ਐਸਜੀਪੀਸੀ ਪ੍ਰਧਾਨ ਪ੍ਰੋ. ਬਡੂੰਗਰ ਨੇ ਲੋਕਾਂ ਨੂੰ ਸ਼ਾਂਤ ਰਹਿਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੇ ਮਾਮਲੇ ਦੀ 25 ਅਗਸਤ ਨੂੰ ਹੋਣ ਵਾਲੀ ਸੁਣਵਾਈ ਦੇ ਮੱਦੇਨਜ਼ਰ ਹਰਿਆਣਾ ਤੇ ਪੰਜਾਬ ਵਿਚ ਤਣਾਅ ਹੋਣ ਦੇ ਅਸਾਰ ਬਣੇ ਹੋਏ ਹਨ। ਇਸੇ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ …
Read More »ਚੰਡੀਗੜ੍ਹ ਨਗਰ ਨਿਗਮ ਦੇ ਨਾਮਜ਼ਦ ਮੈਂਬਰਾਂ ਦਾ ਵੋਟਿੰਗ ਦਾ ਅਧਿਕਾਰ ਰੱਦ
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੁਣਾਇਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਚੰਡੀਗੜ੍ਹ ਨਗਰ ਨਿਗਮ ਦੇ ਨਾਮਜ਼ਦ ਮੈਂਬਰਾਂ ਦਾ ਵੋਟਿੰਗ ਦਾ ਅਧਿਕਾਰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਇਕ ਜਨਹਿਤ ਪਟੀਸ਼ਨ ‘ਤੇ ਆਪਣਾ ਇਹ ਫੈਸਲਾ ਸੁਣਾਇਆ ਹੈ। ਜ਼ਿਕਰਯੋਗ ਹੈ ਕਿ ਰਾਜ ਸਭਾ ਵਿਚ ਵੀ ਨਾਮਜ਼ਦ ਮੈਂਬਰਾਂ ਨੂੰ ਵੋਟ …
Read More »ਡੇਰਾ ਸਿਰਸਾ ਮਾਮਲੇ ਦੇ ਮੱਦੇਨਜ਼ਰ ਡੀਜੀਪੀ ਪੰਜਾਬ ਸੁਰੇਸ਼ ਅਰੋੜਾ ਨੇ ਬਠਿੰਡਾ ‘ਚ ਕੀਤੀ ਵਿਸ਼ੇਸ਼ ਮੀਟਿੰਗ
ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ ਬਠਿੰਡਾ/ਬਿਊਰੋ ਨਿਊਜ਼ ਡੇਰਾ ਸਿਰਸਾ ਮਾਮਲੇ ਬਾਰੇ ਅਦਾਲਤ ਦੇ ਆਉਣ ਵਾਲੇ ਫ਼ੈਸਲੇ ਨੂੰ ਲੈ ਕੇ ਡੀ.ਜੀ.ਪੀ ਪੰਜਾਬ ਸੁਰੇਸ਼ ਅਰੋੜਾ ਵੱਲੋਂ ਸੁਰੱਖਿਆ ਪ੍ਰਬੰਧਾਂ ਸਬੰਧੀ ਬਠਿੰਡਾ ਰੇਂਜ ਦੇ 7 ਜ਼ਿਲ੍ਹਿਆਂ ਦੇ ਐੱਸ.ਐੱਸ.ਪੀਜ਼ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਸੁਰੇਸ਼ ਅਰੋੜਾ ਨੇ ਕਿਹਾ ਕਿ ਕਿਸੇ ਨੂੰ ਵੀ …
Read More »ਬਿਕਰਮ ਮਜੀਠੀਆ ਨੇ ਕਿਹਾ
ਉਹ ਸਿੱਧੂ ਨੂੰ ਗਾਲਾਂ ਨਹੀਂ ਕੱਢਦੇ ਬਲਕਿ ਲੋਕ ਗਾਲਾਂ ਕਢਾਉਂਦੇ ਹਨ ਕਿਹਾ, ਜਿਸ ਨਾਲ ਪਿਆਰ ਹੋਵੇ ਉਸਦੀਆਂ ਪੱਪੀਆਂ ਵੀ ਲੈ ਲਈ ਦੀਆਂ ਨੇ ਤੇ ਗਾਲਾਂ ਵੀ ਕੱਢ ਲਈ ਦੀਆਂ ਹਨ ਅੰਮ੍ਰਿਤਸਰ/ਬਿਊਰੋ ਨਿਊਜ਼ ਪਿਛਲੇ ਦਿਨਾਂ ਦੌਰਾਨ ਰੈਲੀਆਂ ਅਤੇ ਭਾਸ਼ਣਾਂ ਵਿਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਬਾਰੇ ਬੋਲੇ ਗਏ ਅਪਸ਼ਬਦਾਂ ਬਾਰੇ ਬਿਕਰਮ …
Read More »ਸਿਟੀ ਸੈਂਟਰ ਘੁਟਾਲੇ ਵਿਚੋਂ ਕੈਪਟਨ ਨੂੰ ਕਲੀਨ ਚਿੱਟ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਕੇਸ ਵੀ ਮੱਠੇ ਪੈਣ ਲੱਗੇ
ਰਣਇੰਦਰ ਨੂੰ ਆਏ ਸੰਮਨਾਂ ‘ਤੇ ਵੀ ਲੱਗੀ ਰੋਕ ਲੁਧਿਆਣਾ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੂੰ ਸਿਟੀ ਸੈਂਟਰ ਘੁਟਾਲੇ ਵਿਚੋਂ ਕਲੀਨ ਚਿੱਟ ਮਿਲਣ ਤੋਂ ਬਾਅਦ ਹੁਣ ਉਹਨਾਂ ਦੇ ਪੁੱਤਰ ਰਣਇੰਦਰ ਸਿੰਘ ‘ਤੇ ਚੱਲਦੇ ਕੇਸ ਵੀ ਮੱਠੇ ਪੈਣ ਲੱਗ ਪਏ ਹਨ। ਅੱਜ ਆਮਦਨ ਕਰ ਵਿਭਾਗ ਵੱਲੋਂ ਦਰਜ ਫੌਜਦਾਰੀ ਮਾਮਲੇ ਵਿੱਚ ਜਾਰੀ ਸੰਮਨ ‘ਤੇ …
Read More »ਪਦਮਸ੍ਰੀ ਡਾ. ਸੁਰਜੀਤ ਪਾਤਰ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਨਿਯੁਕਤ
ਨਵਜੋਤ ਸਿੱਧੂ ਨੇ ਸੁਰਜੀਤ ਪਾਤਰ ਹੋਰਾਂ ਦੇ ਘਰ ਜਾ ਕੇ ਸੌਂਪਿਆ ਨਿਯੁਕਤੀ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਨਾਮਵਰ ਕਵੀ ਪਦਮਸ਼੍ਰੀ ਡਾ. ਸੁਰਜੀਤ ਪਾਤਰ ਨੂੰ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਨਿਯੁਕਤ ਕਰ ਲਿਆ ਹੈ। ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਸੁਰਜੀਤ ਪਾਤਰ ਹੋਰਾਂ ਦੇ ਘਰ ਲੁਧਿਆਣਾ ਵਿਖੇ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸਮੁੱਚੇ ਸੰਸਾਰ ‘ਚ ਸ਼ਰਧਾ ਨਾਲ ਮਨਾਇਆ ਗਿਆ
ਲੱਖਾਂ ਦੀ ਗਿਣਤੀ ਵਿਚ ਸੰਗਤਾਂ ਹਰਿਮੰਦਰ ਸਾਹਿਬ ਹੋਈਆਂ ਨਤਮਸਤਕ ਅੰਮ੍ਰਿਤਸਰ/ਬਿਊਰੋ ਨਿਊਜ਼ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਸਮੁੱਚੇ ਸੰਸਾਰ ਵਿੱਚ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਖਾਸ ਰੌਣਕਾਂ ਵੇਖਣ ਨੂੰ ਮਿਲੀਆਂ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ …
Read More »ਚੰਡੀਗੜ੍ਹ ਅਤੇ ਨਾਲ ਲੱਗਦੇ ਇਲਾਕਿਆਂ ‘ਚ ਪਿਆ ਭਾਰੀ ਮੀਂਹ
ਚੌਕਾਂ ਅਤੇ ਸੜਕਾਂ ਨੇ ਧਾਰਿਆ ਝੀਲ ਦਾ ਰੂਪ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਚੰਡੀਗੜ੍ਹ, ਮੁਹਾਲੀ, ਪੰਚਕੂਲਾ ਤੇ ਨਾਲ ਲੱਗਦੇ ਇਲਾਕਿਆਂ ਵਿਚ ਭਾਰੀ ਮੀਂਹ ਪਿਆ। ਇਕ ਵਾਰ ਤਾਂ ਇਸ ਭਾਰੀ ਮੀਂਹ ਨੇ ਆਮ ਜਨ ਜੀਵਨ ਨੂੰ ਬਰੇਕ ਜਿਹੀ ਲਗਾ ਦਿੱਤੀ। ਚੰਡੀਗੜ੍ਹ ਦੇ ਤਕਰੀਬਨ ਸਾਰੇ ਚੌਕਾਂ ‘ਤੇ ਪਾਣੀ ਏਨਾ ਜ਼ਿਆਦਾ ਭਰ ਗਿਆ ਕਿ ਕਾਰਾਂ, …
Read More »ਆਮ ਆਦਮੀ ਪਾਰਟੀ ਗੁਰਦਾਸਪੁਰ ਲੋਕ ਸਭਾ ਲਈ ਲੜੇਗੀ ਜ਼ਿਮਨੀ ਚੋਣ
ਸਿਟੀ ਸੈਂਟਰ ਮਾਮਲੇ ਵਿਚ ਕੈਪਟਨ ਅਮਰਿੰਦਰ ਨੂੰ ਕਲੀਨ ਚਿੱਟ ਮਿਲਣ ਨੂੰ ਦੱਸਿਆ ਮੰਦਭਾਗਾ ਫਰੀਦਕੋਟ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਸਪੱਸ਼ਟ ਕੀਤਾ ਕਿ ਪਾਰਟੀ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਲੜੇਗੀ। ਇਸ ਲਈ ਯੋਗ ਉਮੀਦਵਾਰ ਦੀ ਸ਼ਨਾਖਤ ਕੀਤੀ ਜਾ ਰਹੀ ਹੈ। ‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਵਿਰੋਧੀ …
Read More »ਯੂਨਾਈਟਿਡ ਅਕਾਲੀ ਦਲ ਨੇ ਬਹਿਬਲ ਕਲਾਂ ਗੋਲੀ ਕਾਂਡ ਦੀ ਸੀਸੀਟੀਵੀ ਫੁਟੇਜ ਲਿਆਂਦੀ ਸਾਹਮਣੇ
ਦੋਸ਼ੀਆਂ ਖਿਲਾਫ ਕਾਰਵਾਈ ਦੀ ਕੀਤੀ ਮੰਗ ਬਠਿੰਡਾ/ਬਿਊਰੋ ਨਿਊਜ਼ ਬਹਿਬਲ ਕਲਾਂ ਗੋਲੀ ਕਾਂਡ ਦੀ ਸੀਸੀਟੀਵੀ ਫੁਟੇਜ਼ ਸਾਹਮਣੇ ਆਈ ਹੈ। ਇਹ ਫੁਟੇਜ਼ ਕਈ ਕੁਝ ਬਿਆਨ ਕਰ ਰਹੀ ਹੈ। ਯੂਨਾਈਟਿਡ ਅਕਾਲੀ ਦਲ ਨੇ ਬਹਿਬਲ ਕਲਾਂ ਗੋਲੀ ਕਾਂਡ ਦੀ ਵੀਡੀਓ ਜਾਰੀ ਕਰਕੇ ਕਈ ਸਵਾਲ ਉਠਾਏ ਹਨ। ਯੂਨਾਈਟਿਡ ਅਕਾਲੀ ਦਲ ਨੇ ਸਾਬਕਾ ਡੀਜੀਪੀ ਤੇ ਪੁਲਿਸ …
Read More »