Breaking News
Home / ਪੰਜਾਬ (page 1521)

ਪੰਜਾਬ

ਪੰਜਾਬ

ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਦੇ ਕਰਜ਼ਾ ਮੁਆਫ ਕਰਨ ਦੇ ਵਾਅਦੇ ਨੂੰ ਕੀਤਾ ਰੱਦ

ਕਿਹਾ, ਕਿਸਾਨਾਂ ਦੀ ਮਾੜੀ ਹਾਲਤ ਦਾ ਮਜ਼ਾਕ ਨਾ ਉਡਾਇਆ ਜਾਵੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਾਰਤ ਦੇ ਕਰਜ਼ੇ ਹੇਠ ਦੱਬੇ ਕਿਸਾਨਾਂ ਦੀ ਮਾੜੀ ਹਾਲਤ ਦਾ ਮਜ਼ਾਕ ਨਾ ਉਡਾਇਆ ਜਾਵੇ। ਉਨ੍ਹਾਂ ਨੇ …

Read More »

ਡੇਰਾ ਪ੍ਰੇਮੀਆਂ ਦੇ ਕਤਲ ਦੀ ‘ਜ਼ਿੰਮੇਵਾਰੀ’ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਲੈਣ ਵਾਲਾ ਜਾਰੀ ਲੈਟਰ ਪੈਡ ਵਿਵਾਦਾਂ ‘ਚ

ਜਲੰਧਰ/ਬਿਊਰੋ ਨਿਊਜ਼ ਡੇਰਾ ਪ੍ਰੇਮੀਆਂ ਦੇ ਕਤਲ ਦੀ ‘ਜ਼ਿੰਮੇਵਾਰੀ’ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਲੈਣ ਵਾਲਾ ਜਾਰੀ ਲੈਟਰ ਪੈਡ ਵਿਵਾਦਾਂ ‘ਚ ਘਿਰ ਗਿਆ ਹੈ। ਜ਼ਿਕਰਯੋਗ ਹੈ ਕਿ ਖੰਨਾ ਨੇੜਲੇ ਪਿੰਡ ਜਗੇੜਾ ਵਿੱਚ ਨਾਮ ਚਰਚਾ ਘਰ ਦੀ ਕੰਟੀਨ ਵਿੱਚ ਡੇਰਾ ਸਿਰਸਾ ਦੇ ਦੋ ਪ੍ਰੇਮੀਆਂ ਨੂੰ ਮਾਰੇ ਜਾਣ ਦੇ ਦਸ ਦਿਨਾਂ ਬਾਅਦ ਸਿੱਖ ਸਟੂਡੈਂਟਸ …

Read More »

ਦੁਬਈ ‘ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਦਸ ਪੰਜਾਬੀਆਂ ਦੀ ਰਿਹਾਈ ਲਈ ਰਾਹ ਪੱਧਰਾ

ਮ੍ਰਿਤਕ ਦੇ ਵਾਰਸ ਬਲੱਡ ਮਨੀ ਲੈਣ ਲਈ ਹੋਏ ਸਹਿਮਤ ਪਟਿਆਲਾ/ਬਿਊਰੋ ਨਿਊਜ਼ ਦੁਬਈ ਵਿੱਚ ਪਾਕਿਸਤਾਨੀ ਨੌਜਵਾਨ ਮੁਹੰਮਦ ਫਰਾਨ ਦੇ ਕਤਲ ਕੇਸ ਵਿੱਚ ਸਜ਼ਾ-ਏ-ਮੌਤ ਦਾ ਸਾਹਮਣਾ ਕਰ ਰਹੇ 10 ਪੰਜਾਬੀ ਨੌਜਵਾਨਾਂ ਦਾ ਮੌਤ ਦੇ ਮੂੰਹੋਂ ਬਚਣ ਲਈ ਰਾਹ ਪੱਧਰਾ ਹੋ ਗਿਆ ਹੈ। ਮ੍ਰਿਤਕ ਦੇ ਵਾਰਸ ਇਸ ਸਬੰਧੀ ‘ਬਲੱਡ ਮਨੀ’ ਲੈਣ ਲਈ ਰਾਜ਼ੀ …

Read More »

ਅਟਾਰੀ ਸਰਹੱਦ ‘ਤੇ ਲਹਿਰਾਏ ਤਿਰੰਗੇ ‘ਤੇ ਪਾਕਿ ਨੇ ਕੀਤਾ ਇਤਰਾਜ਼

ਕਿਹਾ, ਝੰਡੇ ਦੇ ਪੋਲ ਵਿਚ ਲੱਗੇ ਹਨ ਕੈਮਰੇ ਅੰਮ੍ਰਿਤਸਰ/ਬਿਊਰੋ ਨਿਊਜ਼ ਅਟਾਰੀ ਸਰਹੱਦ ‘ਤੇ ਲਹਿਰਾਏ 360 ਫੁੱਟ ਉੱਚੇ ਤੇ ਦੇਸ਼ ਦੇ ਸਭ ਤੋਂ ਵੱਡੇ ਕੌਮੀ ਤਿਰੰਗੇ ਉੱਤੇ ਪਾਕਿਸਤਾਨ ਨੇ ਇਤਰਾਜ਼ ਪ੍ਰਗਟ ਕੀਤਾ ਹੈ। ਪਾਕਿਸਤਾਨ ਨੇ ਝੰਡੇ ਦੇ ਪੋਲ ਵਿਚ ਕੈਮਰੇ ਲਾਏ ਜਾਣ ਦਾ ਖ਼ਦਸ਼ਾ ਪ੍ਰਗਟਾਇਆ ਹੈ। ਪਾਕਿਸਤਾਨ ਰੇਂਜਰਜ਼ ਨੇ ਇਸ ਗੱਲ …

Read More »

ਕੰਵਰ ਸੰਧੂ ਦੇ ਬੇਟੇ ਡਾ. ਕਰਨ ਸੰਧੂ ਨੂੰ ਸੇਜਲ ਅੱਖਾਂ ਨਾਲ ਸ਼ਰਧਾਂਜਲੀ

ਚੰਡੀਗੜ੍ਹ/ਬਿਊਰੋ ਨਿਊਜ਼ ਸੀਨੀਅਰ ਪੱਤਰਕਾਰ, ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਖਰੜ ਸੀਟ ਤੋਂ ਵਿਧਾਨ ਸਭਾ ਚੋਣਾਂ ਵਿਚ ਉਮੀਦਵਾਰ ਕੰਵਰ ਸੰਧੂ ਦੇ ਬੇਟੇ ਡਾ. ਕਰਨ ਸੰਧੂ ਨੂੰ ਲੰਘੇ ਕੱਲ੍ਹ ਐਤਵਾਰ ਨੂੰ  ਹਜ਼ਾਰਾਂ ਵਿਅਕਤੀਆਂ ਵਲੋਂ ਸੇਜਲ ਅੱਖਾਂ ਨਾਲ ਸ਼ਰਧਾਂਜਲੀ ਭੇਟ ਕੀਤੀ ਗਈ। ਜ਼ਿਕਰਯੋਗ ਹੈ ਕਿ ਡਾ. ਕਰਨ ਸੰਧੂ ਦਾ ਪਿਛਲੇ ਦਿਨੀਂ …

Read More »

ਕੈਪਟਨ ਅਮਰਿੰਦਰ ਨੇ ਅਮਰੀਕਾ ‘ਚ ਸਿੱਖਾਂ ‘ਤੇ ਹੋ ਰਹੇ ਹਮਲਿਆਂ ਸਬੰਧੀ ਮੋਦੀ ਨੂੰ ਤੁਰੰਤ ਸਖਤ ਕਦਮ ਚੁੱਕਣ ਲਈ ਕਿਹਾ

ਵਿਦੇਸ਼ਾਂ ‘ਚ ਭਾਰਤੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅਮਰੀਕਾ ਵਿਚ ਸਿੱਖ ਨੌਜਵਾਨ ਉਪਰ ਨਸਲੀ ਹਮਲੇ ਘਟਨਾ ‘ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਹੈ ਕਿ ਮੋਦੀ ਸਰਕਾਰ ਇਸ ਮਸਲੇ ਲਈ ਤੁਰੰਤ ਕਦਮ ਚੁੱਕੇ। ਉਨ੍ਹਾਂ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਵਿਦੇਸ਼ਾਂ ਵਿਚ …

Read More »

ਡੇਰਾ ਸਮਰਥਨ ਮਾਮਲੇ ਸਬੰਧੀ ਜਾਂਚ ਕਮੇਟੀ ਨੇ ਰਿਪੋਰਟ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ

ਸਿੰਘ ਸਾਹਿਬਾਨ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਲਿਆ ਜਾਵੇਗਾ ਫੈਸਲਾ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੀਆਂ ਲੰਘੀਆਂ ਚੋਣਾਂ ਦੌਰਾਨ ਡੇਰਾ ਸਿਰਸਾ ਵਿਖੇ ਗਏ ਸਿੱਖ ਰਾਜਨੀਤਿਕ ਆਗੂਆਂ ਦੀ ਪੜਤਾਲੀਆ ਰਿਪੋਰਟ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਸੌਂਪ ਦਿੱਤੀ ਗਈ ਹੈ। ਜਾਂਚ ਕਮੇਟੀ ਦੇ ਮੈਂਬਰ ਬਲਦੇਵ ਸਿੰਘ ਕਾਇਮਪੁਰ, ਅਮਰਜੀਤ …

Read More »

ਅਟਾਰੀ ਸਰਹੱਦ ‘ਤੇ ਲਹਿਰਾਇਆ ਦੇਸ਼ ਦਾ ਸਭ ਤੋਂ ਉੱਚਾ ਤਿਰੰਗਾ

ਭਾਰਤ ਦੇ ਤਿਰੰਗੇ ਤੋਂ ਡਰਿਆ ਪਾਕਿਸਤਾਨ ਅਟਾਰੀ/ਬਿਊਰੋ ਨਿਊਜ਼ ਅਟਾਰੀ ਸਰਹੱਦ ‘ਤੇ ਲਹਿਰਾਏ ਗਏ ਦੇਸ਼ ਦੇ ਸਭ ਤੋਂ ਉਚੇ ਤਿਰੰਗੇ ਨਾਲ ਪਾਕਿਸਤਾਨ ਵਿਚ ਡਰ ਦਾ ਮਾਹੌਲ ਬਣ ਗਿਆ ਹੈ। ਪਾਕਿਸਤਾਨ ਨੂੰ ਸ਼ੱਕ ਹੈ ਕਿ ਇਸ ਨਾਲ ਭਾਰਤ ਜਾਸੂਸੀ ਕਰ  ਸਕਦਾ ਹੈ। ਚੇਤੇ ਰਹੇ ਕਿ ਭਾਰਤ ਨੇ ਲੰਘੇ ਕੱਲ੍ਹ ਅਟਾਰੀ ਸਰਹੱਦ ‘ਤੇ …

Read More »

ਹੋਲੇ ਮਹੱਲੇ ਮੌਕੇ ਪਹਿਲੀ ਵਾਰ ਬਣੇਗੀ ਟੈਂਟ ਸਿਟੀ : ਕ੍ਰਿਪਾਲ ਸਿੰਘ ਬਡੂੰਗਰ

ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲੀ ਵਾਰ 8 ਮਾਰਚ ਤੋਂ 13 ਮਾਰਚ ਤੱਕ ਹੋਣ ਵਾਲੇ ਹੋਲੇ ਮਹੱਲੇ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ‘ਟੈਂਟ ਸਿਟੀ’ ਬਣਵਾਏਗੀ, ਜਿੱਥੇ ਲੱਖਾਂ ਸ਼ਰਧਾਲੂ ਠਹਿਰ ਸਕਣਗੇ। ਵੀਰਵਾਰ ਨੂੰ ਇੱਥੇ ਹੋਲੇ ਮਹੱਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ …

Read More »

ਪਟਨਾ ‘ਚ ਕੌਮਾਂਤਰੀ ਕਾਨਫਰੰਸ ਦੌਰਾਨ ਸੀਚੇਵਾਲ ਮਾਡਲ ‘ਤੇ ਹੋਈ ਚਰਚਾ

ਪ੍ਰਦੂਸ਼ਿਤ ਨਦੀਆਂ ਨੂੰ ਸਸਤੇ ਤੇ ਟਿਕਾਊ ਮਾਡਲ ਨਾਲ ਹੀ ਸਾਫ਼ ਰੱਖਿਆ ਜਾ ਸਕਦਾ ਜਲੰਧਰ/ਬਿਊਰੋ ਨਿਊਜ਼ ਗੰਗਾ ਦੇ ਨਿਰੰਤਰ ਵਹਾਅ ਲਈ ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਤਿੰਨ ਦੇਸ਼ਾਂ ਦੀ ਹੋਈ ਕੌਮਾਂਤਰੀ ਕਾਨਫਰੰਸ ਵਿੱਚ ਸੀਚੇਵਾਲ ਮਾਡਲ ਦੀ ਚਰਚਾ ਹੋਈ। ਨੇਪਾਲ, ਭਾਰਤ, ਬੰਗਲਾ ਦੇਸ਼ ਦੇ ਵਾਤਾਵਰਨ ਮਾਹਿਰਾਂ ਦੀ ਦੋ ਦਿਨ ਚੱਲੀ ਇਸ ਕਾਨਫਰੰਸ …

Read More »