ ਕਮਿਸ਼ਨਰ ਆਰ. ਐੱਨ. ਢੋਕੇ ਨੂੰ ਪਿਛਲੇ ਕਈ ਦਿਨਾਂ ਤੋਂ ਇਸ ਹੋਟਲ ਵਿਚ ਵੱਡੇ ਪੱਧਰ …
Read More »ਸਰਕਾਰੀ ਹਾਈ ਸਕੂਲ ‘ਚ ਸਿਲੰਡਰ ਨੂੰ ਲੱਗੀ ਅੱਗ,ਵੱਡਾ ਹਾਦਸਾ ਹੋਣ ਤੋਂ ਟਲਿਆ
ਲੁਧਿਆਣਾ: ਕੈਲਾਸ਼ ਨਗਰ ‘ਚ ਸਥਿਤ ਸਰਕਾਰੀ ਹਾਈ ਸਕੂਲ ‘ਚ ਅੱਜ ਉਸ ਸਮੇਂ ਵੱਡਾ ਹਾਦਸਾ ਹੋਣ ਤੋਂ ਟਲ ਗਿਆ, ਜਦੋਂ ਮਿਡ-ਡੇ-ਮੀਲ ਬਣਾਉਣ ਦੌਰਾਨ ਗੈਸ ਸਿਲੰਡਰ ਦੀ ਪਾਈਪ ਫੱਟ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਲੰਡਰ ਦੀ ਪਾਈਪ ਫਟਣ ਕਾਰਨ ਰਸੋਈ ‘ਚ ਅੱਗ ਲੱਗ ਗਈ ਅਤੇ ਮਿਡ-ਡੇ-ਮੀਲ ਬਣਾ ਰਹੀ ਕੁਕ ਅਗੱਲ ਦੀ ਲਪੇਟ ‘ਚ …
Read More »ਬਾਬੇ ਨੂੰ ਜੇਲ੍ਹ ‘ਚ ਮਿਲੇਗੀ 25 ਰੁਪਏ ਦਿਹਾੜੀ
ਡੇਰਾ ਮੁਖੀ ਲਈ ਜੇਲ੍ਹ ਦੀ ਵਰਦੀ ਵੀ ਹੋਈ ਤਿਆਰ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਮੁਖੀ ਨੂੰ ਅੱਜ ਤੋਂ ਹੀ ਜੇਲ੍ਹ ਦੀ ਵਰਕਸ਼ਾਪ ਵਿਚ ਕੰਮ ਕਰਨਾ ਪਵੇਗਾ। ਡੇਰਾ ਮੁਖੀ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਹੈ ਅਤੇ ਜੇਲ੍ਹ ਵਿਚ ਕੰਮ ਕਰਨ ਦੇ ਬਦਲੇ ਉਸ ਨੂੰ ਰੋਜ਼ਾਨਾ 25 ਰੁਪਏ ਦਿਹਾੜੀ ਮਿਲੇਗੀ। ਡੇਰਾ …
Read More »ਪ੍ਰੋ. ਬਡੂੰਗਰ ਨੇ ਡੇਰਾ ਮਾਮਲੇ ‘ਚ ਹਰਿਆਣਾ ਸਰਕਾਰ ਦੀ ਦੱਸਿਆ ਫੇਲ੍ਹ
ਕੈਪਟਨ ਅਮਰਿੰਦਰ ਅਤੇ ਮੀਡੀਆ ਦੀ ਕੀਤੀ ਸ਼ਲਾਘਾ ਪਟਿਆਲਾ/ਬਿਊਰੋ ਨਿਊਜ਼ ਡੇਰਾ ਸਿਰਸਾ ਦੇ ਮੁਖੀ ਨੂੰ ਬਲਾਤਕਾਰ ਦੇ ਦੋਸ਼ ਵਿੱਚ ਸਜ਼ਾ ਦੇ ਐਲਾਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਨੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦਾ ਰਿਪੋਰਟ ਕਾਰਡ ਜਾਰੀ ਕਰ ਦਿੱਤਾ ਹੈ। ਇਸ ਵਿੱਚ ਉਨ੍ਹਾਂ ਪੰਜਾਬ ਦੇ ਮੁੱਖ …
Read More »ਡੇਰਾ ਮੁਖੀ ਨੂੰ ਸਜ਼ਾ ਸੁਣਾਉਣ ਵਾਲੇ ਜੱਜ ਨੂੰ ਮਿਲੀ ਜੈਡ ਪਲੱਸ ਸੁਰੱਖਿਆ
10 ਕਮਾਂਡੋ ਅਤੇ 55 ਪੁਲਿਸ ਮੁਲਾਜ਼ਮ ਕਰਨਗੇ ਜੱਜ ਦੀ ਰੱਖਿਆ ਚੰਡੀਗੜ੍ਹ/ਬਿਊਰੋ ਨਿਊਜ਼ ਰਾਮ ਰਹੀਮ ਵਿਰੁੱਧ ਫੈਸਲਾ ਦੇਣ ਵਾਲੇ ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ਜਗਦੀਪ ਸਿੰਘ ਨੂੰ ਸਭ ਤੋਂ ਜ਼ਿਆਦਾ ਸਖ਼ਤ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਇਸ ਸੁਰੱਖਿਆ ਛਤਰੀ ਤਹਿਤ ਨੈਸ਼ਨਲ ਸਕਿਉਰਿਟੀ ਗਾਰਡ ਦੇ 10 ਕਮਾਂਡੋ ਤੇ 55 ਪੁਲਿਸ …
Read More »ਡੇਰਾ ਮੁਖੀ ਨੂੰ ਸਜ਼ਾ ਤੋਂ ਬਾਅਦ ਪੰਜਾਬ ‘ਚ ਸ਼ਾਂਤੀ ਦਾ ਮਾਹੌਲ
ਭਲਕੇ ਤੋਂ ਪੰਜਾਬ ‘ਚ ਇੰਟਰਨੈਟ ਸੇਵਾ ਸ਼ੁਰੂ ਹੋ ਜਾਵੇਗੀ : ਕੈਪਟਨ ਅਮਰਿੰਦਰ ਚੰਡੀਗੜ੍ਹ/ਬਿਊਰੋ ਨਿਊਜ਼ ਬਲਾਤਕਾਰੀ ਰਾਮ ਰਹੀਮ ਨੂੰ ਸਜ਼ਾ ਸੁਣਾਏ ਜਾਣ ਮਗਰੋਂ ਪੰਜਾਬ ਵਿੱਚ ਪੂਰੀ ਤਰ੍ਹਾਂ ਸ਼ਾਂਤੀ ਦਾ ਮਾਹੌਲ ਹੈ। ਇਹ ਜਾਣਕਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਵੀਪੀ ਬਦਨੌਰ ਨਾਲ ਮੀਟਿੰਗ ਤੋਂ ਬਾਅਦ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ …
Read More »ਡੇਰਾ ਮਾਮਲੇ ‘ਤੇ ਸੁਖਬੀਰ ਬਾਦਲ ਨੇ ਤੋੜੀ ਚੁੱਪੀ
ਕਿਹਾ, ਕੋਈ ਵੀ ਇਨਸਾਨ ਕਾਨੂੰਨ ਤੋਂ ਉਪਰ ਨਹੀਂ ਅੰਮ੍ਰਿਤਸਰ/ਬਿਊਰੋ ਲਿਊਜ਼ ਡੇਰਾ ਸਿਰਸਾ ਮਾਮਲੇ ‘ਤੇ ਸ਼੍ਰੋਮਣੀ ਅਕਾਲੀ ਦਲ ਨੇ ਬਿਲਕੁਲ ਹੀ ਚੁੱਪੀ ਧਾਰੀ ਹੋਈ ਸੀ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਇਸ ਬਾਰੇ ਕੋਈ ਬਿਆਨ ਨਹੀਂ ਦਿੱਤਾ। ਪਰ ਅੱਜ ਅੰਮ੍ਰਿਤਸਰ ਵਿਚ ਜਦੋਂ ਪੱਤਰਕਾਰਾਂ ਨੇ ਸੁਖਬੀਰ ਬਾਦਲ …
Read More »ਹੁਣ ਨਵੀਆਂ ਦਰਾਂ ਨਾਲ ਹੋਣਗੀਆਂ ਸ਼ਹਿਰੀ ਜਾਇਦਾਦ ਦੀਆਂ ਰਜਿਸਟਰੀਆਂ
ਰਜਿਸਟਰੀ ਫੀਸ 9 ਫੀਸਦੀ ਤੋਂ ਘਟਾ ਕੇ ਕੀਤੀ 6 ਫੀਸਦੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਰਜਿਸਟਰੀ ਫੀਸ 9% ਤੋਂ ਘਟਾ ਕੇ 6% ਕਰਨ ਦੇ ਲਏ ਗਏ ਫੈਸਲੇ ਨੂੰ ਭਲਕੇ ਮੰਗਲਵਾਰ ਤੋਂ ਲਾਗੂ ਕੀਤਾ ਜਾ ਰਿਹਾ ਹੈ। ਜਿਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਹੁਣ ਪੰਜਾਬ ਵਿੱਚ ਰਜਿਸਟਰੀਆਂ ਨਵੀਆਂ ਦਰਾਂ …
Read More »ਰਾਮ ਰਹੀਮ ਦੇ ਗੁੰਡਿਆਂ ‘ਚ ਕਈ ਸਰਕਾਰੀ ਕਰਮਚਾਰੀ ਵੀ ਸਨ ਸ਼ਾਮਲ
ਫਰੀਦਕੋਟ ‘ਚ ਇਕ ਪਟਵਾਰੀ ਖਿਲਾਫ ਵੀ ਹੋਇਆ ਕੇਸ ਦਰਜ ਫਰੀਦਕੋਟ/ਬਿਊਰੋ ਨਿਊਜ਼ ਬਲਾਤਕਾਰੀ ਰਾਮ ਰਹੀਮ ਦੇ ਗੁੰਡਿਆਂ ਵਿਚ ਕਈ ਸਰਕਾਰੀ ਮੁਲਾਜ਼ਮ ਵੀ ਸ਼ਾਮਲ ਹੋਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ। ਪੰਚਕੂਲਾ ਵਿੱਚ ਗ੍ਰਿਫਤਾਰ ਬਾਬੇ ਦੇ ਸਤ ਕਮਾਂਡੋਜ਼ ਵਿੱਚ ਪੰਜ ਹਰਿਆਣਾ ਪੁਲਿਸ ਦੇ ਮੁਲਾਜ਼ਮ ਸਨ। ਹੁਣ ਇੱਕ ਹੋਰ ਕੇਸ ਸਾਹਮਣੇ ਆਇਆ ਹੈ ਕਿ …
Read More »