ਅੰਮ੍ਰਿਤਸਰ/ਬਿਊਰੋ ਨਿਊਜ਼ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਅਖੰਡ ਸਾਹਿਬ ਦੇ ਭੋਗ ਉਪਰੰਤ ਵਿਸ਼ਾਲ ਤੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਆਰੰਭ ਕੀਤੇ ਜਾਣ ਤੋਂ ਪਹਿਲਾਂ ਲਾਹੌਰ ਤੋਂ ਗੁਰੂ ਘਰ ਦੇ ਸ਼ਰਧਾਲੂ …
Read More »ਦੁਆਬਾ ਖੇਤਰ ਦੇ 20 ਨੌਜਵਾਨ ਏਜੰਟਾਂ ਦੇ ਧੱਕੇ ਚੜ੍ਹੇ
ਤਿੰਨ ਮਹੀਨੇ ਬਾਅਦ ਵੀ ਨਾ ਅਮਰੀਕਾ ਪਹੁੰਚੇ ਅਤੇ ਨਾ ਹੀ ਕੋਈ ਥਹੁ-ਪਤਾ ਜਲੰਧਰ/ਬਿਊਰੋ ਨਿਊਜ਼ ਹਰ ਹੀਲੇ-ਵਸੀਲੇ ਅਮਰੀਕਾ ਜਾਣ ਦੀ ਲਾਲਸਾ ਵਿਚ ਏਜੰਟਾਂ ਦੇ ਧੜੇ ਚੜ੍ਹ ਕੇ ਗਏ ਦੁਆਬੇ ਦੇ ਕਰੀਬ 20 ਨੌਜਵਾਨਾਂ ਦੇ ਅਮਰੀਕਾ ਦੇ ਮਿਆਮੀ ਲਾਗੇ ਸਮੁੰਦਰ ਵਿਚ ਰੁੜ੍ਹ ਕੇ ਜਾਨ ਗਵਾ ਬੈਠਣ ਦਾ ਖ਼ਦਸ਼ਾ ਹੈ। ਵੱਖ-ਵੱਖ ਸੂਤਰਾਂ ਤੋਂ …
Read More »ਮੋਦੀ ਨੇ ਸਾਂਪਲਾ ਤੇ ਹੋਰਨਾਂ ਤੋਂ ਪੁੱਛਿਆ; ਔਰ ਸਭ ਠੀਕ ਹੈ?
ਜਲੰਧਰ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਵਿਚ ਪ੍ਰਚਾਰ ਲਈ ਊਨੇ ਜਾਂਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਐਤਵਾਰ ਸਵੇਰੇ 10 ਕੁ ਮਿੰਟ ਲਈ ਆਦਮਪੁਰ ਹਵਾਈ ਅੱਡੇ ‘ਤੇ ਰੁਕੇ। ਇੱਥੇ ਉਨ੍ਹਾਂ ਦੇ ਸਵਾਗਤ ਲਈ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਅਤੇ ਆਦਮਪੁਰ ਤੋਂ ਅਕਾਲੀ ਦਲ ਦੇ ਵਿਧਾਇਕ ਪਵਨ ਕੁਮਾਰ ਟੀਨੂੰ ਸਮੇਤ ਕੁਝ ਚੋਣਵੀਆਂ …
Read More »ਰਾਮ ਰਹੀਮ ਹੋਇਆ ਕਮਜ਼ੋਰ, 10 ਕਿਲੋ ਭਾਰ ਵੀ ਘਟਿਆ
ਦਾੜ੍ਹੀ ਹੋਈ ਸਫੇਦ ਅਤੇ ਚਿਹਰੇ ਦਾ ਰੰਗ ਹੋਇਆ ਕਾਲਾ ਚੰਡੀਗੜ੍ਹ/ਬਿਊਰੋ ਨਿਊਜ਼ : ਰਾਮ ਰਹੀਮ ਨੂੰ ਜੇਲ੍ਹ ਵਿਚ ਨਹਾਉਣ ਲਈ ਗਰਮ ਪਾਣੀ ਨਾ ਮਿਲਣ ਕਾਰਨ ਕਾਫ਼ੀ ਪ੍ਰੇਸ਼ਾਨੀ ਹੋ ਰਹੀ ਹੈ। ਉਸ ਦਾ ਵਜ਼ਨ ਕਰੀਬ 10 ਕਿੱਲੋ ਘਟ ਗਿਆ ਹੈ। ਉਸ ਦੀ ਦਾੜ੍ਹੀ ਵੀ ਜੜ੍ਹਾਂ ਤੋਂ ਸਫ਼ੈਦ ਹੋ ਗਈ ਹੈ ਅਤੇ ਚਿਹਰੇ …
Read More »ਪ੍ਰੋ. ਬਡੂੰਗਰ ਨੇ ਖ਼ਾਲਿਸਤਾਨ ਦੀ ਮੰਗ ਨੂੰ ਦੱਸਿਆ ਜਾਇਜ਼
ਕਿਹਾ, ਦੇਸ਼ ਦਾ ਕਾਨੂੰਨ ਵੀ ਮੰਨਦਾ ਕਿ ਖਾਲਿਸਤਾਨ ਦੀ ਮੰਗ ਗੈਰਕਾਨੂੰਨੀ ਨਹੀਂ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਬਾਦਲ ਗਰੁੱਪ ਨੇ ਜਿਸ ਪਾਰਟੀ ਨੂੰ ਧਰਮ ਨਿਰਪੱਖ ਰੱਖ ਕੇ ਆਪਣਾ ਮੁਹਾਂਦਰਾ ਬਦਲਣ ਦੀ ਕੋਸ਼ਿਸ਼ ਕੀਤੀ ਸੀ। ਹੁਣ ਉਹ ਬਾਦਲ ਅਕਾਲੀ ਦਲ ਮੁੜ ਪੰਥਕ ਰਾਹ ‘ਤੇ ਪਰਤਣਾ ਲੋਚਦਾ ਹੈ। ਜਿਸਦੀ ਪ੍ਰਤੱਖ ਉਦਾਹਰਣ ਉਸ …
Read More »ਹਾਈਕੋਰਟ ਨੇ ਡਰੱਗ ਤਸਕਰੀ ਮਾਮਲੇ ‘ਚ ਸੁਖਪਾਲ ਖਹਿਰਾ ਬਾਰੇ ਫੈਸਲਾ ਰੱਖਿਆ ਰਾਖਵਾਂ
ਹਾਈਕੋਰਟ ‘ਚ ਦੋ ਘੰਟੇ ਚੱਲੀ ਬਹਿਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ-ਹਰਿਆਣਾ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਦੇ ਡਰੱਗ ਤਸਕਰੀ ਮਾਮਲੇ ਬਾਰੇ ਫੈਸਲਾ ਰਾਖਵਾਂ ਰੱਖ ਲਿਆ ਹੈ। ਖਹਿਰਾ ਦੇ ਵਕੀਲਾਂ ਨੇ ਫਾਜ਼ਿਲਕਾ ਅਦਾਲਤ ਵੱਲੋਂ ਭੇਜੇ ਗਏ ਸੰਮਨਾਂ ਨੂੰ ਗੈਰਕਾਨੂੰਨੀ ਦੱਸਿਆ ਤੇ …
Read More »ਹਿਮਾਚਲ ਪ੍ਰਦੇਸ਼ ‘ਚ ਵੋਟਾਂ ਪੈਣ ਦਾ ਕੰਮ ਹੋਇਆ ਮੁਕੰਮਲ
74 ਫੀਸਦੀ ਪਈਆਂ ਵੋਟਾਂ, ਨਤੀਜੇ 18 ਦਸੰਬਰ ਨੂੰ ਐਲਾਨੇ ਜਾਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਵਿਚ ਅੱਜ ਵੋਟਾਂ ਪੈਣ ਦਾ ਕੰਮ ਅਮਨ ਅਮਾਨ ਨਾਲ ਮੁਕੰਮਲ ਹੋ ਗਿਆ। ਹਿਮਾਚਲ ਵਿਚ 68 ਵਿਧਾਨ ਸਭਾ ਸੀਟਾਂ ਲਈ ਵੋਟਾਂ ਪਈਆਂ ਹਨ। ਲੋਕਾਂ ਵਿਚ ਵੋਟਿੰਗ ਨੂੰ ਲੈ ਕੇ ਕਾਫੀ ਉਤਸ਼ਾਹ ਦੇਖਿਆ ਗਿਆ ਅਤੇ 74 ਫੀਸਦੀ ਤੋਂ …
Read More »ਕੈਪਟਨ ਅਮਰਿੰਦਰ ਨੇ ਵਧਦੇ ਪ੍ਰਦੂਸ਼ਣ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
ਸਮੱਸਿਆ ਦਾ ਨਿਪਟਾਰਾ ਕਰਨ ਦੀ ਕੀਤੀ ਅਪੀਲ ਕੇਜਰੀਵਾਲ ਦਾ ਫੋਨ ਨਹੀਂ ਚੁੱਕ ਰਹੇ ਕੈਪਟਨ ਅਮਰਿੰਦਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਨੇੜਲੇ ਇਲਾਕਿਆਂ ਵਿਚ ਪਰਾਲੀ ਸਾੜਨ ਕਾਰਨ ਵਧਦੇ ਪ੍ਰਦੂਸ਼ਣ ਨੂੰ ਮੁੱਖ ਰੱਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਕੈਪਟਨ ਨੇ ਲਿਖਿਆ ਕਿ ਪ੍ਰਧਾਨ ਮੰਤਰੀ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਤਰੀਕ ਦਾ ਮਾਮਲਾ ਉਲਝਿਆ
13 ਨਵੰਬਰ ਨੂੰ ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਹੋਵੇਗਾ ਵਿਚਾਰ ਅੰਮ੍ਰਿਤਸਰ/ਬਿਊਰੋ ਨਿਊਜ਼ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 25 ਦਸੰਬਰ ਨੂੰ ਆ ਰਿਹਾ ਹੈ, ਵੱਡੇ ਸਹਿਬਜ਼ਾਦਿਆਂ ਅਤੇ ਚਮਕੌਰ ਸਾਹਿਬ ਦੇ ਹੋਰ ਸ਼ਹੀਦਾਂ ਦਾ ਸ਼ਹੀਦੀ ਦਿਹਾੜਾ 22 ਦਸੰਬਰ ਨੂੰ ਅਤੇ ਛੋਟੇ ਸਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ 27 ਦਸੰਬਰ …
Read More »ਸਿੱਖ ਜਥੇਬੰਦੀਆਂ ਤੇ ਸੰਤ ਢੱਡਰੀਆਂ ਵਾਲੇ ਮੁੜ ਆਹਮੋ-ਸਾਹਮਣੇ
ਸਿੱਖ ਜਥੇਬੰਦੀਆਂ ਦਾ ਕਹਿਣਾ, ਢੱਡਰੀਆਂ ਵਾਲੇ ਦੇ ਸਮਾਗਮਾਂ ‘ਤੇ ਰੋਕ ਲਗਾਈ ਜਾਵੇ ਅੰਮ੍ਰਤਸਰ/ਬਿਊਰੋ ਨਿਊਜ਼ ਦਮਦਮੀ ਟਕਸਾਲ ਦੇ ਮੁਖੀ ਸੰਤ ਹਰਨਾਮ ਸਿੰਘ ਖਾਲਸਾ ਤੇ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਿਚਾਲੇ ਕਾਫ਼ੀ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਇਸ ਵਿਵਾਦ ਨੇ ਉਸ ਸਮੇਂ ਨਵਾਂ ਮੋੜ ਲੈ ਲਿਆ ਜਦੋਂ ਟਕਸਾਲ ਦੀ ਅਗਵਾਈ ਵਿਚ …
Read More »