Breaking News
Home / ਪੰਜਾਬ (page 1472)

ਪੰਜਾਬ

ਪੰਜਾਬ

ਅੰਮ੍ਰਿਤਸਰ ਤੋਂ ਹੇਮਕੁੰਟ ਸਾਹਿਬ ਗਏ 8 ਯਾਤਰੀ ਲਾਪਤਾ

ਪਰਿਵਾਰਕ ਮੈਂਬਰਾਂ ‘ਚ ਬੇਚੈਨੀ ਦਾ ਮਾਹੌਲ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਦੇ ਕਸਬਾ ਚੌਕ ਮਹਿਤਾ ਤੋਂ 1 ਜੁਲਾਈ ਨੂੰ ਇਨੋਵਾ ਗੱਡੀ ਵਿਚ ਸਵਾਰ ਹੋ ਕੇ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਏ 8 ਯਾਤਰੀਆਂ ਦਾ ਕੋਈ ਅਤਾ-ਪਤਾ ਨਹੀਂ ਹੈ। ਯਾਤਰੀਆਂ ਦੇ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਉਨ੍ਹਾਂ ਨਾਲ ਕੋਈ ਸੰਪਰਕ ਨਾ ਹੋਣ ਕਰਕੇ ਕਾਫੀ …

Read More »

ਕੈਪਟਨ ਸਰਕਾਰ ਦਾ ਕਰਜ਼ਾ ਮੁਆਫੀ ਦਾ ਵਾਅਦਾ ਵੀ ਹੋ ਰਿਹਾ ਬੇਅਸਰ

ਫਰੀਦਕੋਟ ‘ਚ 20 ਲੱਖ ਦੇ ਕਰਜਈ ਸਾਬਕਾ ਸਰਪੰਚ ਨੇ ਨਹਿਰ ‘ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ ਫ਼ਰੀਦਕੋਟ/ਬਿਊਰੋ ਨਿਊਜ਼ ਫਰੀਦਕੋਟ ਦੇ ਸੁੰਦਰ ਨਗਰ ਦੇ ਵਸਨੀਕ ਇੱਕ ਸਾਬਕਾ ਸਰਪੰਚ ਸੁਬੇਗ ਸਿੰਘ ਵੱਲੋਂ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਗੋਤਾਖੋਰਾਂ ਦੀ ਮਦਦ ਨਾਲ ਲਾਸ਼ ਲੱਭ …

Read More »

ਪ੍ਰੋ. ਬਡੂੰਗਰ ਨੇ ਪ੍ਰੀਖਿਆਵਾਂ ‘ਚ ਸਿੱਖ ਬੱਚਿਆਂ ਦੇ ਕਰਾਰ ਉਤਾਰਨ ਦਾ ਮਾਮਲਾ ਉਠਾਇਆ

ਪ੍ਰਕਾਸ਼ ਜਾਵੇਡਕਰ ਨੂੰ ਪੱਤਰ ਲਿਖ ਕੇ ਮਸਲੇ ਦਾ ਹੱਲ ਕਰਨ ਦੀ ਕੀਤੀ ਮੰਗ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਦੇ ਹਿਊਮਨ ਰਿਸੋਰਸ ਡਿਵੈਲਪਮੈਂਟ ਮੰਤਰੀ ਪ੍ਰਕਾਸ਼ ਜਾਵੇਡਕਰ ਨੂੰ ਪੱਤਰ ਲਿਖ ਕੇ ਸਿੱਖ ਬੱਚਿਆਂ ਨੂੰ ਵੱਖ-ਵੱਖ ਪ੍ਰੀਖਿਆਵਾਂ ਦੌਰਾਨ ਕੱਕਾਰ ਉਤਾਰਨ ਲਈ ਮਜ਼ਬੂਰ ਕਰਨ ਦੇ …

Read More »

ਕੈਪਟਨ ਅਮਰਿੰਦਰ ਨੇ ਐਸਵਾਈਐਲ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ

ਕਿਹਾ, ਸਮੱਸਿਆ ਦਾ ਹੱਲ ਗੱਲਬਾਤ ਰਾਹੀਂ ਹੀ ਕੱਢਿਆ ਜਾ ਸਕਦਾ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ਨੂੰ ਸੁਲਝਾਉਣ ਲਈ ਸੁਪਰੀਮ ਕੋਰਟ ਵੱਲੋਂ ਦੋ ਮਹੀਨਿਆਂ ਦਾ ਸਮਾਂ ਦੇਣ ਦਾ ਸੁਆਗਤ ਕੀਤਾ ਹੈ। ਉਨ੍ਹਾਂ ਨੇ ਅੱਜ ਇੱਕ ਵਾਰ ਫਿਰ ਕੇਂਦਰ ਸਰਕਾਰ ਨੂੰ ਇਸ ਮਸਲੇ ਦਾ …

Read More »

ਐਚ ਐਸ ਫੂਲਕਾ ਨੇ ਸਪੀਕਰ ਰਾਣਾ ਕੇਪੀ ਨੂੰ ਸੌਂਪਿਆ ਅਸਤੀਫਾ

ਕਿਹਾ, ਮਜਬੂਰੀ ਨਾਲ ਅਹੁਦਾ ਛੱਡਣਾ ਪਿਆ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐੱਚ ਐੱਸ ਫੂਲਕਾ ਨੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਫੂਲਕਾ ਨੇ ਆਪਣਾ ਅਸਤੀਫਾ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਸੌਂਪ ਦਿੱਤਾ। ਵਿਧਾਨ ਸਭਾ ਵਿਚੋਂ ਅਸਤੀਫਾ ਦੇਣ ‘ਤੇ …

Read More »

ਪੰਜਾਬ ਤੇ ਹਰਿਆਣਾ ਹਾਈਕੋਰਟ ਸਾਹਮਣੇ ਧੂਰੀ ਦੇ ਵਿਅਕਤੀ ਨੇ ਖੁਦ ਨੂੰ ਲਗਾਈ ਅੱਗ

ਹਸਪਤਾਲ ‘ਚ ਕਰਵਾਇਆ ਦਾਖਲ, ਹਾਲਤ ਗੰਭੀਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਾਹਮਣੇ ਅੱਜ ਇੱਕ ਵਿਅਕਤੀ ਵੱਲੋਂ ਖੁਦ ਨੂੰ ਅੱਗ ਲਗਾ ਕੇ ਖੁਦਕਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਵਿਅਕਤੀ ਨੇ ਅਜਿਹਾ ਕਦਮ ਆਪਣੇ ਨਾਲ ਹੋਏ ਧੋਖੇ ਕਾਰਨ ਚੁੱਕਿਆ। ਵਿਅਕਤੀ ਦੀ ਪਹਿਚਾਣ ਧੂਰੀ ਦੇ ਰਹਿਣ ਵਾਲੇ ਸੁਰਿੰਦਰ ਕੁਮਾਰ ਵਜੋਂ ਹੋਈ …

Read More »

ਅੰਮ੍ਰਿਤਸਰ ਤੇ ਜਲੰਧਰ ‘ਚ ਨਵਜੋਤ ਸਿੱਧੂ ਖਿਲਾਫ ਲੱਗੇ ਨਾਅਰੇ

ਸਿੱਧੂ ਵਲੋਂ ਕੀਤੀ ਸਖਤੀ ਤੋਂ ਮੁਲਾਜ਼ਮ ਹੋਏ ਖਫਾ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਖਿਲਾਫ ਨਾਅਰੇ ਗੂੰਜਣ ਲੱਗੇ ਹਨ। ਨਗਰ ਨਿਗਮ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਤੋਂ ਮੁਲਾਜ਼ਮ ਖਫਾ ਹੋ ਗਏ ਹਨ। ਅੱਜ ਜਲੰਧਰ ਤੇ ਅੰਮ੍ਰਿਤਸਰ ਨਿਗਮਾਂ ਦੇ ਮੁਲਾਜ਼ਮਾਂ ਨੇ ਸਿੱਧੂ ਖਿਲਾਫ ਰੋਸ ਮੁਜ਼ਾਹਰੇ ਕੀਤੇ। ਦਿਲਚਸਪ …

Read More »

ਕੈਪਟਨ ਅਮਰਿੰਦਰ ਨੇ ਇਰਾਕ ‘ਚ ਬੰਦੀ ਬਣਾਏ ਗਏ 39 ਭਾਰਤੀਆਂ ਦਾ ਮਾਮਲਾ ਸੁਸ਼ਮਾ ਸਵਰਾਜ ਕੋਲ ਉਠਾਇਆ

39 ਭਾਰਤੀਆਂ ਨੂੰ ਵਾਪਸ ਲਿਆਉਣ ਲਿਆਉਣ ਦੀ ਪੂਰੀ ਕੋਸ਼ਿਸ਼ਾਂ ਕਰਾਂਗੇ : ਸੁਸ਼ਮਾ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2014 ਤੋਂ ਇਰਾਕ ਦੇ ਮੋਸੂਲ ਵਿੱਚ ਬੰਦੀ ਬਣਾਏ ਗਏ ਪੰਜਾਬੀਆਂ ਦਾ ਮਸਲਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਕੋਲ ਉਠਾਇਆ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਪੰਜਾਬੀਆਂ ਨੂੰ ਖ਼ਤਰਨਾਕ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ …

Read More »

ਫੂਲਕਾ ਨੇ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਅਸਤੀਫੇ ਦਾ ਕੀਤਾ ਐਲਾਨ

ਕਿਹਾ, ਪੱਗ ਦੇ ਸਤਿਕਾਰ ਲਈ ਬਾਦਲਾਂ ਦੀ ਗੱਡੀ ‘ਚ ਬੈਠਣਾ ਠੀਕ ਸੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਵਿਰੋਧੀ ਧਿਰ ਦੇ ਆਗੂ ਐਚ ਐਸ ਫੂਲਕਾ ਨੇ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ ਪਾਰਟੀ ਇਕ ਹਫਤੇ ਵਿਚ ਹੀ ਨਵਾਂ …

Read More »

ਨਵੀਂ ਟਰਾਂਸਪੋਰਟ ਨੀਤੀ ਤਹਿਤ ਪੰਜਾਬ ਸਰਕਾਰ ਨੇ ਬਾਦਲ ਪਰਿਵਾਰ ਦੀਆਂ 75 ਲਗਜ਼ਰੀ ਬੱਸਾਂ ਦੇ ਰੂਟ ਪਰਮਿਟ ਕੀਤੇ ਰੱਦ

ਕਾਂਗਰਸੀ ਆਗੂਆਂ ਦੀਆਂ ਬੱਸਾਂ ਦੇ ਰੂਟ ਪਰਮਿਟ ਵੀ ਹੋਏ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਬਾਦਲ ਪਰਿਵਾਰ ਦੀਆਂ 75 ਇੰਟੈਗਰਲ ਲਗਜ਼ਰੀ ਬੱਸਾਂ ਦੇ ਰੂਟ ਪਰਮਿਟ ਰੱਦ ਕਰ ਦਿੱਤੇ ਹਨ। ਸਰਕਾਰ ਨੇ ਇਹ ਕਾਰਵਾਈ ਨਵੀਂ ਟਰਾਂਸਪੋਰਟ ਨੀਤੀ ਤਹਿਤ ਕੀਤੀ ਹੈ। ਇਸ ਨੀਤੀ ਤਹਿਤ ਕਾਂਗਰਸੀ ਆਗੂਆਂ ਦੀਆਂ ਬੱਸਾਂ ਨੂੰ ਵੀ ਬਖਸ਼ਿਆ ਨਹੀਂ …

Read More »