ਬ੍ਰਿਟੇਨ ਤੋਂ ਪਹਿਲਾਂ ਦਿੱਲੀ ਆਪਣੇ ਗੁਨਾਹ ਦੀ ਮੰਗੇ ਮੁਆਫੀ ਚੰਡੀਗੜ੍ਹ/ਬਿਊਰੋ ਨਿਊਜ਼ ਲੰਡਨ ਦੇ ਮੇਅਰ ਸਾਦਿਕ ਖਾਨ ਵੱਲੋਂ ਜਲ੍ਹਿਆਂਵਾਲਾ ਬਾਗ਼ ਮਾਮਲੇ ਬਾਰੇ ਬਰਤਾਨੀਆ ਸਰਕਾਰ ਵੱਲੋਂ ਮਾਫ਼ੀ ਮੰਗੇ ਜਾਣ ਦੇ ਉਠਾਏ ਮਾਮਲੇ ਤੋਂ ਬਾਅਦ ਪੰਜਾਬ ਅਤੇ ਸਿੱਖਾਂ ‘ਤੇ ਹੋਏ ਜ਼ੁਲਮ ਦਾ ਮਾਮਲਾ ਫਿਰ ਤੋਂ ਚਰਚਾ ਵਿਚ ਆ ਗਿਆ ਹੈ। ਇਸ ਮਾਮਲੇ ਬਾਰੇ …
Read More »ਜਲ੍ਹਿਆਂਵਾਲਾ ਬਾਗ਼ ਸਾਕੇ ਬਾਰੇ ਮਾਫ਼ੀ ਮੰਗੇ ਜਾਣ ਦੀ ਚਰਚਾ ਨੂੰ ਖਹਿਰਾ ਨੇ ਦੱਸਿਆ ਸਹੀ ਕਦਮ
ਕਿਹਾ, ਭਾਰਤ ‘ਚ ਤਾਂ ਮਾਫੀ ਮੰਗੇ ਜਾਣ ਦੀ ਪਰੰਪਰਾ ਹੀ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਨੇ ਜਲ੍ਹਿਆਂਵਾਲਾ ਬਾਗ਼ ਸਾਕੇ ਬਾਰੇ ਮਾਫ਼ੀ ਮੰਗੇ ਜਾਣ ਬਾਰੇ ਨਵੇਂ ਸਿਰੇ ਤੋਂ ਚੱਲੀ ਚਰਚਾ ਨੂੰ ਸਹੀ ਕਦਮ ਕਰਾਰ ਦਿੱਤਾ ਹੈ। ਖਹਿਰਾ ਨੇ ਕਿਹਾ ਕਿ ਭਾਰਤ ਵਿਚ ਤਾਂ ਮਾਫ਼ੀ …
Read More »ਮੋਗਾ ਨੇੜੇ ਖੜ੍ਹੇ ਟਰੱਕ ਨਾਲ ਟਕਰਾਈ ਬੱਸ
4 ਵਿਅਕਤੀਆਂ ਦੀ ਮੌਤ, 17 ਜ਼ਖ਼ਮੀ ਮੋਗਾ/ਬਿਊਰੋ ਨਿਊਜ਼ ਮੋਗਾ ਨੇੜੇ ਅੱਜ ਤੜਕੇ ਕਣਕ ਦੀਆਂ ਬੋਰੀਆਂ ਨਾਲ ਭਰੇ ਟਰੱਕ ਨਾਲ ਇਕ ਟੂਰਿਸਟ ਬੱਸ ਦੀ ਟੱਕਰ ਹੋ ਗਈ। ਇਸ ਭਿਆਨਕ ਸੜਕ ਹਾਦਸੇ ਵਿਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 17 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਹਨ। ਮਰਨ ਵਿਚ ਇਕ ਫੌਜੀ ਜਵਾਨ …
Read More »ਨਗਰ ਨਿਗਮ ਚੋਣਾਂ ‘ਚ ਕਾਂਗਰਸ ਦੀ ਗੁੰਡਾਗਰਦੀ ਖਿਲਾਫ ਅਕਾਲੀ ਦਲ ਨੇ ਕੀਤਾ ਰੋਸ ਮੁਜ਼ਾਹਰਾ
ਸੁਖਬੀਰ ਬਾਦਲ ਨੇ ਕਾਂਗਰਸ ਸਰਕਾਰ ‘ਤੇ ਕੀਤੇ ਜ਼ੋਰਦਾਰ ਸ਼ਬਦੀ ਹਮਲੇ ਫ਼ਿਰੋਜ਼ਪੁਰ/ਬਿਊਰੋ ਨਿਊਜ਼ ਲੰਘੇ ਕੱਲ੍ਹ ਨਗਰ ਪੰਚਾਇਤ ਚੋਣਾਂ ਸਬੰਧੀ ਨਾਮਜ਼ਦਗੀਆਂ ਨੂੰ ਲੈ ਕੇ ਫਿਰੋਜ਼ਪੁਰ ਵਿਚ ਅਕਾਲੀਆਂ ਤੇ ਕਾਂਗਰਸੀਆਂ ਵਿਚਕਾਰ ਖੂਨੀ ਝੜਪ ਹੋ ਗਈ ਸੀ। ਇਸ ਝਗੜੇ ਨੂੰ ਲੈ ਕੇ ਅਕਾਲੀ ਵਰਕਰਾਂ ‘ਤੇ ਮਾਮਲੇ ਵੀ ਦਰਜ ਹੋਏ ਹਨ। ਕਾਂਗਰਸ ਸਰਕਾਰ ਦੀ ਧੱਕੇਸ਼ਾਹੀ …
Read More »ਧਾਰਮਿਕ ਗ੍ਰੰਥਾਂ ਦੀ ਬੇਅਦਬੀ ਬਾਰੇ ਜਸਟਿਸ ਰਣਜੀਤ ਸਿੰਘ ਇਸੇ ਮਹੀਨੇ ਸੌਂਪਣਗੇ ਰਿਪੋਰਟ
ਦੇਖਦੇ ਹਾਂ ਕੀ ਸੱਚ ਸਾਹਮਣੇ ਆਉਂਦਾ ਹੈ ਜਾਂ ਨਹੀਂ ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰਨਾਂ ਧਰਮਾਂ ਦੇ ਗ੍ਰੰਥਾਂ ਦੀ ਹੋਈ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਲਈ ਪੰਜਾਬ ਸਰਕਾਰ ਵੱਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਬਣਾਇਆ ਗਿਆ ਹੈ। ਸੇਵਾ ਮੁਕਤ ਜਸਟਿਸ ਰਣਜੀਤ ਸਿੰਘ ਅੱਜ ਫਤਹਿਗੜ੍ਹ ਸਾਹਿਬ …
Read More »ਨਵੇਂ ਸਾਲ ਅਤੇ ਵਿਆਹ ਸਮਾਗਮਾਂ ‘ਚ ਪਟਾਕੇ ਚਲਾਉਣ ‘ਤੇ ਹਾਈਕੋਰਟ ਨੇ ਲਾਈ ਰੋਕ
ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਸਖਤ ਫੈਸਲਾ ਚੰਡੀਗੜ੍ਹ : ਇਸ ਸਾਲ ਦੀਵਾਲੀ ਮੌਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪਟਾਕੇ ਚਲਾਉਣ ਸਬੰਧੀ ਲਏ ਗਏ ਸਖਤ ਫੈਸਲੇ ਤੋਂ ਬਾਅਦ ਹੁਣ ਨਵੇਂ ਸਾਲ ਅਤੇ ਵਿਆਹ ਸਮਾਗਮਾਂ ਮੌਕੇ ਪਟਾਕੇ ਚਲਾਉਣ ਉਤੇ ਰੋਕ ਲਾ ਦਿੱਤੀ ਹੈ| ਹਾਈਕੋਰਟ ਦੇ ਫੈਸਲੇ ਤੋਂ ਬਾਅਦ ਹੁਣ ਨਵੇਂ ਸਾਲ ਅਤੇ …
Read More »ਜਲ੍ਹਿਆਂਵਾਲਾ ਬਾਗ ਦੇ ਸਾਕੇ ਲਈ ਬ੍ਰਿਟੇਨ ਮੰਗੇ ਮੁਆਫੀ : ਲੰਡਨ ਮੇਅਰ ਸਾਦਿਕ ਖਾਨ
ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਵੀ ਹੋਏ ਨਤਮਸਤਕ ਤੇ ਛਕਿਆ ਪ੍ਰਸ਼ਾਦਾ ਅੰਮ੍ਰਿਤਸਰ/ਬਿਊਰੋ ਨਿਊਜ਼ ਲੰਡਨ ਦੇ ਮੇਅਰ ਸਾਦਿਕ ਖਾਨ ਪੰਜਾਬ ਦੌਰੇ ‘ਤੇ ਆਏ ਹੋਏ ਸਨ। ਉਨ੍ਹਾਂ ਬੁੱਧਵਾਰ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਕੀਰਤਨ ਸਰਵਣ ਕੀਤਾ, ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਵਿਚ ਪ੍ਰਸ਼ਾਦਾ ਵੀ ਛਕਿਆ। ਇਸ ਫੇਰੀ ਦੌਰਾਨ ਸਾਦਿਕ …
Read More »ਲੰਡਨ ਦੇ ਮੇਅਰ ਸਾਦਿਕ ਦੇ ਬਿਆਨ ਦੀ ਕੈਪਟਨ ਅਮਰਿੰਦਰ ਨੇ ਕੀਤੀ ਤਾਰੀਫ
ਬ੍ਰਿਟਿਸ ਸਰਕਾਰ ਦਾ ਹਿੱਸਾ ਹਨ ਸਾਦਿਕ ਖਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਡਨ ਦੇ ਮੇਅਰ ਸਾਦਿਕ ਖ਼ਾਨ ਦੇ ਉਸ ਬਿਆਨ ਦੀ ਤਾਰੀਫ ਕੀਤੀ ਹੈ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਬ੍ਰਿਟਿਸ਼ ਸਰਕਾਰ ਨੂੰ ਜੱਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਲਈ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਦਿਕ …
Read More »ਫਿਰੋਜ਼ਪੁਰ ਦੇ ਮੱਲਾਂਵਾਲਾ ‘ਚ ਅਕਾਲੀਆਂ ਤੇ ਕਾਂਗਰਸੀਆਂ ‘ਚ ਹੋਇਆ ਟਕਰਾਅ
ਪੁਲਿਸ ਦਾ ਕਹਿਣਾ ਕਿ ਦੋਵਾਂ ਧਿਰਾਂ ‘ਚ ਹੋਈ ਫਾਇਰਿੰਗ ਫਿਰੋਜ਼ਪੁਰ/ਬਿਊਰੋ ਨਿਊਜ਼ ਸਿਆਸੀ ਪਾਰਟੀਆਂ ਤੇ ਪ੍ਰਸ਼ਾਸਨ ਨਗਰ ਪੰਚਾਇਤ ਚੋਣਾਂ ਦੀਆਂ ਤਿਆਰੀਆਂ ਵਿੱਚ ਲੱਗਾ ਹੋਇਆ ਹੈ। ਦੂਜੇ ਪਾਸੇ ਉਦੋਂ ਅੱਜ ਫਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ਵਿੱਚ ਮਾਹੌਲ ਤਣਾਅਪੂਰਨ ਹੋ ਗਿਆ ਜਦੋ ਕਾਂਗਰਸੀ ਤੇ ਅਕਾਲੀ ਵਰਕਰਾਂ ਵਿਚ ਟਕਰਾਅ ਪੈਦਾ ਹੋ ਗਿਆ। ਦੋਵਾਂ ਧਿਰਾਂ ਵੱਲੋਂ …
Read More »ਕਾਂਗਰਸੀਆਂ ਦੀ ਧੱਕੇਸ਼ਾਹੀ ਖਿਲਾਫ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ
ਬਾਘਾ ਪੁਰਾਣਾ, ਮੱਲਾਂਵਾਲਾ, ਮੱਖੂ ਅਤੇ ਘਨੌਰ ਦੀ ਚੋਣ ਨਵੇਂ ਸਿਰਿਓਂ ਕਰਵਾਓ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੋਣ ਕਮਿਸ਼ਨਰ ਤੋਂ ਬਾਘਾ ਪੁਰਾਣਾ, ਮੱਲਾਂਵਾਲਾ, ਮੱਖੂ ਤੇ ਘਨੌਰ ਦੀ ਚੋਣ ਰੱਦ ਕਰਕੇ ਨਵੇਂ ਸਿਰਿਉਂ ਕਰਵਾਉਣ ਦੀ ਮੰਗ ਕੀਤੀ ਹੈ। ਅਕਾਲੀ ਦਲ ਨੇ ਚੋਣ ਕਮਿਸ਼ਨਰ ਨੂੰ ਲਿਖਿਆ ਹੈ ਕਿ ਜਦੋਂ ਤੋਂ ਪੰਜਾਬ …
Read More »