Breaking News
Home / ਪੰਜਾਬ (page 1490)

ਪੰਜਾਬ

ਪੰਜਾਬ

ਪਠਾਨਕੋਟ ‘ਚ ਸ਼ੱਕੀ ਬੈਗ ਤੋਂ ਬਾਅਦ ਦਹਿਸ਼ਤ ਦਾ ਮਾਹੌਲ

ਸੁਰੱਖਿਆ ਏਜੰਸੀਆਂ ਹੋਈਆਂ ਚੌਕਸ, ਪੰਜਾਬ ‘ਚ ਵੀ ਚੌਕਸੀ ਪਠਾਨਕੋਟ/ਬਿਊਰੋ ਨਿਊਜ਼ ਪਠਾਨਕੋਟ ਵਿਚ ਸ਼ੱਕੀ ਬੈਗ ਮਿਲਣ ਕਾਰਨ ਹੜਕੰਪ ਮਚ ਗਿਆ । ਇਸ ਦੌਰਾਨ ਬੀਐੱਸਐੱਫ ਹਾਈ ਅਲਰਟ ‘ਤੇ ਹੈ ਅਤੇ ਸਰਚ ਮੁਹਿੰਮ ਚੱਲ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਲੰਘੀ ਦੇਰ ਰਾਤ ਮੈਮੂਨ ਮਿਲਟਰੀ ਸਟੇਸ਼ਨ ਨੇੜੇ ਸੁਰੱਖਿਆ ਬਲਾਂ ਵਲੋਂ ਕੀਤੀ ਜਾ ਰਹੀ ਗਸ਼ਤ …

Read More »

ਰੇਤੇ ਦੀਆਂ ਖੱਡਾਂ ਦੀ ਬੋਲੀ ਸਬੰਧੀ ਰਾਣਾ ਗੁਰਜੀਤ ਖਿਲਾਫ ਜਾਂਚ ਦੇ ਹੁਕਮ

ਸੇਵਾ ਮੁਕਤ ਜਸਟਿਸ ਜੇਐਸ ਨਾਰੰਗ ਕਰਨਗੇ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਕਥਿਤ ਕਰਿੰਦਿਆਂ ਵੱਲੋਂ ਰੇਤੇ ਦੀਆਂ ਖੱਡਾਂ ਦੀ ਕਰੋੜਾਂ ਦੀ ਬੋਲੀ ਲਾਏ ਜਾਣ ਦੀ ਹੁਣ ਜਾਂਚ ਹੋਵੇਗੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੂਰੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਕੈਪਟਨ …

Read More »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ

ਅੰਮ੍ਰਿਤਸਰ/ਬਿਊਰੋ ਨਿਊਜ਼ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਸ਼ਹੀਦੀ ਗੁਰਪੁਰਬ ਦੇ ਸਬੰਧ ਵਿਚ ਗੁਰਦੁਆਰਾ ਸਾਹਿਬਾਨ ਵਿਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ …

Read More »

ਨਵੀਂ ਸੱਭਿਆਚਾਰਕ ਨੀਤੀ ਨੌਜਵਾਨਾਂ ਨੂੰ ਧਿਆਨ ‘ਚ ਰੱਖ ਕੇ ਤਿਆਰ ਹੋਵੇਗੀ: ਨਵਜੋਤ ਸਿੰਘ ਸਿੱਧੂ

ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਣਾਈ ਜਾ ਰਹੀ ਸੱਭਿਆਚਾਰਕ ਨੀਤੀ ਦਾ ਖਾਕਾ ਨੌਜਵਾਨਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਜਾ ਰਿਹਾ ਹੈ ਤਾਂ ਕਿ ਇੰਟਰਨੈਟ ਦੇ ਯੁੱਗ ਵਿੱਚ ਬੱਚਿਆਂ ਤੇ ਨੌਜਵਾਨਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਿਆ ਜਾ ਸਕੇ। ਇਹ ਗੱਲ ਸੈਰ ਸਪਾਟਾ ਤੇ ਸੱਭਿਆਚਾਰ …

Read More »

ਚੋਣਾਂ ਤੋਂ ਬਾਅਦ ਪੰਜਾਬ ਆਏ ਕੇਜਰੀਵਾਲ

ਆਖਿਆ, ਉਪਰ ਵਾਲੇ ਦੀ ਇੱਛਾ ਸੀ ਕਿ ਅਸੀਂ ਹਾਰ ਜਾਈਏ ਅੰਮ੍ਰਿਤਸਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਹਾਰ ਦੇ ਕਾਰਨ ਜਾਣਨ ਲਈ ਪੰਜਾਬ ਪਹੁੰਚੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਹਾਰ ਦੀ ਜ਼ਿੰਮੇਵਾਰੀ ਰੱਬ ਸਿਰ ਮੜ੍ਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਾਰਟੀ ਦੀ ਹਾਰ ਲਈ ਕਈ ਕਾਰਨ ਹੋ ਸਕਦੇ ਹਨ …

Read More »

ਵੋਟਿੰਗ ਹੱਕ ਲਈ ਸਹਿਜਧਾਰੀ ਸਿੱਖ ਪਹੁੰਚੇ ਹਾਈਕੋਰਟ

ਅਦਾਲਤ ਨੇ ਪੰਜਾਬ ਤੇ ਕੇਂਦਰ ਸਰਕਾਰ ਤੋਂ 10 ਅਗਸਤ ਤੱਕ ਜਵਾਬ ਮੰਗਿਆ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿੱਚ ਸਹਿਜਧਾਰੀ ਸਿੱਖਾਂ ਨੂੰ ਵੋਟ ਦੇ ਹੱਕ ਤੋਂ ਵਾਂਝਾ ਕਰਨ ਲਈ ਪਿਛਲੇ ਸਾਲ ਸੰਸਦ ਵੱਲੋਂ ਸਿੱਖ ਗੁਰਦੁਆਰਾ ਐਕਟ ਵਿੱਚ ਕੀਤੀ ਗਈ ਸੋਧ ਨੂੰ ਸਹਿਜਧਾਰੀ ਸਿੱਖਾਂ ਨੇ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ। …

Read More »

ਜਗਦੀਸ਼ ਝੀਂਡਾ ਨੇ ਜਥੇਦਾਰਾਂ ਖਿਲਾਫ ਚੁੱਕਿਆ ਝੰਡਾ

ਕਿਹਾ, ਜਥੇਦਾਰਾਂ ਨੂੰ ਰਾਜਨੀਤਕ ਲਾਭ ਲੈਣ ਲਈ ਵਰਤਿਆ ਜਾ ਰਿਹਾ ਅੰਮ੍ਰਿਤਸਰ/ਬਿਊਰੋ ਨਿਊਜ਼ ਹਰਿਆਣਾ ਗੁਰਦੁਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਜਥੇਦਾਰਾਂ ਖਿਲਾਫ ਝੰਡਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਹਰਿਮੰਦਰ ਸਾਹਿਬ ਆ ਕੇ ਸੇਵਾ ਕਰਨ ਉਪਰੰਤ ਅਰਦਾਸ ਕਰਨ ਦਾ ਮੁੱਖ ਮਕਸਦ ਤਖਤ ਸਹਿਬਾਨ ਦੇ ਜਥੇਦਾਰਾਂ ਦੀ ਆਜ਼ਾਦ ਹਸਤੀ ਨੂੰ …

Read More »

ਕੈਪਟਨ ਸਰਕਾਰ ਨੇ ਤੇਜ਼ਾਬ ਪੀੜਤਾਂ ਨੂੰ ਦਿੱਤੀ ਰਾਹਤ

ਚੰਡੀਗੜ੍ਹ : ਤੇਜ਼ਾਬ ਪੀੜਤਾਂ ਦੀ ਮਦਦ ਲਈ ਪੰਜਾਬ ਸਰਕਾਰ ਨੇ ਨਵਾਂ ਐਲਾਨ ਕੀਤਾ ਹੈ। ਤੇਜ਼ਾਬ ਪੀੜਤਾਂ ਲਈ ਪੰਜਾਬ ਸਰਕਾਰ ਵੱਲੋਂ ਆਰਥਿਕ ਮਦਦ ਦੀ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਤੇਜ਼ਾਬੀ ਹਮਲੇ ਵਿਚ ਚਿਹਰਾ ਖਰਾਬ ਹੋਣ ਕਾਰਨ ਪੀੜਤ ਨੂੰ ਤਿੰਨ ਲੱਖ ਤੇ ਮੌਤ ਹੋਣ ‘ਤੇ ਉਸ ਦੇ ਪਰਿਵਾਰ ਨੂੰ ਪੰਜ …

Read More »

ਪੰਜਾਬ ‘ਚ ਹੁਣ ‘ਰਿਕਸ਼ਾ ਰੇਹੜੀ’ ਘਪਲਾ ਆਇਆ ਸਾਹਮਣੇ

ਸੰਗਰੂਰ ਦੀ ਇਕ ਫਰਮ ਦੇ ਹੋਏ ਵਾਰੇ-ਨਿਆਰੇ ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਵਿੱਚ ਹੁਣ ‘ਰਿਕਸ਼ਾ ਰੇਹੜੀ’ ਘਪਲਾ ਸਾਹਮਣੇ ਆਇਆ ਹੈ, ਜਿਨ੍ਹਾਂ ਦੀ ਵੰਡ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੀ ਗਈ ਸੀ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਕੀਤੀ ਪੜਤਾਲ ਵਿੱਚ ਇਸ ਘਪਲੇ ਦਾ ਪਰਦਾਫਾਸ਼ ਹੋਇਆ ਹੈ। ਭਲਾਈ ਵਿਭਾਗ ਵੱਲੋਂ ਦਲਿਤਾਂ ਨੂੰ …

Read More »

ਮਜੀਠੀਆ ਦੀ ਕਾਰ ‘ਤੇ ਜੁੱਤੀ ਸੁੱਟੀ

ਕਾਂਗਰਸੀਆਂ ਨੇ ਨਾਅਰੇਬਾਜ਼ੀ ਕਰਨ ਉਪਰੰਤ ਵਿਧਾਇਕ ਮਜੀਠੀਆ ਦਾ ਕੀਤਾ ਬਾਈਕਾਟ ਮਜੀਠਾ : ਪੰਜਾਬ ਸਰਕਾਰ ਵਲੋਂ ਆਮ ਨਾਗਰਿਕਾਂ ਨੂੰ ਸਾਫ ਸੁਥਰਾ ਨਿਆਂ ਦੇਣ ਲਈ ਪੰਜਾਬ ਪੁਲਿਸ ਵਲੋਂ ਹਲਕਾਵਾਰ ਪੁਲਿਸ ਪਬਲਿਕ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੈ, ਜਿਸ ਤਹਿਤ ਸਬ ਡਵੀਜ਼ਨ ਮਜੀਠਾ ਪੱਧਰ ਦੀ ਪੁਲਿਸ ਪਬਲਿਕ ਮੀਟਿੰਗ ਰਾਇਲ ਵਿਲਾ ਪੈਲੇਸ ਮਜੀਠਾ ਵਿਖੇ …

Read More »