ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਲਈ ਸੇਵਾਮੁਕਤ ਮੇਜਰ ਜਨਰਲ ਸੁਰੇਸ਼ ਖਜੂਰੀਆ ਦੇ ਨਾਂ ‘ਤੇ ਮੋਹਰ ਲਾਉਂਦਿਆਂ ਉਨ੍ਹਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ।ઠਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਚੰਡੀਗੜ੍ਹ ਵਿਚ ਐਮਪੀ ਭਗਵੰਤ ਮਾਨ …
Read More »ਅਕਾਲੀ ਦਲ (ਅੰਮ੍ਰਿਤਸਰ) ਨੇ ਕੁਲਵੰਤ ਸਿੰਘ ਮਝੈਲ ਨੂੰ ਉਮੀਦਵਾਰ ਐਲਾਨਿਆ
ਮਾਨਸਾ : ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿਚ ਪੰਥਕ ਆਗੂ ਕੁਲਵੰਤ ਸਿੰਘ ਮਝੈਲ ਨੂੰ ਚੋਣ ਲੜਾਈ ਜਾਵੇਗੀ। ਇਹ ਫ਼ੈਸਲਾ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਿਚ ਸਰਬਸੰਮਤੀ ਨਾਲ ਲਿਆ ਗਿਆ ਹੈ। ਜਥੇਬੰਦੀ ਦੇ ਜਨਰਲ ਸਕੱਤਰ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ …
Read More »ਕੈਪਟਨ ਅਮਰਿੰਦਰ ਦਾ ਮਹਿਰਾਜ
4 ਵਿਦਿਆਰਥੀਆਂ ਨੂੰ ਪੜ੍ਹਾ ਰਹੇ ਨੇ 5 ਅਧਿਆਪਕ ਰਾਮਪੁਰਾ ਫੂਲ : ਪੰਜਾਬ ਦੇ ਬਹੁਤੇ ਪਿੰਡਾਂ ਦੇ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਵੱਡੀ ਘਾਟ ਪਾਈ ਜਾ ਰਹੀ ਹੈ ਤੇ ਕਈ ਪਿੰਡਾਂ ‘ਚ ਪੰਚਾਇਤਾਂ ਵਲੋਂ ਅਧਿਆਪਕਾਂ ਦੀ ਘਾਟ ਕਾਰਨ ਸਕੂਲਾਂ ਨੂੰ ਤਾਲੇ ਲਗਾ ਕੇ ਬੰਦ ਕਰਨ ਦੀਆਂ ਖਬਰਾਂ ਅਕਸਰ ਹੀ ਪੜ੍ਹਨ ਨੂੰ …
Read More »ਪੰਜਾਬ ਭਾਜਪਾ ਨੇ ਨਵਜੋਤ ਸਿੱਧੂ ਨੂੰ ਕੀਤਾ ਪਾਸ, ਬਾਕੀ ਕਾਂਗਰਸੀ ਮੰਤਰੀ ਫੇਲ੍ਹ
ਚੰਡੀਗੜ੍ਹ : ਪੰਜਾਬ ਭਾਜਪਾ ਵੱਲੋਂ ਚੰਡੀਗੜ੍ਹ ਵਿਖੇ ਕਾਂਗਰਸ ਸਰਕਾਰ ਦੇ 6 ਮਹੀਨਿਆਂ ਦਾ ਰਿਪੋਰਟ ਕਾਰਡ ਜਾਰੀ ਕੀਤਾ ਗਿਆ ਜਿਸ ਵਿਚ ਕਾਂਗਰਸ ਦੇ 8 ਮੰਤਰੀ ਫੇਲ੍ਹ ਕਰਾਰ ਦਿੱਤੇ ਗਏ ਹਨ। ਭਾਜਪਾ ਵੱਲੋਂ ਰਾਜ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਸੂਬਾ ਸਕੱਤਰ ਵਿਨੀਤ …
Read More »ਝੂਠੇ ਕੇਸਾਂ ਬਾਰੇ ਜਾਂਚ ਕਮਿਸ਼ਨ ਮਹਿਤਾਬ ਸਿੰਘ ਗਿੱਲ ਨੇ ਆਪਣੀ ਦੂਜੀ ਰਿਪੋਰਟ ਮੁੱਖ ਮੰਤਰੀ ਨੂੰ ਸੌਂਪੀ
ਜਾਂਚ ਕਮਿਸ਼ਨ ਨੇ ਬਹੁਤੇ ਕੇਸਾਂ ਨੂੰ ਝੂਠਾ ਦੱਸਿਆ ਚੰਡੀਗੜ੍ਹ/ਬਿਊਰੋ ਨਿਊਜ਼ੂ ਰਿਟਾਇਰਡ ਜਸਟਿਸ ਮਹਿਤਾਬ ਸਿੰਘ ਗਿੱਲ ਜਾਂਚ ਕਮਿਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਝੂਠੇ ਕੇਸਾਂ ਬਾਰੇ ਆਪਣੀ ਦੂਜੀ ਅੰਤ੍ਰਿਰਮ ਰਿਪੋਰਟ ਪੇਸ਼ ਕਰ ਦਿੱਤੀ ਹੈ। ਇਸ ਵਿੱਚ ਉਨ੍ਹਾਂ ਨੇ 47 ਮਾਮਲਿਆਂ ਵਿੱਚ ਸਿਆਸੀ ਬਦਲਾਖੋਰੀ ਦੀ ਸ਼ਨਾਖਤ ਕੀਤੀ ਹੈ। …
Read More »ਕਿਸਾਨ ਖੁਦਕੁਸ਼ੀਆਂ ਦੇ ਮਾਮਲੇ ‘ਤੇ ਖਹਿਰਾ ਨੇ ਕੈਪਟਨ ਅਮਰਿੰਦਰ ਨੂੰ ਘੇਰਨ ਦੀ ਕੀਤੀ ਕੋਸ਼ਿਸ਼
ਪੰਜਾਬ ‘ਚ ਕੈਪਟਨ ਦੀ ਸਰਕਾਰ ਬਣਨ ਤੋਂ ਬਾਅਦ 250 ਦੇ ਕਰੀਬ ਕਿਸਾਨਾਂ ਨੇ ਕੀਤੀ ਖੁਦਕੁਸ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਖਹਿਰਾ ਨੇ ਕੈਪਟਨ ਸਰਕਾਰ ਦੀ ਪੋਲ ਖੋਲ੍ਹੀ ਹੈ। ਖਹਿਰਾ ਨੇ ਅੰਕੜੇ ਪੇਸ਼ ਕਰਦਿਆਂ ਦਾਅਵਾ ਕੀਤਾ ਕਿ 1 ਜੁਲਾਈ ਤੋਂ 18 ਸਤੰਬਰ ਤੱਕ ਪੰਜਾਬ ਵਿੱਚ 116 …
Read More »ਬਾਦਲਾਂ ਦੇ ਪ੍ਰਭਾਵ ਵਾਲੇ ਖੇਤਰਾਂ ‘ਚ ਫਰਜ਼ੀ ਪੈਨਸ਼ਨਰਾਂ ਦਾ ਬੋਲਬਾਲਾ
10.54 ਫੀਸਦ ਫ਼ਰਜ਼ੀ ਪੈਨਸ਼ਨਰਾਂ ਨਾਲ ਮਾਨਸਾ ਦਾ ਨੰਬਰ ਪਹਿਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨਾਂ ਸਬੰਧੀ ਕਰਵਾਈ ਗਈ ਪੜਤਾਲ ਦੌਰਾਨ ਬਾਦਲਾਂ ਦੇ ਰਾਜਸੀ ਪ੍ਰਭਾਵ ਵਾਲੇ ਖੇਤਰਾਂ ਵਿੱਚ ਫਰਜ਼ੀ ਪੈਨਸ਼ਨਰਾਂ ਦੇ ਵਧੇਰੇ ਕੇਸ ਸਾਹਮਣੇ ਆਏ ਹਨ। ਅਜਿਹੇ ਕੇਸਾਂ ਵਿੱਚ ਮਾਨਸਾ ਜ਼ਿਲ੍ਹੇ ਦੀ ਝੰਡੀ ਹੈ ਜਦਕਿ ਇਸ ਤੋਂ ਬਾਅਦ ਮੁਕਤਸਰ, ਅੰਮ੍ਰਿਤਸਰ, …
Read More »ਪੰਜਾਬੀ ਲੇਖਕ ਅਫਜ਼ਲ ਅਹਿਸਨ ਰੰਧਾਵਾ ਦਾ ਦੇਹਾਂਤ
ਅੰਮ੍ਰਿਤਸਰ : ਲਹਿੰਦੇ ਪੰਜਾਬ ਦੇ ਉੱਘੇ ਲੇਖਕ ਅਫਜ਼ਲ ਅਹਿਸਨ ਰੰਧਾਵਾ ਸਦੀਵੀਂ ਵਿਛੋੜਾ ਦੇ ਗਏ ਹਨ। ਉਨ੍ਹਾਂ ਨੇ ਲਾਇਲਪੁਰ ਵਿਚ ਮੰਗਲਵਾਰ ਤੜਕੇ 1.17 ਵਜੇ ਆਖਰੀ ਸਾਹ ਲਿਆ। ਰੰਧਾਵਾ ਦਾ ਜਨਮ 1 ਸਤੰਬਰ, 1937 ਨੂੰ ਅੰਮ੍ਰਿਤਸਰ ਵਿਚ ਹੋਇਆ ਸੀ ਅਤੇ ਬਟਵਾਰੇ ਬਾਅਦ ਉਹ ਪਾਕਿਸਤਾਨ ਦੇ ਫੈਸਲਾਬਾਦ ਜਾ ਵਸੇ। ਉਨ੍ਹਾਂ ਦੀਆਂ ਵੀਹ ਤੋਂ …
Read More »ਗੁਰਦਾਸਪੁਰ ਜ਼ਿਮਨੀ ਚੋਣ ਲਈ ਭਾਜਪਾ ਵਲੋਂ ਸਵਰਨ ਸਲਾਰੀਆ ਮੈਦਾਨ ‘ਚ
ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨੂੰ ਨਹੀਂ ਮਿਲੀ ਟਿਕਟ ਗੁਰਦਾਸਪੁਰ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਨੇ ਗੁਰਦਾਸਪੁਰ ਦੀ ਜ਼ਿਮਨੀ ਚੋਣ ਲਈ ਸਵਰਨ ਸਲਾਰੀਆ ਨੂੰ ਆਪਣੇ ਉਮੀਦਵਾਰ ਵਜੋਂ ਮੈਦਾਨ ਵਿਚ ਉਤਾਰ ਦਿੱਤਾ ਹੈ। ਇਸ ਤੋਂ ਪਹਿਲਾਂ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਆਪੋ-ਆਪਣੇ ਉਮੀਦਵਾਰ ਐਲਾਨ ਦਿੱਤੇ ਹੋਏ ਹਨ। ਗੁਰਦਾਸਪੁਰ ਲੋਕ ਸਭਾ …
Read More »ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਰੇਸ਼ ਖਜ਼ੂਰੀਆ ਨੇ ਭਰਿਆ ਨਾਮਜ਼ਦਗੀ ਪੱਤਰ
ਭਗਵੰਤ ਮਾਨ, ਸੁਖਪਾਲ ਖਹਿਰਾ ਅਤੇ ਸਿਮਰਜੀਤ ਬੈਂਸ ਰਹੇ ਹਾਜ਼ਰ ਗੁਰਦਾਸਪੁਰ/ਬਿਊਰੋ ਨਿਊਜ਼ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਅੱਜ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੇਜਰ ਜਨਰਲ ਸੁਰੇਸ਼ ਖਜੂਰੀਆ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਹਨ । ਇਸ ਤੋਂ ਪਹਿਲਾਂ ਉਨ੍ਹਾਂ ਨੇ ਗੁਰਦਾਸਪੁਰ ਵਿਖੇ ਵਰਕਰਾਂ ਦੀ ਰੈਲੀ …
Read More »