Breaking News
Home / ਪੰਜਾਬ (page 1493)

ਪੰਜਾਬ

ਪੰਜਾਬ

ਨਗਰ ਨਿਗਮ ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ

ਸੁਨੀਲ ਜਾਖੜ ਤੇ ਨਵਜੋਤ ਸਿੱਧੂ ਦੀ ਹੋਵੇਗੀ ਮੁੱਖ ਭੂਮਿਕਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਕਾਂਗਰਸ ਨੇ ਕਮਰ ਕਸ ਲਈ ਹੈ। ਚੋਣਾਂ ਅਗਸਤ ਮਹੀਨੇ ਹੋਣ ਦੇ ਆਸਾਰ ਹਨ। ਇਨ੍ਹਾਂ ਚੋਣਾਂ ਵਿਚ ਜਿੱਤ ਦਰਜ ਕਰਵਾਉਣ ਲਈ ਕੈਪਟਨ ਅਮਰਿੰਦਰ ਨੇ ਕਾਂਗਰਸ ਪ੍ਰਧਾਨ ਸੁਨੀਲ ਕੁਮਾਰ ਜਾਖੜ ਤੇ ਸਥਾਨਕ ਸਰਕਾਰਾਂ …

Read More »

ਵਿਦੇਸ਼ ਗਏ ਗੈਰਹਾਜ਼ਰ ਮੁਲਾਜ਼ਮੋ ਸਾਵਧਾਨ

ਪੰਜਾਬ ਸਰਕਾਰ ਦਾ ਫੈਸਲਾ, ਇਕ ਸਾਲ ਡਿਊਟੀ ਤੋਂ ਗੈਰਹਾਜ਼ਰ ਮੰਨਿਆ ਜਾਵੇਗਾ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਉਨ੍ਹਾਂ ਸਰਕਾਰੀ ਮੁਲਾਜ਼ਮਾਂ ਖਿਲਾਫ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ ਜੋ ਬਿਨਾ ਛੁੱਟੀ ਮਨਜ਼ੂਰ ਕਰਵਾਏ ਲਗਾਤਾਰ ਆਪਣੀ ਡਿਊਟੀ ਤੋਂ ਗੈਰ ਹਾਜ਼ਰ ਚੱਲ ਰਹੇ ਹਨ। ਇਸ ਸਬੰਧੀ ਵਿੱਤ ਵਿਭਾਗ ਵੱਲੋਂ ਜਾਰੀ ਇਕ ਪੱਤਰ …

Read More »

ਕੈਪਟਨ ਅਮਰਿੰਦਰ ਵੱਲੋਂ 10ਵੀਂ ਦੇ ਖਰਾਬ ਨਤੀਜਿਆਂ ਦਾ ਸਖ਼ਤ ਨੋਟਿਸ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਜਮਾਤ ਦੇ ਖਰਾਬ ਨਤੀਜਿਆਂ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਨੋਟਿਸ ਲਿਆ ਹੈ। ਉਨ੍ਹਾਂ ਸਿੱਖਿਆ ਮੰਤਰੀ ਨੂੰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਬਲੂ ਪ੍ਰਿੰਟ ਪੇਸ਼ ਕਰਨ ਦੀ ਤਾਕੀਦ ਕੀਤੀ ਹੈ। ਇਸ ਦੇ ਨਾਲ ਹੀ ਖਜ਼ਾਨਾ ਮੰਤਰਾਲੇ ਨੂੰ ਸਕੂਲਾਂ ਵਿਚ …

Read More »

ਦਾਹੜੀ ਕੱਟ ਕੇ ਡੀਸੀ ਦੇ ਦਰਵਾਜ਼ੇ ਬਾਹਰ ਬੰਨ੍ਹਣ ਵਾਲੇ ਸਰਪੰਚ ਨੇ ਅਕਾਲ ਤਖਤ ਸਾਹਿਬ ‘ਤੇ ਭੁੱਲ ਬਖਸ਼ਾਈ

ਕਿਹਾ, ਭਾਵੁਕਤਾ ‘ਚ ਅਜਿਹਾ ਕੰਮ ਕਰ ਬੈਠਾਂ ਅੰਮ੍ਰਿਤਸਰ/ਬਿਊਰੋ ਨਿਊਜ਼ ਪਿੰਡ ਵਿਚ ਪਾਣੀ ਦੀ ਸਪਲਾਈ ਸ਼ੁਰੂ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਆਪਣੀ ਦਾਹੜੀ ਕੱਟਣ ਵਾਲੇ ਪਿੰਡ ਪੇਹੋਨਾ ਦੇ ਸਰਪੰਚ ਹਰਭਜਨ ਸਿੰਘ ਨੇ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੋਲ ਪੇਸ਼ ਹੋ ਕੇ ਲਿਖਤੀ ਰੂਪ ਵਿੱਚ ਆਪਣੀ ਗਲਤੀ ਮੰਨਦਿਆਂ ਭੁੱਲ …

Read More »

ਪੰਜਾਬ ਬੋਰਡ ਨੇ 10ਵੀਂ ਜਮਾਤ ਦੇ ਨਤੀਜੇ ਐਲਾਨੇ

ਰੋਪੜ ਦੀ ਸ਼ਰੁਤੀ ਨੇ ਹਾਸਲ ਕੀਤਾ ਪਹਿਲਾ ਸਥਾਨ ਦੂਜਾ ਤੇ ਤੀਜਾ ਸਥਾਨ ਲੁਧਿਆਣਾ ਦੇ ਹਿੱਸੇ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮਾਰਚ 2017 ਦੇ ਦਸਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਦਸਵੀਂ ਦੇ ਅਕਾਦਮਿਕ ਨਤੀਜਿਆਂ ਵਿੱਚ ਇਸ ਵਾਰ ਪਹਿਲਾ ਸਥਾਨ ਡੀਏਵੀ ਪਬਲਿਕ ਸੀ.ਸੈ.ਸਕੂਲ ਰੂਪਨਗਰ ਦੀ ਸ਼ਰੁਤੀ ਵੋਹਰਾ …

Read More »

ਵਿਧਾਇਕਾਂ ਦੀਆਂ ਸਿਫਾਰਸ਼ਾਂ ਤੋਂ ਬਚਣ ਲਈ ਕੈਪਟਨ ਨੇ ਲੱਭਿਆ ਤਰੀਕਾ

ਪੀਸੀਐਸ ਅਧਿਕਾਰੀਆਂ ਨੂੰ ਪੋਸਟਿੰਗ ਲਈ ਤਿੰਨ ਥਾਵਾਂ ਦੱਸਣੀਆਂ ਪੈਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਸੂਬੇ ਦੇ ਪੀਸੀਐਸ ਅਧਿਕਾਰੀਆਂ ਨੂੰ ਮਨਮਰਜ਼ੀ ਦੀ ਪੋਸਟਿੰਗ ਲਈ ਤਿੰਨ ਥਾਵਾਂ ਦੱਸਣ ਲਈ ਕਿਹਾ ਹੈ। ਸਰਕਾਰ ਦੀ ਆਈਏਐਸ ਬ੍ਰਾਂਚ ਨੇ ਸਾਰੇ ਅਧਿਕਾਰੀਆਂ ਨੂੰ ਇਸ ਸਬੰਧੀ ਬਾਕਇਦਾ ਤੌਰ ‘ਤੇ ਮੈਸੇਜ ਭੇਜਿਆ ਹੈ। ਹੁਣ ਪੀਸੀਐਸ ਅਧਿਕਾਰੀ ਆਪਣੀ ਨਵੀਂ …

Read More »

ਕੈਪਟਨ ਸਰਕਾਰ ਨੇ ਤੇਜ਼ਾਬ ਪੀੜਤਾਂ ਨੂੰ ਦਿੱਤੀ ਰਾਹਤ

ਤੇਜ਼ਾਬੀ ਹਮਲੇ ‘ਚ ਚਿਹਰਾ ਖਰਾਬ ਹੋਣ ‘ਤੇ ਮਿਲਣਗੇ ਤਿੰਨ ਲੱਖ ਰੁਪਏ ਚੰਡੀਗੜ੍ਹ/ਬਿਊਰੋ ਨਿਊਜ਼ ਤੇਜ਼ਾਬ ਪੀੜਤਾਂ ਦੀ ਮਦਦ ਲਈ ਪੰਜਾਬ ਸਰਕਾਰ ਨੇ ਨਵਾਂ ਐਲਾਨ ਕੀਤਾ ਹੈ। ਤੇਜ਼ਾਬ ਪੀੜਤਾਂ ਲਈ ਪੰਜਾਬ ਸਰਕਾਰ ਵੱਲੋਂ ਆਰਥਿਕ ਮਦਦ ਦੀ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਤੇਜ਼ਾਬੀ ਹਮਲੇ ਵਿਚ ਚਿਹਰਾ ਖਰਾਬ ਹੋਣ ਕਾਰਨ ਪੀੜਤ ਨੂੰ …

Read More »

ਅਕਾਲੀਆਂ ਨੇ ਪੰਜਾਬ ਸਰਕਾਰ ਖਿਲਾਫ ਝੰਡਾ ਚੁੱਕਣ ਦੀ ਕੀਤੀ ਤਿਆਰੀ

ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ, ਕਾਂਗਰਸ ਦਲਿਤਾਂ ‘ਤੇ ਕਰ ਰਹੀ ਹੈ ਅੱਤਿਆਚਾਰ ਜਲੰਧਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਖਿਲਾਫ ਝੰਡਾ ਚੁੱਕਣ ਦੀ ਤਿਆਰੀ ਕਰ ਲਈ ਹੈ। ਅੱਜ ਅਕਾਲੀ ਦਲ ਦੇ ਐਸਸੀ ਵਿੰਗ ਦੀ ਮੀਟਿੰਗ ਜਲੰਧਰ ਵਿੱਚ ਹੋਈ। ਇਸ ਵਿੱਚ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਬੀਬੀ ਮਹਿੰਦਰ ਕੌਰ ਜੋਸ਼, …

Read More »

‘ਆਪ’ ਪੰਜਾਬ ਵਿਚ ਕੀਤੀਆਂ ਗਲਤੀਆਂ ਸੁਧਾਰਨ ਲੱਗੀ

ਪਾਰਟੀ ਛੱਡ ਕੇ ਗਏ ਆਗੂਆਂ ਨੂੰ ਵਾਪਸ ਲਿਆਉਣ ਦੀ ਤਿਆਰੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਵਿੱਚ ਕੀਤੀਆਂ ਗਲਤੀਆਂ ਨੂੰ ਸੁਧਾਰਨਾ ਚਾਹੁੰਦੀ ਹੈ। ਇਸ ਲਈ ਸੁੱਚਾ ਸਿੰਘ ਛੋਟੇਪੁਰ ਸਣੇ ਪਾਰਟੀ ਛੱਡ ਗਏ ਸਾਰੇ ਆਗੂਆਂ ਤੇ ਵਰਕਰਾਂ ਨੂੰ ਵਾਪਸ ਲਿਆਉਣ ਦੀ ਰਣਨੀਤੀ ਘੜੀ ਜਾ ਰਹੀ ਹੈ। ਪਾਰਟੀ ਦੀ ਪੰਜਾਬ ਇਕਾਈ ਦੇ …

Read More »

ਛੋਟੇਪੁਰ ਨੇ ਅਮਨ ਅਰੋੜਾ ਦੀ ਪੇਸ਼ਕਸ਼ ਕੀਤੀ ਰੱਦ

ਚੰਡੀਗੜ੍ਹ/ਬਿਊਰੋ ਨਿਊਜ਼ ਆਪਣਾ ਪੰਜਾਬ ਪਾਰਟੀ ਦੇ ਮੁਖੀ ਸੁੱਚਾ ਸਿੰਘ ਛੋਟੇਪੁਰ ਨੇ ਆਮ ਆਦਮੀ ਪਾਰਟੀ  ਉਪ ਪ੍ਰਧਾਨ ਅਮਨ ਅਰੋੜਾ ਦੀ ਉਹ ਪੇਸ਼ਕਸ਼ ਮੂਲੋਂ ਹੀ ਰੱਦ ਕਰ ਦਿੱਤੀ ਹੈ ਜਿਸ ਵਿਚ ਉਨ੍ਹਾਂ ਛੋਟੇਪੁਰ ਨੂੰ ‘ਆਪ’ ਵਿਚ ਵਾਪਸ ਆਉਣ ਦੀ ਅਪੀਲ ਕੀਤੀ। ਉਨ੍ਹਾਂ ਅਰੋੜਾ ਨੂੰ ਕਰਾਰਾ ਜਵਾਬ ਦਿੰਦੇ ਹੋਏ ਕਿਹਾ ਹੈ ਜਦੋਂ ਉਨ੍ਹਾਂ …

Read More »