ਪੰਜਾਬ, ਹਰਿਆਣਾ ਅਤੇ ਹਿਮਾਚਲ ਦੇ ਆਗੂ ਰਹਿਣਗੇ ਹਾਜ਼ਰ ਚੰਡੀਗੜ੍ਹ/ਬਿਊਰੋ ਨਿਊਜ਼ ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਰਤ ਵਿਚ ਚੋਣ ਪ੍ਰਚਾਰ ਵੀ ਸਿਖਰਾਂ ਵੱਲ ਨੂੰ ਵਧਦਾ ਜਾ ਰਿਹਾ ਹੈ। ਇਸਦੇ ਚੱਲਦਿਆਂ ਭਾਰਤੀ ਜਨਤਾ ਪਾਰਟੀ ਦੇ ਚੋਣ ਪ੍ਰਚਾਰ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ ਵੀ ਪਹੁੰਚ ਰਹੇ ਹਨ ਅਤੇ ਉਹ ਸੈਕਟਰ …
Read More »ਪੰਜਾਬੀ ਗਾਇਕ ਜੈਜੀ ਬੈਂਸ ਨੂੰ ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ – ਇਕ ਹਫਤੇ ’ਚ ਮੰਗਿਆ ਜਵਾਬ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬੀ ਗਾਇਕ ਜੈਜੀ ਬੈਂਸ ਨਵੇਂ ਵਿਵਾਦ ਵਿਚ ਘਿਰ ਗਏ ਹਨ। ਜੈਜੀ ਬੈਂਸ ਦੇ ਨਵੇਂ ਗੀਤ ਸਬੰਧੀ ਮਿਲ ਰਹੀਆਂ ਸ਼ਿਕਾਇਤਾਂ ਦੇ ਅਧਾਰ ’ਤੇ ਪੰਜਾਬ ਮਹਿਲਾ ਕਮਿਸ਼ਨ ਨੇ ਉਸ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ ਮਹਿਲਾ ਕਮਿਸ਼ਨ ਨੇ ਨੋਟਿਸ ਦਾ ਇਕ ਹਫਤੇ ਵਿਚ ਜਵਾਬ ਵੀ ਮੰਗ ਲਿਆ ਹੈ। ਮਹਿਲਾ …
Read More »ਡਾ. ਧਰਮਵੀਰ ਗਾਂਧੀ ਕਾਂਗਰਸ ਪਾਰਟੀ ’ਚ ਸ਼ਾਮਲ
ਪਟਿਆਲਾ ਲੋਕ ਸਭਾ ਹਲਕੇ ਤੋਂ ਹੋ ਸਕਦੇ ਹਨ ਕਾਂਗਰਸ ਦੇ ਉਮੀਦਵਾਰ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਪਟਿਆਲਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਰਹਿ ਚੁੱਕੇ ਡਾ. ਧਰਮਵੀਰ ਗਾਂਧੀ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਦਿੱਲੀ ਵਿਚ ਕਾਂਗਰਸ ਪਾਰਟੀ ਦੇ ਮੁੱਖ ਦਫਤਰ ਪਹੰੁਚ …
Read More »ਚੰਡੀਗੜ੍ਹ ਏਅਰਪੋਰਟ ਤੋਂ ਨਵੀਆਂ ਫਲਾਈਟਾਂ ਹੋਣਗੀਆਂ ਸ਼ੁਰੂ
1 ਘੰਟੇ ਵਿਚ ਜੰਮੂ ਅਤੇ ਧਰਮਸ਼ਾਲਾ ਪਹੁੰਚਿਆ ਜਾ ਸਕੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ ਭਲਕੇ 2 ਅਪ੍ਰੈਲ ਨੂੰ ਨਵੀਆਂ ਫਲਾਈਟਾਂ ਸ਼ੁਰੂ ਹੋ ਰਹੀਆਂ ਹਨ। ਗਰਮੀਆਂ ਦੇ ਲਈ ਜਾਰੀ ਸ਼ਡਿਊਲ ਵਿਚ ਜੰਮੂ, ਧਰਮਸ਼ਾਲਾ ਅਤੇ ਦਿੱਲੀ ਦੇ ਲਈ ਇਹ ਫਲਾਈਟਾਂ ਭਲਕੇ 2 ਅਪ੍ਰੈਲ ਦਿਨ ਮੰਗਲਵਾਰ ਤੋਂ ਸ਼ੁਰੂ …
Read More »ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੰਡੀਗੜ੍ਹ ਪ੍ਰੈੱਸ ਕਲੱਬ ਦਾ ਦੌਰਾ
ਪਾਰਦਰਸ਼ੀ, ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪ੍ਰੈਸ ਦੀ ਅਹਿਮ ਭੂਮਿਕਾ ‘ਤੇ ਦਿੱਤਾ ਜ਼ੋਰ ਚੰਡੀਗੜ੍ਹ, 31 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਦੇ ਸਬੰਧ ਵਿੱਚ ਚੰਡੀਗੜ੍ਹ ਪ੍ਰੈਸ ਕਲੱਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਲੱਬ ਵੱਲੋਂ …
Read More »ਪੰਜਾਬ ’ਚ ਭਾਜਪਾ ਨੇ 6 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਤੋਂ 6 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ’ਚ ਆਏ ਰਵਨੀਤ ਸਿੰਘ ਬਿੱਟੂ, ਪਰਨੀਤ ਕੌਰ ਅਤੇ ਸੁਸ਼ੀਲ ਕੁਮਾਰ ਰਿੰਕੂ ਨੂੰ ਟਿਕਟ ਦਿੱਤੀ ਗਈ ਹੈ। ਜਦਕਿ ਪੰਜਾਬ ਦੇ ਗੁਰਦਾਸਪੁਰ ਹਲਕੇ ਤੋਂ ਮੌਜੂਦਾ ਸੰਸਦ ਮੈਂਬਰ ਸਨੀ ਦਿਓਲ …
Read More »ਪੰਜਾਬ ਸਰਕਾਰ ਦੋ ਹੋਰ ਟੋਲ ਪਲਾਜ਼ਿਆਂ ਨੂੰ ਕਰਨ ਜਾ ਰਹੀ ਹੈ ਬੰਦ
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਜਲਦੀ ਹੀ ਦੋ ਹੋਰ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਇਕ ਪੋਸਟ ਪਾ ਕੇ ਕੀਤਾ ਹੈ। ਉਨ੍ਹਾਂ …
Read More »ਪੰਜਾਬ ਸਰਕਾਰ ਨੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੀ ਸੁਰੱਖਿਆ ਘਟਾਈ
ਜਾਨ ਨੂੰ ਖਤਰਾ ਦੱਸ ਰਿੰਕੂ ਨੇ ਕੇਂਦਰ ਸਰਕਾਰ ਤੋਂ ਮੰਗੀ ਹੋਰ ਸੁਰੱਖਿਆ ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਇਕਲੌਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਭਾਰਤੀ ਜਨਤਾ ਵਿਚ ਪਾਰਟੀ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਉਸ ਦੀ ਸੁਰੱਖਿਆ ਘਟਾ ਦਿੱਤੀ ਹੈ। ਜਿਸ ਦਿਨ …
Read More »‘ਆਪ’ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੂੰ ਭਾਜਪਾ ’ਚ ਸ਼ਾਮਲ ਹੋਣ ਲਈ ਮਿਲਿਆ 5 ਕਰੋੜ ਦਾ ਆਫਰ
ਫੋਨ ਕਰਕੇ ਆਫਰ ਦੇਣ ਵਾਲੇ ਵਿਅਕਤੀ ਖਿਲਾਫ ਮਾਮਲਾ ਕੀਤਾ ਗਿਆ ਦਰਜ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੂੰ 5 ਕਰੋੜ ਰੁਪਏ ਦੇ ਕੇ ਭਾਜਪਾ ਜੁਆਇਨ ਕਰਵਾਉਣ ਵਾਲੇ ਵਿਅਕਤੀ ਖਿਲਾਫ਼ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਛੀਨਾ ਲੁਧਿਆਣਾ ਦੱਖਣੀ ਵਿਧਾਨ ਸਭਾ ਤੋਂ ਆਮ …
Read More »ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ ਬਜਟ ਕੀਤਾ ਗਿਆ ਪੇਸ਼
ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ 1260 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ। ਜਦਕਿ ਲੰਘੇ ਸਾਲ ਦੌਰਾਨ ਇਹ ਬਜਟ 1138 ਕਰੋੜ ਰੁਪਏ ਦਾ ਸੀ ਅਤੇ ਸਾਲ 2022-23 ਦੌਰਾਨ ਇਹ ਬਜਟ 988 ਕਰੋੜ ਰੁਪਏ …
Read More »