ਡੇਰਾ ਪ੍ਰਬੰਧਕਾਂ ਕੋਲੋਂ ਕੀਤੀ ਪੁੱਛਗਿੱਛ ਚੰਡੀਗੜ੍ਹ/ਬਿਊਰੋ ਨਿਊਜ਼ ਰਾਮ ਰਹੀਮ ਦੇ ਡੇਰਾ ਸਿਰਸਾ ਮਾਮਲੇ ਵਿਚ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਨਿਯੁਕਤ ਕੋਰਟ ਕਮਿਸ਼ਨਰ ਅਨਿਲ ਕੁਮਾਰ ਪਵਾਰ ਅੱਜ ਸਿਰਸਾ ਪਹੁੰਚੇ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਡੇਰਾ ਪ੍ਰਬੰਧਕਾਂ ਨਾਲ ਸਿਰਸਾ ਦੇ ਮਿੰਨੀ ਸਕੱਤਰੇਤ ਵਿੱਚ ਮੀਟਿੰਗ ਕੀਤੀ ਅਤੇ ਡੇਰਾ ਪ੍ਰਬੰਧਕਾਂ ਕੋਲੋਂ ਪੁੱਛਗਿੱਛ ਕੀਤੀ ਹੈ। ਇਸ ਮੌਕੇ ਡੇਰੇ …
Read More »10 ਸਾਲਾ ਭਾਣਜੀ ਨਾਲ ਬਲਾਤਕਾਰ ਦੇ ਮੁਜ਼ਰਮ ਮਾਮਿਆਂ ਨੂੰ ਹੋਈ ਉਮਰ ਕੈਦ
ਦਰਿੰਦਗੀ ਦੀ ਸ਼ਿਕਾਰ ਲੜਕੀ ਨੇ ਬੱਚੀ ਨੂੰ ਦਿੱਤਾ ਸੀ ਜਨਮ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ 10 ਸਾਲਾ ਲੜਕੀ ਦੇ ਬਲਾਤਕਾਰ ਦੇ ਮੁਜ਼ਰਮ ਦੋਹਾਂ ਮਾਮਿਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ । ਅਦਾਲਤ ਵੱਲੋ ਲੜਕੀ ਦੇ ਦੋਹਾਂ ਮਾਮਿਆਂ ਕੁਲ ਬਹਾਦੁਰ ਤੇ ਸ਼ੰਕਰ ਨੂੰ ਆਪਣੀ ਸਕੀ ਭਾਣਜੀ ਦੇ ਬਲਾਤਕਾਰ ਦਾ …
Read More »ਕਬੱਡੀ ਖਿਡਾਰੀ ਦਵਿੰਦਰਪਾਲ ਸਿੰਘ ਨੂੰ ਹੈਰੋਇਨ ਸਮੇਤ ਫੜਿਆ
ਫੜੀ ਗਈ ਹੈਰੋਇਨ ਦੀ ਕੀਮਤ 2 ਕਰੋੜ ਰੁਪਏ ਦੇ ਕਰੀਬ ਲੁਧਿਆਣਾ/ਬਿਊਰੋ ਨਿਊਜ਼ ਸਪੈਸ਼ਲ ਟਾਸਕ ਫੋਰਸ ਵੱਲੋਂ ਲੁਧਿਆਣਾ ਵਿਖੇ ਕੌਮੀ ਪੱਧਰ ਦੇ ਕਬੱਡੀ ਖਿਡਾਰੀ ਦਵਿੰਦਰਪਾਲ ਸਿੰਘ ਨੂੰ 385 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਹੈਰੋਇਨ ਦੀ ਕੀਮਤ ਕੌਮਾਂਤਰੀ ਬਜ਼ਾਰ ਵਿਚ 2 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਨਾਕੇਬੰਦੀ …
Read More »ਲੁਧਿਆਣਾ ਦੀ ਜੇਲ੍ਹ ‘ਚ ਜਨਮੀ ਹਿਨਾ 11 ਸਾਲ ਬਾਅਦ ਪਾਕਿ ਲਈ ਹੋਈ ਰਵਾਨਾ
ਨਸ਼ਾ ਸਮੱਗਲਿੰਗ ਦੇ ਮਾਮਲੇ ‘ਚ ਹਿਨਾ ਦੀ ਮਾਂ ਫਾਤਿਮਾ ਨੂੰ ਹੋਈ ਸੀ 11 ਸਾਲ ਦੀ ਸਜ਼ਾ ਅੰਮ੍ਰਿਤਸਰ/ਬਿਊਰੋ ਨਿਊਜ਼ ਨਸ਼ਾ ਸਮੱਗਲਿੰਗ ਦੇ ਮਾਮਲੇ ਵਿਚ 11 ਸਾਲ ਦੀ ਸਜ਼ਾ ਪੂਰੀ ਕਰਨ ਵਾਲੀ ਪਾਕਿਸਤਾਨ ਦੀ ਮਹਿਲਾ ਫਾਤਿਮਾ ਦੀ ਬੇਟੀ ਹਿਨਾ ਆਪਣੀ ਮਾਂ ਤੇ ਮਾਸੀ ਨਾਲ ਪਾਕਿਸਤਾਨ ਰਵਾਨਾ ਹੋ ਗਈ ਹੈ। ਹਿਨਾ ਆਪਣੇ ਜਨਮ …
Read More »ਨਸ਼ਿਆਂ ਦੇ ਮਾਮਲੇ ‘ਚ ਹੋਰਾਂ ਨੂੰ ਘੇਰਦੇ ਖਹਿਰਾ ਖਿਲਾਫ ਹੀ ਸੰਮਨ ਜਾਰੀ
‘ਆਪ’ ਨੂੰ ਵੱਡਾ ਝਟਕਾ, ਸੁਖਪਾਲ ਖਹਿਰਾਂ ਦੀਆਂ ਮੁਸ਼ਕਲਾਂ ਵਧੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਲਈ ਫ਼ਾਜ਼ਿਲਕਾ ਦੇ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਲੋਂ ਨਸ਼ਾ ਤਸਕਰੀ ਦੇ ਇਕ ਕੇਸ ਵਿੱਚ ਸੰਮਨ ਜਾਰੀ ਕੀਤਾ ਗਿਆ ਹੈ। ਇਸ ਸੰਮਨ …
Read More »ਕਾਂਗਰਸ ਅਤੇ ਅਕਾਲੀ ਦਲ ਨੇ ਖਹਿਰਾ ਕੋਲੋਂ ਮੰਗਿਆ ਅਸਤੀਫਾ
ਪ੍ਰਕਾਸ਼ ਸਿੰਘ ਬਾਦਲ ਨੇ ਨਵਜੋਤ ਸਿੱਧੂ ਨੂੰ ਵੀ ਉਸਾਰੂ ਰਾਜਨੀਤੀ ਕਰਨ ਦੀ ਦਿੱਤੀ ਸਲਾਹ ਚੰਡੀਗੜ੍ਹ/ਬਿਊਰੋ ਨਿਊਜ਼ ਸੁਖਪਾਲ ਖਹਿਰਾ ਦੇ ਨਸ਼ਾ ਤਸਕਰਾਂ ਨਾਲ ਸਬੰਧਾਂ ਨੂੰ ਲੈ ਕੇ ਕਾਂਗਰਸ ਅਤੇ ਅਕਾਲੀ ਦਲ ਵਲੋਂ ਖਹਿਰਾ ਦੇ ਅਸਤੀਫੇ ਦੀ ਮੰਗ ਕੀਤੀ ਜਾਣ ਲੱਗੀ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਨਸ਼ਾ …
Read More »ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਦਿੱਤੇ ਨਿਰਦੇਸ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਤਿੰਨ ਘੰਟੇ ਹੀ ਪਟਾਕੇ ਚਲਾਏ ਜਾਣ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਹੈ ਕਿ 4 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਤਿਸ਼ਬਾਜ਼ੀ ਤੇ ਪਟਾਕੇ ਸ਼ਾਮ 6.30 ਤੋਂ ਰਾਤ 9.30 ਵਜੇ ਤੱਕ ਤਿੰਨ ਘੰਟੇ ਹੀ ਚਲਾਏ …
Read More »ਡੀਜੀਪੀ ਨੇ ਹਿੰਦੂ ਆਗੂਆਂ ਦੀ ਸੁਰੱਖਿਆ ਲਈ ਦਿੱਤੇ ਨਿਰਦੇਸ਼
ਕੈਪਟਨ ਸਰਕਾਰ ਨੇ ਵੱਖ-ਵੱਖ ਆਗੂਆਂ ਦੀ ਸੁਰੱਖਿਆ ‘ਚ ਕੀਤੀ ਸੀ ਕਟੌਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਲਗਾਤਾਰ ਇੱਕੋ ਤਰੀਕੇ ਨਾਲ ਹੋਏ ਹਿੰਦੂ ਆਗੂਆਂ ਦੇ ਕਤਲ ਨੇ ਹਾਹਾਕਾਰ ਮਚਾ ਦਿੱਤੀ ਹੈ। ਇਸ ਨੂੰ ਦੇਖਦੇ ਹੋਏ ਡੀਜੀਪੀ. ਸੁਰੇਸ਼ ਅਰੋੜਾ ਨੇ ਹਿੰਦੂ ਆਗੂਆਂ ਦੀ ਸੁਰੱਖਿਆ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਸੁਰੇਸ਼ ਅਰੋੜਾ ਨੇ ਕਿਹਾ …
Read More »ਚੰਡੀਗੜ੍ਹ ਪੰਜਾਬੀ ਮੰਚ ਦੀ ਵਿਸ਼ਾਲ ਰੈਲੀ ‘ਚ ਗੂੰਜੇ ਨਾਅਰੇ ‘ਚੰਡੀਗੜ੍ਹ ਦੀ ਪਹਿਲੀ ਭਾਸ਼ਾ ਹੋਵੇ ਪੰਜਾਬੀ’
ਚੰਡੀਗੜ੍ਹ ‘ਚ ਪੰਜਾਬੀ ਭਾਸ਼ਾ ਦੀ ਬਹਾਲੀ ਤੱਕ ਸੰਘਰਸ਼ ਦਾ ਅਹਿਦ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਸਹਿਯੋਗੀ ਸੰਗਠਨਾਂ ਦੇ ਨਾਲ ਮਿਲ ਕੇ ਗਵਰਨਰ ਹਾਊਸ ਤੇ ਚੰਡੀਗੜ੍ਹ ਪ੍ਰਸ਼ਾਸਨ ਖਿਲਾਫ਼ ਕੀਤਾ ਗਿਆ ਧਰਨਾ ਵਿਸ਼ਾਲ ਰੈਲੀ ਦਾ ਰੂਪ ਧਾਰ ਗਿਆ ਤੇ ਜਿਸ ਵਿਚ ਨਾਅਰੇ ਗੂੰਜਦੇ ਰਹੇ ਕਿ ‘ਚੰਡੀਗੜ੍ਹ ਦੀ ਪਹਿਲੀ ਭਾਸ਼ਾ ਹੋਵੇ ਪੰਜਾਬੀ’। …
Read More »ਲਾਲ ਸਿੰਘ ਵੱਲੋਂ ਮੰਡੀ ਬੋਰਡ ਵਿਚ ਪੰਜਾਬੀ ਲਾਗੂ ਕਰਨ ਦੇ ਸਖਤ ਹੁਕਮ
ਉਲੰਘਣਾ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਪੰਜਾਬ ਦਿਵਸ ਦੇ ਮੌਕੇ ਪੰਜਾਬ ਮੰਡੀ ਬੋਰਡ ਅਤੇ ਪੰਜਾਬ ਦੀਆਂ ਸਮੂਹ ઠਮਾਰਕਿਟ ਕਮੇਟੀਆਂ ਵਿੱਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਦਫਤਰੀ ਕੰਮ ਕਾਜ ਪੰਜਾਬੀ ਭਾਸ਼ਾ ਵਿੱਚ ਕਰਨ ਨੂੰ ਯਕੀਨੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ …
Read More »