Breaking News
Home / ਪੰਜਾਬ (page 1505)

ਪੰਜਾਬ

ਪੰਜਾਬ

.. ਆਖਰ ਕਿੱਥੋਂ ਲੱਭ ਲਿਆਈਏ ਖੁਦਕੁਸ਼ੀਆਂ ਦੇ ਸਬੂਤ?

ਖੁਦਕੁਸ਼ੀਆਂ, ਕਰਜ਼ਾ ਤੇ ਮੁਆਵਜ਼ੇ ਦੀ ਘੁੰਮਣਘੇਰੀ ‘ਚ ਫਸੇ ਮਾਲਵੇ ਦੇ ਕਿਸਾਨ, ਮੁਆਵਜ਼ਾ ਲੈਣ ਲਈ ਦਰ-ਦਰ ਭਟਕ ਰਹੇ ਪੀੜਤ ਪਰਿਵਾਰ ਮਾਨਸਾ : ਇਕ ਪਾਸੇ ਤਾਂ ਨਵੀਂ ਬਣੀ ਕਾਂਗਰਸ ਸਰਕਾਰ ਯੂਪੀ ਦੀ ਭਾਜਪਾ ਸਰਕਾਰ ਤੋਂ ਵੀ ਵਧੀਆ ਤੇ ਵੱਡੇ ਪੱਧਰ ‘ਤੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੀ ਗੱਲ ਕਰਦੀ ਹੈ ਜਦਕਿ ਹਕੀਕਤ …

Read More »

ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੇ ਕਿਹਾ

ਡੇਰਾ ਮੁਖੀ ਨੂੰ ਮੁਆਫੀ ਦਿਵਾਉਣ ਲਈ ਸੁਖਬੀਰ ਬਾਦਲ ਨੇ ਬਣਾਇਆ ਸੀ ਦਬਾਅ ਅੰਮ੍ਰਿਤਸਰ/ਬਿਊਰੋ ਨਿਊਜ਼ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦਿਵਾਉਣ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਜਥੇਦਾਰਾਂ ‘ਤੇ ਦਬਾਅ ਬਣਾਇਆ ਗਿਆ ਸੀ। ਗਿਆਨੀ …

Read More »

ਕੈਪਟਨ ਅਮਰਿੰਦਰ ਨੇ ਮਜੀਠੀਆ ਪਰਿਵਾਰ ਨੂੰ ਦਿੱਤਾ ਝਟਕਾ

ਖਾਲਸਾ ਯੂਨੀਵਰਸਿਟੀ ਐਕਟ ਕੀਤਾ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਜੀਠੀਆ ਪਰਿਵਾਰ ਨੂੰ ਵੱਡਾ ਝਟਕਾ ਦਿੱਤਾ ਹੈ। ਕੈਪਟਨ ਨੇ ਮਜੀਠੀਆ ਪਰਿਵਾਰ ਦਾ ਡਰੀਮ ਪ੍ਰਾਜੈਕਟ ਖਾਲਸਾ ਯੂਨੀਵਰਸਿਟੀ ਬਣਨ ਦਾ ਰਾਹ ਰੋਕ ਦਿੱਤਾ ਹੈ। ਇਸ ਲਈ ਪੰਜਾਬ ਸਰਕਾਰ ਨੇ ਖਾਲਸਾ ਯੂਨੀਵਰਸਿਟੀ ਐਕਟ-2016 ਰੱਦ ਕਰਨ ਦਾ ਫੈਸਲਾ ਲਿਆ …

Read More »

ਹਰਜੀਤ ਸੱਜਣ ਦਾ ਭਰਵਾਂ ਸਵਾਗਤ ਕਰਨ ਪੰਜਾਬੀ : ਫੂਲਕਾ

ਭਲਕੇ 20 ਅਪ੍ਰੈਲ ਨੂੰ ਦਰਬਾਰ ਸਾਹਿਬ ਟੇਕਣਗੇ ਮੱਥਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਕੈਨੇਡਾ ਦੇ ਰੱਖਿਆ ਮੰਤਰੀ ਅਤੇ ਪੰਜਾਬ ਦੇ ਜੰਮਪਲ ਹਰਜੀਤ ਸਿੰਘ ਸੱਜਣ ਦੀ ਪੰਜਾਬ ਫੇਰੀ ਦੌਰਾਨ ਉਨ੍ਹਾਂ ਦਾ ਸਵਾਗਤ ਕੀਤਾ। ‘ਆਪ’ ਦੇ ਸੀਨੀਅਰ ਆਗੂ ਐਚ.ਐਸ. ਫੂਲਕਾ ਨੇ ਕਿਹਾ ਕਿ ਹਰਜੀਤ ਸੱਜਣ ਨੇ ਕੈਨੇਡਾ ਸਰਕਾਰ ਵਿਚ ਵੱਡਾ ਅਹੁਦਾ …

Read More »

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿਚ ਕਈ ਅਹਿਮ ਫੈਸਲੇ

ਈ-ਬਿਡਿੰਗ ਰਾਹੀਂ ਰੇਤਾ ਦੀਆਂ ਖਾਣਾਂ ਦੀ ਬੋਲੀ ਕਰਾਉਣ ਨੂੰ ਹਰੀ ਝੰਡੀ 300 ਕਰੋੜ ਰੁਪਏ ਦਾ ਮਾਲੀਆ ਵਧਣ ਅਤੇ ਸੂਬੇ ਵਿੱਚ ਰੇਤ ਮਾਫੀਆ ਖਤਮ ਹੋਣ ਦੀ ਸੰਭਾਵਨਾ ਸਾਰਾਗੜ੍ਹੀ ਯਾਦਗਾਰ ਦਾ ਪ੍ਰਬੰਧ ਸਾਰਾਗੜ੍ਹੀ ਮੈਮੋਰੀਅਲ ਟਰੱਸਟ ਫਿਰੋਜ਼ਪੁਰ ਨੂੰ ਸੌਂਪਣ ਦਾ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮੰਤਰੀ ਮੰਡਲ ਨੇ ਅੱਜ ਕਈ ਅਹਿਮ ਫੈਸਲੇ ਕੀਤੇ ਹੈ। …

Read More »

20 ਤੋਂ ਘੱਟ ਬੱਚਿਆਂ ਵਾਲੇ ਸਕੂਲਾਂ ਦਾ ਦੂਜੇ ਸਕੂਲਾਂ ‘ਚ ਹੋਵੇਗਾ ਰਲੇਵਾਂ

ਪੁਸਤਕਾਂ ਦੀ ਮੁੜ ਵਰਤੋਂ ਲਈ ਸਕੂਲਾਂ ਵਿੱਚ ‘ਬੁੱਕ ਬੈਂਕ’ ਬਣਾਈਆਂ ਜਾਣਗੀਆਂ: ਅਰੁਨਾ ਚੌਧਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਸਿੱਖਿਆ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ 20 ਤੋਂ ਘੱਟ ਬੱਚਿਆਂ ਵਾਲੇ ਸਕੂਲਾਂ ਦਾ ਹੋਰ ਸਕੂਲਾਂ ਵਿਚ ਰਲੇਵਾਂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਬੱਚਿਆਂ ਨੂੰ ਚੰਗੀ ਸਿੱਖਿਆ ਮਿਲੇ, ਇਸੇ ਲਈ …

Read More »

ਅਮਰਜੀਤ ਸਿੰਘ ਸਮਰਾ ਬਣੇ ਮਾਰਕਫੈੱਡ ਦੇ ਚੇਅਰਮੈਨ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ਸਮਰਾ ਨੂੰ ਮਾਰਕਫੈੱਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅਮਰਜੀਤ ਸਮਰਾ ਦੀ ਮਾਰਕਫੈੱਡ ਦੇ ਚੇਅਰਮੈਨ ਵਜੋਂ ਨਿਯੁਕਤੀ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। …

Read More »

ਧਾਰਮਿਕ ਗ੍ਰੰਥਾਂ ਦੀ ਹੋਈ ਬੇਅਦਬੀ ਦੀ ਜਾਂਚ ਨਿਰਪੱਖ ਹੋ ਕੇ ਕਰਾਂਗਾ : ਰਣਜੀਤ ਸਿੰਘ

ਕੈਪਟਨ ਸਰਕਾਰ ਨੇ ਜ਼ੋਰਾ ਸਿੰਘ ਕਮਿਸ਼ਨ ਨੂੰ ਰੱਦ ਕਰਕੇ ਬਣਾਇਆ ਹੈ ਨਵਾਂ ਕਮਿਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸਾਬਕਾ ਜੱਜ ਰਣਜੀਤ ਸਿੰਘ ਨੇ ਕਿਹਾ ਕਿ ਮੈਂ ਬੇਅਦਬੀ ਕਾਂਡ ਬਾਰੇ ਚਸ਼ਮਦੀਦਾਂ ਤੇ ਸਬੰਧਤ ਲੋਕਾਂ ਦੇ ਸਾਰੇ ਬਿਆਨ ਘਟਨਾਵਾਂ ਵਾਲੀਆਂ ਥਾਵਾਂ ‘ਤੇ ਜਾ ਕੇ ਰਿਕਾਰਡ ਕਰਾਂਗਾ ਤਾਂ ਕਿ ਲੋਕਾਂ ਨੂੰ …

Read More »

ਕੈਪਟਨ ਸਰਕਾਰ ਵਲੋਂ ਬੇਘਰੇ ਗਰੀਬਾਂ ਨੂੰ ਮੁਫਤ ਘਰ ਦੇਣ ਦੀ ਪ੍ਰਕਿਰਿਆ ਸ਼ੁਰੂ

ਆਟਾ-ਦਾਲ ਸਕੀਮ ਦੀ ਵੀ ਮੁੜ ਸਮੀਖਿਆ ਕਰੇਗੀ ਅਮਰਿੰਦਰ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੇ ਚੋਣ ਮੈਨੀਫੈਸਟੋ ਵਿੱਚ ਕੀਤੇ ਗਏ ਵਾਅਦੇ ਅਨੁਸਾਰ ਬੇਘਰ ਗਰੀਬਾਂ ਨੂੰ ਮੁਫ਼ਤ ਘਰ ਦੇਣ ਦੀ ਪ੍ਰੀਕਿਰਿਆ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਗੈਰ-ਕਾਨੂੰਨੀ ਕਾਲੋਨੀਆਂ ਨੂੰ ਨਿਯਮਤ ਕਰਨ ਅਤੇ ਉਥੇ ਵਸੇ …

Read More »

ਕੈਪਟਨ ਅਮਰਿੰਦਰ ਖਿਲਾਫ ਕੈਨੇਡਾ ਦੀ ਅਦਾਲਤ ‘ਚ ਮਾਨਹਾਨੀ ਦਾ ਕੇਸ ਦਰਜ

ਕੈਪਟਨ ਨੇ ਕਿਹਾ ਕਿ ਸੀ ਕਿ ਸਿੱਖ ਫਾਰ ਜਸਟਿਸ ਆਈਐਸਆਈ ਦੇ ਹੱਥ ‘ਚ ਖੇਡਦੀ ਹੈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਕੈਨੇਡਾ ਦੀ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਕੈਨੇਡਾ ਦੇ ਕਾਨੂੰਨ ਤਹਿਤ ਕਥਿਤ ਤੌਰ ‘ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ …

Read More »