Breaking News
Home / ਪੰਜਾਬ (page 1458)

ਪੰਜਾਬ

ਪੰਜਾਬ

ਹਿਮਾਚਲ ‘ਚ ਹੋਈ ਮੌਸਮ ਦੀ ਪਹਿਲੀ ਬਰਫਬਾਰੀ

ਹਿਮਾਚਲ, ਪੰਜਾਬ ਤੇ ਚੰਡੀਗੜ੍ਹ ‘ਚ ਵੀ ਠੰਡ ਨੇ ਫੜਿਆ ਜ਼ੋਰ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ ਵਿੱਚ ਇਸ ਮੌਸਮ ਦੀ ਪਹਿਲੀ ਬਰਫਬਾਰੀ ਹੋਈ ਹੈ। ਉੱਚਾਈ ਵਾਲੇ ਖੇਤਰ ਜਿਵੇਂ ਕੁੱਲੂ, ਚੰਬਾ, ਕਿਨੌਰ ਤੇ ਲਾਹੌਲ ਸਪਿਤੀ ਵਿੱਚ ਬਰਫਬਾਰੀ ਅਜੇ ਵੀ ਜਾਰੀ ਹੈ। ਧਰਮਸ਼ਾਲਾ ਦੇ ਧੌਲਾਧਾਰ ਵਿੱਚ ਪਹਾੜ ਬਰਫ ਨਾਲ ਢੱਕ ਗਿਆ ਹੈ। ਮੰਡੀ ਜ਼ਿਲ੍ਹੇ ਦੇ …

Read More »

ਵਿਰਾਟ ਕੋਹਲੀ 21 ਦਸੰਬਰ ਨੂੰ ਦਿੱਲੀ ‘ਚ ਕਰਨਗੇ ਵਿਆਹ ਦੀ ਪਾਰਟੀ

ਫਿਲਮ ਇੰਡਸਟਰੀ ਦੇ ਦੋਸਤਾਂ ਅਤੇ ਕ੍ਰਿਕਟਰਾਂ ਲਈ ਪਾਰਟੀ ਹੋਵੇਗੀ 26 ਨੂੰ ਮੁੰਬਈ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਅਤੇ ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਇਟਲੀ ਵਿੱਚ ਵਿਆਹ ਬੰਧਨ ਵਿੱਚ ਬੱਝ ਗਏ। ਇਸ ਨਾਲ ਮੀਡੀਆ ਵੱਲੋਂ ਚਿਰਾਂ ਤੋਂ ਜੋੜੇ ਦੇ ਵਿਆਹ ਦੀਆਂ ਲਾਈਆਂ ਜਾ ਰਹੀਆਂ ਕਿਆਸਅਰਾਈਆਂ ਵੀ ਖਤਮ ਹੋ ਗਈਆਂ …

Read More »

ਪੰਜਾਬ ਸਰਕਾਰ ਨੇ ਕਿਸਾਨਾਂ ‘ਤੇ ਲਗਾਇਆ ਜਜ਼ੀਆ

ਜ਼ਮੀਨ ਦੀ ਨਿਸ਼ਾਨਦੇਹੀ ‘ਤੇ ਲਗਾਈ ਮੋਟੀ ਫੀਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਕਿਸਾਨਾਂ ‘ਤੇ ਇੱਕ ਹੋਰ ਜਜ਼ੀਆ ਲਗਾ ਦਿੱਤਾ ਹੈ। ਸੇਵਾ ਦਾ ਅਧਿਕਾਰ ਕਾਨੂੰਨ ਦੇ ਨਾਮ ‘ਤੇ ਕਿਸਾਨਾਂ ਨੂੰ ਜ਼ਮੀਨ ਦੀ ਨਿਸ਼ਾਨਦੇਹੀ ਕਰਵਾਉਣ ਲਈ ਹੁਣ 500 ਰੁਪਏ ਤੋਂ ਲੈ ਕੇ 5000 ਰੁਪਏ ਜਮ੍ਹਾਂ ਕਰਵਾਉਣਗੇ ਪੈਣਗੇ। ਜਦਕਿ ਪਹਿਲਾਂ ਇਸਦਾ ਕੋਈ ਪੈਸਾ …

Read More »

ਬਾਰ ਕੌਂਸਲ ਕਰੇਗੀ 35 ਲੱਖ ਰਿਸ਼ਵਤ ਮਾਮਲੇ ਦੀ ਜਾਂਚ

ਬਾਰ ਕੌਂਸਲ ਨੇ ਇਸ ਮਾਮਲੇ ਬਾਰੇ ਆਈਆਂ ਰਿਪੋਰਟਾਂ ਨੂੰ ਗੰਭੀਰਤਾ ਨਾਲ ਲਿਆ ਚੰਡੀਗੜ੍ਹ/ਬਿਊਰੋ ਨਿਊਜ਼ ਬਾਰ ਕੌਂਸਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਦੀ ਪਟੀਸ਼ਨ ਰੱਦ ਹੋਣ ਦੇ ਬਾਰੇ ਸਾਹਮਣੇ ਆਈ ਆਡੀਓ ਕਲਿਪ ਮਾਮਲੇ ਦੀ ਜਾਂਚ ਕਰਨ ਦਾ ਫੈਸਲਾ ਕੀਤਾ ਹੈ। ਬਾਰ ਕੌਂਸਲ ਦੇ ਜਨਰਲ …

Read More »

ਅਕਾਲੀ ਦਲ ਨਾਲ ਸਬੰਧਤ ਬੀਬੀ ਜਸਵਿੰਦਰ ਕੌਰ ਸ਼ੇਰਗਿੱਲ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ

ਚਾਰ ਵਿਅਕਤੀਆਂ ਖਿਲਾਫ ਮਾਮਲਾ ਹੋਇਆ ਦਰਜ ਬਰਨਾਲਾ/ਬਿਊਰੋ ਨਿਊਜ਼ ਬਰਨਾਲਾ ਵਿਚ ਸ਼ੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਮੀਤ ਪ੍ਰਧਾਨ ਬੀਬੀ ਜਸਵਿੰਦਰ ਕੌਰ ਸ਼ੇਰਗਿੱਲ ਨਾਲ ਕੁਝ ਵਿਅਕਤੀਆਂ ਨੇ ઠਬੇਦਰਦੀ ਨਾਲ ਮਾਰਕੁੱਟ ਕੀਤੀ ਹੈ। ਉਸ ਮਹਿਲਾ ਦੀ ਬੇਪੱਤੀ ਕੀਤੀ ਗਈ, ਉਸਦੇ ਕੱਪੜੇ ਲਾਹ ਦਿੱਤੇ ਤੇ ਕੈਂਚੀ ਨਾਲ ਉਸ ਦੇ ਕੇਸ ਵੀ ਕੱਟ …

Read More »

ਨਵਜੋਤ ਸਿੱਧੂ ਨੇ ਸੁਖਬੀਰ ਤੇ ਮਜੀਠੀਆ ਨੂੰ ਸੁਣਾਈਆਂ ਖਰੀਆਂ-ਖਰੀਆਂ

ਕਿਹਾ, ਸੜਕ ਕਿਨਾਰੇ ਬੈਠ ਕੇ ਰੋਟੀ ਖਾਣ ਦੇ ਡਰਾਮੇ ਕਰਦਾ ਹੈ ਸੁਖਬੀਰ ਬਾਦਲ ਅੰਮ੍ਰਿਤਸਰ/ਬਿਊਰੋ ਨਿਊਜ਼ ਫਿਰੋਜ਼ਪੁਰ ਵਿੱਚ ਅਕਾਲੀ ਆਗੂਆਂ ਤੇ ਵਰਕਰਾਂ ਖਿਲਾਫ ਦਰਜ ਕੀਤੇ ਗਏ ਮਾਮਲਿਆਂ ਨੂੰ ਰੱਦ ਕਰਵਾਉਣ ਲਈ ਹਾਈਵੇ ‘ਤੇ ਧਰਨਾ ਦੇਣ ਵਾਲੇ ਸੁਖਬੀਰ ਸਿੰਘ ਬਾਦਲ ਨੂੰ ਨਵਜੋਤ ਸਿੱਧੂ ਨੇ ਖਰੀਆਂ-ਖਰੀਆਂ ਸੁਣਾਈਆਂ। ਸਿੱਧੂ ਨੇ ਕਿਹਾ ਕਿ ਸੁਖਬੀਰ ਬਾਦਲ …

Read More »

ਸਰਕਾਰੀ ਤਸ਼ੱਦਦ ਖਿਲਾਫ ਅਕਾਲੀਆਂ ਵਲੋਂ ਕੀਤੀ ਜਾਵੇਗੀ ‘ਫੌਜ’ ਤਿਆਰ

ਅਕਾਲੀ ਦਲ ਨੇ ਕੋਰ ਕਮੇਟੀ ਦੀ ਮੀਟਿੰਗ ‘ਚ ਲਏ ਕਈ ਫੈਸਲੇ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਲੰਘੇ ਕੱਲ੍ਹ ਐਤਵਾਰ ਨੂੰ ਹੋਈ। ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਕੈਪਟਨ ਸਰਕਾਰ ਵੱਲੋਂ ਅਕਾਲੀ ਆਗੂਆਂ ਖ਼ਿਲਾਫ਼ ਦਰਜ ਕੀਤੇ ਕੇਸਾਂ ਦਾ ਮਾਮਲਾ ਪੰਜਾਬ-ਹਰਿਆਣਾ ਹਾਈਕੋਰਟ ਵਿਚ ਲਿਜਾਇਆ ਜਾਵੇਗਾ। ਪਾਰਟੀ ਸਰਪ੍ਰਸਤ …

Read More »

ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਨੇ ਕਿਹਾ

ਸਰਕਾਰ ਨੇ ਜੋ ਕਰਨੇ ਕਰੇ, ਅਕਾਲੀ ਦਲ ਤਾਂ ਸੰਘਰਸ਼ ਕਰੇਗਾ ਹੀ ਜਲੰਧਰ/ਬਿਊਰੋ ਨਿਊਜ਼ ਅਕਾਲੀ ਦਲ ਨੇ ਜਿਹੜੇ ਧਰਨੇ ਨੈਸ਼ਨਲ ਹਾਈਵੇਅ ‘ਤੇ ਲਗਾਏ ਸਨ, ਉਹ ਹੁਣ ਹਟਾ ਲਏ ਗਏ ਹਨ। ਇਨ੍ਹਾਂ ਧਰਨਿਆਂ ਸਬੰਧੀ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਸਮੇਤ 1300 ਤੋਂ ਵੱਧ ਅਕਾਲੀ ਵਰਕਰਾਂ ‘ਤੇ ਕੇਸ ਦਰਜ ਕੀਤੇ ਗਏ ਹਨ। ਚੇਤੇ …

Read More »

ਸੁਖਬੀਰ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਵੱਲੋਂ ਦੂਸਰੇ ਦਿਨ ਵੀ ਧਰਨਾ ਜਾਰੀ

ਪੂਰੇ ਪੰਜਾਬ ਵਿਚ ਅਕਾਲੀ ਦਲ ਵਲੋਂ ਦਿੱਤੇ ਜਾ ਰਹੇ ਹਨ ਧਰਨੇ ਹਰੀਕੇ ਪੱਤਣ/ਬਿਊਰੋ ਨਿਊਜ਼ ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ ਦੀਆਂ ਨਾਮਜ਼ਦਗੀਆਂ ਵਿਚ ਧੱਕੇਸ਼ਾਹੀ ਦੇ ਵਿਰੋਧ ਵਿਚ ਅਕਾਲੀ ਦਲ ਵੱਲੋਂ ਲੰਘੇ ਕੱਲ੍ਹ ਤੋਂ ਹਰੀਕੇ ਪੱਤਣ ਨੇੜੇ ਕੌਮੀ ਮਾਰਗ ‘ਤੇ ਧਰਨਾ ਲਗਾਇਆ ਹੋਇਆ ਹੈ। ਸੁਖਬੀਰ ਬਾਦਲ ਦੀ ਅਗਵਾਈ ਵਿਚ ਲੱਗਾ ਹੋਇਆ …

Read More »

ਧਰਨੇ ‘ਤੇ ਬੈਠੇ ਬਿਕਰਮ ਮਜੀਠੀਆ ਨੇ ਪੁਲਿਸ ਅਫਸਰਾਂ ਨੂੰ ਦਿੱਤੀ ਚਿਤਾਵਨੀ

ਕਿਹਾ, ਅਕਾਲੀ ਸਰਕਾਰ ਆਉਣ ‘ਤੇ ਪੁਲਿਸ ਵਧੀਕੀਆਂ ਦਾ ਬਦਲਾ ਲਵਾਂਗੇ ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ਦੇ ਐੱਸ. ਐੱਸ. ਪੀ. ਦਫਤਰ ਦੇ ਬਾਹਰ ਧਰਨੇ ‘ਤੇ ਬੈਠੇ ਬਿਕਰਮ ਸਿੰਘ ਮਜੀਠੀਆ ਨੇ ਪੁਲਿਸ ਅਫਸਰਾਂ ਨੂੰ ਸਖਤ ਚਿਤਾਵਨੀ ਦਿੱਤੀ ਹੈ। ਪੰਜਾਬ ਦੇ ਪੁਲਿਸ ਥਾਣਿਆਂ ਨੂੰ ਕਾਂਗਰਸ ਦਾ ਅੱਡਾ ਦੱਸਦੇ ਹੋਏ ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬ …

Read More »