ਸਾਨੂੰ ਸੱਭਿਆਚਾਰਕ ਮਸ਼ਾਲ ਲੈ ਕੇ ਤੁਰਨ ਦੀ ਲੋੜ : ਚਰਨਜੀਤ ਚੰਨੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸੱਭਿਆਚਾਰਕ ਮਾਮਲੇ ਤੇ ਸੈਰ-ਸਪਾਟਾ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਸੱਭਿਆਚਾਰਕ ਨੀਤੀ ਦਾ ਖਾਕਾ ਨੌਜਵਾਨਾਂ ਵਿਚਲੀਆਂ ਉਸਾਰੂ ਤੇ ਵਿਗਿਆਨਕ ਰੁਚੀਆਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਜਾ ਰਿਹਾ ਹੈ …
Read More »ਕੇਜਰੀਵਾਲ ਦਾ ਅੰਮ੍ਰਿਤਸਰ ਦੌਰਾ
ਵਾਅਦਾ ਕੀਤਾ ਸੀ ਤਾਂ ਕੈਪਟਨ ਅਮਰਿੰਦਰ ਨੇ ਨੌਕਰੀਆਂ ਅਤੇ ਸਮਾਰਟ ਫੋਨ ਕਿਉਂ ਨਹੀਂ ਦਿੱਤੇ ਅਕਾਲੀ-ਭਾਜਪਾ ਦੀ ਤਰ੍ਹਾਂ ਸੈਂਡ ਅਤੇ ਲੈਂਡ ‘ਤੇ ਕਬਜ਼ਾ ਕਰਨਾ ਚਾਹੁੰਦੀ ਹੈ ਕਾਂਗਰਸ ਸਰਕਾਰ : ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੌਜਵਾਨਾਂ ਅਤੇ ਕਿਸਾਨਾਂ ਕੋਲੋਂ ਮੰਗਣ ਮੁਆਫੀ ਕਿਹਾ-ਕਿਸਾਨਾਂ ਦਾ ਕਰਜ਼ਾ ਮੁਆਫ ਕਰੇ ਕੈਪਟਨ ਗੁਰੂ ਅਰਜਨ …
Read More »ਕਿਰਕਰੀ : ਕੈਮਰਾ ਦੇਖ ਕੇ ਘਬਰਾਇਆ ਪਾਕਿਸਤਾਨ
ਸਰਹੱਦ ‘ਤੇ ਬਦਲਿਆ ਖਸਤਾ ਹਾਲ ਝੰਡਾ ਫਿਰੋਜ਼ਪੁਰ/ਬਿਊਰੋ ਨਿਊਜ਼ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਹੁਸੈਨੀਵਾਲਾ ਰੀਟਰੀਟ ਸੈਰੇਮਨੀ ਵਾਲਾ ਜਗ੍ਹਾ ‘ਤੇ ਐਤਵਾਰ ਨੂੰ ਪਹੁੰਚੇ ਪੱਤਰਕਾਰਾਂ ਵਲੋਂ ਜਦੋਂ ਸਰਹੱਦ ਦੇ ਦੋਵੇਂ ਪਾਸੇ ਲਹਿਰਾ ਰਹੇ ਭਾਰਤ ਤੇ ਪਾਕਿਸਤਾਨ ਦੇ ਝੰਡੇ ਵੱਲ ਨਿਗ੍ਹਾ ਮਾਰੀ ਗਈ ਤਾਂ ਭਾਰਤ ਦਾ ਝੰਤਾਂ ਬੜੀ ਸ਼ਾਨ ਨਾਲ ਲਹਿਰਾ ਰਿਹਾ ਸੀ, ਪਰ …
Read More »ਪੰਜਾਬ ‘ਚੋਂ ਨਸ਼ੇ ਖਤਮ ਕਰਨ ਲਈ ਯੂ.ਐਨ.ਓ. ਡੀ.ਸੀ. ਤੋਂ ਲਿਆ ਜਾਵੇਗਾ ਸਹਿਯੋਗ
ਚੰਡੀਗੜ੍ਹ : ਨਸ਼ਿਆਂ ਵਿਰੁੱਧ ਆਪਣੀ ਜੰਗ ਲਈ ਪੰਜਾਬ ਛੇਤੀ ਹੀ ਯੂਨਾਇਟਿਡ ਨੇਸ਼ਨਜ਼ ਆਫਿਸ ਔਨ ਡਰੱਗਜ਼ ਐਂਡ ਕਰਾਇਮ ਨਾਲ ਸਹਿਮਤੀ ਪੱਤਰ ‘ਤੇ ਦਸਤਖਤ ਕਰਨ ਜਾ ਰਿਹਾ ਹੈ। ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਇਹ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਤੇ ਯੂ.ਐਨ.ਓ.ਡੀ.ਸੀ ਦੇ ਨੁਮਾਇੰਦੇ ਸਰਗੇਈ ਕੈਪਿਨੋਸ ਨਾਲ ਮੀਟਿੰਗ ਦੌਰਾਨ ਲਿਆ ਗਿਆ। …
Read More »ਰਾਣਾ ਗੁਰਜੀਤ ਖਿਲਾਫ ਜਾਂਚ ਦੇ ਹੁਕਮ
ਸੇਵਾ ਮੁਕਤ ਜਸਟਿਸ ਜੇ ਐਸ ਨਾਰੰਗ ਕਰਨਗੇ ਮਾਮਲੇ ਦੀ ਜਾਂਚ ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਹੁ-ਕਰੋੜੀ ਰੇਤਾ ਖਣਨ ਨਿਲਾਮੀ ਵਿੱਚ ਸਿੰਜਾਈ ਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਖਿਲਾਫ਼ ਦੋਸ਼ਾਂ ਦੀ ਜਾਂਚ ਲਈ ਇਕ ਮੈਂਬਰੀ ਜੁਡੀਸ਼ੀਅਲ ਕਮਿਸ਼ਨ ਕਾਇਮ ਕਰਨ ਦੇ ਹੁਕਮ ਦਿੱਤੇ ਹਨ। ਇਹ ਜਾਂਚ ਜਸਟਿਸ (ਸੇਵਾ-ਮੁਕਤ) ਜੇ.ਐਸ. …
Read More »ਗੈਰਕਾਨੂੰਨੀ ਉਸਾਰੀਆਂ ਬਾਰੇ ਪੰਜਾਬ ਸਰਕਾਰ ਨੇ ਵਿਖਾਈ ਸਖਤੀ
ਬਿਲਡਿੰਗ ਐਕਟ ਦੀ ਸਖਤੀ ਨਾਲ ਪਾਲਣਾ ਹੋਵੇ ਚੰਡੀਗੜ੍ਹ/ਬਿਊਰੋ ਨਿਊਜ਼ ਗੈਰਕਾਨੂੰਨੀ ਉਸਾਰੀਆਂ ‘ਤੇ ਪੰਜਾਬ ਸਰਕਾਰ ਨੇ ਸਖਤੀ ਵਿਖਾਈ ਹੈ। ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਬਿਲਡਿੰਗ ਐਕਟ ਦੀ ਸਖਤ ਪਾਲਣਾ ਹੋਣੀ ਚਾਹੀਦੀ ਹੈ। ਸਿੱਧੂ ਨੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਨਾਜਾਇਜ਼ ਉਸਾਰੀਆਂ ਕਰਨ ਵਾਲਿਆਂ ਖਿਲਾਫ ਸਖਤ …
Read More »ਸੁਖਪਾਲ ਸਿੰਘ ਖਹਿਰਾ ਦਾ ਦੋਸ਼
ਕੈਪਟਨ ਸਰਕਾਰ ਰਾਣਾ ਗੁਰਜੀਤ ਨੂੰ ਕਲੀਨ ਚਿੱਟ ਦੇਣ ਦੇ ਰਾਹ ਤੁਰੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦੋਸ਼ ਲਗਾਇਆ ਹੈ ਕਿ ਰਾਣਾ ਗੁਰਜੀਤ ਨੂੰ ਬਰਖਾਸਤ ਕਰਨ ਦੀ ਥਾਂ ਕੈਪਟਨ ਸਰਕਾਰ ਜਸਟਿਸ ਨਾਰੰਗ ਕਮਿਸ਼ਨ ਰਾਹੀਂ ਕਲੀਨ ਚਿੱਟ ਦੇਣ ਦੇ ਰਾਹ ਤੁਰ ਪਈ ਹੈ।ઠਚੰਡੀਗੜ੍ਹ ‘ਚ ਪੱਤਰਕਾਰਾਂ ਨਾਲ …
Read More »ਫੂਲਕਾ ਨੇ ਰੁਕਵਾਈ ਪੰਚਾਇਤੀ ਜ਼ਮੀਨ ਦੀ ਬੋਲੀ
ਕਿਹਾ, ਪੰਚਾਇਤੀ ਜ਼ਮੀਨ ‘ਤੇ ਦਲਿਤਾਂ ਦਾ ਵੀ ਹੱਕ ਲੁਧਿਆਣਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਦਾਖਾ ਤੋਂ ਵਿਧਾਇਕ ਐਚਐਸ ਫੂਲਕਾ ਨੇ ਅੱਜ ਪਿੰਡ ਕਾਦਰ ਬਖ਼ਸ਼ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਰੁਕਵਾ ਦਿੱਤੀ। ਫੁਲਕਾ ਨੇ ਦੋਸ਼ ਲਾਇਆ ਕਿ ਪੰਚਾਇਤ ਦੀ ਜ਼ਮੀਨ ਉੱਤੇ ਪਿੰਡ ਦੇ ਦਲਿਤਾਂ ਦਾ ਵੀ ਹੱਕ ਹੈ। ਇਸ ਮੁੱਦੇ ਨੂੰ …
Read More »ਵਧੀਆ ਪ੍ਰਸ਼ਾਸਨ ਦੇਣਾ ਪੰਜਾਬ ਸਰਕਾਰ ਦਾ ਮੁੱਖ ਕੰਮ : ਕੈਪਟਨ ਅਮਰਿੰਦਰ
ਆਮ ਲੋਕਾਂ ਦੇ ਮਸਲੇ ਹੱਲ ਕਰਨ ਲਈ ਜਾਰੀ ਕੀਤੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕਾਂ ਵੱਲੋਂ ਉਠਾਏ ਗਏ ਆਮ ਲੋਕਾਂ ਬਾਰੇ ਮੁੱਦਿਆਂ ਨੂੰ ਹੱਲ ਕਰਨ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ ਤੇ ਪ੍ਰਬੰਧਕੀ ਸਕੱਤਰਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਅੱਜ ਪ੍ਰਬੰਧਕੀ ਸਕੱਤਰਾਂ ਤੇ ਡਿਪਟੀ …
Read More »ਚੰਡੀਗੜ੍ਹ ਵਿਚ ਪੰਜਾਬੀ ਨੂੰ ਪਹਿਲੀ ਭਾਸ਼ਾ ਦਾ ਦਰਜਾ ਦੇਣ ਅਤੇ ਪ੍ਰਸ਼ਾਸਨਿਕ ਭਾਸ਼ਾ ਬਣਾਏ ਜਾਣ ਦੀ ਮੰਗ ਨੇ ਫੜਿਆ ਜ਼ੋਰ
‘ਚੰਡੀਗੜ੍ਹ ਪੰਜਾਬੀ ਮੰਚ’ ਨੇ ਸੈਕਟਰ 17 ‘ਚ ਦਿੱਤਾ ਵਿਸ਼ਾਲ ਧਰਨਾ 1 ਨਵੰਬਰ ਨੂੰ ਕੀਤਾ ਜਾਵੇਗਾ ਪੰਜਾਬ ਰਾਜ ਭਵਨ ਦਾ ਘਿਰਾਓ ਚੰਡੀਗੜ੍ਹ : ਚੰਡੀਗੜ੍ਹ ਪੰਜਾਬੀ ਮੰਚ ਦੇ ਸੱਦੇ ‘ਤੇ ਪੰਜਾਬੀ ਹਿਤੈਸ਼ੀਆਂ ਨੇ ਵੱਡੀ ਗਿਣਤੀ ਵਿਚ ਇਕੱਠਿਆਂ ਹੋ ਕੇ ਮਾਂ ਬੋਲੀ ਨੂੰ ਉਸਦਾ ਬਣਦਾ ਸਨਮਾਨ ਦਿਵਾਉਣ ਲਈ ਵਿਸ਼ਾਲ ਧਰਨਾ ਦਿੱਤਾ। ਚੰਡੀਗੜ੍ਹ ਦੇ …
Read More »