Breaking News
Home / ਪੰਜਾਬ (page 1484)

ਪੰਜਾਬ

ਪੰਜਾਬ

ਕੈਪਟਨ ਅਮਰਿੰਦਰ ਨੇ ਦੀਵਾਲੀ ਦੇ ਪਵਿੱਤਰ ਤਿਉਹਾਰ ਦੀ ਦਿੱਤੀ ਵਧਾਈ

ਦੀਵਾਲੀ ਦਾ ਤਿਉਹਾਰ ਵਾਤਾਵਰਣ ਨੂੰ ਬਿਨਾ ਕੋਈ ਨੁਕਸਾਨ ਪਹੁੰਚਾਏ ਮਨਾਉਣ ਦਾ ਦਿੱਤਾ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੀਵਾਲੀ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਇਹ ਤਿਉਹਾਰ ਹਰੇਕ ਲਈ ਤਰੱਕੀ ਤੇ ਖੁਸ਼ਹਾਲੀ ਲਿਆਵੇਗਾ। ਮੁੱਖ ਮੰਤਰੀ ਨੇ ਦੀਵਾਲੀ ਦਾ ਤਿਉਹਾਰ ਵਾਤਾਵਰਣ ਨੂੰ ਬਿਨਾ …

Read More »

ਪੰਜਾਬ ਦੇ ਮੁਲਾਜ਼ਮਾਂ ਦੀ ਦੀਵਾਲੀ ਪਈ ਫਿੱਕੀ

ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਦੇਣ ਤੋਂ ਕੀਤੀ ਨਾਂਹ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦਾ ਖਜ਼ਾਨਾ ਮੰਦੀ ਦੇ ਦੌਰ ਵਿਚੋਂ ਗੁਜਰ ਰਿਹਾ ਹੈ। ਜਿਸ ਕਾਰਨ ਪੰਜਾਬ ਦੇ ਮੁਲਾਜ਼ਮਾਂ ਦੀ ਦੀਵਾਲੀ ਵੀ ਸੁੱਕੀ ਲੰਘੇਗੀ ਕਿਉਂਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੁਲਾਜ਼ਮਾਂ ਨੂੰ ਮਹਿੰਗਾਈ …

Read More »

ਅੰਨਦਾਤੇ ਦੀ ਜ਼ਿੰਦਗੀ ਦੀਵਾਲੀ ਵਾਲੇ ਦਿਨ ਵੀ ਹਨ੍ਹੇਰੇ ‘ਚ

ਸਰਕਾਰ ਵਲੋਂ ਕਰਜ਼ਾ ਮੁਆਫੀ ਦਾ ਵਾਅਦਾ ਹਾਲੇ ਤੱਕ ਨਹੀਂ ਹੋਇਆ ਪੂਰਾ ਚੰਡੀਗੜ੍ਹ/ਬਿਊਰੋ ਨਿਊਜ਼ ਬੇਸ਼ੱਕ ਦੀਵਾਲੀ ਨੂੰ ਰੌਸ਼ਨੀਆਂ ਦਾ ਤਿਉਹਾਰ ਕਿਹਾ ਜਾਂਦਾ ਹੈ, ਪਰ ਅੰਨਦਾਤੇ ਦੀ ਜ਼ਿੰਦਗੀ ਇਸ ਤਿਉਹਾਰ ਵਾਲੇ ਦਿਨ ਵੀ ਹਨੇਰੇ ਵਿਚ ਹੈ। ਪੰਜਾਬ ‘ਚ ਕੈਪਟਨ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਗਿਆ …

Read More »

ਮੋਹਾਲੀ ‘ਚ ਹੋਟਲ ਦੇ ਮਾਲਕ ਵੱਲੋਂ ਪਤਨੀ ਦਾ ਕਤਲ

ਗੁੱਸੇ ਵਿਚ ਆ ਕੇ ਮਾਰੀਆਂ 6 ਗੋਲੀਆਂ ਮੋਹਾਲੀ/ਬਿਊਰੋ ਨਿਊਜ਼ ਮੋਹਾਲੀ ਦੇ ਫੇਜ਼ 10 ਵਿਚ ਪੈਂਦੇ ਸਰਾਓ ਹੋਟਲ ਦੇ ਮਾਲਿਕ ਵੱਲੋਂ ਆਪਣੀ ਪਤਨੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ । ਘਟਨਾ ਮੋਹਾਲੀ ਦੇ ਫੇਜ਼ 10 ਸਥਿਤ ਮਾਨਵ ਮੰਗਲ ਸਕੂਲ ਦੇ ਨੇੜੇ ਵਾਪਰੀ ਜਿਥੇ ਉਕਤ ਦੋਸ਼ੀ ਨੇ ਕਾਰ ਵਿੱਚ ਆਪਣੀ …

Read More »

ਲੁਧਿਆਣਾ ‘ਚ ਆਰ ਐਸ ਐਸ ਦੇ ਸੀਨੀਅਰ ਆਗੂ ਰਵਿੰਦਰ ਗੋਸਾਈਂ ਦਾ ਗੋਲੀਆਂ ਮਾਰ ਕੇ ਕਤਲ

ਪਿਛਲੇ ਸਾਲ ਜਲੰਧਰ ‘ਚ ਆਰਐਸਐਸ ਪੰਜਾਬ ਦੇ ਪ੍ਰਧਾਨ ਜਗਦੀਸ਼ ਗਗਨੇਜਾ ‘ਤੇ ਹੋਇਆ ਸੀ ਹਮਲਾ ਤੇ ਬਾਅਦ ‘ਚ ਹੋ ਗਈ ਸੀ ਮੌਤ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਵਿਚ ਅੱਜ ਸਵੇਰੇ ਆਰ ਐਸ ਐਸ ਦੇ ਸੀਨੀਅਰ ਆਗੂ ਰਵਿੰਦਰ ਗੋਸਾਈਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਸਾਈਂ ਨੂੰ ਘਰ ਦੇ ਨੇੜੇ ਹੀ ਗੋਲੀਆਂ …

Read More »

ਖਹਿਰਾ ਨੇ ਰਾਣਾ ਗੁਰਜੀਤ ਦੀ ਤੁਲਨਾ ਰਾਮ ਰਹੀਮ ਨਾਲ ਕੀਤੀ

ਕਿਹਾ, ਆਰਥਿਕ ਪੱਖੋਂ ਰਾਣਾ ਗੁਰਜੀਤ ਦੂਜਾ ਰਾਮ ਰਹੀਮ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਅੱਜ ਕੈਬਨਿਟ ਮੰਤਰੀ ਰਾਣਾ ਗੁਰਜੀਤ ਦੀ ਤੁਲਨਾ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨਾਲ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਣਾ …

Read More »

ਹਨੀਪ੍ਰੀਤ ਨੂੰ ਸ਼ਰਨ ਦੇਣ ਵਾਲੇ ਸ਼ਰਨਜੀਤ ਕੌਰ ਤੇ ਗੁਰਮੀਤ ਸਿੰਘ ਗ੍ਰਿਫਤਾਰ

38 ਦਿਨਾਂ ਤੱਕ ਗਾਇਬ ਰਹਿਣ ਵਾਲੀ ਹਨੀਪ੍ਰੀਤ ਰਹੀ ਸੀ ਇਨ੍ਹਾਂ ਕੋਲ ਬਠਿੰਡਾ/ਬਿਊਰੋ ਨਿਊਜ਼ ਪੰਚਕੂਲਾ ਪੁਲਿਸ ਨੇ ਅੱਜ ਬਠਿੰਡਾ ਦੇ ਪਿੰਡ ਜੰਗੀਰਾਣਾ ਦੀ ਸ਼ਰਨਜੀਤ ਕੌਰ ਤੇ ਗੁਰਮੀਤ ਸਿੰਘ ਨੂੰ ਰਾਮ ਰਹੀਮ ਦੀ ਰਾਜ਼ਦਾਰ ਹਨੀਪ੍ਰੀਤ ਨੂੰ ਸ਼ਰਨ ਦੇਣ ਦੇ ਇਲਜ਼ਾਮਾਂ ਹੇਠ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਇਨ੍ਹਾਂ ਦੋਵਾਂ ਵਿਰੁੱਧ ਆਈ.ਪੀ.ਸੀ. ਦੀ …

Read More »

ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਗੋਸਾਈਂ ਦੇ ਕਤਲ ਮਾਮਲੇ ‘ਤੇ ਕੈਪਟਨ ਅਮਰਿੰਦਰ ਨਾਲ ਕੀਤੀ ਗੱਲਬਾਤ

ਕਤਲ ਮਾਮਲੇ ਦੀ ਜਾਂਚ ਜਲਦੀ ਕਰਵਾਉਣ ਲਈ ਕਿਹਾ ਫਿਰੋਜ਼ਪੁਰ/ਬਿਊਰੋ ਨਿਊਜ਼ ਲੁਧਿਆਣਾ ਵਿਚ ਆਰਐਸਐਸ ਦੇ ਸੀਨੀਅਰ ਆਗੂ ਰਵਿੰਦਰ ਗੋਸਾਈਂ ਦੇ ਕਤਲ ਮਾਮਲੇ ਵਿਚ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕੀਤੀ ਹੈ। ਰਾਜਨਾਥ ਸਿੰਘ ਤੇ ਕੈਪਟਨ ਅਮਰਿੰਦਰ ਸਿੰਘ ਫਿਰੋਜ਼ਪੁਰ ਵਿੱਚ ਇੱਕ ਸਮਾਗਮ ਵਿਚ ਸ਼ਿਰਕਤ …

Read More »

ਚੰਡੀਗੜ੍ਹ ਦੇ ਹਵਾਈ ਅੱਡੇ ‘ਤੇ ਇਕ ਵਿਅਕਤੀ ਕੋਲੋਂ 39 ਲੱਖ ਤੋਂ ਵੱਧ ਦਾ ਸੋਨਾ ਫੜਿਆ

ਜਲੰਧਰ ਨਾਲ ਸਬੰਧਤ ਹਰਸ਼ ਨਾਂ ਦਾ ਵਿਅਕਤੀ ਸ਼ਾਰਜਾਹ ਤੋਂ ਆਇਆ ਸੀ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ‘ਤੇ ਇੱਕ ਵਿਅਕਤੀ ਕੋਲੋਂ 39 ਲੱਖ ਤੋਂ ਵੱਧ ਕੀਮਤ ਦੇ ਚਾਰ ਸੋਨੇ ਦੇ ਬਿਸਕੁਟ ਬਰਾਮਦ ਕੀਤੇ ਗਏ ਹਨ। ਇਸ ਵਿਅਕਤੀ ਨੇ ਇਹ ਸੋਨੇ ਦੇ ਬਿਸਕੁੱਟ ਆਪਣੇ ਬੂਟਾਂ ਵਿਚ ਛੁਪਾ ਰੱਖੇ ਸਨ। ਇਸ ਸਬੰਧੀ …

Read More »

ਤਖਤ ਸ੍ਰੀ ਪਟਨਾ ਸਾਹਿਬ ਵਿਖੇ ਸਿੱਖ ਬੀਬੀਆਂ ਨੇ ਕੀਰਤਨ ਕਰਨਾ ਕੀਤਾ ਸ਼ੁਰੂ

ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੇ ਕੀਤਾ ਖੁਲਾਸਾ ਚੰਡੀਗੜ੍ਹ/ਬਿਊਰੋ ਨਿਊਜ਼ ਸਿੱਖਾਂ ਦੇ ਪੰਜਵੇਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਇਤਿਹਾਸਕ ਗੁਰੂ ਘਰ ਤੋਂ ਸਿੱਖ ਬੀਬੀਆਂ ਨੂੰ ਵੀ ਕੀਰਤਨ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਸਦੇ ਨਾਲ ਹੀ ਇਸ ਦੀ ਸ਼ੁਰੂਆਤ ਵੀ ਹੋ ਗਈ ਹੈ। ਤਖ਼ਤ …

Read More »