ਕਿਹਾ, ਦਰਬਾਰ ਸਾਹਿਬ ਅੰਦਰ ਹੁੱਲ੍ਹੜਬਾਜ਼ੀ ਚੰਗੀ ਗੱਲ ਨਹੀਂ ਅੰਮ੍ਰਿਤਸਰ/ਬਿਊਰੋ ਨਿਊਜ਼ ਲੰਘੇ ਕੱਲ੍ਹ ਅੰਮ੍ਰਿਤਸਰ ਵਿਖੇ ਮਨਾਏ ਗਏ ਘੱਲੂਘਾਰਾ ਦਿਵਸ ਮੌਕੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਕੌਮ ਦੇ ਨਾਮ ਸੰਦੇਸ਼ ਦਿੱਤੇ ਜਾਣ ਸਮੇਂ ਪੰਥਕ ਜਥੇਬੰਦੀਆਂ ਵਲੋਂ ਵਿਰੋਧ ਕਰਨਾ, ਬਹੁਤ ਮੰਦਭਾਗਾ ਹੈ। ਅਜਿਹਾ ਵਿਰੋਧ ਕਰਨ ਵਾਲਿਆਂ ਪ੍ਰਤੀ ਐਸਜੀਪੀਸੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ …
Read More »ਵਿਰਾਸਤ-ਏ-ਖਾਲਸਾ ਨੂੰ ਨਵਜੋਤ ਸਿੱਧੂ ਨੇ ਦੱਸਿਆ ਅਕਾਲੀਆਂ ਦਾ ਚਿੱਟਾ ਹਾਥੀ
17 ਅਗਸਤ ਦੇ ਦਿਨ ਨੂੰ ਭਾਰਤ-ਪਾਕਿ ਵੰਡ ਦੇ ਦਿਹਾੜੇ ਵਜੋਂ ਮਨਾਇਆ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ “ਸ੍ਰੀ ਆਨੰਦਪੁਰ ਸਾਹਿਬ ਦਾ ਵਿਰਾਸਤ-ਏ-ਖਾਲਸਾ ਅਕਾਲੀਆਂ ਦਾ ਚਿੱਟਾ ਹਾਥੀ ਹੈ। ਇਸ ‘ਤੇ ਸਾਲ ਦਾ 12 ਕਰੋੜ ਰੁਪਏ ਖਰਚ ਆਉਂਦਾ ਹੈ। ਅਕਾਲੀਆਂ ਨੇ ਇਸ ਸੰਸਥਾ ਦੀ ਕਮਾਈ ਦਾ ਕੋਈ ਮਾਡਲ ਨਹੀਂ ਬਣਾਇਆ। ਅਸੀਂ ਸਾਰੀਆਂ ਵਿਰਾਸਤੀ ਸੰਸਥਾਵਾਂ ਲਈ …
Read More »ਅੰਮ੍ਰਿਤਸਰ ‘ਚ ਅਪਰੇਸ਼ਨ ਬਲੂ ਸਟਾਰ ਦੀ ਬਰਸੀ ਮੌਕੇ ਹਰਿਮੰਦਰ ਸਾਹਿਬ ‘ਚ ਲੱਗੇ ਖਾਲਿਸਤਾਨੀ ਨਾਅਰੇ
ਅੰਮ੍ਰਿਤਸਰ/ਬਿਊਰੋ ਨਿਊਜ਼ ਹਰਿਮੰਦਰ ਸਾਹਿਬ ਵਿਚ ਅੱਜ ਅਪਰੇਸ਼ਨ ਬਲੂ ਸਟਾਰ ਦੀ 33ਵੀਂ ਬਰਸੀ ਮਨਾਈ ਗਈ। ਇਸ ਮੌਕੇ ਕਈ ਸਿੱਖ ਜਥੇਬੰਦੀਆਂ ਪਹੁੰਚੀਆਂ ਹੋਈਆਂ ਸਨ। ਕਿਸੇ ਅਣਸੁਖਾਵੀਂ ਘਟਨਾ ਵਾਪਰਨ ਦੇ ਡਰੋਂ ਪੰਜਾਬ ਸਰਕਾਰ ਨੇ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਹੋਏ ਸਨ। ਸ੍ਰੀ ਅਕਾਲ ਤਖਤ ਸਾਹਿਬ ਤੋਂ ਕੌਮ ਦੇ ਨਾਮ ਸੰਦੇਸ਼ ਪੜ੍ਹਨ ਨੂੰ ਲੈ …
Read More »ਬਲਾਚੌਰ ਨੇੜੇ ਇੰਡੋ-ਕੈਨੇਡੀਅਨ ਬੱਸ ਅਤੇ ਟੈਂਕਰ ਦੀ ਆਹਮੋ ਸਾਹਮਣੇ ਟੱਕਰ
ਦੋ ਵਿਅਕਤੀਆਂ ਦੀ ਮੌਤ, 15 ਤੋਂ ਜ਼ਿਆਦਾ ਜ਼ਖ਼ਮੀ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਤੜਕੇ ਰੋਪੜ-ਬਲਾਚੌਰ ਸੜਕ ‘ਤੇ ਕਾਠਗੜ੍ਹ ਨੇੜੇ ਇੰਡੋ-ਕੈਨੇਡੀਅਨ ਬੱਸ ਅਤੇ ਆਕਸੀਜਨ ਦੇ ਭਰੇ ਟੈਂਕਰ ਦੀ ਆਹਮੋ ਸਾਹਮਣੀ ਟੱਕਰ ਹੋ ਗਈ ਹੈ। ਇਸ ਟੱਕਰ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 15 ਤੋਂ ਜ਼ਿਆਦਾ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ …
Read More »ਮੱਧ ਪ੍ਰਦੇਸ਼ ਦੇ ਮੰਦਸੌਰ ‘ਚ ਕਿਸਾਨ ਅੰਦੋਲਨ ਦੌਰਾਨ ਫਾਇਰਿੰਗ
5 ਵਿਅਕਤੀਆਂ ਦੀ ਮੌਤ, ਕਰਫਿਊ ਲਗਾਉਣਾ ਪਿਆ ਇੰਦੌਰ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਵਿਚ ਅੱਜ ਕਿਸਾਨ ਅੰਦੋਲਨ ਹਿੰਸਕ ਦੌਰ ਵਿਚ ਪਹੁੰਚ ਗਿਆ। ਮੰਦਸੌਰ ਵਿਚ ਅੰਦੋਲਨਕਾਰੀਆਂ ਨੇ 8 ਟਰੱਕ ਅਤੇ 2 ਬਾਈਕ ਅੱਗ ਦੇ ਹਵਾਲੇ ਕਰ ਦਿੱਤੇ। ਪੁਲਿਸ ਅਤੇ ਸੀਆਰਪੀਐਫ ‘ਤੇ ਪਥਰਾਅ ਵੀ ਕੀਤਾ ਗਿਆ। ਵਿਗੜੇ ਹਾਲਾਤ ਨੂੰ ਕਾਬੂ ਪਾਉਣ ਲਈ ਸੀਆਰਪੀਐਫ ਨੇ …
Read More »ਘੱਲੂਘਾਰਾ ਦਿਵਸ ਭਲਕੇ
ਅੰਮ੍ਰਿਤਸਰ ‘ਚ ਤਣਾਅ, ਪੂਰੇ ਪੰਜਾਬ ‘ਚ ਸੁਰੱਖਿਆ ਦੇ ਸਖਤ ਇੰਤਜ਼ਾਮ ਚੰਡੀਗੜ੍ਹ/ਬਿਊਰੋ ਨਿਊਜ਼ 1984 ‘ਚ ਦਰਬਾਰ ਸਾਹਿਬ ‘ਤੇ ਹੋਏ ਹਮਲੇ, ਜਿਸ ਨੂੰ ਘੱਲੂਘਾਰਾ ਦਿਵਸ ਵਜੋਂ ਹਰ ਵਰ੍ਹੇ 6 ਜੂਨ ਨੂੰ ਮਨਾਇਆ ਜਾਂਦਾ ਹੈ। ਇਸ ਦੇ ਮੱਦੇਨਜ਼ਰ ਅੰਮ੍ਰਿਤਸਰ ‘ਚ ਜਿੱਥੇ ਤਣਾਅ ਵਾਲਾ ਮਾਹੌਲ ਹੈ, ਉਥੇ ਪੂਰੇ ਪੰਜਾਬ ਵਿਚ ਸੁਰੱਖਿਆ ਦੇ ਸਖਤ ਇੰਤਜ਼ਾਮ …
Read More »ਪੰਜਾਬ ਕੈਬਨਿਟ ਦੀ ਮੀਟਿੰਗ 7 ਜੂਨ ਨੂੰ ਟਰਾਂਸਪੋਰਟ ਪਾਲਿਸੀ ‘ਤੇ ਲੱਗ ਸਕਦੀ ਮੋਹਰ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਨਵੀਂ ਵਿਧਾਨ ਸਭਾ ਦਾ ਪਹਿਲਾ ਬਜਟ ਸੈਸ਼ਨ 15 ਜੂਨ ਦੇ ਨੇੜੇ-ਤੇੜੇ ਸ਼ੁਰੂ ਹੋ ਸਕਦਾ ਹੈ। ਹਾਲਾਂਕਿ ਪੱਕੀ ਤਾਰੀਖ ਦਾ ਐਲਾਨ 7 ਜੂਨ ਨੂੰ ਹੋਣ ਵਾਲੀ ਕੈਬਨਿਟ ਬੈਠਕ ਦੌਰਾਨ ਕੀਤਾ ਜਾਵੇਗਾ। ਮੌਜੂਦ ਬਜਟ ਸੈਸ਼ਨ ਦੌਰਾਨ ਕੈਪਟਨ ਸਰਕਾਰ ਸੂਬੇ ਦੀ ਮੌਜੂਦਾ ਵਿੱਤੀ ਹਾਲਤ ਬਾਰੇ ਵਾਈਟ ਪੇਪਰ ਵੀ ਜਾਰੀ …
Read More »ਰਾਣਾ ਗੁਰਜੀਤ ਮਾਮਲੇ ਸਬੰਧੀ ਆਮ ਆਦਮੀ ਪਾਰਟੀ ਨੇ ਜਲੰਧਰ ਦੇ ਡੀਸੀ ਦਫਤਰ ਸਾਹਮਣੇ ਦਿੱਤਾ ਧਰਨਾ
ਲੱਗਦਾ ਹੈ ਕੈਪਟਨ ਅਮਰਿੰਦਰ ਵੀ ਇਸ ਮਾਮਲੇ ਸ਼ਾਮਲ : ਸੁਖਪਾਲ ਸਿੰਘ ਖਹਿਰਾ ਜਲੰਧਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਅੱਜ ਜਲੰਧਰ ਦੇ ਡੀਸੀ ਦਫਤਰ ਸਾਹਮਣੇ ਧਰਨਾ ਦੇ ਕੇ ਰੇਤ ਖੱਡਾਂ ਦੀ ਬੋਲੀ ਵਿਚ ਕਥਿਤ ਤੌਰ ‘ਤੇ ਨਾਮ ਆਉਣ ‘ਤੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਤੋਂ ਅਸਤੀਫਾ ਮੰਗਿਆ। ਧਰਨੇ ਦੀ ਅਗਵਾਈ ਕਰ …
Read More »ਖੇਤੀ ਸਬੰਧੀ ਮੁਸ਼ਕਲਾਂ ਹੱਲ ਕਰਨ ਲਈ ਕੈਪਟਨ ਨੇ ਇਜ਼ਰਾਈਲ ਦੀ ਕੰਪਨੀ ਨਾਲ ਮਨਾਇਆ ਹੱਥ
ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਮੁਸ਼ਕਲਾਂ ਨੂੰ ਹੱਲ ਕਰਨ ਵਾਲੀ ਇਜ਼ਰਾਈਲ ਦੀ ਕੰਪਨੀ ਅਰਨਾ ਦੀ ਭਾਈਵਾਲੀ ਨਾਲ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਹ ਕੰਪਨੀ ਸੂਬੇ ਦੀ ਸਮੱਸਿਆਵਾਂ ਵਿੱਚ ਘਿਰੀ ਕਿਸਾਨੀ ਨੂੰ ਤਕਨੀਕੀ ਗਿਆਨ ਮੁਹੱਈਆ ਕਰਵਾ ਕੇ ਫਸਲਾਂ ਦੇ ਝਾੜ ਤੇ ਆਮਦਨ ਵਿੱਚ …
Read More »ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਵਫਦ ਰਾਜਪਾਲ ਨੂੰ ਮਿਲਿਆ
ਰਾਣਾ ਗੁਰਜੀਤ ਮਾਮਲੇ ਦੀ ਜਾਂਚ ਸਟਿੰਗ ਜੱਜ ਤੋਂ ਕਰਵਾਉਣ ਲਈ ਮੰਗ ਪੱਤਰ ਸੌਂਪਿਆ ਚੰਡੀਗੜ੍ਹ/ਬਿਊਰੋ ਨਿਊਜ਼ ਮਾਇਨਿੰਗ ਮਾਮਲੇ ਵਿੱਚ ਫਸੇ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਨੂੰ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਘੇਰਿਆ ਜਾ ਰਿਹਾ ਹੈ। ਇਸੇ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਤੇ ਵਿਰੋਧੀ ਧਿਰ ਦੇ ਲੀਡਰ …
Read More »