ਕੈਪਟਨ ਅਮਰਿੰਦਰ ਅਤੇ ਮੀਡੀਆ ਦੀ ਕੀਤੀ ਸ਼ਲਾਘਾ ਪਟਿਆਲਾ/ਬਿਊਰੋ ਨਿਊਜ਼ ਡੇਰਾ ਸਿਰਸਾ ਦੇ ਮੁਖੀ ਨੂੰ ਬਲਾਤਕਾਰ ਦੇ ਦੋਸ਼ ਵਿੱਚ ਸਜ਼ਾ ਦੇ ਐਲਾਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ ਨੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦਾ ਰਿਪੋਰਟ ਕਾਰਡ ਜਾਰੀ ਕਰ ਦਿੱਤਾ ਹੈ। ਇਸ ਵਿੱਚ ਉਨ੍ਹਾਂ ਪੰਜਾਬ ਦੇ ਮੁੱਖ …
Read More »ਡੇਰਾ ਮੁਖੀ ਨੂੰ ਸਜ਼ਾ ਸੁਣਾਉਣ ਵਾਲੇ ਜੱਜ ਨੂੰ ਮਿਲੀ ਜੈਡ ਪਲੱਸ ਸੁਰੱਖਿਆ
10 ਕਮਾਂਡੋ ਅਤੇ 55 ਪੁਲਿਸ ਮੁਲਾਜ਼ਮ ਕਰਨਗੇ ਜੱਜ ਦੀ ਰੱਖਿਆ ਚੰਡੀਗੜ੍ਹ/ਬਿਊਰੋ ਨਿਊਜ਼ ਰਾਮ ਰਹੀਮ ਵਿਰੁੱਧ ਫੈਸਲਾ ਦੇਣ ਵਾਲੇ ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ਜਗਦੀਪ ਸਿੰਘ ਨੂੰ ਸਭ ਤੋਂ ਜ਼ਿਆਦਾ ਸਖ਼ਤ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਇਸ ਸੁਰੱਖਿਆ ਛਤਰੀ ਤਹਿਤ ਨੈਸ਼ਨਲ ਸਕਿਉਰਿਟੀ ਗਾਰਡ ਦੇ 10 ਕਮਾਂਡੋ ਤੇ 55 ਪੁਲਿਸ …
Read More »ਡੇਰਾ ਮੁਖੀ ਨੂੰ ਸਜ਼ਾ ਤੋਂ ਬਾਅਦ ਪੰਜਾਬ ‘ਚ ਸ਼ਾਂਤੀ ਦਾ ਮਾਹੌਲ
ਭਲਕੇ ਤੋਂ ਪੰਜਾਬ ‘ਚ ਇੰਟਰਨੈਟ ਸੇਵਾ ਸ਼ੁਰੂ ਹੋ ਜਾਵੇਗੀ : ਕੈਪਟਨ ਅਮਰਿੰਦਰ ਚੰਡੀਗੜ੍ਹ/ਬਿਊਰੋ ਨਿਊਜ਼ ਬਲਾਤਕਾਰੀ ਰਾਮ ਰਹੀਮ ਨੂੰ ਸਜ਼ਾ ਸੁਣਾਏ ਜਾਣ ਮਗਰੋਂ ਪੰਜਾਬ ਵਿੱਚ ਪੂਰੀ ਤਰ੍ਹਾਂ ਸ਼ਾਂਤੀ ਦਾ ਮਾਹੌਲ ਹੈ। ਇਹ ਜਾਣਕਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਵੀਪੀ ਬਦਨੌਰ ਨਾਲ ਮੀਟਿੰਗ ਤੋਂ ਬਾਅਦ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ …
Read More »ਡੇਰਾ ਮਾਮਲੇ ‘ਤੇ ਸੁਖਬੀਰ ਬਾਦਲ ਨੇ ਤੋੜੀ ਚੁੱਪੀ
ਕਿਹਾ, ਕੋਈ ਵੀ ਇਨਸਾਨ ਕਾਨੂੰਨ ਤੋਂ ਉਪਰ ਨਹੀਂ ਅੰਮ੍ਰਿਤਸਰ/ਬਿਊਰੋ ਲਿਊਜ਼ ਡੇਰਾ ਸਿਰਸਾ ਮਾਮਲੇ ‘ਤੇ ਸ਼੍ਰੋਮਣੀ ਅਕਾਲੀ ਦਲ ਨੇ ਬਿਲਕੁਲ ਹੀ ਚੁੱਪੀ ਧਾਰੀ ਹੋਈ ਸੀ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਇਸ ਬਾਰੇ ਕੋਈ ਬਿਆਨ ਨਹੀਂ ਦਿੱਤਾ। ਪਰ ਅੱਜ ਅੰਮ੍ਰਿਤਸਰ ਵਿਚ ਜਦੋਂ ਪੱਤਰਕਾਰਾਂ ਨੇ ਸੁਖਬੀਰ ਬਾਦਲ …
Read More »ਹੁਣ ਨਵੀਆਂ ਦਰਾਂ ਨਾਲ ਹੋਣਗੀਆਂ ਸ਼ਹਿਰੀ ਜਾਇਦਾਦ ਦੀਆਂ ਰਜਿਸਟਰੀਆਂ
ਰਜਿਸਟਰੀ ਫੀਸ 9 ਫੀਸਦੀ ਤੋਂ ਘਟਾ ਕੇ ਕੀਤੀ 6 ਫੀਸਦੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਰਜਿਸਟਰੀ ਫੀਸ 9% ਤੋਂ ਘਟਾ ਕੇ 6% ਕਰਨ ਦੇ ਲਏ ਗਏ ਫੈਸਲੇ ਨੂੰ ਭਲਕੇ ਮੰਗਲਵਾਰ ਤੋਂ ਲਾਗੂ ਕੀਤਾ ਜਾ ਰਿਹਾ ਹੈ। ਜਿਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਹੁਣ ਪੰਜਾਬ ਵਿੱਚ ਰਜਿਸਟਰੀਆਂ ਨਵੀਆਂ ਦਰਾਂ …
Read More »ਰਾਮ ਰਹੀਮ ਦੇ ਗੁੰਡਿਆਂ ‘ਚ ਕਈ ਸਰਕਾਰੀ ਕਰਮਚਾਰੀ ਵੀ ਸਨ ਸ਼ਾਮਲ
ਫਰੀਦਕੋਟ ‘ਚ ਇਕ ਪਟਵਾਰੀ ਖਿਲਾਫ ਵੀ ਹੋਇਆ ਕੇਸ ਦਰਜ ਫਰੀਦਕੋਟ/ਬਿਊਰੋ ਨਿਊਜ਼ ਬਲਾਤਕਾਰੀ ਰਾਮ ਰਹੀਮ ਦੇ ਗੁੰਡਿਆਂ ਵਿਚ ਕਈ ਸਰਕਾਰੀ ਮੁਲਾਜ਼ਮ ਵੀ ਸ਼ਾਮਲ ਹੋਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ। ਪੰਚਕੂਲਾ ਵਿੱਚ ਗ੍ਰਿਫਤਾਰ ਬਾਬੇ ਦੇ ਸਤ ਕਮਾਂਡੋਜ਼ ਵਿੱਚ ਪੰਜ ਹਰਿਆਣਾ ਪੁਲਿਸ ਦੇ ਮੁਲਾਜ਼ਮ ਸਨ। ਹੁਣ ਇੱਕ ਹੋਰ ਕੇਸ ਸਾਹਮਣੇ ਆਇਆ ਹੈ ਕਿ …
Read More »ਲੁਧਿਆਣਾ ਦੇ ਬਹੁ-ਕਰੋੜੀ ਸਿਟੀ ਸੈਂਟਰ ਮਾਮਲੇ ‘ਚ ਕੈਪਟਨ ਨੂੰ ਰਾਹਤ
ਕੈਪਟਨ ਅਮਰਿੰਦਰ ਸਮੇਤ ਸਾਰੇ 32 ਮੁਲਜ਼ਮਾਂ ਨੂੰ ਕਲੀਨ ਚਿੱਟ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਦੇ ਬਹੁ-ਕਰੋੜੀ ਸਿਟੀ ਸੈਂਟਰ ਮਾਮਲੇ ਸਬੰਧੀ ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਬੀਰ ਸਿੰਘ ਦੀ ਅਦਾਲਤ ਵਿੱਚ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਐਫ਼ਆਈਆਰ ਵਿਚ ਨਾਮਜ਼ਦ ਕੀਤੇ ਕੁੱਲ 32 ਮੁਲਜ਼ਮਾਂ ਨੂੰ ਕਲੀਨ ਚਿੱਟ ਦਿੰਦੇ ਹੋਏ ਸਬੰਧਤ …
Read More »ਹਰਿਮੰਦਰ ਸਾਹਿਬ ‘ਚ ਸੰਗਤ ਦੀ ਆਮਦ ਢਾਈ ਲੱਖ ਤੱਕ ਜਾ ਪੁੱਜੀ
ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪ੍ਰਬੰਧਕ ਕਰਦੇ ਹਨ 24 ਘੰਟੇ ਡਿਊਟੀ, ਗੁਰੂ ਨਗਰੀ ‘ਚ ਸੰਗਤ ਪਹੁੰਚਦੀ ਹੈ ਸ਼ਰਧਾ ਦੇ ਨਾਲ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਉਣ ਵਾਲੀ ਸੰਗਤ ਦੀ ਆਮਦ ਕੁੰਭ ਦੇ ਮੇਲੇ ਵਾਂਗ ਹਰ ਰੋਜ਼ ਜਾਪਣ ਲੱਗੀ ਹੈ। ਗੁਰੂ ਨਗਰੀ ਦੇ ਰੇਲਵੇ ਸਟੇਸ਼ਨ, …
Read More »ਗਿਆਨੀ ਰਘਬੀਰ ਸਿੰਘ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ
ਗਿਆਨੀ ਹਰਪ੍ਰੀਤ ਸਿੰਘ ਨੂੰ ਦਮਦਮਾ ਸਾਹਿਬ ਦੇ ਪੱਕੇ ਤੌਰ ‘ਤੇ ਜਥੇਦਾਰ ਵਜੋਂ ਪ੍ਰਵਾਨਗੀ ਰੂਪਨਗਰ : ਐਸਜੀਪੀਸੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਪ੍ਰਧਾਨਗੀ ਹੇਠ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਅੰਤ੍ਰਿੰਗ ਕਮੇਟੀ ਦੀ ਹੋਈ ਅਹਿਮ ਮੀਟਿੰਗ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …
Read More »ਪੰਜਾਬ ‘ਚ ਬੁਢਾਪਾ ਪੈਨਸ਼ਨਾਂ ਬਾਰੇ ਪੜਤਾਲ ਦਾ ਕੰਮ 60 ਫੀਸਦੀ ਤੱਕ ਹੋਇਆ ਮੁਕੰਮਲ
ਪੈਨਸ਼ਨ ਦਾ ਲਾਭ ਲੈਣ ਲਈ ਕਈ ਜਵਾਨ ਵੀ ਬਣੇ ਬੁੱਢੇ 42 ਹਜ਼ਾਰ ਲਾਭਪਾਤਰੀ ਨਿਕਲੇ ਆਯੋਗ ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਵਿੱਚ 60 ਫ਼ੀਸਦੀ ਪੈਨਸ਼ਨਾਂ ਦੀ ਪੜਤਾਲ ਮੁਕੰਮਲ ਹੋ ਚੁੱਕੀ ਹੈ, ਜਿਸ ਵਿੱਚ 42 ਹਜ਼ਾਰ ਲਾਭਪਾਤਰੀ ਅਯੋਗ ਨਿਕਲੇ ਹਨ। ਇਨ੍ਹਾਂ ਵਿੱਚੋਂ ਕਰੀਬ 20 ਹਜ਼ਾਰ ਲਾਭਪਾਤਰੀ ਬੁਢਾਪਾ ਪੈਨਸ਼ਨ ਲਈ ਉਮਰ ਦੀ ਯੋਗਤਾ ਪੂਰੀ …
Read More »