Breaking News
Home / ਪੰਜਾਬ (page 1503)

ਪੰਜਾਬ

ਪੰਜਾਬ

ਕੈਪਟਨ ਅਮਰਿੰਦਰ ਵੱਲੋਂ ਪ੍ਰਾਈਵੇਟ ਮੈਡੀਕਲ ਤੇ ਡੈਂਟਲ ਕਾਲਜਾਂ ਨੂੰ ਤਾੜਨਾ

ਕਿਹਾ, ਮਿਆਰੀ ਸਿੱਖਿਆ ਮੁਹੱਈਆ ਨਾ ਕਰਵਾਉਣ ਵਾਲੇ ਕਾਲਜਾਂ ਨੂੰ ਬੰਦ ਕੀਤਾ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦਿਆਰਥੀਆਂ ਦੇ ਭਵਿੱਖ ਨਾਲ ਖੇਡ ਕੇ ਪੈਸਾ ਕਮਾਉਣ ਦੇ ਧੰਦੇ ਵਿੱਚ ਲੱਗੇ ਨਿੱਜੀ ਖੇਤਰ ਦੇ ਮੈਡੀਕਲ ਤੇ ਡੈਂਟਲ ਕਾਲਜਾਂ ਨੂੰ ਤਾੜਨਾ ਕੀਤੀ ਹੈ।  ਕੈਪਟਨ ਨੇ ਅਜਿਹੇ ਕਾਲਜਾਂ ਦੇ …

Read More »

ਕੈਪਟਨ ਅਮਰਿੰਦਰ ਨੇ ਮੁਲਾਜ਼ਮਾਂ ‘ਤੇ ਕੱਸਿਆ ਸ਼ਿਕੰਜਾ

ਸਰਕਾਰੀ ਅਧਿਕਾਰੀਆਂ ਨੂੰ 9 ਤੋਂ 5 ਵਜੇ ਤੱਕ ਦਫ਼ਤਰਾਂ ‘ਚ ਹਾਜ਼ਰ ਰਹਿਣ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਫ਼ਸਰਸ਼ਾਹੀ ‘ਤੇ ਨਕੇਲ ਕਸਣ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਜਿਸ ਤਹਿਤ ਹੁਣ ਸਰਕਾਰੀ ਵਿਭਾਗਾਂ ਵਿਚ ਸਾਰੇ ਅਧਿਕਾਰੀਆਂ ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਆਪਣੇ ਦਫ਼ਤਰ ਵਿਚ …

Read More »

ਕੈਪਟਨ ਅਮਰਿੰਦਰ ਨੇ ਉਦਯੋਗਪਤੀਆਂ ਨੂੰ ਕੀਤਾ ਖੁਸ਼

ਨਵੇਂ ਉਦਯੋਗਾਂ ਦੇ ਨਾਲ-ਨਾਲ ਮੌਜੂਦਾ ਸਨਅਤਾਂ ਨੂੂੰ ਵੀ ਰਿਆਇਤਾਂ ਮਿਲਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਸਨਅਤੀ ਨੀਤੀ ਤਹਿਤ ਪੰਜਾਬ ਵਿਚ ਨਵੇਂ ਉਦਯੋਗਾਂ ਨੂੰ ਪੇਸ਼ਕਸ਼ ਕੀਤੀਆਂ ਜਾ ਰਹੀਆਂ ਰਿਆਇਤਾਂ ਦੇ ਬਰਾਬਰ ਹੀ ਮੌਜੂਦਾ ਸਨਅਤਾਂ ਨੂੰ ਵੀ ਰਿਆਇਤਾਂ ਮੁਹੱਈਆ ਕਰਵਾਉਣ ਲਈ ਉਦਯੋਗ ਵਿਭਾਗ ਨੂੰ ਕਿਹਾ ਹੈ। ਮੁੱਖ ਮੰਤਰੀ ਨੇ ਇਹ …

Read More »

ਸਰਕਾਰ ਦੇ ਕੰਮਕਾਜ ‘ਤੇ ਨਜ਼ਰ ਰੱਖਣ ਲਈ ਕੀਤੀ ਜਾ ਰਹੀ ਹੈ ਪੰਜਾਬ ਯਾਤਰਾ : ਫੂਲਕਾ

ਕਿਹਾ, ਪੰਜਾਬ ਯਾਤਰਾ ਦਾ ਪ੍ਰੋਗਰਾਮ ਸੰਗਤ ਦਰਸ਼ਨ ਵਾਂਗ ਹੋਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਚ.ਐਸ. ਫੂਲਕਾ ਨੇ ਕਿਹਾ ਕਿ ਪੰਜਾਬ ਯਾਤਰਾ ਇਸ ਲਈ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਪੰਜਾਬ ਸਰਕਾਰ ਦੇ ਕੰਮਕਾਜ ‘ਤੇ ਨਜ਼ਰ ਰੱਖੀ ਜਾ ਸਕੇ। ਫੂਲਕਾ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ …

Read More »

ਵਿਸਤਾਰਾ ਨੇ ਹੋਰ ਉਡਾਨਾਂ ਸ਼ੁਰੂ ਕਰਨ ਦੀ ਇੱਛਾ ਪ੍ਰਗਟਾਈ

ਕੈਪਟਨ ਨੇ ਵਿਸਤਾਰਾ ਨੂੰ ਸਹਿਯੋਗ ਦੇਣ ਦਾ ਦਿੱਤਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਪੰਜਾਬ ਸਰਕਾਰ ਦੇ ਯਤਨਾਂ ਨੂੰ ਇੱਕ ਹੋਰ ਹੁੰਗਾਰਾ ਮਿਲਿਆ। ਵਿਸਤਾਰਾ ਵੱਲੋਂ ਹੋਰ ਉਡਾਨਾਂ ਸ਼ੁਰੂ ਕਰਨ ਅਤੇ ਸੂਬਾ ਸਰਕਾਰ ਨਾਲ ਇਕ ਸਮਝੌਤੇ ਰਾਹੀਂ ਤਾਜ ਹੋਟਲਾਂ ਨਾਲ ਭਾਈਵਾਲੀ ਬਣਾ ਕੇ ਕੰਮ ਕਰਨ ‘ਤੇ ਵਿਚਾਰ ਕੀਤਾ ਜਾ …

Read More »

ਸਿੱਖਿਆ ਮੰਤਰੀ ਵੱਲੋਂ ਪੰਜਾਬ ਦੇ ਸਕੂਲਾਂ ਵਿੱਚ ਅਧਿਆਪਕਾਂ ਦੇ ਡੈਪੂਟੇਸ਼ਨ ਰੱਦ

ਵਿਦਿਆਰਥੀਆਂ ਦੀ ਪੜ੍ਹਾਈ ਦੇ ਮੱਦੇਨਜ਼ਰ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਧਿਆਨ ਵਿੱਚ ਰੱਖਦਿਆਂ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਪੰਜਾਬ ਦੇ ਕਿਸੇ ਵੀ ਸਕੂਲ ਵਿੱਚ ਕੀਤੇ ਕਿਸੇ ਵੀ ਅਧਿਆਪਕ/ਕਰਮਚਾਰੀઠ ਦੇ ਡੈਪੂਟੇਸ਼ਨ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਰੱਦ ਕਰਨ ਦਾ ਫੈਸਲਾ ਕੀਤਾ ਹੈ। …

Read More »

ਜੂਨ ਮਹੀਨੇ ‘ਚ ਹੋਵੇਗਾ ਪੰਜਾਬ ਦਾ ਬਜਟ ਪੇਸ਼

ਪੰਜਾਬ ਨੂੰ ਹਰ ਪੱਖੋਂ ਅੱਗੇ ਲਿਜਾਣ ਵਾਲਾ ਹੋਵੇਗਾ ਬਜਟ : ਮਨਪ੍ਰੀਤ ਬਾਦਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਹੈ ਕਿ ਪੰਜਾਬ ਦਾ ਬਜਟ ਤਿਆਰ ਹੋ ਰਿਹਾ ਹੈ। ਇਹ ਜੂਨ ਮਹੀਨੇ ਵਿੱਚ ਪੇਸ਼ ਹੋਵੇਗਾ। ਉਨ੍ਹਾਂ ਕਿਹਾ ਕਿ ਸਸਤੀ ਬਿਜਲੀ ਦੇਣਾ ਪਾਪੂਲਿਜ਼ਮ ਨਹੀਂ ਅਤੇ ਸਨਅਤ ਨੂੰ ਅੱਗੇ ਵਧਾਉਣ …

Read More »

ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦੇ ਬਿਆਨ ਦੀ ‘ਆਪ’ ਨੇ ਕੀਤੀ ਨਿਖੇਧੀ

ਬਾਜਵਾ ਨੇ ਪੰਜਾਬ ‘ਚ ਗੈਂਗਵਾਰ ਨੂੰ ਦੱਸਿਆ ਸੀ ਚੰਗਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਉਸ ਬਿਆਨ ਦੀ ਨਿਖੇਧੀ ਕੀਤੀ ਜਿਸ ਵਿਚ ਉਨ੍ਹਾਂ ਨੇ ਕਿਹਾ ਹੈ ਕਿ ਇਹ ਚੰਗਾ ਹੈ ਕਿ ਪੰਜਾਬ ਵਿਚ ਗੈਂਗਵਾਰ ਹੋ ਰਹੀਆਂ ਹਨ ਅਤੇ ਅਪਰਾਧੀ ਇਕ …

Read More »

ਗੈਂਗਸਟਰਾਂ ‘ਤੇ ਨਿਗ੍ਹਾ ਰੱਖਣ ਲਈ ਕੈਪਟਨ ਸਰਕਾਰ ਸਖਤ

ਐਂਟੀ ਟੈਰਾਰਿਸਟ ਸਕੁਐਡ ਬਣਾਉਣ ਦਾ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪਿਛਲੇ ਕੁਝ ਸਾਲਾਂ ਤੋਂ ਸਰਗਰਮ ਕਰੀਬ 57 ਛੋਟੀਆਂ-ਵੱਡੀਆਂ ਗੈਂਗਾਂ ਨੂੰ ਖਤਮ ਕਰਨ ਲਈ ਕੈਪਟਨ ਸਰਕਾਰ ਨੇ ਸਖਤ ਫੈਸਲਾ ਲਿਆ ਹੈ। ਸਰਕਾਰ ਨੇ ਦਹਿਸ਼ਤਗਰਦਾਂ ਦੇ ਨਾਲ-ਨਾਲ ਗੈਂਗਸਟਰਾਂ ਨਾਲ ਨਜਿੱਠਣ ਲਈ ਐਂਟੀ ਟੈਰਾਰਿਸਟ ਸਕੂਐਡ  ਬਣਾਉਣ ਦਾ ਫੈਸਲਾ ਲਿਆ ਹੈ। ਇਹ ਸਕੁਐਡ ਜੇਲ੍ਹਾਂ …

Read More »

ਹਰਜੀਤ ਸੱਜਣ ਨੂੰ ਭਾਰਤ ਦਾ ਸਲਿਊਟ

ਕੈਨੇਡਾ ਦੇ ਪਹਿਲੇ ਦਸਤਾਰਧਾਰੀ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਭਾਰਤ ਨੇ ਦਿੱਤਾ ਗਾਰਡ ਆਫ਼ ਆਨਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਸੱਤ ਦਿਨਾਂ ਦੌਰੇ ‘ਤੇ ਪਹੁੰਚੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਦਿੱਲੀ ‘ਚ ਰਾਇਸਿਨਾ ਹਿੱਲਸ ‘ਤੇ ‘ਗਾਰਡ ਆਫ ਆਨਰ’ ਦਿੱਤਾ ਗਿਆ। ਪਹਿਲਾਂ ਹਰਜੀਤ ਸਿੰਘ ਸੱਜਣ  ਨੂੰ ‘ਗਾਰਡ ਆਫ …

Read More »