ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਕੀਤੀ ਗਈ ਲਿਸਟ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ 72 ਗੁਰਦੁਆਰਾ ਸਾਹਿਬਾਨ ਤੋਂ ਵਿਸਾਖੀ ਮੌਕੇ ਲਹਿਰਾਏ ਜਾਣ ਵਾਲੇ ਖਾਲਸਾਈ ਨਿਸ਼ਾਨ ਸਾਹਿਬ ਮਿਲਣਗੇ। ਇਸ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਦੀ ਲਿਸਟ ਵੀ ਜਾਰੀ ਕੀਤੀ ਗਈ ਹੈ। ਧਿਆਨ ਰਹੇ ਕਿ ਲੰਘੀ 9 ਅਪ੍ਰੈਲ ਨੂੰ …
Read More »ਸੁਖਬੀਰ ਬਾਦਲ ਦੇ ਡੀਐਨਏ ਵਾਲੇ ਬਿਆਨ ’ਤੇ ਭੜਕੀ ਪਰਮਪਾਲ ਕੌਰ
ਕਿਹਾ : ਸੁਖਬੀਰ ਨੂੰ ਡੀਐਨਏ ਦੀ ਫੁੱਲਫਾਰਮ ਦਾ ਪਤਾ ਨਹੀਂ ਹੋਣਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਆਈਏਐਸ ਅਧਿਕਾਰੀ ਪਰਮਪਾਲ ਕੌਰ ਦੇ ਵੀਆਰਐਸ ਲੈਣ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼ੋ੍ਰਮਣੀ ਅਕਾਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਟਿੱਪਣੀ ਤੋਂ ਬਾਅਦ ਪਰਮਪਾਲ …
Read More »ਜਸਟਿਸ ਜੋਰਾ ਸਿੰਘ ਫਰੀਦਕੋਟ ਲੋਕ ਸਭਾ ਹਲਕੇ ਤੋਂ ਲੜਨਗੇ ਅਜ਼ਾਦ ਉਮੀਦਵਾਰ ਵਜੋਂ ਚੋਣ
2019 ’ਚ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਜਲੰਧਰ ਤੋਂ ਲੜੀ ਸੀ ਚੋਣ ਜਲੰਧਰ/ਬਿਊਰੋ ਨਿਊਜ਼ : 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਜਲੰਧਰ ਤੋਂ ਚੋਣ ਲੜਨ ਵਾਲੇ ਜਸਟਿਸ ਜੋਰਾ ਸਿੰਘ ਨੇ ਅਜ਼ਾਦ ਚੋਣ ਲੜਨ ਦਾ ਫੈਸਲਾ ਕੀਤਾ ਹੈ। ਜਸਟਿਸ ਜੋਰਾ ਸਿੰਘ ਫਰੀਦਕੋਟ ਲੋਕ ਸਭਾ …
Read More »ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਭੰਗੜਾ ਪਾਉਂਦੇ ਸਮੇਂ ਨੌਜਵਾਨ ਨੇ ਉਤਾਰੀ ਦਸਤਾਰ
ਸ਼ੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਛਿੜਿਆ ਵਿਵਾਦ ਅੰਮਿ੍ਰਤਸਰ/ਬਿਊਰੋ ਨਿਊਜ਼ : ਅੰਮਿ੍ਰਤਸਰ ਸਥਿਤ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਇਕ ਨੌਜਵਾਨ ਵੱਲੋਂ ਭੰਗੜਾ ਪਾਉਂਦੇ ਸਮੇਂ ਆਪਣੀ ਦਸਤਾਰ ਉਤਾਰ ਦਿੱਤੀ। ਜਿਸ ਤੋਂ ਬਾਅਦ ਨੌਜਵਾਨ ਦਾ ਵੀਡੀਓ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋਇਆ ਅਤੇ ਵਿਵਾਦ ਛਿੜ ਗਿਆ। ਕੁੱਝ ਵਿਅਕਤੀਆਂ ਵੱਲੋਂ ਦਸਤਾਰ …
Read More »ਸ੍ਰੀ ਮੁਕਤਸਰ ਸਾਹਿਬ ’ਚ ਵਾਪਰਿਆ ਭਿਆਨਕ ਸੜਕ ਹਾਦਸਾ
ਪਤੀ-ਪਤਨੀ ਅਤੇ ਪੁੱਤਰ ਸਮੇਤ 4 ਦੀ ਗਈ ਜਾਨ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ 4 ਵਿਅਕਤੀਆਂ ਦੀ ਮੌਤ ਹੋ ਗਈ। ਜਦਕਿ ਇਕ ਮਹਿਲਾ ਇਸ ਹਾਦਸੇ ਦੌਰਾਨ ਗੰਭੀਰ ਜਖ਼ਮੀ ਹੋ ਗਈ, ਜਿਸ ਨੂੰ ਇਲਾਜ ਦੇ ਲਈ ਹਸਪਤਾਲ ਵਿਚ ਭਰਤੀ …
Read More »ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਜੇ ਸਿੰਘ ਖਿਲਾਫ਼ ਚੋਣ ਕਮਿਸ਼ਨ ਕੋਲ ਪੁੱਜੀ ਸ਼ਿਕਾਇਤ
ਸ਼ੋ੍ਰਮਣੀ ਅਕਾਲੀ ਦਲ ਨੇ ਚੋਣਾਂ ਲਈ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਦਾ ਲਗਾਇਆ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਖਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਅਕਾਲੀ ਦਲ ਲੀਗਲ ਵਿੰਗ ਦੇ ਹੈਡ ਅਤੇ ਬੁਲਾਰੇ …
Read More »ਸ਼ੋ੍ਰਮਣੀ ਅਕਾਲੀ ਦਲ 8 ਅਤੇ ‘ਆਪ’ ਦੋ ਉਮੀਦਵਾਰਾਂ ਦੇ ਨਾਵਾਂ ਦਾ ਕਿਸੇ ਵੀ ਸਮੇਂ ਕਰ ਸਕਦਾ ਹੈ ਐਲਾਨ
ਬਸਪਾ ਨੇ ਸੰਗਰੂਰ ਤੋਂ ਡਾ. ਮੱਖਣ ਸਿੰਘ ਨੂੰ ਚੋਣ ਮੈਦਾਨ ’ਚ ਉਤਾਰਿਆ ਚੰਡੀਗੜ੍ਹ/ਬਿਊਰੋ ਨਿਊਜ਼ : ਜਿਉਂ ਜਿਉਂ ਲੋਕ ਸਭਾ ਚੋਣਾਂ ਦੀ ਤਰੀਕ ਨੇੜੇ ਆਉਂਦੀ ਜਾ ਰਹੀ ਹੈ, ਉਸੇ ਤਰ੍ਹਾਂ ਚੋਣ ਸਰਗਰਮੀਆਂ ਵੀ ਤੇਜ਼ ਹੋਣ ਲੱਗੀਆਂ ਹਨ। ਪੰਜਾਬ ਦੇ ਸਿਆਸੀ ਪਿੜ ਵਿਚ ਆਮ ਆਦਮੀ ਪਾਰਟੀ ਵੱਲੋਂ ਹੁਣ 7 ਉਮੀਦਵਾਰ ਅਤੇ ਭਾਜਪਾ …
Read More »ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ IAS ਨੂੰਹ ਅਤੇ ਪੁੱਤਰ ਭਾਜਪਾ ਵਿਚ ਸ਼ਾਮਲ
ਮਲੂਕਾ ਦੀ ਨੂੰਹ ਪਰਮਪਾਲ ਕੌਰ ਲੜ ਸਕਦੀ ਹੈ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਸਮੇਂ ਮੰਤਰੀ ਰਹੇ ਸਿਕੰਦਰ ਸਿੰਘ ਮਲੂਕਾ ਦੀ ਆਈ.ਏ.ਐਸ. ਨੂੰਹ ਪਰਮਪਾਲ ਕੌਰ ਤੇ ਪੁੱਤ ਗੁਰਪ੍ਰੀਤ ਸਿੰਘ ਮਲੂਕਾ ਨਵੀਂ ਦਿੱਲੀ ਵਿਖੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਦੱਸਣਯੋਗ ਹੈ ਕਿ ਆਈ.ਏ.ਐਸ. ਪਰਮਪਾਲ ਕੌਰ ਨੇ …
Read More »ਸੁਖਬੀਰ ਸਿੰਘ ਬਾਦਲ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
ਪੰਜਾਬ ਬਚਾਓ ਯਾਤਰਾ ਦੌਰਾਨ ਬੱਚਿਆਂ ਕੋਲੋਂ ਅਕਾਲੀ ਦਲ ਦੇ ਪੱਖ ’ਚ ਲਗਵਾਏ ਸੀ ਨਾਅਰੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੱਢੀ ਜਾ ਰਹੀ ‘ਪੰਜਾਬ ਬਚਾਓ ਯਾਤਰਾ’ ਦੌਰਾਨ ਬੱਚਿਆਂ ਕੋਲੋਂ ਨਾਅਰੇ ਲਗਵਾਉਣ ਦਾ ਮਾਮਲਾ ਸਾਹਮਣੇ ਆਇਆ ਸੀ। ਆਮ ਆਦਮੀ ਪਾਰਟੀ ਨੇ ਇਸ ਸਬੰਧੀ ਚੋਣ …
Read More »ਸੁਖਬੀਰ ਬਾਦਲ ਨੂੰ ਚੋਣ ਕਮਿਸ਼ਨ ਵੱਲੋਂ ਭੇਜਿਆ ਜਾ ਸਕਦਾ ਹੈ ਨੋਟਿਸ
ਮਾਮਲਾ ਪੰਜਾਬ ਬਚਾਓ ਯਾਤਰਾ ਦੌਰਾਨ ਬੱਚੇ ਕੋਲੋਂ ਅਕਾਲੀ ਦਲ ਦੇ ਪੱਖ ’ਚ ਨਾਅਰੇ ਲਗਵਾਉਣ ਦਾ ਲੁਧਿਆਣਾ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ ਦੌਰਾਨ ਬੱਚੇ ਕੋਲੋਂ ਅਕਾਲੀ ਦਲ ਦੇ ਪੱਖ ’ਚ ਨਾਅਰੇ ਲਗਾਉਣ ਦਾ ਮਾਮਲਾ ਭਾਰੀ ਪੈਂਦਾ ਹੋਇਆ ਨਜ਼ਰ ਆ …
Read More »