ਫੂਲਕਾ ਨੇ ਕਿਹਾ, ਸਰਕਾਰ ਵਿਰੋਧੀ ਧਿਰ ਨੂੰ ਕਮਜ਼ੋਰ ਕਰਨਾ ਚਾਹੁੰਦੀ ਚੰਡੀਗੜ੍ਹ/ਬਿਊਰੋ ਨਿਊਜ਼ ਵਿਧਾਨ ਸਭਾ ਵਿਚ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਬੈਂਸ ਭਰਾਵਾਂ ਨੂੰ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ ਸੀਟ ਨਾ ਦੇਣ ਨੂੰ ਲੈ ਕੇ ਵਿਰੋਧੀ ਧਿਰ ਵਲੋਂ ਇਜਲਾਸ ਦੇ ਆਖਰੀ ਦਿਨ ਸਦਨ ਵਿਚ ਪ੍ਰਦਰਸ਼ਨ ਕੀਤਾ ਗਿਆ। ਵਿਰੋਧੀ ਧਿਰ ਦੇ …
Read More »ਰਾਜਪਾਲ ਨੇ ਪੰਜਾਬ ਦੀ ਵਿੱਤੀ ਸਥਿਤੀ ਤੋਂ ਕਰਵਾਇਆ ਜਾਣੂ
ਕਿਹਾ, ਪੰਜਾਬ ਸਰਕਾਰ ਦਾ ਖਜ਼ਾਨਾ ਹੈ ਖਾਲੀ ਵਿੱਤੀ ਦਬਾਅ ਨੂੰ ਘੱਟ ਕਰਨ ਲਈ ਸਰਕਾਰ ਨੂੰ ਖਰਚੇ ਘਟਾਉਣੇ ਪੈਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਨਵੀਂ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਸੂਬੇ ਦੇ ਮੌਜੂਦਾ ਵਿੱਤੀ ਹਾਲਾਤ ਬਾਰੇ ਜਾਣੂ ਕਰਵਾਇਆ। ਰਾਜਪਾਲ ਨੇ ਕਿਹਾ ਕਿ ਪਿਛਲੇ ਸਮੇਂ …
Read More »ਰਾਜਪਾਲ ਦੇ ਭਾਸ਼ਣ ‘ਤੋਂ ਆਮ ਆਦਮੀ ਪਾਰਟੀ ਨਾ-ਖੁਸ਼
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਅੱਜ ਰਾਜਪਾਲ ਦੁਆਰਾ ਦਿੱਤੇ ਭਾਸ਼ਣ ਉਤੇ ਆਮ ਆਦਮੀ ਪਾਰਟੀ ਨੇ ਨਾ-ਖੁਸ਼ੀ ਜ਼ਾਹਰ ਕੀਤੀ ਹੈ। ਵਿਰੋਧੀ ਧਿਰ ਦੇ ਨੇਤਾ ਐਚ.ਐਸ ਫੂਲਕਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੁਆਰਾ ਜਾਰੀ ਕੀਤੇ ਚੋਣ ਮਨੋਰਥ ਪੱਤਰ ਵਿਚ ਦਰਜ ਮੁੱਦੇ ਅੱਜ ਦੇ ਭਾਸ਼ਣ ਵਿਚੋਂ ਗਾਇਬ ਸਨ। ਉਨ੍ਹਾਂ …
Read More »ਸਾਬਕਾ ਖੇਤੀਬਾੜੀ ਮੰਤਰੀ ਗੁਰਦੇਵ ਸਿੰਘ ਬਾਦਲ ਦਾ ਦੇਹਾਂਤ
ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ‘ਆਪ’ ਦੇ ਆਗੂਆਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ ਫ਼ਰੀਦਕੋਟ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਖੇਤੀਬਾੜੀ ਮੰਤਰੀ ਗੁਰਦੇਵ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ ਹੈ। ਅੱਜ ਸਵੇਰੇ ਉਨ੍ਹਾਂ ਨੇ ਡੀ.ਐਮ.ਸੀ. ਲੁਧਿਆਣਾ ਵਿਖੇ ਅੰਤਿਮ ਸਾਹ ਲਿਆ। ਉਹ 85 ਸਾਲ ਦੇ ਸਨ ਤੇ ਕਾਫ਼ੀ ਸਮੇਂ ਤੋਂ ਬਿਮਾਰ ਚੱਲੇ ਆ …
Read More »ਪੰਜਾਬ ਸਰਕਾਰ ਜਥੇਦਾਰ ਟੌਹੜਾ ਦੀ ਬਰਸੀ ਮੌਕੇ ਰਾਜ ਪੱਧਰੀ ਸਮਾਗਮ ਕਰੇਗੀ
ਕੈਪਟਨ ਅਮਰਿੰਦਰ ਨੇ ਜਥੇਦਾਰ ਟੌਹੜਾ ਨਾਲ ਨਿੱਜੀ ਸਬੰਧਾਂ ਨੂੰ ਕੀਤਾ ਯਾਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਨੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ 13ਵੀਂ ਬਰਸੀ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਟੌਹੜਾ ਵਿਖੇ 1 ਅਪ੍ਰੈਲ ਨੂੰ ਰਾਜ ਪੱਧਰੀ ਸਮਾਰੋਹ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ …
Read More »ਸੀਨੀਅਰ ਕਾਂਗਰਸੀ ਆਗੂ ਲਾਲ ਸਿੰਘ ਨੂੰ ਪੰਜਾਬ ਮੰਡੀ ਬੋਰਡ ਦਾ ਚੇਅਰਮੈਨ ਬਣਾਇਆ
ਪੁੱਤਰ ਨੂੰ ਟਿਕਟ ਮਿਲਣ ਕਰਕੇ ਲਾਲ ਸਿੰਘ ਟਿਕਟ ਤੋਂ ਰਹੇ ਸਨ ਵਾਂਝੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿੱਤੀ ਮੰਤਰੀ ਲਾਲ ਸਿੰਘ ਨੂੰ ਪੰਜਾਬ ਮੰਡੀ ਬੋਰਡ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਗਿਆ। ਹਲਕਾ ਸਨੌਰ ਤੋਂ ਲਗਾਤਾਰ 8 ਵਾਰ ਵਿਧਾਨ ਸਭਾ ਚੋਣਾਂ ਲੜਨ ਵਾਲੇ ਅਤੇ ਪੰਜਾਬ ਕਾਂਗਰਸ …
Read More »ਮੁਹਾਲੀ ਦੇ ਐਸ ਪੀ (ਸਿਟੀ) ਪਰਮਿੰਦਰ ਸਿੰਘ ਭੰਡਾਲ ਫਸੇ ਨਵੇਂ ਪੰਗੇ ‘ਚ
ਵਟਸਅੱਪ ਗਰੁੱਪ ਵਿੱਚ ਭੇਜ ਦਿੱਤੀ ਅਸ਼ਲੀਲ ਫਿਲਮ, ਮੰਗੀ ਮੁਆਫੀ ਮੋਹਾਲੀ/ਬਿਊਰੋ ਨਿਊਜ਼ ਮੁਹਾਲੀ ਦੇ ਐਸਪੀ ਸਿਟੀ ਪਰਮਿੰਦਰ ਸਿੰਘ ਭੰਡਾਲ ਨੂੰ ਉਸ ਸਮੇਂ ਪੰਗਾ ਪੈ ਗਿਆ ਜਦੋਂ ਉਹਨਾਂ ਨੇ ਆਪਣੇ ਮੋਬਾਇਲ ਤੋਂ ਵਟਸਅੱਪ ਗਰੁੱਪ ਵਿੱਚ ਇਕ ਅਸ਼ਲੀਲ ਵੀਡੀਓ ਅੱਪਲੋਡ ਕਰ ਦਿੱਤੀ । ਜਾਣਕਾਰੀ ਅਨੁਸਾਰ ਮੁਹਾਲੀ ਵਿੱਚ ਪ੍ਰੈਸ, ਪੁਲਿਸ ਅਤੇ ਪਾਲੀਟੀਸ਼ੀਅਨਾਂ ਦੇ ਨਾਮ …
Read More »ਪੰਜਾਬ ਦੇ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਲਾ ਸਕਣਗੇ ਲਾਲ ਬੱਤੀ
ਚੰਡੀਗੜ੍ਹ/ਬਿਊਰੋ ਨਿਊਜ਼ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਜਾਰੀ ਕੀਤੇ ਮੈਨੀਫੈਸਟੋ ਨੂੰ ਅਮਲ ਵਿੱਚ ਲਿਆਉਣ ਲਈ ਪੰਜਾਬ ਸਰਕਾਰ ਨੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵੱਲੋਂ ਅੱਜ ਲਏ ਗਏ ਫੈਸਲੇ ਮੁਤਾਬਕ ਹੁਣ ਮੁੱਖ ਮੰਤਰੀ ਤੇ ਕੈਬਨਿਟ ਮੰਤਰੀ ਆਪਣੀਆਂ ਗੱਡੀਆਂ ‘ਤੇ ਲਾਲ ਬੱਤੀਆਂ …
Read More »ਰਾਣਾ ਕੇ.ਪੀ ਸਿੰਘ ਪੰਜਾਬ ਵਿਧਾਨ ਸਭਾ ਦੇ ਸਪੀਕਰ ਬਣੇ
ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਵੀ ਚੁੱਕੀ ਵਿਧਾਇਕ ਦੇ ਅਹੁਦੇ ਦੀ ਸਹੁੰ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸੀ ਵਿਧਾਇਕ ਰਾਣਾ ਕੇ.ਪੀ ਸਿੰਘ ਨੂੰ ਪੰਜਾਬ ਵਿਧਾਨ ਸਭਾ ਦਾ ਸਪੀਕਰ ਚੁਣਿਆ ਗਿਆ ਹੈ। ਕੇਪੀ ਰਾਣਾ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਵਿਧਾਇਕ ਹਨ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ …
Read More »ਪੰਜਾਬ ਕੈਬਨਿਟ ਨੇ ਲਏ ਅਹਿਮ ਫੈਸਲੇ
ਐਡਵੋਕੇਟ ਜਨਰਲ ਦੇ ਦਫਤਰੀ ਕੰਮਕਾਜ ‘ਚ ਪਾਰਦਰਸ਼ਤਾ ਲਿਆਂਦੀ ਜਾਵੇਗੀ ਸੜਕ ਹਾਦਸਿਆਂ ਨੂੰ ਰੋਕਣ ਲਈ ਕੈਪਟਨ ਨੇ ਦਿੱਤੇ ਸਖ਼ਤ ਹੁਕਮઠ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮੰਤਰੀ ਮੰਡਲ ਨੇ ਐਡਵੋਕੇਟ ਜਨਰਲ ਦੇ ਦਫ਼ਤਰ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣ ਤੇ ਨਿਯੁਕਤੀਆਂ ਨੂੰ ਦਰੁਸਤ ਕਰਨ ਲਈ ਖਰੜਾ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਕੈਪਟਨ …
Read More »