ਮੋਗਾ/ਬਿਊਰੋ ਨਿਊਜ਼ : ਚੱਲਦੀ ਬੱਸ ਵਿਚੋਂ ਮਾਂ-ਬੇਟੀ ਨੂੰ ਹੇਠਾਂ ਸੁੱਟਣ ਦੇ ਮਾਮਲੇ ਵਿਚ ਉਸ ਸਮੇਂ ਦੀ ਮੌਜੂਦਾ ਅਕਾਲੀ ਸਰਕਾਰ ਦੇ ਗਲੇ ਦੀ ਹੱਡੀ ਬਣੇ ਬਹੁ-ਚਰਚਿਤ ਮੋਗਾ ਔਰਬਿਟ ਬੱਸ ਕਾਂਡ ਵਿਚ ਸ਼ਾਮਿਲ ਡਰਾਈਵਰ, ਕੰਡਕਟਰ ਸਮੇਤ ਸਾਰੇ ਦੋਸ਼ੀ ਸਬੂਤਾਂ ਦੀ ਘਾਟ ਦੇ ਚੱਲਦਿਆਂ ਮੋਗਾ ਅਦਾਲਤ ਵੱਲੋਂ ਬਰੀ ਕਰ ਦਿੱਤੇ ਗਏ। ਥਾਣਾ ਬਾਘਾ …
Read More »ਅੰਮ੍ਰਿਤਸਰ ਤੋਂ ਟੋਰਾਂਟੋ ਦੀ ਫਲਾਈਟ ਤੋਂ ਏਅਰ ਇੰਡੀਆ ਦਾ ਇਨਕਾਰ
ਅੰਮ੍ਰਿਤਸਰੋਂ ਉਡਾਣ ਭਰਨ ਨਾਲ ਪੈਂਦਾ ਹੈ ਘਾਟਾ ਚੰਡੀਗੜ੍ਹ/ਬਿਊਰੋ ਨਿਊਜ਼ : ਅੰਮ੍ਰਿਤਸਰ ਇੰਟਰਨੈਸ਼ਨਲ ਏਅਰ ਪੋਰਟ ਤੋਂ ਟੋਰਾਂਟੋ ਦੀ ਉਡਾਣ ਸ਼ੁਰੂ ਕਰਨ ਤੋਂ ਏਅਰ ਇੰਡੀਆ ਨੇ ਘਾਟੇ ਦੀ ਗੱਲ ਕਹਿੰਦਿਆਂ ਕੋਰੀ ਨਾਂਹ ਕਰ ਦਿੱਤੀ ਹੈ। ਹਾਲਾਂਕਿ ਏਅਰ ਇੰਡੀਆ ਨੇ ਦੱਸਿਆ ਕਿ 29 ਅਕਤੂਬਰ ਤੋਂ ਉਹ ਚੰਡੀਗੜ੍ਹ ਇੰਟਰਨੈਸ਼ਨਲ ਏਅਰ ਪੋਰਟ ਤੋਂ ਬੈਂਕਾਕ ਦੀ …
Read More »ਲੁਧਿਆਣਾ ‘ਚ ਪਾਦਰੀ ਦੀ ਗੋਲੀ ਮਾਰ ਕੇ ਹੱਤਿਆ
ਲੁਧਿਆਣਾ : ਲੁਧਿਆਣਾ ਦੇ ਸਲੇਮ ਟਾਬਰੀ ਇਲਾਕੇ ਵਿੱਚ ਮੋਟਰਸਾਈਕਲ ‘ਤੇ ਸਵਾਰ ਨਕਾਬਪੋਸ਼ ਹਮਲਾਵਰਾਂ ਨੇ ਗੋਲੀ ਮਾਰ ਕੇ ਇਕ ਚਰਚ ਦੇ ਬਾਹਰ ਖੜ੍ਹੇ ਪਾਦਰੀ ਨੂੰ ਹਲਾਕ ਕਰ ਦਿੱਤਾ। ਗੰਭੀਰ ਜ਼ਖ਼ਮੀ ਹਾਲਤ ਵਿੱਚ ਪਾਦਰੀ ਸੁਲਤਾਨ ਮਸੀਹ ਨੂੰ ਇਲਾਜ ਲਈ ਡੀਐਮਸੀ ਹਸਪਤਾਲ ਲਿਜਾਇਆ ਗਿਆ, ਪਰ ਉਥੇ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ …
Read More »ਲੁਧਿਆਣਾ ‘ਚ ਹੋਏ ਪਾਦਰੀ ਦੇ ਕਤਲ ਪਿੱਛੇ ਵਿਦੇਸ਼ੀ ਤਾਕਤਾਂ: ਡੀਜੀਪੀ
ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਦੇ ਪੀਰੂ ਬੰਦਾ ਮੁਹੱਲੇ ਵਿੱਚ ਸ਼ਨਿੱਚਰਵਾਰ ਦੀ ਰਾਤ ਗਿਰਜਾਘਰ ਦੇ ਬਾਹਰ ਪਾਦਰੀ ਸੁਲਤਾਨ ਮਸੀਹ ਦੇ ਕਤਲਕਾਂਡ ਮਾਮਲੇ ਵਿੱਚ ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਉਨ੍ਹਾਂ ਪਾਦਰੀ ਦੇ ਪਰਿਵਾਰ ਨਾਲ ਬੰਦ ਕਮਰਾ ਮੁਲਾਕਾਤ ਵੀ ਕੀਤੀ। ਘਟਨਾ ਸਥਾਨ ਦਾ ਦੌਰਾ ਕਰਨ ਉਪਰੰਤ ਡੀਜੀਪੀ …
Read More »ਪੰਜਾਬ ‘ਚ ਹੁਣ ਐਮਐਲਏ ਤੇ ਚੇਅਰਮੈਨ ਨਹੀਂ ਰੱਖਣਗੇ ਨੀਂਹ ਪੱਥਰ
ਬਠਿੰਡਾ/ਬਿਊਰੋ ਨਿਊਜ਼ ਪੰਜਾਬ ਵਿਚ ਹੁਣ ਵਿਧਾਇਕ ਤੇ ਚੇਅਰਮੈਨ ਨੀਂਹ ਪੱਥਰ ਨਹੀਂ ਰੱਖ ਸਕਣਗੇ। ਕੈਪਟਨ ਹਕੂਮਤ ਨੇ ਲਾਲ ਬੱਤੀ ਵਾਪਸ ਲੈਣ ਮਗਰੋਂ ਹੁਣ ਪੱਥਰਾਂ ਤੋਂ ਪਰਦਾ ਹਟਾਉਣ ਦਾ ਹੱਕ ਵੀ ਖੋਹ ਲਿਆ ਹੈ, ਜਿਸ ਤੋਂ ਕਾਂਗਰਸੀ ਵਿਧਾਇਕ ਅੰਦਰੋਂ ਅੰਦਰੀਂ ਔਖੇ ਹਨ। ਵਿਧਾਨ ਸਭਾ ਦਾ ਡਿਪਟੀ ਸਪੀਕਰ ਵੀ ਪ੍ਰਾਜੈਕਟਾਂ ਦਾ ਨੀਂਹ ਪੱਥਰ …
Read More »ਪਿੰਗਲਵਾੜਾ ਸੰਸਥਾ ਨੂੰ ਜੀਐਸਟੀ ਤੋਂ ਛੋਟ ਦਿੱਤੀ ਜਾਵੇ : ਡਾ. ਇੰਦਰਜੀਤ ਕੌਰ
ਜੀਐਸਟੀ ਨਾਲ ਸੰਸਥਾ ‘ਤੇ ਸਲਾਨਾ 2 ਕਰੋੜ ਦਾ ਪਵੇਗਾ ਬੋਝ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਤੋਂ ਬਾਅਦ ਹੁਣ ਪਿੰਗਲਵਾੜਾ ਸੰਸਥਾ ਨੇ ਵੀ ਜੀਐਸਟੀ ਤੋਂ ਛੋਟ ਦੇਣ ਦੀ ਮੰਗ ਕੀਤੀ ਹੈ। ਸੰਸਥਾ ਵੱਲੋਂ ਇਸ ਸਬੰਧ ਵਿੱਚ ਕੇਂਦਰ ਅਤੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਗਈ ਹੈ। ਸੰਸਥਾ ਦੀ ਮੁਖੀ ਡਾ. ਇੰਦਰਜੀਤ ਕੌਰ …
Read More »ਹਿਮਾਚਲ ਪ੍ਰਦੇਸ਼ ‘ਚ ਬੱਸ ਖਾਈ ‘ਚ ਡਿੱਗੀ, 28 ਵਿਅਕਤੀਆਂ ਦੀ ਮੌਤ
ਹਿਮਾਚਲ/ਬਿਊਰੋ ਨਿਊਜ਼ : ਹਿਮਾਚਲ ਦੇ ਸ਼ਿਮਲਾ ਜ਼ਿਲ੍ਹੇ ਦੇ ਰਾਮਪੁਰ ਕੋਲ ਇਕ ਦਰਦਨਾਕ ਹਾਦਸਾ ਹੋਇਆ ਹੈ, ਜਿੱਥੇ ਇਕ ਪ੍ਰਾਈਵੇਟ ਬੱਸ ਦੇ ਸਤਲੁਜ ਨਦੀ ਵਿਚ ਡਿੱਗਣ ਨਾਲ 28 ਵਿਅਕਤੀਆਂ ਦੀ ਮੌਤ ਹੋ ਗਈ ਅਤੇ 9 ਵਿਅਕਤੀ ਜ਼ਖਮੀ ਹੋਏ ਹਨ। ਬੱਸ ਵਿਚ 37 ਵਿਅਕਤੀ ਸਵਾਰ ਸਨ। ਇਹ ਬੱਸ ਕਿੰਨੌਰ ਜ਼ਿਲ੍ਹੇ ਦੇ ਰਿਕਾਂਗਪੀਓ ਤੋਂ …
Read More »ਸੁਲਤਾਨਪੁਰ ਲੋਧੀ ‘ਚ ਓਬੀਸੀ ਬੈਂਕ ਦਾ ਏਟੀਐਮ ਪੁੱਟ ਕੇ ਲੈ ਕੇ ਗਏ ਲੁਟੇਰੇ
ਕਪੂਰਥਲਾ : ਸੁਲਤਾਨਪੁਰ ਲੋਧੀ ਵਿੱਚ ਲੁਟੇਰੇ ਅੱਜ ਸਵੇਰੇ ਬੈਂਕ ਦਾ ਏ.ਟੀ.ਐਮ. ਪੁੱਟ ਕੇ ਲੈ ਗਏ। ਇਸ ਏਟੀਐਮ ਵਿੱਚ 11 ਲੱਖ 43 ਹਜ਼ਾਰ ਦੀ ਨਗਦੀ ਸੀ। ਘਟਨਾ ਸਵੇਰੇ ਕਰੀਬ ਪੰਜ ਵਜੇ ਦੀ ਹੈ। ਓਬੀਸੀ ਬੈਂਕ ਦੇ ਏਟੀਐਮ ਨੂੰ ਨਕਾਬਪੋਸ਼ ਵਿਅਕਤੀ ਗੈਸ ਕਟਰ ਦੀ ਸਹਾਇਤਾ ਨਾਲ ਪੁੱਟ ਕੇ ਲੈ ਗਏ। ਘਟਨਾ ਨੂੰ …
Read More »ਸੁਖਪਾਲ ਖਹਿਰਾ ਬਣੇ ਵਿਰੋਧੀ ਧਿਰ ਦੇ ਆਗੂ
ਐਚ ਐਸ ਫੂਲਕਾ ਦੇ ਅਸਤੀਫ਼ੇ ਤੋਂ ਬਾਅਦ ਖਹਿਰਾ ਦੇ ਨਾਲ ਅਮਨ ਅਰੋੜਾ, ਬਲਜਿੰਦਰ ਕੌਰ ਅਤੇ ਕੰਵਰ ਸੰਧੂ ਦਾ ਨਾਂ ਸੀ ਅਹੁਦੇ ਦੀ ਦੌੜ ‘ਚ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਹਲਕਾ ਭਲੁੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੂੰ ਸਰਬ ਸੰਮਤੀ ਨਾਲ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਆਗੂ ਚੁਣਿਆ ਗਿਆ …
Read More »ਅੰਮ੍ਰਿਤਸਰ ਤੋਂ ਟੋਰਾਂਟੋ ਦੀ ਫਲਾਈਟ ਸ਼ੁਰੂ ਕਰਨ ਤੋਂ ਏਅਰ ਇੰਡੀਆ ਦਾ ਇਨਕਾਰ
ਚੰਡੀਗੜ੍ਹ : ਏਅਰ ਇੰਡੀਆ ਅੰਮ੍ਰਿਤਸਰ ਏਅਰਪੋਰਟ ਤੋਂ ਟੋਰਾਂਟੋ ਫਲਾਈਟ ਸ਼ੁਰੂ ਕਰਨ ਤੋਂ ਪੂਰੀ ਤਰ੍ਹਾਂ ਮੁੱਕਰ ਗਈ। ਅੰਮ੍ਰਿਤਸਰ ਇੰਟਰਨੈਸ਼ਨਲ ਏਅਰ ਪੋਰਟ ਤੋਂ ਟੋਰਾਂਟੋ ਦੀ ਉਡਾਣ ਸ਼ੁਰੂ ਕਰਨ ਤੋਂ ਏਅਰ ਇੰਡੀਆ ਨੇ ਘਾਟੇ ਦੀ ਗੱਲ ਕਹਿੰਦਿਆਂ ਕੋਰੀ ਨਾਂਹ ਕਰ ਦਿੱਤੀ ਹੈ। ਹਾਲਾਂਕਿ ਏਅਰ ਇੰਡੀਆ ਨੇ ਦੱਸਿਆ ਕਿ 29 ਅਕਤੂਬਰ ਤੋਂ ਉਹ ਚੰਡੀਗੜ੍ਹ …
Read More »