ਸੁਨੀਲ ਜਾਖੜ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ ਅੰਮ੍ਰਿਤਸਰ/ਬਿਊਰੋ ਨਿਊਜ਼ ਲੋਕ ਸਭਾ ਗੁਰਦਾਸਪੁਰ ਦੀ ਹੋ ਰਹੀ ਜ਼ਿਮਨੀ ਚੋਣ 2019 ਵਿਚ ਆ ਰਹੀਆਂ ਲੋਕ ਸਭਾ ਚੋਣਾਂ ਲਈ ਮੀਲ ਪੱਥਰ ਸਾਬਿਤ ਹੋਵੇਗੀ। ਇਸ ਗੱਲ ਦਾ ਪ੍ਰਗਟਾਵਾ ਕਾਂਗਰਸ ਦੇ ਸੂਬਾਈ ਪ੍ਰਧਾਨ ਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਨੀਲ ਜਾਖੜ …
Read More »ਭਗਵੰਤ ਮਾਨ ਨੇ ਕਬੂਲੀ ਜਾਖੜ ਦੀ ਖੁੱਲ੍ਹੀ ਬਹਿਸ ਦੀ ਚੁਣੌਤੀ
ਕਿਹਾ, ਸੁਨੀਲ ਜਾਖੜ ਨਾਲ ਖੁੱਲ੍ਹੇ ਮੰਚ ਬਹਿਸ ਲਈ ਹਾਂ ਤਿਆਰ ਚੰਡੀਗੜ੍ਹ/ਬਿਊਰੋ ਨਿਊਜ਼ ਗੁਰਦਾਸਪੁਰ ਲੋਕ ਸਭਾ ਚੋਣ ਲਈ ਉਮੀਦਵਾਰਾਂ ਦਾ ਐਲਾਨ ਹੁੰਦੇ ਹੀ ਸਿਆਸੀ ਨੇਤਾਵਾਂ ਨੇ ਆਪਣੇ ਤਰਕਸ਼ ਦੇ ਤੀਰ ਕੱਢ ਲਏ ਹਨ। ਕਾਂਗਰਸ ਉਮੀਦਵਾਰ ਸੁਨੀਲ ਜਾਖੜ ਨੇ ਅੰਮ੍ਰਿਤਸਰ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਪੰਜਾਬ ਭਾਜਪਾ ਪ੍ਰਧਾਨ ਵਿਜੇ ਸਾਂਪਲਾ …
Read More »ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ ‘ਚ ਕਿਸਾਨਾਂ ਲਈ ਲਿਆ ਵੱਡਾ ਫੈਸਲਾ
ਲੰਘੀ 31 ਮਾਰਚ ਤੋਂ ਕਰਜ਼ੇ ਹੋਣਗੇ ਮਾਫ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਕਿਸਾਨ ਕਰਜ਼ ਮਾਫੀ ਸਬੰਧੀ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਨੋਟੀਫਿਕੇਸ਼ਨ ਚੋਣ ਕਮਿਸ਼ਨ ਦੀ ਆਗਿਆ ਲੈਣ ਤੋਂ ਬਾਅਦ ਜਾਰੀ ਕੀਤਾ ਜਾਵੇਗਾ। ਇਹ ਨੋਟੀਫਿਕੇਸ਼ਨ 31 ਮਾਰਚ, 2017 ਤੋਂ …
Read More »ਕਾਂਗਰਸ ਨੇ ਗੁਰਦਾਸਪੁਰ ਤੋਂ ਸੁਨੀਲ ਜਾਖੜ ਨੂੰ ਬਣਾਇਆ ਉਮੀਦਵਾਰ
22 ਸਤੰਬਰ ਨੂੰ ਕਰਨਗੇ ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਗੁਰਦਾਸਪੁਰ ਤੋਂ ਲੋਕ ਸਭਾ ਉਮੀਦਵਾਰ ਐਲਾਨ ਦਿੱਤਾ ਹੈ ਅਤੇ ਉਹ 22 ਸਤੰਬਰ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਜਾਖੜ ਨੇ ਇਸ ਲਈ ਰਾਹੁਲ ਗਾਂਧੀ ਦਾ ਧੰਨਵਾਦ …
Read More »ਝੂਠੇ ਕੇਸਾਂ ਬਾਰੇ ਜਾਂਚ ਕਮਿਸ਼ਨ ਮਹਿਤਾਬ ਸਿੰਘ ਗਿੱਲ ਨੇ ਆਪਣੀ ਦੂਜੀ ਰਿਪੋਰਟ ਮੁੱਖ ਮੰਤਰੀ ਨੂੰ ਸੌਂਪੀ
ਜਾਂਚ ਕਮਿਸ਼ਨ ਨੇ ਬਹੁਤੇ ਕੇਸਾਂ ਨੂੰ ਝੂਠਾ ਦੱਸਿਆ ਚੰਡੀਗੜ੍ਹ/ਬਿਊਰੋ ਨਿਊਜ਼ੂ ਰਿਟਾਇਰਡ ਜਸਟਿਸ ਮਹਿਤਾਬ ਸਿੰਘ ਗਿੱਲ ਜਾਂਚ ਕਮਿਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਝੂਠੇ ਕੇਸਾਂ ਬਾਰੇ ਆਪਣੀ ਦੂਜੀ ਅੰਤ੍ਰਿਰਮ ਰਿਪੋਰਟ ਪੇਸ਼ ਕਰ ਦਿੱਤੀ ਹੈ। ਇਸ ਵਿੱਚ ਉਨ੍ਹਾਂ ਨੇ 47 ਮਾਮਲਿਆਂ ਵਿੱਚ ਸਿਆਸੀ ਬਦਲਾਖੋਰੀ ਦੀ ਸ਼ਨਾਖਤ ਕੀਤੀ ਹੈ। …
Read More »ਹੁਣ ਐਮ ਏ ਦੀ ਪੜ੍ਹਾਈ ‘ਚ ਪਾਕਿਸਤਾਨ ਪੜ੍ਹਾਵੇਗਾ ‘ਸ੍ਰੀ ਜਪੁਜੀ ਸਾਹਿਬ’
ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਸ ਨੂੰ ਦੱਸਿਆ ਸ਼ਲਾਘਾਯੋਗ ਕਦਮ ਅੰਮ੍ਰਿਤਸਰ/ਬਿਊਰੋ ਨਿਊਜ਼ ਹੁਣ ਐਮ ਏ ਦੀ ਪੜ੍ਹਾਈ ਵਿਚ ਪਾਕਿਸਤਾਨ ‘ਸ੍ਰੀ ਜਪੁਜੀ ਸਾਹਿਬ’ ਪੜ੍ਹਾਵੇਗਾ। ਪਾਕਿਸਤਾਨ ਸਰਕਾਰ ਨੇ ਐਮ ਏ ਪੰਜਾਬੀ ਵਿਚ ਸ੍ਰੀ ਜਪੁਜੀ ਸਾਹਿਬ ਨੂੰ ਪ੍ਰਮੁੱਖਤਾ ਨਾਲ ਸ਼ਾਮਲ ਕੀਤਾ ਹੈ। ਇਸ ਦੇ ਨਾਲ-ਨਾਲ ਪਾਕਿਸਤਾਨ ਸਰਕਾਰ ਨੇ ਸ੍ਰੀ ਨਨਕਾਣਾ ਸਾਹਿਬ ਵਿਚ ਵੀ …
Read More »ਅਜਨਾਲਾ ਨੇੜੇ ਸਰਹੱਦ ‘ਤੇ ਬੀਐਸਐਫ ਨੇ ਦੋ ਘੁਸਪੈਠੀਏ ਮਾਰ ਮੁਕਾਏ
ਦੋ ਵਾਪਸ ਭੱਜਣ ‘ਚ ਹੋਏ ਕਾਮਯਾਬ ਅੰਮ੍ਰਿਤਸਰ/ਬਿਊਰੋ ਨਿਊਜ਼ੂ ਭਾਰਤ-ਪਾਕਿਸਤਾਨ ਦੀ ਸਰਹੱਦ ‘ਤੇ ਅਜਨਾਲਾ ਸੈਕਟਰ ਵਿੱਚ ਪੈਂਦੀ ਸਰਹੱਦੀ ਚੌਕੀ ਸ਼ਾਹਪੁਰ ਦੇ ਇਲਾਕੇ ਵਿੱਚ ਬੀਐਸਐਫ ਦੇ ਜਵਾਨਾਂ ਵੱਲੋਂ ਦੋ ਪਾਕਿਸਤਾਨੀ ਘੁਸਪੈਠੀਆਂ ਨੂੰ ਮਾਰ ਮੁਕਾਇਆ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਏ.ਕੇ.-47 ਤੇ ਚਾਰ ਪੈਕੇਟ ਹੈਰੋਇਨ ਸਮੇਤ ਹੋਰ ਅਸਲਾ ਤੇ ਪਾਕਿਸਤਾਨੀ ਕਰੰਸੀ ਬਰਾਮਦ …
Read More »ਰਾਮ ਰਹੀਮ ਲਈ ਮੁਸ਼ਕਲਾਂ ਹੀ ਮੁਸ਼ਕਲਾਂ
ਮੋਗੇ ਦਾ ਪਰਿਵਾਰ ਵੀ ਡੇਰਾ ਮੁਖੀ ਖਿਲਾਫ ਆਇਆ ਸਾਹਮਣੇ ਚੰਡੀਗੜ੍ਹ/ਬਿਊਰੋ ਨਿਊਜ਼ ਮੋਗਾ ਦੇ ਜਗਸੀਰ ਸਿੰਘ ਦੇ ਪਰਿਵਾਰ ਨੇ ਆਪਣੇ ਬੇਟੇ ਦੇ ਕਤਲ ਦੀ ਸ਼ਿਕਾਇਤ ਡੀਜੀਪੀ ਹਰਿਆਣਾ ਨੂੰ ਦਿੱਤੀ ਹੈ। ਡੀਜੀਪੀ ਬੀਐਸ ਸੰਧੂ ਨੇ ਇਹ ਸ਼ਿਕਾਇਤ ਸਿਰਸਾ ਪ੍ਰਸ਼ਾਸਨ ਨੂੰ ਭੇਜ ਦਿੱਤੀ ਹੈ। ਜਗਸੀਰ ਦੇ ਪਰਿਵਾਰ ਨੇ ਕਿਹਾ ਸੀ ਕਿ ਉਨ੍ਹਾਂ ਦੇ …
Read More »ਰਾਖੀ ਸਾਵੰਤ ਬਣੇਗੀ ਗੁਰਮੀਤ ਰਾਮ ਰਹੀਮ ਦੀ ‘ਹਨੀ’
ਡੇਰਾ ਮੁਖੀ ਰਾਮ ਰਹੀਮ ‘ਤੇ ਫਿਲਮ ਬਣਨੀ ਸ਼ੁਰੂ, ਦਿੱਲੀ ‘ਚ ਹੋਇਆ ਮਹੂਰਤ ਮੁਕਤਸਰ/ਬਿਊਰੋ ਨਿਊਜ਼ ਡੇਰਾ ਸੱਚਾ ਸੌਦਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਜੀਵਨ ‘ਤੇ ਜਲਦੀ ਹੀ ਦਰਸ਼ਕਾਂ ਨੂੰ ਫਿਲਮ ਦੇਖਣ ਨੂੰ ਮਿਲੇਗੀ। ਅਦਾਕਾਰਾ ਰਾਖੀ ਸਾਵੰਤ ਦੇ ਭਰਾ ਨਿਰਦੇਸ਼ਕ ਰਾਕੇਸ਼ ਸਾਵੰਤ ਨੇ ਰਾਮ ਰਹੀਮ ਦੇ ਜੀਵਨ ‘ਤੇ ਫਿਲਮ ਬਣਾਉਣ ਦੀ …
Read More »ਕਿਸਾਨ ਖੁਦਕੁਸ਼ੀਆਂ ਦੇ ਮਾਮਲੇ ‘ਤੇ ਖਹਿਰਾ ਨੇ ਕੈਪਟਨ ਅਮਰਿੰਦਰ ਨੂੰ ਘੇਰਨ ਦੀ ਕੀਤੀ ਕੋਸ਼ਿਸ਼
ਕਿਹਾ, ਪੰਜਾਬ ‘ਚ ਕੈਪਟਨ ਦੀ ਸਰਕਾਰ ਬਣਨ ਤੋਂ ਬਾਅਦ 250 ਦੇ ਕਰੀਬ ਕਿਸਾਨਾਂ ਨੇ ਕੀਤੀ ਖੁਦਕੁਸ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਖਹਿਰਾ ਨੇ ਕੈਪਟਨ ਸਰਕਾਰ ਦੀ ਪੋਲ ਖੋਲ੍ਹੀ ਹੈ। ਖਹਿਰਾ ਨੇ ਅੰਕੜੇ ਪੇਸ਼ ਕਰਦਿਆਂ ਦਾਅਵਾ ਕੀਤਾ ਕਿ 1 ਜੁਲਾਈ ਤੋਂ 18 ਸਤੰਬਰ ਤੱਕ ਪੰਜਾਬ ਵਿੱਚ 116 …
Read More »