ਜੱਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਵੀ ਕੀਤੀ ਸ਼ਰਧਾਂਜਲੀ ਭੇਟ ਅੰਮ੍ਰਿਤਸਰ/ਬਿਊਰੋ ਨਿਊਜ਼ ਕੇਂਦਰੀ ਹਾਊਸਿੰਗ ਤੇ ਸ਼ਹਿਰੀ ਵਿਕਾਸ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਨ੍ਹਾਂ ਸ਼ਰਧਾ ਸਹਿਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਕੁੱਝ ਸਮਾਂ ਜੂਠੇ ਬਰਤਨ ਮਾਂਜਣ ਦੀ ਸੇਵਾ ਵੀ ਕੀਤੀ। ਉਨ੍ਹਾਂ …
Read More »ਗੁਰਦਾਸਪੁਰ ਜ਼ਿਮਨੀ ਚੋਣ ਲਈ ‘ਆਪ’ ਦਾ ਉਮੀਦਵਾਰ ਕੋਈ ਹਿੰਦੂ ਚਿਹਰਾ ਹੋਵੇਗਾ
ਭਗਵੰਤ ਮਾਨ ਦਾ ਕਹਿਣਾ, ਪਾਰਟੀ ਧਰਮ ਦੇ ਅਧਾਰ ‘ਦੇ ਉਮੀਦਵਾਰ ਨਹੀਂ ਚੁਣਦੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਉਚ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਗੁਰਦਾਸਪੁਰ ਜ਼ਿਮਨੀ ਚੋਣ ਲਈ ਪਾਰਟੀ ਦਾ ਉਮੀਦਵਾਰ ਹਿੰਦੂ ਚਿਹਰਾ ਹੀ ਹੋਵੇਗਾ। ਇਹ ਸੀਨੀਅਰ ਫੌਜੀ ਅਧਿਕਾਰੀ ਵੀ ਹੋ ਸਕਦਾ ਹੈ। ਹਾਲਾਂਕਿ ਪੰਜਾਬ ‘ਚ ਪਾਰਟੀ ਪ੍ਰਧਾਨ ਭਗਵੰਤ …
Read More »ਗੁਰਦਾਸਪੁਰ ‘ਚ ਵੀਪੀ ਪੈਡ ਸਿਸਟਮ ਰਾਹੀਂ ਪੈਣਗੀਆਂ ਵੋਟਾਂ
ਵੋਟਰ ਜਿਸ ਚੋਣ ਨਿਸ਼ਾਨ ਨੂੰ ਦਬਾਏਗਾ ਉਸਦੀ ਪਰਚੀ ਬਾਹਰ ਨਿਕਲੇਗੀ ਅੰਮ੍ਰਿਤਸਰ/ਬਿਊਰੋ ਨਿਊਜ਼ ਉੱਤਰ ਪ੍ਰਦੇਸ਼ ਵਿੱਚ ਭਾਜਪਾ ਨੂੰ ਮਿਲੀ ਵੱਡੀ ਜਿੱਤ ਤੋਂ ਬਾਅਦ ਦੇਸ਼ ਦੀਆਂ ਰਾਜਨੀਤਕ ਪਾਰਟੀਆਂ ਨੇ ਈਵੀਐਮ ‘ਤੇ ਕਈ ਸਵਾਲ ਚੁੱਕੇ ਸਨ ਤੇ ਇਸ ਨੂੰ ਹੀ ਬਾਕੀ ਪਾਰਟੀਆਂ ਦੀ ਹਾਰ ਦਾ ਕਾਰਨ ਦੱਸਿਆ ਸੀ। ਇਹ ਮਾਮਲਾ ਸੁਪਰੀਮ ਕੋਰਟ ਤੱਕ …
Read More »ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਾ
ਗੁਰਦਾਸਪੁਰ ਤੋਂ ਪਾਰਟੀ ਜਿਸ ਨੂੂੰ ਉਮੀਦਵਾਰ ਬਣਾਏਗੀ, ਉਸਦੀ ਮੱਦਦ ਕਰਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ “ਹਾਈਕਮਾਨ ਜਿਸ ਨੂੰ ਵੀ ਹੁਕਮ ਦੇਵੇਗੀ, ਓਹੀ ਗੁਰਦਾਸਪੁਰ ਤੋਂ ਚੋਣ ਲੜੇਗਾ। ਉਨ੍ਹਾਂ ਕਿਹਾ ਕਿ ਮੈਂ ਸਾਰੀਆਂ ਭਾਵਨਾਵਾਂ ਪਾਰਟੀ ਹਾਈਕਮਾਨ ਨੂੰ ਭੇਜ ਦਿੱਤੀਆਂ ਦਿੱਤੀਆਂ ਹਨ ਤੇ ਫੈਸਲਾ ਜਲਦ ਹੋਵੇਗਾ। ਚੇਤੇ …
Read More »ਗਿਆਨੀ ਗੁਰਬਚਨ ਸਿੰਘ ਨੇ ਕਰਨਾਟਕ ਸਰਕਾਰ ਨੂੰ ਦਿੱਤੀ ਚਿਤਾਵਨੀ
ਕਿਹਾ, ਕਿਰਪਾਨ ‘ਤੇ ਪਾਬੰਦੀ ਲਾਉਣੀ ਘਟੀਆ ਕਾਰਵਾਈ ਅੰਮ੍ਰਿਤਸਰ/ਬਿਊਰੋ ਨਿਊਜ਼ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਰਨਾਟਕ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਿੱਖਾਂ ਦੇ ਧਾਰਮਿਕ ਚਿੰਨ ਕਿਰਪਾਨ ਪਹਿਨਣ ‘ਤੇ ਪਾਬੰਦੀ ਲਾਉਣਾ ਘਟੀਆ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿੱਚ ਸਰਕਾਰ ਵੱਲੋਂ ਦਖ਼ਲਅੰਦਾਜ਼ੀ ਕਰਨਾ ਭਾਰਤੀ ਸੰਵਿਧਾਨ ਦੀ …
Read More »ਕਿਸਾਨ ਜਥੇਬੰਦੀਆਂ ਅਤੇ ਕੈਬਨਿਟ ਸਬ ਕਮੇਟੀ ਦੀ ਹੋਈ ਮੀਟਿੰਗ
ਕਿਸਾਨ ਜਥੇਬੰਦੀਆਂ ਨੇ ਸਰਕਾਰ ਨਾਲ ਪ੍ਰਗਟਾਈ ਨਰਾਜ਼ਗੀ, ਕਿਹਾ ਮੀਟਿੰਗ ਰਹੀ ਬੇਸਿੱਟਾ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨੀ ਸੰਕਟ ਤੇ ਕਰਜ਼ ਨੂੰ ਲੈ ਕੇ ਕੈਬਨਿਟ ਸਬ ਕਮੇਟੀ ਤੇ ਕਿਸਾਨ ਜਥੇਬੰਦੀਆਂ ਦੀ ਅੱਜ ਅਹਿਮ ਬੈਠਕ ਹੋਈ। ਸਰਕਾਰ ਜਿੱਥੇ ਕਿਸਾਨਾਂ ਦੇ ਪੱਖ ਵਿੱਚ ਕਾਨੂੰਨ ਬਣਾਉਣ ਦੇ ਦਾਅਵੇ ਕਰ ਰਹੀ ਹੈ, ਉੱਥੇ ਹੀ ਕਿਸਾਨ ਜਥੇਬੰਦੀਆਂ ਸਰਕਾਰ ਤੋਂ …
Read More »ਡੇਰਾ ਪ੍ਰੇਮੀ ਰਹਿ ਚੁੱਕੇ ਪ੍ਰਦੀਪ ਕੁਮਾਰ ਨੇ ਕਿਹਾ
ਬਰਨਾਲਾ ਵਿਚ ਮੌਜੂਦ ਡੇਰੇ ‘ਚ ਵੀ ਹੈ ਸਿਰਸਾ ਵਾਲੀ ਗੁਫਾ ਚੰਡੀਗੜ੍ਹ/ਬਿਊਰੋ ਨਿਊਜ਼ ਰਾਮ ਰਹੀਮ ਦੇ ਡੇਰੇ ਨੂੰ ਲੈ ਕੇ ਲਗਾਤਾਰ ਖੁਲਾਸੇ ਹੋ ਰਹੇ ਹਨ। ਡੇਰੇ ਅੰਦਰ ਰਾਮ ਰਹੀਮ ਦੀ ਗੁਫਾ ਨੂੰ ਲੈ ਕੇ ਉਸ ਦੇ ਭਗਤ ਹੀ ਨਿੱਤ ਨਵੇਂ ਖੁਲਾਸੇ ਕਰ ਰਹੇ ਹਨ। ਡੇਰੇ ਦੇ ਸਾਬਕਾ ਪ੍ਰੇਮੀ ਮੁਤਾਬਕ, ਬਰਨਾਲਾ ਵਿਚ …
Read More »‘ਬਲੂ ਵੇਲ੍ਹ’ ਗੇਮ ਦੇ ਪੰਜਾਬ ‘ਚ ਪੈਰ ਪਸਾਰਨ ‘ਤੇ ਪ੍ਰੋ. ਬਡੂੰਗਰ ਨੇ ਪ੍ਰਗਟਾਈ ਚਿੰਤਾ
ਕਿਹਾ, ਸਰਕਾਰ ਇਸ ਗੇਮ ਨੂੰ ਬੰਦ ਕਰਾਉਣ ਲਈ ਹੋਵੇ ਸਖਤ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ‘ਬਲੂ ਵੇਲ੍ਹ’ ਗੇਮ ਦੀ ਲਪੇਟ ਵਿੱਚ ਆਉਣ ਵਾਲੇ ਬੱਚਿਆਂ ਦੀਆਂ ਖ਼ਬਰ ਤੋਂ ਬਾਅਦ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਵੀ ਇਸ ਗੇਮ ਦੇ ਵਿਰੋਧ ਵਿੱਚ ਆ ਗਏ ਹਨ। ਉਨ੍ਹਾਂ …
Read More »ਦਿੱਲੀ ਯੂਨੀਵਰਸਿਟੀ ਚੋਣਾਂ ਵਿਚ ਐਨ.ਐੱਸ.ਯੂ.ਆਈ ਨੂੰ ਮਿਲੀ ਵੱਡੀ ਜਿੱਤ
ਐਨਐਸਯੂਆਈ ਨੇ ਚਾਰ ਸਾਲ ਬਾਅਦ ਕੀਤਾ ਪ੍ਰਧਾਨਗੀ ‘ਤੇ ਕਬਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਯੂਨੀਵਰਸਿਟੀ ਦੀਆਂ ਵਿਦਿਆਰਥੀ ਜਥੇਬੰਦੀ ਚੋਣਾਂ ਵਿਚ ਕਾਂਗਰਸ ਨਾਲ ਸਬੰਧਤ ਜਥੇਬੰਦੀ ਐਨਐਸਯੂਆਈ ਨੇ ਵੱਡੀ ਜਿੱਤ ਹਾਸਲ ਕਰ ਲਈ ਹੈ। ਐਨਐਸਯੂਆਈ ਨੇ ਚਾਰ ਸਾਲ ਬਾਅਦ ਪ੍ਰਧਾਨਗੀ ਦੇ ਅਹੁਦੇ ‘ਤੇ ਕਬਜ਼ਾ ਕਰ ਲਿਆ ਹੈ। ਇਸ ਦੇ ਨਾਲ ਹੀ ਐਨਐਸਯੂਆਈ ਨੂੰ …
Read More »ਰਾਮ ਰਹੀਮ ਦਾ ਡਰਾਈਵਰ ਅਤੇ ਆਈ.ਟੀ. ਹੈਡ ਗ੍ਰਿਫਤਾਰ
5 ਹਜ਼ਾਰ ਸੀਸੀ ਟੀਵੀ ਕੈਮਰਿਆਂ ਦੀ ਰਿਕਾਰਡਿੰਗ ਵਾਲੀ ਹਾਰਡ ਡਿਸਕ ਬਰਾਮਦ ਚੰਡੀਗੜ੍ਹ/ਬਿਊਰੋ ਨਿਊਜ਼ ਬਲਾਤਕਾਰ ਦੇ ਕੇਸ ਵਿਚ 20 ਸਾਲ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਦੀਆਂ ਕਰਤੂਤਾਂ ਦਾ ਪਰਦਾਫਾਸ਼ ਕਰਨ ਵਾਲਾ ਸਬੂਤ ਪੁਲਿਸ ਦੇ ਹੱਥ ਲੱਗ ਗਿਆ ਹੈ। ਪੁਲਿਸ ਨੇ ਡੇਰਾ ਸਿਰਸਾ ਵਿਚ ਲੱਗੇ 5 ਹਜ਼ਾਰ ਸੀਸੀ ਟੀਵੀ ਕੈਮਰਿਆਂ ਨੂੰ …
Read More »