ਰੋਸ ਮੁਜ਼ਾਹਰਾ ਕਰਕੇ ਮੁਲਾਜ਼ਮਾਂ ਨੇ ਮਨਪ੍ਰੀਤ ਬਾਦਲ ਦਾ ਫੂਕਿਆ ਪੁਤਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਬਠਿੰਡਾ ਤੇ ਰੋਪੜ ਦੇ ਥਰਮਲ ਪਲਾਂਟ ਬੰਦ ਕਰਨ ਦੇ ਫੈਸਲੇ ਖਿਲਾਫ ਮੁਲਾਜ਼ਮ ਡਟੇ ਗਏ ਹਨ। ਅੱਜ ਬਠਿੰਡਾ ਵਿੱਚ ਵੱਡੀ ਗਿਣਤੀ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਬਠਿੰਡਾ-ਗੰਗਾਨਗਰ ਹਾਈਵੇ ‘ਤੇ ਜਾਮ ਲਾ ਦਿੱਤਾ ਤੇ ਖਜ਼ਾਨਾ ਮੰਤਰੀ ਮਨਪ੍ਰੀਤ …
Read More »ਪਾਕਿ ਨੇ ਸਰਹੱਦ ‘ਤੇ ਬਣਾਇਆ 150 ਫੁੱਟ ਉੱਚਾ ਮੀਨਾਰ
ਰੀਟਰੀਟ ਸੈਰੇਮਨੀ ਦੇਖਣ ਗਏ ਭਾਰਤੀ ਦਰਸ਼ਕਾਂ ਨੂੰ ਕਈ ਫੁੱਟ ਉਚਾ ਮੀਨਾਰ ਦੇਖ ਕੇ ਹੋਈ ਹੈਰਾਨੀ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ-ਪਾਕਿ ਕੌਮਾਂਤਰੀ ਸਰਹੱਦ ਦੀ ਸਾਦਕੀ ਚੌਕੀ ‘ਤੇ ਪਾਕਿ ਨੇ ਆਪਣੇ ਵਾਲੇ ਪਾਸੇ ਕਈ ਫੁੱਟ ਉੱਚਾ ਮੀਨਾਰ ਤਿਆਰ ਕਰ ਲਿਆ ਹੈ। ਇਸ ਬਾਰੇ ਬੀਐੱਸਐੱਫ ਨੂੰ ਵੀ ਕੋਈ ਜਾਣਕਾਰੀ ਨਹੀਂ ਹੈ। ਕੁਝ ਦਿਨ ਪਹਿਲਾਂ ਮੀਡੀਆ …
Read More »ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਨੇ ਇਕ ਟੀਵੀ ਡਿਬੇਟ ਦੌਰਾਨ ਕਿਹਾ
ਭਾਜਪਾ ਨੇ ਭਾਈਵਾਲ ਪਾਰਟੀਆਂ ਦੀ ਨਾ ਸੁਣੀ ਤਾਂ ਮੁੜ ਸਰਕਾਰ ਬਣਾਉਣਾ ਮੁਸ਼ਕਲ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਨਰੇਸ਼ ਕੁਮਾਰ ਗੁਜਰਾਲ ਨੇ ਇੱਕ ਟੀਵੀ ‘ਤੇ ਡਿਬੇਟ ਦੌਰਾਨ ਬਿਆਨ ਦਿੱਤਾ ਕਿ ਗੁਜਰਾਤ ਵਿਚ ਭਾਜਪਾ ਨਹੀਂ ਬਲਕਿ ਨਰਿੰਦਰ ਮੋਦੀ ਜਿੱਤੇ ਹਨ। ਉਨ੍ਹਾਂ ਆਖਿਆ ਕਿ ਭਾਰਤ ਦੇ ਨਾਗਰਿਕਾਂ …
Read More »ਪੰਜਾਬ ਕੈਬਨਿਟ ਵਲੋਂ ਥਰਮਲ ਪਲਾਂਟ ਬਠਿੰਡਾ ਤੇ ਰੋਪੜ ਤੇ ਦੋ ਯੂਨਿਟ ਬੰਦ ਕਰਨ ਦਾ ਫੈਸਲਾ
ਕਿਸਾਨਾਂ ਦੇ ਕਰਜ਼ਾ ਮੁਆਫੀ ਦੀ ਪਹਿਲੀ ਕਿਸ਼ਤ ਇਸੇ ਮਹੀਨੇ ਹੋਵੇਗੀ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਮੰਤਰੀ ਮੰਡਲ ਨੇ 1 ਜਨਵਰੀ 2018 ਤੋਂ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ ਰੋਪੜ ਥਰਮਲ ਪਲਾਂਟ ਦਾ …
Read More »ਕੈਪਟਨ ਸਰਕਾਰ ਨੇ ਪਰਾਲੀ ਤੇ ਪ੍ਰਦੂਸ਼ਣ ਦੀ ਰੋਕਥਾਮ ਲਈ ਵੀ ਲਿਆ ਫੈਸਲਾ
ਡਾਇਰੈਕਟੋਰੇਟ ਦੀ ਸਥਾਪਨਾ ਕਰਨ ਲਈ ਦਿੱਤੀ ਪ੍ਰਵਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਸਰਕਾਰ ਨੇ ਕੈਬਨਿਟ ਮੀਟਿੰਗ ਦੌਰਾਨ ਪਰਾਲੀ ਸਾੜਨ ਤੇ ਪ੍ਰਦੂਸ਼ਣ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਿਆ ਹੈ। ਇਸ ਕੰਮ ਨੂੰ ਸਹੀ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਪੰਜਾਬ ਮੰਤਰੀ ਮੰਡਲ ਨੇ ਵਾਤਾਵਰਣ ਤੇ ਮੌਸਮੀ ਬਦਲਾਅ ਸਬੰਧੀ ਡਾਇਰੈਕਟੋਰੇਟ ਦੀ ਸਥਾਪਨਾ ਕਰਨ ਦੀ …
Read More »ਅੰਮ੍ਰਿਤਸਰ ‘ਚ ਨਗਰ ਨਿਗਮ ਚੋਣਾਂ ਦੌਰਾਨ ਕਾਂਗਰਸ ਅਤੇ ਭਾਜਪਾ ਨੂੰ ਪਿੱਛੇ ਛੱਡ ਕੇ ਪੰਜ ਪੜ੍ਹੀ ਪਰਵਾਸੀ ਮਹਿਲਾ ਨੇ ਜਿੱਤੀ ਚੋਣ
ਪਰਵਾਸੀ ਭਾਈਚਾਰੇ ‘ਚ ਖੁਸ਼ੀ ਦੀ ਲਹਿਰ ਅੰਮ੍ਰਿਤਸਰ/ਬਿਊਰੋ ਨਿਊਜ਼ ਨਗਰ ਨਿਗਮ ਚੋਣਾਂ ਵਿਚ ਇਕ ਦਿਲਚਸਪ ਪਹਿਲੂ ਸਾਹਮਣੇ ਆਇਆ ਹੈ। ਅੰਮ੍ਰਿਤਸਰ ਨਗਰ ਨਿਗਮ ਚੋਣ ਦੌਰਾਨ ਅਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਵਾਲੀ 26 ਸਾਲਾ ਪਰਵਾਸੀ ਮਹਿਲਾ ਪਿੰਕੀ ਨੇ ਕਾਂਗਰਸ ਤੇ ਭਾਜਪਾ ਦੇ ਉਮੀਦਵਾਰਾਂ ਨੂੰ ਪਿੱਛੇ ਛੱਡ ਕੇ ਜਿੱਤ ਹਾਸਲ ਕੀਤੀ ਹੈ। ਪਿੰਕੀ ਦੀ …
Read More »ਕੈਪਟਨ ਅਮਰਿੰਦਰ ਵੀ ਪਾਕਿ ਦੇ ਸਿੱਖ ਭਾਈਚਾਰੇ ਦੇ ਸਮਰਥਨ ‘ਚ ਆਏ
ਧਰਮ ਪਰਿਵਰਤਨ ਲਈ ਮਜਬੂਰ ਕਰਨ ਵਾਲਾ ਪਾਕਿ ਅਧਿਕਾਰੀ ਨੌਕਰੀ ਤੋਂ ਮੁਅੱਤਲ ਚੰਡੀਗੜ੍ਹ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਸੂਬਾ ਖ਼ੈਬਰ ਪਖਤੂਨਖਵਾ ਦੇ ਜ਼ਿਲ੍ਹਾ ਹੰਗੂ ਵਿਚ ਇੱਕ ਸਹਾਇਕ ਕਮਿਸ਼ਨਰ ਵੱਲੋਂ ਸਿੱਖਾਂ ਨੂੰ ਮੁਸਲਿਮ ਧਰਮ ਧਾਰਨ ਕਰਨ ਲਈ ਮਜ਼ਬੂਰ ਕਰਨ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਸਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਦੀ …
Read More »ਸੁਖਪਾਲ ਖਹਿਰਾ ਦੀ ਮਾਤਾ ਦਾ ਦੇਹਾਂਤ
ਕੈਪਟਨ ਅਮਰਿੰਦਰ, ਬਾਦਲ, ਵਿਜੇ ਸਾਂਪਲਾ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਦੁੱਖ ਪ੍ਰਗਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਭੁਲੱਥ ਤੋਂ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਦੀ ਮਾਤਾ ਮਹਿੰਦਰ ਕੌਰ ਦਾ ਚੰਡੀਗੜ੍ਹ ਵਿਖੇ ਦਿਹਾਂਤ ਹੋ ਗਿਆ। ਮਾਤਾ ਮਹਿੰਦਰ ਕੌਰ ਦੀ …
Read More »ਹਿਮਾਚਲ ‘ਚ ਭਾਜਪਾ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਧੂਮਲ ਹਾਰੇ
ਵੀਰਭੱਦਰ ਸਿੰਘ ਜਿੱਤੇ ਪਰ 7ਵੀਂ ਵਾਰ ਮੁੱਖ ਮੰਤਰੀ ਬਣਨ ਦਾ ਸੁਪਨਾ ਟੁੱਟਾ ਚੰਡੀਗੜ੍ਹ/ਬਿਊਰੋ ਨਿਊਜ਼ ਭਾਜਪਾ ਭਾਵੇਂ ਹਿਮਾਚਲ ਪ੍ਰਦੇਸ਼ ਵਿਚ ਜਿੱਤ ਗਈ ਹੈ, ਪਰ ਮੁੱਖ ਮੰਤਰੀ ਦੇ ਅਹੁਦੇ ਲਈ ਐਲਾਨੇ ਉਮੀਦਵਾਰ ਪ੍ਰੇਮ ਕੁਮਾਰ ਧੂਮਲ ਆਪਣੀ ਚੋਣ ਹਾਰ ਗਏ ਹਨ। ਪ੍ਰੇਮ ਕੁਮਾਰ ਧੂਮਲ ਸੁਜਾਨਪੁਰ ਵਿਧਾਨ ਸਭਾ ਹਲਕੇ ਤੋਂ ਚੋਣ ਹਾਰ ਗਏ ।ઠਧੂਮਲ …
Read More »ਸ਼੍ਰੋਮਣੀ ਅਕਾਲੀ ਦਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ
ਕਿਹਾ, ਮੋਦੀ ਦੀ ਮਜ਼ਬੂਤ ਲੀਡਰਸ਼ਿਪ ਨੂੰ ਲੋਕਾਂ ਨੇ ਦਿੱਤਾ ਫਤਵਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਵਲੋਂ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਭਾਜਪਾ ਨੂੰ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਚ ਮਿਲੀਆਂ ਵੱਡੀਆਂ ਜਿੱਤਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ …
Read More »