ਪੰਜਾਬ ਦੇ ਸਮੂਹ ਮੰਤਰੀ ਮੰਡਲ ਸਮੇਤ ਕਲਾ ਨੂੰ ਪਿਆਰ ਕਰਨ ਵਾਲਿਆਂ ਨੇ ਪ੍ਰਗਟਾਇਆ ਦੁੱਖ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਅਤੇ ਨਾਟਕਕਾਰ ਪ੍ਰੋ. ਅਜਮੇਰ ਔਲਖ ਦਾ ਭਾਰਤੀ ਸਮੇਂ ਅਨੁਸਾਰ ਵੀਰਵਾਰ ਸਵੇਰੇ ਪੰਜ ਵਜੇ ਦੇਹਾਂਤ ਹੋ ਗਿਆ। ਮਾਲਵੇ ਦੇ ਰੰਗਮੰਚ ਵਿਚ ਜਾਨ ਫੂਕਣ ਤੋਂ ਬਾਅਦ ਪੰਜਾਬੀ ਥੀਏਟਰ ਦੀ ਜਾਨ ਬਣ ਚੁੱਕੇ …
Read More »ਬਜਟ ਸੈਸ਼ਨ ਦਾ ਦੂਜਾ ਦਿਨ ਵੀ ਹੰਗਾਮੇ ਦੀ ਭੇਟ ਚੜ੍ਹਿਆ
ਸਿਮਰਜੀਤ ਸਿੰਘ ਬੈਂਸ ਨੂੰ ਪੂਰੇ ਸੈਸ਼ਨ ਵਿਚੋਂ ਕੀਤਾ ਬਾਹਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਦੂਜਾ ਦਿਨ ਵੀ ਹੰਗਾਮੇ ਦੀ ਭੇਟ ਚੜ੍ਹ ਗਿਆ। ਇਸ ਕਾਰਨ ਸਪੀਕਰ ਨੂੰ ਸਮੇਂ ਤੋਂ ਪਹਿਲਾਂ ਹੀ ਸਦਨ ਮੁਲਤਵੀ ਕਰਨਾ ਪਿਆ। ਪ੍ਰਸ਼ਨ ਕਾਲ ਸਮੇਂ ਕਿਸਾਨ ਕਰਜ਼ੇ ਬਾਰੇ ਚਰਚਾ ‘ਤੇ ਨਵਜੋਤ ਸਿੱਧੂ ਵੱਲੋਂ ਕਥਿਤ …
Read More »ਕੈਪਟਨ ਸਰਕਾਰ ਛੇਤੀ ਹੀ ਵਾੲ੍ਹੀਟ ਪੇਪਰ ਕਰੇਗੀ ਜਾਰੀ
ਅਕਾਲੀ-ਭਾਜਪਾ ਸਰਕਾਰ ਸਮੇਂ ਸੂਬੇ ਵਿਚ ਪੈਦਾ ਹੋਏ ਵਿੱਤੀ ਸੰਕਟ ਦਾ ਹੋਵੇਗਾ ਪਰਦਾਫਾਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਛੇਤੀ ਹੀ ਵਾਈਟ ਪੇਪਰ ਜਾਰੀ ਕੀਤਾ ਜਾਵੇਗਾ। ਇਹ ਵ੍ਹਾਈਟ ਪੇਪਰ ਅਕਾਲੀ-ਭਾਜਪਾ ਦੇ ਪਿਛਲੇ ਕਾਰਜਕਾਲ ਦੇ ਦੁਰਪ੍ਰਬੰਧਾਂ ਕਾਰਨ ਸੂਬੇ ਵਿੱਚ ਪੈਦਾ ਹੋਏ …
Read More »‘ਆਪ’ ਨੂੰ ਦਫਤਰ ਖਾਲੀ ਕਰਨ ਦਾ ਆਪਣੀ ਹੀ ਸਰਕਾਰ ਤੋਂ ਮਿਲਿਆ ਨੋਟਿਸ
27 ਲੱਖ ਰੁਪਏ ਜੁਰਮਾਨਾ ਭਰਨ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੂੰ ਦਿੱਲੀ ਸਰਕਾਰ ਨੇ 27 ਲੱਖ ਰੁਪਏ ਜੁਰਮਾਨਾ ਭਰਨ ਦਾ ਨੋਟਿਸ ਦਿੱਤਾ ਹੈ। ਦਿੱਲੀ ਦੇ ਪੀਡਬਲਿਊਡੀ ਮਹਿਕਮੇ ਨੇ ਇਕ ਬੰਗਲੇ ਵਿਚ ਚੱਲ ਰਹੇ ਪਾਰਟੀ ਦਫਤਰ ਨੂੰ ਨਜਾਇਜ਼ ਕਬਜ਼ਾ ਮੰਨਦੇ ਹੋਏ ਇਸ ਨੂੰ ਤੁਰੰਤ ਖਾਲੀ ਕਰਨ ਦਾ ਹੁਕਮ …
Read More »ਕੈਪਟਨ ਸਰਕਾਰ ਦਾ ਪਲੇਠਾ ਬਜਟ ਇਜਲਾਸ ਅੱਜ ਹੋਇਆ ਸ਼ੁਰੂ
ਕੇਪੀ ਐਸ ਗਿੱਲ ਨੂੰ ਸ਼ਰਧਾਂਜਲੀ ਦੇਣ ‘ਤੇ ਹੋਇਆ ਹੰਗਾਮਾ ਤੇ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ‘ਚ ਨਵੀਂ ਕਾਂਗਰਸ ਸਰਕਾਰ ਦਾ ਪਹਿਲਾ ਬਜਟ ਇਜਲਾਸ ਅੱਜ ਭਰਪੂਰ ਹੰਗਾਮਿਆਂ ਨਾਲ ਸ਼ੁਰੂ ਹੋਇਆ। ਬਜਟ ਇਜਲਾਸ ਦੀ ਸ਼ੁਰੂਆਤ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦੇ ਕੇ ਕੀਤੀ ਗਈ। ਇਸ ਦੌਰਾਨ ਕੇ. ਪੀ. ਐੱਸ. ਗਿੱਲ ਨੂੰ ਦਿੱਤੀ ਗਈ …
Read More »ਪਟਿਆਲਾ ਪੁਲਿਸ ਨੇ 80 ਲੱਖ ਦੀ ਪੁਰਾਣੀ ਕਰੰਸੀ ਫੜੀ
ਪੁਲਿਸ ਵਲੋਂ ਕੀਤੀ ਜਾ ਰਹੀ ਹੈ ਜਾਂਚ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਪੁਲਿਸ ਵਲੋਂ ਅੱਜ 80 ਲੱਖ ਰੁਪਏ ਦੀ ਪੁਰਾਣੀ ਕਰੰਸੀ ਫੜੀ ਗਈ ਹੈ। ਪੁਲਿਸ ਨੇ ਇਸ ਕਰੰਸੀ ਨੂੰ ਦੋ ਗੱਡੀਆਂ ਵਿਚੋਂ ਬਰਾਮਦ ਕੀਤਾ ਤੇ ਨਾਲ ਹੀ 3 ਵਿਅਕਤੀ ਵੀ ਗ੍ਰਿਫਤਾਰ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਬਰਾਮਦ ਕੀਤੇ ਗਏ ਪੁਰਾਣੇ ਨੋਟਾਂ ਵਿਚ …
Read More »ਤਖਤ ਸਾਹਿਬਾਨ ਦੇ ਜਥੇਦਾਰ ਇਕ ਵਾਰ ਫਿਰ ਉਲਝਬਾਜ਼ੀ ‘ਚ ਘਿਰੇ
ਗਿਆਨੀ ਗੁਰਬਚਨ ਸਿੰਘ ਨੇ ਪ੍ਰੋ. ਬਡੂੰਗਰ ਨੂੰ ਸਿਆਸੀ ਧਰਨਿਆਂ ਤੋਂ ਪਾਸੇ ਰਹਿਣ ਦੀ ਦਿੱਤੀ ਸੀ ਸਲਾਹ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਪ੍ਰੋ. ਬਡੂੰਗਰ ਧਰਨਿਆਂ ‘ਚ ਸ਼ਾਮਲ ਹੋ ਸਕਦੇ ਹਨ ਚੰਡੀਗੜ੍ਹ/ਬਿਊਰੋ ਨਿਊਜ਼ ਤਖ਼ਤ ਸਾਹਿਬਾਨ ਦੇ ਜਥੇਦਾਰ ਇੱਕ ਵਾਰ ਫਿਰ ਉਲਝਣਬਾਜ਼ੀ ਵਿਚ ਘਿਰਦੇ ਜਾ ਰਹੇ …
Read More »ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ
ਕਿਸਾਨਾਂ ਨੂੰ ਪੈਰਾਂ ‘ਤੇ ਖੜ੍ਹਾ ਕਰਨਾ ਸਾਡੀ ਮੁੱਖ ਪਹਿਲ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨੀ ਕਰਜ਼ਿਆਂ ਦੇ ਪੱਕੇ ਹੱਲ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਪੈਰਾਂ ‘ਤੇ ਖੜ੍ਹਾ ਕੀਤਾ ਜਾ ਸਕੇ। ਇਹ ਗੱਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ …
Read More »ਡਰੱਗ ਮਾਫੀਏ ਪੁਲਿਸ ਇੰਸਪੈਕਟਰ ਇੰਦਰਜੀਤ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਦੀ ਹੋਈ ਜਾਂਚ
ਇੰਦਰਜੀਤ ਨੇ ਪਿਛਲੇ 10 ਸਾਲ ਕੀਤੀਆਂ ਸਨ ਮੌਜਾਂ ਅੰਮ੍ਰਿਤਸਰ/ਬਿਊਰੋ ਨਿਊਜ਼ ਲੰਘੇ ਦਿਨੀਂ ਜਲੰਧਰ ਦੇ ਪੀਏਪੀ ਕੰਪਲੈਕਸ ਵਿਚ ਹੈਰੋਇਨ, ਹਥਿਆਰਾਂ ਤੇ ਵਿਦੇਸ਼ੀ ਮੁਦਰਾ ਸਮੇਤ ਗ੍ਰਿਫ਼ਤਾਰ ਕੀਤੇ ਗਏ ਇੰਸਪੈਕਟਰ ਇੰਦਰਜੀਤ ਸਿੰਘ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਦੀ ਜਾਂਚ ਲਈ ਐਸਟੀਐਫ਼ ਦੀ ਟੀਮ ਪੁੱਜੀ। ਮਿਲੀ ਜਾਣਕਾਰੀ ਮੁਤਾਬਕ ਇਸ ਇੰਸਪੈਕਟਰ ਦੇ ਉੱਪ ਮੁੱਖ ਮੰਤਰੀ ਸੁਖਬੀਰ …
Read More »ਗਿਆਨੀ ਗੁਰਬਚਨ ਸਿੰਘ ਨੇ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੂੰ ਸਿਆਸੀ ਧਰਨਿਆਂ ‘ਚ ਨਾ ਸ਼ਾਮਲ ਹੋਣ ਦੀ ਦਿੱਤੀ ਸਲਾਹ
ਗੁਰਦੁਆਰਾ ਗਿਆਨ ਗੋਦੜੀ ਸਬੰਧੀ 15 ਮੈਂਬਰੀ ਕਮੇਟੀ ਦਾ ਗਠਨ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਸਿਆਸੀ ਧਰਨਿਆਂ ਵਿੱਚ ਨਾ ਸ਼ਾਮਲ ਹੋਣ ਦੀ ਸਲਾਹ ਦਿੱਤੀ ਹੈ। ਚੇਤੇ ਰਹੇ ਕਿ ਲੰਘੇ ਕੱਲ੍ਹ ਅਕਾਲੀ-ਭਾਜਪਾ ਵੱਲੋਂ ਪੰਜਾਬ ਸਰਕਾਰ ਖਿਲਾਫ …
Read More »