4 ਮੰਤਰੀ ਤੇ ਬਾਦਲ ਪਰਿਵਾਰ ਮੁਫ਼ਤ ਬਿਜਲੀ ਨਾਲ ਚਲਾ ਰਹੇ ਨੇ ਟਿਊਬਵੈਲ, 36 ਐਮਐਲਏ, 9 ਐਮਪੀ ਲੈ ਰਹੇ ਨੇ ਫਾਇਦਾ ਢਾਈ ਏਕੜ ਤੱਕ 50 ਫੀਸਦੀ ਕਿਸਾਨਾਂ ਕੋਲ ਕੁਨੈਕਸ਼ਨ ਹੀ ਨਹੀਂ, 13.51 ਲੱਖ ‘ਚੋਂ 7 ਲੱਖ ਟਿਊਬਵੈਲ 10 ਏਕੜ ਤੋਂ ਜ਼ਿਆਦਾ ਜ਼ਮੀਨ ਵਾਲਿਆਂ ਦੇ ਕੋਲ ਜਲੰਧਰ : ਪੰਜਾਬ ਸਰਕਾਰ ਦਾ ਖਜ਼ਾਨਾ …
Read More »ਦਿੱਲੀ ਦੇ ਜੱਜਾਂ ਨੇ ਦੇਖੀ ‘ਜੱਜ ਮੈਡਮ’
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਲਮ-ਨਵੀਸ ਅਤੇ ਪੰਜਾਬੀ ਦੇ ਪ੍ਰਸਿੱਧ ਲੇਖਕ ਨਿੰਦਰ ਘੁਗਿਆਣਵੀ ਵੱਲੋਂ ਬਣਾਈ ਤੇ ਕੈਨਵੁਡ ਫਿਲਮਜ਼ ਵੱਲੋਂ ਰਿਲੀਜ਼ ਹੋਈ ਲਘੂ ਫਿਲਮ ‘ਜੱਜ ਮੈਡਮ’ ਪੰਜਾਬੀ ਸਾਹਿਤ ਸਭਾ ਨਵੀਂ ਦਿੱਲੀ ਦੇ ਹਾਲ ਵਿੱਚ ਪੰਜਾਬੀ ਅਕਾਦਮੀ ਦਿੱਲੀ ਵੱਲੋਂ ਆਯੋਜਿਤ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਜੱਜਾਂ, ਵਕੀਲਾਂ ਤੇ ਸਾਹਿਤਕਾਰਾਂ ਨੂੰ ਦਿਖਾਈ ਗਈ। ਇਸ ਮੌਕੇ …
Read More »ਸ੍ਰੀ ਹਰਿਮੰਦਰ ਸਾਹਿਬ ਨੂੰ ‘ਮੋਸਟ ਵਿਜ਼ਿਟਡ ਪਲੇਸ ਆਫ ਦਾ ਵਰਲਡ’ ਐਵਾਰਡ
ਅੰਮ੍ਰਿਤਸਰ/ਬਿਊਰੋ ਨਿਊਜ਼ : ਲੰਡਨ (ਯੂ.ਕੇ.) ਦੀ ‘ਵਰਲਡ ਬੁੱਕ ਆਫ ਰਿਕਾਰਡਜ਼’ ਸੰਸਥਾ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਨੂੰ ‘ਮੋਸਟ ਵਿਜ਼ਿਟਿਡ ਪਲੇਸ ਆਫ ਦਾ ਵਰਲਡ’ (ਵਿਸ਼ਵ ਭਰ ਵਿੱਚੋਂ ਸਭ ਤੋਂ ਵੱਧ ਸੈਲਾਨੀਆਂ ਦੀ ਆਮਦ ਵਾਲਾ ਸਥਾਨ) ਦਾ ਪੁਰਸਕਾਰ ਦਿੱਤਾ ਗਿਆ। ਇਹ ਸਨਮਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ …
Read More »ਗੁਰੂ ਨਾਲ ਤੋੜ ਨਿਭਾਉਣ ਵਾਲੇ ਭਾਈ ਮਰਦਾਨਾ ਦੇ ਪਰਿਵਾਰ ਨੂੰ ਗੁਰੂ ਪਿਆਰਿਆਂ ਨੇ ਨਹੀਂ ਲਾਇਆ ਗਲ
ਅੰਮ੍ਰਿਤਸਰ/ਬਿਊਰੋ ਨਿਊਜ਼ : ਗੁਰੂ ਘਰ ਤੇ ਗੁਰਮਤਿ ਸੰਗੀਤ ਦੇ ਪਹਿਲੇ ਕੀਰਤਨੀਏ ਹੋਣ ਦਾ ਮਾਣ ਹਾਸਲ ਕਰਨ ਵਾਲੇ ਭਾਈ ਮਰਦਾਨਾ ਦੀ 18ਵੀਂ ਤੇ 19ਵੀਂ ਪੀੜ੍ਹੀ ਦੇ ਵੰਸ਼ਜ ਇਕ ਲੰਬੇ ਅਰਸੇ ਤੋਂ ਆਰਥਿਕ ਸੰਕਟ ਨਾਲ ਜੂਝ ਰਹੇ ਹਨ। ਇਹ ਵਾਕਿਆ ਹੀ ਅਫ਼ਸੋਸ ਵਾਲੀ ਗੱਲ ਹੈ ਕਿ ਮਨੁੱਖਤਾ ਦੇ ਰਹਿਬਰ ਗੁਰੂ ਨਾਨਕ ਦੇਵ …
Read More »ਖਹਿਰਾ ਨੂੰ ਫਸਾਉਣ ਲਈ 35 ਲੱਖ ‘ਚ ਹੋਇਆ ਸੌਦਾ!
ਗੱਲਬਾਤ ਦੀ ਆਡੀਓ ਜਾਰੀ ਕਰ ਸਿਮਰਜੀਤ ਬੈਂਸ ਨੇ ਸੌਦੇਬਾਜ਼ੀ ਦਾ ਪਰਦਾਫਾਸ਼ ਕਰਨ ਦਾ ਕੀਤਾ ਦਾਅਵਾ ਚੰਡੀਗੜ੍ਹ/ਬਿਊਰੋੇ ਨਿਊਜ਼ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਨੇ ਸੋਮਵਾਰ ਨੂੰ ਵਿਧਾਨ ਸਭਾ ਇਜਲਾਸ ਸ਼ੁਰੂ ਹੋਣ ਤੋਂ ਢਾਈ ਘੰਟੇ ਪਹਿਲਾਂ ਆਪ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ …
Read More »ਪੰਜਾਬ ਵਿੱਚ ਨਗਰ ਨਿਗਮ ਅਤੇ ਮਿਊਂਸਪਲ ਕਮੇਟੀ ਚੋਣਾਂ ਲਈ 17 ਦਸੰਬਰ ਨੂੰ ਪੈਣਗੀਆਂ ਵੋਟਾਂ
50 ਫੀਸਦੀ ਔਰਤ ਉਮੀਦਵਾਰ ਵੀ ਲੜਨਗੀਆਂ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅੰਦਰ ਤਿੰਨ ਨਗਰ ਨਿਗਮ ਅੰਮ੍ਰਿਤਸਰ, ਜਲੰਧਰ, ਪਟਿਆਲਾ ਅਤੇ 32 ਮਿਊਂਸਪਲ ਕਮੇਟੀਆਂ ਵਿੱਚ 17 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ ਉਸੇ ਦਿਨ ਨਤੀਜੇ ਐਲਾਨੇ ਜਾਣਗੇ। ਚੰਡੀਗੜ੍ਹ ਵਿੱਚ ਪੰਜਾਬ ਦੇ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੇ ਮੀਡੀਆ ਸਾਹਮਣੇ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ। …
Read More »ਐਸਜੀਪੀਸੀ ਦੇ ਨਵੇਂ ਬਣੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਬਾਰੇ ਸੋਸ਼ਲ ਮੀਡੀਆ ‘ਤੇ ਆਏ ਨਿੰਦਕ ਕੁਮੈਂਟ
ਵੋਟਾਂ ਮੰਗਣ ਲਈ ਡੇਰਾ ਸਿਰਸਾ ਜਾਂਦੇ ਰਹੇ ਹਨ ਲੌਂਗੋਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਗੋਬਿੰਦ ਸਿੰਘ ਲੌਂਗੋਵਾਲ ਜਿਵੇਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 42ਵੇਂ ਪ੍ਰਧਾਨ ਬਣੇ ਇਸਦੇ ਨਾਲ ਹੀ ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਇੱਕ ਪਾਸੇ ਤਾਂਤਾ ਲੱਗ ਗਿਆ ਤੇ ਦੂਜੇ ਪਾਸੇ ਉਨ੍ਹਾਂ ਲਈ ਨਿੰਦਕ ਕੁਮੈਂਟ ਸੋਸ਼ਲ ਮੀਡੀਆ ‘ਤੇ ਆਉਣ ਲੱਗ …
Read More »ਨਸ਼ਾ ਤਸਕਰੀ ਮਾਮਲੇ ‘ਚ ਖਹਿਰਾ ਫਾਜ਼ਿਲਕਾ ਦੀ ਅਦਾਲਤ ‘ਚ ਨਹੀਂ ਹੋਏ ਪੇਸ਼
ਅਦਾਲਤ ਨੇ ਮੁੜ ਜਾਰੀ ਕੀਤੇ ਸੰਮਨ ਫ਼ਾਜ਼ਿਲਕਾ/ਬਿਊਰੋ ਨਿਊਜ਼ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਤੇ ਆਮ ਆਦਮੀ ਪਾਰਟੀ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਅੱਜ ਕੇਸ ਦੀ ਸੁਣਵਾਈ ਮੌਕੇ ਫ਼ਾਜ਼ਿਲਕਾ ਅਦਾਲਤ ਵਿੱਚ ਹਾਜ਼ਰ ਨਹੀਂ ਹੋਏ। ਵਧੀਕ ਸੈਸ਼ਨ ਜੱਜ ਸੰਦੀਪ ਸਿੰਘ ਜੋਸਨ ਨੇ ਸੁਖਪਾਲ ਸਿੰਘ ਖਹਿਰਾ …
Read More »ਸੁਖਬੀਰ ਬਾਦਲ ਨੇ ਛੇ ਨਵੇਂ ਜ਼ਿਲ੍ਹੇ ਪ੍ਰਧਾਨਾਂ ਦੇ ਨਾਵਾਂ ਦਾ ਕੀਤਾ ਐਲਾਨ
ਐਨ ਕੇ ਸ਼ਰਮਾ ਨੂੰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਦਾ ਪ੍ਰਧਾਨ ਬਣਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦਾ ਬਿਗਲ ਵੱਜ ਗਿਆ ਹੈ। ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਪਿੜ ਵਿੱਚ ਕੁੱਦਣ ਲਈ ਤਿਆਰੀ ਕਰ ਲਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣੀ ਪਾਰਟੀ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ …
Read More »ਪੰਜਾਬ ਤੇ ਚੰਡੀਗੜ੍ਹ ਸਮੇਤ ਉਤਰੀ ਭਾਰਤ ‘ਚ ਭੂਚਾਲ ਦੇ ਝਟਕੇ
ਕੋਈ ਵੀ ਜਾਨੀ ਅਤੇ ਮਾਲੀ ਨੁਕਸਾਨ ਹੋਣ ਤੋਂ ਹੋਇਆ ਬਚਾਅ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਚੰਡੀਗੜ੍ਹ ਸਮੇਤ ਉਤਰੀ ਭਾਰਤ ਦੇ ਕਈ ਇਲਾਕਿਆਂ ਵਿਚ ਭੂਚਾਲ ਦੇ ਹਲਕੇ ਜਿਹੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਲੋਕ ਘਰਾਂ ਸਮੇਤ ਦਫਤਰਾਂ ਵਿਚੋਂ ਬਾਹਰ ਸੜਕਾਂ ‘ਤੇ ਆ ਗਏ। ਪੰਜਾਬ ਵਿਚ ਇਸ ਭੂਚਾਲ …
Read More »