ਭਾਰਤ ਦੇ ਆਜ਼ਾਦੀ ਦਿਵਸ ਦੀਆਂ ਦਿੱਤੀਆਂ ਵਧਾਈਆਂ ਅੰਮ੍ਰਿਤਸਰ/ਬਿਊਰੋ ਨਿਊਜ਼ ਭਾਰਤ-ਪਾਕਿਸਤਾਨ ਵਿੱਚ ਚੱਲ ਰਹੇ ਤਣਾਅ ਦੇ ਬਾਵਜੂਦ ਦੋਵਾਂ ਮੁਲਕਾਂ ਦੇ ਕੁਝ ਖਾਸ ਤਿਉਹਾਰ ਤੇ ਆਜ਼ਾਦੀ ਦਿਹਾੜੇ ਸਰਹੱਦ ਦੇ ਦੋਵੇਂ ਪਾਸੇ ਤਾਇਨਾਤ ਸੁਰੱਖਿਆ ਬਲਾਂ ਵੱਲੋਂ ਮਿਲ ਕੇ ਮਨਾਏ ਜਾਂਦੇ ਹਨ। ਦੋਸਤੀ ਤੇ ਪਿਆਰ ਦਾ ਸੰਦੇਸ਼ ਦਿੰਦਾ ਅਜਿਹਾ ਹੀ ਦ੍ਰਿਸ਼ ਅਟਾਰੀ ਸਰਹੱਦ ‘ਤੇ …
Read More »ਵਿਵਾਦਤ ਐਸਪੀ ਸਲਵਿੰਦਰ ਸਿੰਘ ਨੂੰ ਕੈਪਟਨ ਸਰਕਾਰ ਨੇ ਸੇਵਾ ਮੁਕਤ ਕਰਨ ਦਾ ਲਿਆ ਫੈਸਲਾ
ਪਠਾਨਕੋਟ ਦਹਿਸ਼ਤੀ ਹਮਲੇ ਦੌਰਾਨ ਚਰਚਾ ‘ਚ ਆਏ ਸਨ ਸਲਵਿੰਦਰ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਰਕਾਰ ਨੇ ਵਿਵਾਦਾਂ ਵਿੱਚ ਘਿਰੇ ਐਸਪੀ ਸਲਵਿੰਦਰ ਸਿੰਘ ਨੂੰ ਸਮੇਂ ਤੋਂ ਪਹਿਲਾਂ ਸੇਵਾ ਮੁਕਤ ਕਰਨ ਦਾ ਫ਼ੈਸਲਾ ਕੀਤਾ ਹੈ ਤੇ ਇਸ ਸਬੰਧੀ ਪ੍ਰਵਾਨਗੀ ਵੀ ਦੇ ਦਿੱਤੀ ਹੈ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਮੁਤਾਬਕ ਇਸ ਸਬੰਧੀ ਪੰਜਾਬ ਦੇ …
Read More »ਬਠਿੰਡਾ ‘ਚ ਵੀ ਹੁਣ ਬਣਨਗੇ ਪਾਸਪੋਰਟ
ਹਰਸਿਮਰਤ ਬਾਦਲ ਵੱਲੋਂ ਡਾਕਘਰ ਪਾਸਪੋਰਟ ਸੇਵਾ ਕੇਂਦਰ ਦਾ ਉਦਘਾਟਨ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਦੇ ਮੁੱਖ ਡਾਕਘਰ ਵਿਚ ‘ਡਾਕਘਰ ਪਾਸਪੋਰਟ ਸੇਵਾ ਕੇਂਦਰ’ ਸ਼ੁਰੂ ਹੋ ਗਿਆ, ਜਿਸ ਦਾ ਉਦਘਾਟਨ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਪਾਸਪੋਰਟ ਸੇਵਾ ਕੇਂਦਰ ਦੇ ਰੂਪ …
Read More »ਕੇਬਲ ਮਾਫੀਆ ਖਿਲਾਫ ਵਿੱਢੀ ਜੰਗ ਵਿਚ ਨਵਜੋਤ ਸਿੱਧੂ ਦੀ ਹਮਾਇਤ ‘ਚ ਆਏ ਕੈਪਟਨ ਅਮਰਿੰਦਰ
ਨਸ਼ਿਆਂ ਖਿਲਾਫ ਸਰਕਾਰ ਦੀ ਮੁਹਿੰਮ ਬੇਹੱਦ ਕਾਮਯਾਬ ਰਹੀਂ : ਮੁੱਖ ਮੰਤਰੀ ਅੰਮ੍ਰਿਤਸਰ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਕੇਬਲ ਮਾਫੀਆ ਖਿਲਾਫ ਵਿੱਢੀ ਜੰਗ ਨੂੰ ਹਮਾਇਤ ਦੇ ਦਿੱਤੀ ਹੈ। ਕੈਪਟਨ ਨੇ ਕੇਬਲ ਕੰਪਨੀਆਂ ਵੱਲੋਂ ਵੱਖ-ਵੱਖ ਚੈਨਲਾਂ ਦੀ ਕੀਤੀ ਜਾ ਰਹੀ ਸੈਂਸਰਸ਼ਿਪ ਖਿਲਾਫ ਚਿਤਾਵਨੀ ਦਿੰਦਿਆਂ ਕਿਹਾ ਕਿ …
Read More »ਡਾ. ਜਸਪਾਲ ਸੰਧੂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ
ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਵੀ.ਪੀ. ਬਦਨੌਰ ਵੱਲੋਂ ਉੱਘੇ ਵਿਦਵਾਨ ਡਾਕਟਰ ਜਸਪਾਲ ਸਿੰਘ ਸੰਧੂ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਡਾਕਟਰ ਸੰਧੂ ਇਸ ਵੇਲੇ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ, ਨਵੀਂ ਦਿੱਲੀ ਵਿੱਚ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਹਨ। ਉਨ੍ਹਾਂ ਦੀ ਇਹ ਨਿਯੁਕਤੀ ਤਿੰਨ ਸਾਲ ਲਈ …
Read More »ਵਿਜੀਲੈਂਸ ਮੁਖੀ ਬੀ.ਕੇ.ਉੱਪਲ ਤੇ ਵਰਿੰਦਰਪਾਲ ਸਿੰਘ ਨੂੰ ਵਿਲੱਖਣ ਸੇਵਾਵਾਂ ਲਈ ਮਿਲੇਗਾ ਰਾਸ਼ਟਰਪਤੀ ਪੁਲਿਸ ਮੈਡਲ
ਚੰਡੀਗੜ੍ਹ/ਬਿਊਰੋ ਨਿਊਜ਼ੂ ਬਰਜਿੰਦਰ ਕੁਮਾਰ ਉਪਲ ਏ.ਡੀ.ਜੀ.ਪੀ ਵਿਜੀਲੈਂਸ ਬਿਊਰੋ ਪੰਜਾਬ ਅਤੇ ਵਰਿੰਦਰ ਪਾਲ ਸਿੰਘ ਏ.ਆਈ.ਜੀ. ਵਿਸ਼ੇਸ਼ ਓਪਰੇਸ਼ਨ ਸੈਲ ਪੰਜਾਬ ਨੂੰ ਵਿਲੱਖਣ ਸੇਵਾਵਾਂ ਨਿਭਾਉਣ ਬਦਲੇ ਅਜਾਦੀ ਦਿਵਸ ਮੌਕੇ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕਰਨ ਲਈ ਚੁਣਿਆ ਗਿਆ ਹੈ। ਇਨ੍ਹਾਂ ਤੋਂ ਇਲਾਵਾ ਰਣਬੀਰ ਸਿੰਘ ਖੱਟੜਾ, ਸੰਦੀਪ ਕੁਮਾਰ ਸ਼ਰਮਾ ਸਮੇਤ 16 ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ …
Read More »ਪ੍ਰਕਾਸ਼ ਸਿੰਘ ਬਾਦਲ ਦੇ ਵਿਦੇਸ਼ ‘ਚ ਹੋਏ ਇਲਾਜ ਦੇ ਬਿੱਲਾਂ ਦਾ ਬੋਝ ਕੈਪਟਨ ਸਰਕਾਰ ‘ਤੇ ਪਿਆ
ਸਾਬਕਾ ਮੁੱਖ ਮੰਤਰੀ ਨੇ 18 ਲੱਖ ਰੁਪਏ ਦੇ ਬਿੱਲ ਕਰਵਾਏ ਜਮ੍ਹਾਂ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਰਕਾਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਵਿਦੇਸ਼ੀ ਇਲਾਜ ਦੇ ਕਰੀਬ 18 ਲੱਖ ਰੁਪਏ ਬਿਲਾਂ ਦਾ ਝਟਕਾ ਲੱਗਾ ਹੈ। ਕੈਪਟਨ ਸਰਕਾਰ ਨੇ ਹੁਣ ਮੁੱਖ ਮੰਤਰੀ ਅਤੇ ਵਜ਼ੀਰਾਂ ਦੇ ਮੈਡੀਕਲ ਬਿੱਲ ਪੱਲਿਓਂ ਨਾ ਦੇਣ …
Read More »ਵਿਕਾਸ ਬਰਾਲਾ ਦੀਆਂ ਮੁਸ਼ਕਲਾਂ ਵਧੀਆਂ
ਹਰਿਆਣਾ ਭਾਜਪਾ ਪ੍ਰਧਾਨ ਦੇ ਬੇਟੇ ਨੇ ਛੇੜਛਾੜ ਤੋਂ ਪਹਿਲਾਂ ਖਰੀਦੀ ਸੀ ਸ਼ਰਾਬ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਭਾਜਪਾ ਦੇ ਪ੍ਰਧਾਨ ਸੁਭਾਸ਼ ਬਰਾਲਾ ਦੇ ਬੇਟੇ ਵਿਕਾਸ ਬਰਾਲਾ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਚਾਰ ਅਗਸਤ ਦੀ ਵਾਰਦਾਤ ਦੀ ਸੀਸੀਟੀਵੀ ਫੁਟੇਜ਼ ਬਰਾਮਦ ਹੋਈ ਹੈ। ਇਸ ਵਿੱਚ ਸਪੱਸ਼ਟ ਤੌਰ ‘ਤੇ ਦਿਖਾਈ ਦੇ ਰਿਹਾ ਹੈ ਕਿ …
Read More »ਸਿੱਧੂ ਦੀ ਕਿਰਕਰੀ :ਕੈਪਟਨ ਦੇ ਵਫਾਦਾਰਾਂ ਨੇ ਸਿੱਧੂ ਦਾ ਕੀਤਾ ਬਾਈਕਾਟ
ਜਲੰਧਰ/ਬਿਊਰੋ ਨਿਊਜ਼ : ਦੋਆਬੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਫ਼ਾਦਾਰ ਦੋ ਆਗੂਆਂ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਆਪਣੇ ਹਲਕਿਆਂ ਵਿਚ ਫੇਰੀਆਂ ਦਾ ਬਾਈਕਾਟ ਕਰ ਦਿੱਤਾ। ਇਸ ਨਾਲ ਪੰਜਾਬ ਕਾਂਗਰਸ ਦੀ ਫੁੱਟ ਜੱਗ-ਜ਼ਾਹਿਰ ਹੋ ਗਈ ਹੈ। ਸਿੱਧੂ ਸ਼ਾਹਕੋਟ ਹਲਕੇ ਦੇ ਪਿੰਡ ਸੀਚੇਵਾਲ ਵਿਚ ਵਾਤਾਵਰਨ ਪ੍ਰੇਮੀ …
Read More »ਪੰਜਾਬ ਦੇ ਕਰਜ਼ਈ ਕਿਸਾਨਾਂ ਦੀ ਮੱਦਦ ਲਈ ਅੱਗੇ ਆਉਣ ਲੱਗੇ ਪਰਵਾਸੀ
‘ਆਪ’ ਦੇ ਵਫਦ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸ਼ੈਸ਼ਨ ਸੱਦਣ ਲਈ ਰਾਜਪਾਲ ਨੂੰ ਦਿੱਤਾ ਮੰਗ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਦਾਅਵਾ ਕੀਤਾ ਹੈ ਕਿ ਪਰਵਾਸੀ ਪੰਜਾਬੀਆਂ ਨੂੰ ਕਿਸਾਨਾਂ ਸਿਰ ਚੜ੍ਹੇ ਕਰਜ਼ੇ ਵਿੱਚ ਹੱਥ ਵਟਾਉਣ ਦੀ ਅਪੀਲ ਨੂੰ ਬੂਰ ਪੈਣ ਲੱਗਾ …
Read More »