ਕੈਪਟਨ ਅਮਰਿੰਦਰ ਸਿੰਘ ਨੇ ਗਿਰਦਾਵਰੀ ਦੇ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਬੇਮੌਸਮੇ ਮੀਂਹ ਤੇ ਗੜ੍ਹੇਮਾਰੀ ਨਾਲ ਕਣਕ ਦੀ ਫਸਲ ਨੂੰ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਬੇਮੌਸਮੇ ਮੀਂਹ ਨਾਲ ਕਿਸਾਨਾਂ …
Read More »ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੇ ਨਿੱਜੀ ਸਹਾਇਕ ਤੇ ਸੁਰੱਖਿਆ ਸਲਾਹਕਾਰਾਂ ਵੱਲੋਂ ਪ੍ਰੋ. ਬਡੂੰਗਰ ਨਾਲ ਮੁਲਾਕਾਤ
ਅੰਮ੍ਰਿਤਸਰ/ਬਿਊਰੋ ਨਿਊਜ਼ : ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੇ ਨਿੱਜੀ ਸਹਾਇਕ ਮਨਜੀਤ ਸਿੰਘ ਵਿਨਿੰਗ, ਸੁਰੱਖਿਆ ਸਲਾਹਕਾਰ ਕਰਨਲ ਮਾਰਕ ਬਸਾਲਟ ਤੇ ਮਾਰਕੋ ਪੋਪਿਕ ਤੋਂ ਇਲਾਵਾ ਡੇਵਿਡ ਜੈਨ ਤੇ ਕੈਨੇਡੀਅਨ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ …
Read More »ਪੰਜਾਬ ‘ਚ ਕੈਪਟਨ ਅਮਰਿੰਦਰ ਸਰਕਾਰ ‘ਤੇ ਵੀ ਵਧਿਆ ਦਬਾਅ
ਸ਼੍ਰੋਮਣੀ ਅਕਾਲੀ ਦਲ ਦਾ ਹਮਲਾ : ਚੀਮਾ ਨੇ ਕੈਪਟਨ ਕੋਲੋਂ ਪੁੱਛਿਆ, ਆਪ ਕਦੋਂ ਕਰੋਗੇ ਕਰਜ਼ੇ ਮੁਆਫ ਕੈਪਟਨ ਦਾ ਜਵਾਬ : ਕੋਰ ਗਰੁੱਪ ਦਾ ਗਠਨ ਕਰ ਦਿੱਤਾ ਹੈ, ਉਹ ਦੱਸੇਗਾ, ਫੰਡ ਕਿਥੋਂ ਲੈਣਾ ਹੈ ਚੰਡੀਗੜ੍ਹ : ਉਤਰ ਪ੍ਰਦੇਸ਼ ਵਿਚ ਯੋਗੀ ਸਰਕਾਰ ਦੁਆਰਾ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੇ ਐਲਾਨ ਤੋਂ ਬਾਅਦ …
Read More »ਪਟਿਆਲਾ ਤੋਂ ‘ਆਪ’ ਦੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕੀਤੀ ਕੈਪਟਨ ਅਮਰਿੰਦਰ ਨਾਲ ਮੁਲਾਕਾਤ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਅੱਜ ਇਕ ਵਫਦ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਚੇਚੀ ਮੁਲਾਕਾਤ ਕੀਤੀ। ਜਿਸ ਵਿਚ ਉਹਨਾਂ ਪੰਜਾਬ ਵਿਚ ਵਿਕਰਾਲ ਰੂਪ ਧਾਰ ਚੁੱਕੀ ਨਸ਼ੇ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਲਈ ਵਿਚਾਰਾਂ ਕੀਤੀਆਂ। ਡਾ. ਗਾਂਧੀ …
Read More »ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਬਰਸੀ ਮੌਕੇ ਕੈਪਟਨ ਸਰਕਾਰ ਅਤੇ ਅਕਾਲੀਆਂ ਵਲੋਂ ਵੱਖ-ਵੱਖ ਸਮਾਗਮ
ਪਾਵਨ ਬੀੜਾਂ ਦੀ ਹੋਈ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਿਆਂਗੇ : ਸਾਧੂ ਸਿੰਘ ਧਰਮਸੋਤ ਭਾਦਸੋਂ : ਪੰਜਾਬ ਦੀ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਦੀਆਂ ਪਾਵਨ ਬੀੜਾਂ ਦੀ ਹੋਈ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਲੱਭ ਨੇ ਸਖਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਇਹ …
Read More »ਖੁਦਕੁਸ਼ੀ ਕਰਨ ਵਾਲੇ ਪਰਿਵਾਰ ਦੀ ਬੇਟੀ ਨੂੰ ਆਰਮੀ ਸਕੂਲ ‘ਚ ਦਾਖਲੇ ਦੇ ਵਾਅਦੇ ਤੋਂ ਮੁੱਕਰੇ ਭਗਵੰਤ ਮਾਨ
ਫੋਨ ਚੁੱਕਣਾ ਕਰ ਦਿੱਤਾ ਬੰਦ, ਮੀਡੀਆ ‘ਚ ਮਾਮਲਾ ਉਛਲਿਆ ਤਾਂ ਘਰ ਆ ਕੇ ਬੋਲੇ ਸ਼ਾਂਤੀ ਰੱਖੋ ਬਰਨਾਲਾ : ਖੁਦਕੁਸ਼ੀ ਪੀੜਤ ਪਰਿਵਾਰ ਦੀ ਬੇਟੀ ਨੂੰ ਆਪਣੇ ਕੋਟੇ ‘ਚੋਂ ਆਰਮੀ ਸਕੂਲ ‘ਚ ਦਾਖਲਾ ਦਿਵਾਉਣ ਦੀ ਗੱਲ ਤੋਂ ਹੁਣ ‘ਆਪ’ ਦੇ ਸੰਸਦ ਮੈਂਬਰ ਭਗਵੰਤ ਮਾਨ ਪਲਟ ਗਏ ਹਨ। ਬੱਚੀ ਦੇ ਆਰਮੀ ਸਕੂਲ ‘ਚ …
Read More »ਨਾਭਾ ਜੇਲ੍ਹ ਕਾਂਡ ਦਾ ਮੁੱਖ ਮੁਲਜ਼ਮ ਅਮਨਦੀਪ ਸਿੰਘ ਢੋਟੀਆਂ ਗ੍ਰਿਫਤਾਰ
ਜਲੰਧਰ : ਨਾਭਾ ਜੇਲ੍ਹ ਕਾਂਡ ਦੇ ਮੁੱਖ ਮੁਲਜ਼ਮ ਅਮਨਦੀਪ ਸਿੰਘ ਉਰਫ ਅਮਨ ਢੋਟੀਆਂ ਨੂੰ ਕਮਿਸ਼ਨਰੇਟ ਪੁਲਿਸ ਨੇ ਇੱਥੋਂ ਦੇ ਪੀਏਪੀ ਚੌਕ ਵਿੱਚੋਂ ਗ੍ਰਿਫ਼ਤਾਰ ਕਰ ਲਿਆ ਹੈ। ਉਸ ਕੋਲੋਂ 32 ਬੋਰ ਦਾ ਉਹ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ, ਜਿਸ ਨਾਲ ਜੇਲ੍ਹ ਦਾ ਜਿੰਦਰਾ ਤੋੜਿਆ ਗਿਆ ਸੀ। ਪੁਲਿਸ ਕਮਿਸ਼ਨਰ ਅਰਪਿਤ ਸ਼ੁਕਲਾ …
Read More »ਵੀਆਈਪੀ ਕਲਚਰ ਖਤਮ ਕਰਨ ਤਹਿਤ ਕੈਪਟਨ ਅਮਰਿੰਦਰ ਨੇ ਸੁਰੱਖਿਆ ਘਟਾਈ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚੋਂ ਵੀਆਈਪੀ ਕਲਚਰ ਖਤਮ ਕਰਨ ਦੀ ਮੁਹਿੰਮ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਨੂੰ ਆਪਣੀ ਸੁਰੱਖਿਆ ਲਈ ਤਾਇਨਾਤ 150 ਜਵਾਨ ਅਤੇ 180 ਵਿਚੋਂ 130 ਵਾਹਨ ਵਾਪਸ ਲੈਣ ਲਈ ਕਿਹਾ ਹੈ। ਇਹ 150 ਮੁਲਾਜ਼ਮ ਵਾਪਸ ਲਏ ਗਏ ਉਨ੍ਹਾਂ 800 ਮੁਲਾਜ਼ਮਾਂ ਤੋਂ ਵੱਖਰੇ ਹਨ ਜੋ …
Read More »ਪੰਜਾਬ ਦੇ ਸਭ ਤੋਂ ਵੱਡੇ ਡਰੱਗ ਨੈਟਵਰਕ ਨੂੰ ਸਿਆਸੀ ਮੱਦਦ ਦੀਆਂ ਚਰਚਾਵਾਂ ਹੋਈਆਂ ਪੁਖਤਾ
ਫਿਲੌਰ ਤੇ ਅਵਿਨਾਸ਼ ਦੀ ਜਾਇਦਾਦ ਅਟੈਚ ਈਡੀ ਨੇ ਕੀਤੀ ਤਿੰਨ ਕੈਨੇਡਾ ਬੇਸਡ ਐਨਆਰਆਈ ਸਮੇਤ 13 ਵਿਅਕਤੀਆਂ ਦੀ 61.61 ਕਰੋੜ ਦੀ ਜਾਇਦਾਦ ਅਟੈਚ ਜਲੰਧਰ : ਪੰਜਾਬ ਦੇ ਸਭ ਤੋਂ ਵੱਡੇ ਡਰੱਗ ਨੈਟਵਰਕ ਨੂੰ ਸਿਆਸੀ ਮੱਦਦ ਨੂੰ ਲੈ ਕੇ ਪਿਛਲੇ ਚਾਰ ਸਾਲਾਂ ਤੋਂ ਚੱਲ ਰਹੀਆਂ ਅਫਵਾਹਾਂ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੁਖਤਾ ਕਰ …
Read More »ਗੋਬਿੰਦਗੜ੍ਹ ਕਿਲ੍ਹੇ ਵਿਚ ਲਾਈਆਂ ਮਹਾਰਾਜਾ ਰਣਜੀਤ ਸਿੰਘ ਦੀਆਂ ਤਸਵੀਰਾਂ ਸਿੱਖੀ ਸਿਧਾਂਤਾਂ ਅਨੁਸਾਰ ਨਹੀਂ
ਵਿਦਵਾਨਾਂ ਅਤੇ ਯਾਤਰੂਆਂ ਨੇ ਪ੍ਰਗਟਾਏ ਇਤਰਾਜ਼ ਅੰਮ੍ਰਿਤਸਰ/ਬਿਊਰੋ ਨਿਊਜ਼ : ਹਾਲ ਹੀ ਵਿੱਚ ਲੋਕਾਂ ਲਈ ਖੋਲ੍ਹੇ ਇਤਿਹਾਸਕ ਗੋਬਿੰਦਗੜ੍ਹ ਕਿਲ੍ਹੇ ਵਿੱਚ ਲਾਈਆਂ ਮਹਾਰਾਜਾ ਰਣਜੀਤ ਸਿੰਘ ਦੀਆਂ ਤਸਵੀਰਾਂ ਸਿੱਖ ਸਿਧਾਂਤਾਂ ਦੇ ਅਨੁਕੂਲ ਨਾ ਹੋਣ ਕਾਰਨ ਵਿਵਾਦ ਦਾ ਵਿਸ਼ਾ ਬਣ ਸਕਦੀਆਂ ਹਨ। ਇਨ੍ਹਾਂ ਚਿੱਤਰਾਂ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਦਸਤਾਰ ਦੇ ਨਾਲ ਉਨ੍ਹਾਂ ਦੇ …
Read More »