ਕੈਬਨਿਟ ਮੰਤਰੀ ਚੰਨੀ ਤੇ ਪੰਜ ਵਿਧਾਇਕਾਂ ਦੀ ਹਾਜ਼ਰੀ ਵਿਚ ਰਵਾਨਾ ਕੀਤੀਆਂ ਗੱਡੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸ਼ਹਿਰਾਂ ਤੇ ਕਸਬਿਆਂ ਵਿੱਚ ਸੰਕਟ ਸਮੇਂ ਸਥਿਤੀਆਂ ਨਾਲ ਨਜਿੱਠਣ ਲਈ ਨਗਰ ਕੌਂਸਲਾਂ ਨੂੰ ਅੱਗ ਬੁਝਾਊ ਦਸਤਿਆਂ ਨਾਲ ਲੈਸ ਕਰਨ ਦੇ ਮਕਸਦ ਤਹਿਤ ਨਵਜੋਤ ਸਿੰਘ ਸਿੱਧੂ ਵੱਲੋਂ ਚੰਡੀਗੜ੍ਹ ਤੋਂ ਅੱਜ 8 ਸ਼ਹਿਰਾਂ ਨੂੰ ਨਵੀਆਂ ਫਾਇਰ …
Read More »ਐਸਜੀਪੀਸੀ ਨੇ ਮੁੱਖ ਸਕੱਤਰ ਦਾ ਅਹੁਦਾ ਕੀਤਾ ਖਤਮ
ਸਕੱਤਰ ਡਾ. ਰੂਪ ਸਿੰਘ ਨੂੰ ਸੌਂਪੀਆਂ ਮੁੱਖ ਸਕੱਤਰ ਦੀਆਂ ਜ਼ਿੰਮੇਵਾਰੀਆਂ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਸਥਾ ਵਿੱਚ ਸਥਾਪਤ ਕੀਤਾ ਮੁੱਖ ਸਕੱਤਰ ਦਾ ਨਵਾਂ ਅਹੁਦਾ ਖ਼ਤਮ ਕਰ ਦਿੱਤਾ ਹੈ ਅਤੇ ਮੁੱਖ ਸਕੱਤਰ ਦੀਆਂ ਜ਼ਿੰਮੇਵਾਰੀਆਂ ਤੇ ਤਾਕਤਾਂ ਸਕੱਤਰ ਡਾ. ਰੂਪ ਸਿੰਘ ਨੂੰ ਸੌਂਪ ਦਿੱਤੀਆਂ ਹਨ। ਐਸਜੀਪੀਸੀ ਦੇ ਪ੍ਰਧਾਨ ਪ੍ਰੋ. ਕਿਰਪਾਲ …
Read More »ਪੰਚਾਇਤੀ ਚੋਣਾਂ ਲਈ ਨਵੇਂ ਸਿਰੇ ਤੋਂ ਹੋਵੇਗੀ ਪੰਜਾਬ ਦੀ ਵਾਰਡਬੰਦੀ
ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ, ਨਿਰਪੱਖ ਢੰਗ ਨਾਲ ਹੋਣਗੀਆਂ ਪੰਚਾਇਤੀ ਚੋਣਾਂ ਮੋਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਕਰਨ ਲਈ ਸਾਰੇ ਪੰਜਾਬ ਵਿਚ ਨਵੇਂ ਸਿਰਿਓਂ ਵਾਰਡਬੰਦੀ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਾਰਡ ਬੰਦੀ ਕਰਵਾਉਣ ਲਈ …
Read More »ਕੈਪਟਨ ਅਮਰਿੰਦਰ ਨੇ ਮੋਦੀ ਅਤੇ ਜੇਤਲੀ ਨਾਲ ਕੀਤੀ ਮੁਲਾਕਾਤ
ਕਰਜ਼ਾ ਵੱਧ ਵਧਾਉਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਨੂੰ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧ ਐਕਟ-2003 ਵਿੱਚ ਢਿੱਲ ਦੇਣ ਅਤੇ ਕਰਜ਼ਾ ਹੱਦ ਵਧਾਉਣ ਦੀ ਅਪੀਲ ਕੀਤੀ ਹੈ। ਤਾਂ ਜੋ ਸੂਬਾ ਸਰਕਾਰ ਖੇਤੀ ਕਰਜ਼ਾ ਮੁਆਫੀ ਬਾਰੇ ਆਪਣੀ ਵਚਨਬੱਧਤਾ ਨੂੰ ਪੂਰਾ ਕਰ …
Read More »ਭਗਵੰਤ ਮਾਨ ਨੇ ਫਿਰ ਕਾਂਗਰਸ ਅਤੇ ਅਕਾਲੀਆਂ ਦੇ ਮਿਲੇ ਹੋਣ ਦੇ ਲਾਏ ਇਲਜ਼ਾਮ
ਕਿਹਾ, ਇਨ੍ਹਾਂ ਦਾ ਮਕਸਦ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਦੂਰ ਰੱਖਣਾ ਸੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਕਾਂਗਰਸ ਤੇ ਅਕਾਲੀ ਦਲ ‘ਤੇ ਫਿਰ ਮਿਲੇ ਹੋਣ ਦੇ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਨੂੰ ਚੋਣਾਂ ਤੋਂ ਪਹਿਲਾਂ ਹੀ ਸੁਚੇਤ ਕਰ ਦਿੱਤਾ ਸੀ ਕਿ …
Read More »ਔਰਤਾਂ ਦੇ ਵਾਲ ਕੱਟਣ ਦੀਆਂ ਘਟਨਾਵਾਂ ਦਿਨੋਂ ਦਿਨ ਵਧਣ ਲੱਗੀਆਂ
ਜਲੰਧਰ ਵਿਚ ਵੀ ਔਰਤ ਦੇ ਕੱਟੇ ਗਏ ਵਾਲ ਜਲੰਧਰ/ਬਿਊਰੋ ਨਿਊਜ਼ ਔਰਤਾਂ ਦੇ ਵਾਲ ਕੱਟਣ ਦੀਆਂ ਘਟਨਾਵਾਂ ਵਿਚ ਦਿਨੋਂ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਅਜਿਹੀਆਂ ਘਟਨਾਵਾਂ ਤਕਰੀਬਨ ਪੂਰੇ ਪੰਜਾਬ ਵਿਚ ਹੋਣ ਲੱਗ ਪਈਆਂ ਹਨ। ਪਰ ਇਸਦੀ ਅਸਲੀਅਤ ਦਾ ਕੋਈ ਵੀ ਪਹਿਲੂ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਇਸੇ ਦੌਰਾਨ ਅੱਜ ਜਲੰਧਰ …
Read More »ਨਵਜੋਤ ਸਿੱਧੂ ਖਿਲਾਫ ਪਾਰਟੀ ਆਗੂਆਂ ‘ਚ ਵਧਣ ਲੱਗਾ ਗੁੱਸਾ
ਸਿੱਧੂ ਦੀ ਫੇਰੀ ਸਮੇਂ ਨਹੀਂ ਪਹੁੰਚੇ ਸਥਾਨਕ ਕਾਂਗਰਸੀ ਆਗੂ ਚੰਡੀਗੜ੍ਹ/ਬਿਊਰੋ ਨਿਊਜ਼ ਸੱਤਾ ਵਿੱਚ ਆਉਣ ਤੋਂ ਬਾਅਦ ਕਾਂਗਰਸ ਵਿੱਚ ਫਿਰ ਖਾਨਾਜੰਗੀ ਉਭਰਨ ਲੱਗੀ ਹੈ। ਪਾਰਟੀ ਅੰਦਰ ਇਹ ਲੜਾਈ ਨਵੇਂ ਜਰਨੈਲਾਂ ਖਿਲਾਫ ਵਿੱਢੀ ਜਾ ਰਹੀ ਹੈ। ਇਹ ਨਵੇਂ ਜਰਨੈਲ ਹਨ ਭਾਜਪਾ ਛੱਡ ਕੇ ਆਏ ਨਵਜੋਤ ਸਿੱਧੂ ਤੇ ਮਨਪ੍ਰੀਤ ਬਾਦਲ। ਇਸ ਦੀ ਮਿਸਾਲ …
Read More »ਵਾਲ ਕੱਟਣ ਦੀਆਂ ਘਟਨਾਵਾਂ ਵਧਣ ਕਾਰਨ ਪੰਜਾਬ ‘ਚ ਦਹਿਸ਼ਤ
ਵੱਖ-ਵੱਖ ਥਾਈਂ ਕਈ ਔਰਤਾਂ ਦੇ ਵਾਲ ਕੱਟੇ ਵਹਿਮ-ਭਰਮ ਫੈਲਾਉਣ ਵਾਲਿਆਂ ਖਿਲਾਫ ਕਾਰਵਾਈ ਹੋਵੇ : ਬਡੂੰਗਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅੱਜ ਕੱਲ੍ਹ ਵਾਲ ਕੱਟਣ ਦੀਆਂ ਘਟਨਾਵਾਂ ਦਾ ਮੁੱਦਾ ਸਭ ਤੋਂ ਵੱਧ ਚਰਚਾ ਵਿਚ ਹੈ। ਰੋਜ਼ਾਨਾ ਹੀ ਜਿੱਥੇ ਵੱਖ-ਵੱਖ ਥਾਵਾਂ ‘ਤੇ ਔਰਤਾਂ ਦੇ ਵਾਲ ਕੱਟਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਉਥੇ 11 …
Read More »ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ‘ਚ ਹੋਈਆਂ ਸਿਆਸੀ ਕਾਨਫਰੰਸਾਂ
ਸਿਆਸੀ ਪਾਰਟੀਆਂ ਨੇ ਇਕ ਦੂਜੇ ‘ਤੇ ਕੀਤੀ ਰੱਜ ਕੇ ਦੂਸ਼ਣਬਾਜ਼ੀ ਜੇਕਰ ਮੈਨੂੰ ਦੋ ਦਿਨ ਲਈ ਪੁਲਿਸ ਮਿਲ ਜਾਵੇ ਤਾਂ ਮੈਂ ਮਜੀਠੀਆ ਨੂੰ ਸਬਕ ਸਿਖਾ ਦਿਆਂਗਾ : ਨਵਜੋਤ ਸਿੱਧੂ ਸਿੱਧੂ ਸਾਹਿਬ ਮੈਂਟਲ ਹੋ ਗਏ ਹਨ : ਸੁਖਬੀਰ ਬਾਦਲ ਕੈਪਟਨ ਘੱਟ ਹੀ ਨਜ਼ਰ ਆਉਂਦੇ ਹਨ : ਭਗਵੰਤ ਮਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਬਾਬਾ ਬਕਾਲਾ …
Read More »ਹਰਿਆਣਾ ਭਾਜਪਾ ਦੇ ਪ੍ਰਧਾਨ ਸੁਭਾਸ਼ ਬਰਾਲਾ ਦੇ ਲੜਕੇ ਨੇ ਆਈਏਐਸ ਦੀ ਲੜਕੀ ਨਾਲ ਕੀਤੀ ਛੇੜਛੇੜ ਦਾ ਮਾਮਲਾ ਗਰਮਾਇਆ
ਸੁਭਾਸ਼ ਬਰਾਲਾ ਦਾ ਪਾਰਟੀ ਦੇ ਅੰਦਰੋਂ ਵੀ ਵਿਰੋਧ ਹੋਣ ਲੱਗਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਭਾਜਪਾ ਦੇ ਪ੍ਰਧਾਨ ਸੁਭਾਸ਼ ਬਰਾਲਾ ਦੇ ਪੁੱਤਰ ਵਲੋਂ ਚੰਡੀਗੜ੍ਹ ‘ਚ ਇਕ ਆਈਏਐਸ ਦੀ ਲੜਕੀ ਨਾਲ ਹੋਈ ਛੇੜਛਾੜ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਹੁਣ ਭਾਜਪਾ ਦੇ ਅੰਦਰੋਂ ਵੀ ਸੁਭਾਸ਼ ਬਰਾਲਾ ਖਿਲਾਫ ਆਵਾਜ਼ ਉਠਣ ਲੱਗ ਪਈ ਹੈ। …
Read More »