ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦਿੱਤੀ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ ਜੇਈਈ ਐਡਵਾਂਸਡ ਦੇ ਲੰਘੇ ਦਿਨ ਆਏ ਨਤੀਜਿਆਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ 32 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਪ੍ਰਾਪਤੀ ਲਈ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ …
Read More »ਫਿਲੌਰ ਤੋਂ ਵਿਧਾਇਕ ਵਿਕਰਮਜੀਤ ਚੌਧਰੀ ਦੀ ਮੁਅੱਤਲੀ ਕਾਂਗਰਸ ਵੱਲੋਂ ਰੱਦ
ਚਰਨਜੀਤ ਸਿੰਘ ਚੰਨੀ ਖਿਲਾਫ ਬਿਆਨਬਾਜ਼ੀ ਕਰਨ ਦੇ ਲੱਗੇ ਸਨ ਆਰੋਪ ਜਲੰਧਰ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ ਫਿਲੌਰ ਦੇ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਦੀ ਮੁਅੱਤਲੀ ਰੱਦ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਸੰਸਦੀ ਚੋਣਾਂ ਤੋਂ ਇੱਕ ਮਹੀਨਾ ਪਹਿਲਾਂ ਅਪਰੈਲ 2024 ਵਿੱਚ ਵਿਕਰਮਜੀਤ ਚੌਧਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ, ਜਦੋਂ ਉਹ …
Read More »ਲੁਧਿਆਣਾ (ਪੱਛਮੀ) ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਭਰਿਆ ਨਾਮਜ਼ਦਗੀ ਪਰਚਾ
ਜਾਖੜ ਨੇ ਕਿਹਾ : ਦਿੱਲੀ ਦੇ ਲੋਕਾਂ ਨੇ ਪੰਜਾਬ ਦੀ ਸਰਕਾਰ ਨੂੰ ਕੀਤਾ ਹਾਈਜੈਕ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ’ਚ ਆਉਂਦੀ 19 ਜੂਨ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸਦੇ ਚੱਲਦਿਆਂ ਭਾਜਪਾ ਦੇ ਉਮੀਦਵਾਰ ਜੀਵਨ ਗੁਪਤਾ ਨੇ ਵੀ ਆਪਣੇ ਨਾਮਜ਼ਦਗੀ ਪਰਚੇ ਅੱਜ ਭਰ ਦਿੱਤੇ ਹਨ। ਇਸ ਮੌਕੇ …
Read More »ਸੀਐਮ ਭਗਵੰਤ ਮਾਨ ਦੀ ਅਗਵਾਈ ’ਚ ਹੋਈ ਕੈਬਨਿਟ ਮੀਟਿੰਗ – ਲੈਂਡ ਪੂਲਿੰਗ ਪਾਲਿਸੀ ਨੂੰ ਦਿੱਤੀ ਗਈ ਮਨਜ਼ੂਰੀ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਚੰਡੀਗੜ੍ਹ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਹੈ। ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਮੀਟਿੰਗ ’ਚ ਲੈਂਡ ਪੂਲਿੰਗ ਪਾਲਿਸੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਪਾਲਿਸੀ …
Read More »ਹਰਪਾਲ ਸਿੰਘ ਚੀਮਾ ਨੇ ਪੰਜਾਬ ’ਚ ਮਾਲੀਆ ਵਧਣ ਦਾ ਕੀਤਾ ਦਾਅਵਾ
ਕਿਹਾ : ਵਿੱਤੀ ਸੂਝ-ਬੂਝ ਕਰਕੇ ਮਾਲੀਏ ’ਚ ਵਾਧਾ ਹੋਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਸੂਬੇ ਵਿੱਚ ਮਈ ਮਹੀਨੇ ਦੌਰਾਨ ਪਿਛਲੇ ਵਰ੍ਹੇ ਨਾਲੋਂ 25.31 ਫੀਸਦ ਵੱਧ ਜੀਐੱਸਟੀ ਮਾਲੀਆ ਇਕੱਠਾ ਹੋਇਆ ਹੈ। ਇਸ ਸਾਲ ਮਈ ਮਹੀਨੇ 2006.31 ਕਰੋੜ ਰੁਪਏ ਜੀਐੱਸਟੀ ਮਾਲੀਆ ਇਕੱਠਾ ਹੋਇਆ …
Read More »ਜਗਜੀਤ ਸਿੰਘ ਡੱਲੇਵਾਲ ਘਰ ’ਚ ਨਜ਼ਰਬੰਦ
ਬਠਿੰਡਾ/ਬਿਊਰੋ ਨਿਊਜ਼ : ਕਿਸਾਨ ਆਗੂ ਤੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਘਰ ਵਿੱਚ ਨਜ਼ਰਬੰਦ (ਹਾਊਸ ਅਰੈਸਟ) ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਡੱਲੇਵਾਲ ਵੱਲੋਂ ਐਤਵਾਰ ਨੂੰ ਦੁਪਹਿਰ ਵਕਤ ਬਠਿੰਡਾ ’ਚ ਪ੍ਰੈੱਸ ਕਾਨਫਰੰਸ ਕੀਤੀ ਜਾਣੀ ਸੀ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੂਸਾਰ ਉਨ੍ਹਾਂ ਇਸ …
Read More »ਪੰਜਾਬ ਵਿਧਾਨ ਸਭਾ ਨੇ ਬਾਗ਼ੀ ਅਕਾਲੀ ਵਿਧਾਇਕ ਡਾ. ਸੁਖਵਿੰਦਰ ਸੁੱਖੀ ਤੋਂ ਮੰਗਿਆ ਸਪਸ਼ਟੀਕਰਨ
ਅਕਾਲੀ ਵਿਧਾਇਕ ਦੀ ‘ਆਪ’ ਦੇ ਉਪ ਪ੍ਰਧਾਨ ਵਜੋਂ ਨਿਯੁਕਤੀ ਦਾ ਮਾਮਲਾ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਆਮ ਆਦਮੀ ਪਾਰਟੀ ਦਾ ਉਪ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਇੱਕ ਦਿਨ ਬਾਅਦ, ਪੰਜਾਬ ਵਿਧਾਨ ਸਭਾ ਨੇ ਵਿਧਾਇਕ ਨੂੰ 29 ਜੁਲਾਈ ਨੂੰ ਆਪਣੀ ਸਥਿਤੀ ਸਪੱਸ਼ਟ …
Read More »ਸੁਖਦੇਵ ਸਿੰਘ ਢੀਂਡਸਾ ਦਾ ਅੰਗੀਠਾ ਸਾਂਭਣ ਮੌਕੇ ਭਾਵੁਕ ਹੋਇਆ ਪਰਿਵਾਰ
ਅਸਥੀਆਂ ਚੁਗਣ ਮੌਕੇ ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂ ਰਹੇ ਮੌਜੂਦ ਸੰਗਰੂਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀਆਂ ਅਸਥੀਆਂ ਚੁਗਣ ਅਤੇ ਅੰਗੀਠਾ ਸਾਂਭਣ ਦੀ ਰਸਮ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ ਵਿਖੇ ਹੋਈ। ਇਸ ਮੌਕੇ ਮਰਹੂਮ ਢੀਂਡਸਾ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ …
Read More »ਸ਼ੋ੍ਰਮਣੀ ਕਮੇਟੀ ਦਾ ਵਫ਼ਦ ਭਲਕੇ ਸੋਮਵਾਰ ਨੂੰ ਹਰਨਾਮ ਸਿੰਘ ਧੁੰਮਾ ਨਾਲ ਕਰੇਗਾ ਮੁਲਾਕਾਤ
ਐਡਵੋਕੇਟ ਧਾਮੀ ਵੱਲੋਂ ਸ਼ਹੀਦੀ ਸਮਾਗਮ ਸ਼ਾਂਤੀ ਨਾਲ ਮਨਾਉਣ ਦੀ ਅਪੀਲ ਅੰਮਿ੍ਰਤਸਰ/ਬਿਊਰੋ ਨਿਊਜ਼ : ਜੂਨ 1984 ਦੇ ਘੱਲੂਘਾਰੇ ਦੀ 41ਵੀਂ ਵਰ੍ਹੇਗੰਢ ਮੌਕੇ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮ ਵਿੱਚ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ …
Read More »ਭਾਜਪਾ ਨੇ ਲੁਧਿਆਣਾ ਪੱਛਮੀ ਤੋਂ ਜੀਵਨ ਗੁਪਤਾ ਨੂੰ ਬਣਾਇਆ ਉਮੀਦਵਾਰ
ਲੁਧਿਆਣਾ ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣੀਆਂ ਹਨ ਵੋਟਾਂ ਲੁਧਿਆਣਾ/ਬਿਊਰੋ ਨਿਊਜ਼ : ਨਾਮਜ਼ਦਗੀਆਂ ਭਰਨ ਦੀ ਆਖ਼ਰੀ ਤਰੀਕ ਤੋਂ ਮਹਿਜ਼ ਇੱਕ ਦਿਨ ਪਹਿਲਾਂ ਸ਼ਨਿੱਚਰਵਾਰ ਨੂੰ ਆਖ਼ਰਕਾਰ ਭਾਜਪਾ ਨੇ ਵੀ ਲੁਧਿਆਣਾ ਪੱਛਮੀ ਦੀ ਜਮਿਨੀ ਚੋਣ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਭਾਜਪਾ ਨੇ ਇਸ ਵਾਰ ਹਿੰਦੂ ਆਗੂ ’ਤੇ ਦਾਅ ਖੇਡਦਿਆਂ ਜੀਵਨ …
Read More »