ਮਹਿੰਦਰਾ ਐਂਡ ਮਹਿੰਦਰਾ ਦੇ ਐਮਡੀ ਨਾਲ ਹੋਈ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਵਾਤਾਵਰਨ ਪੱਖੀ ਬਿਜਲਈ ਵਾਹਨਾਂ ਨੂੰ ਵੱਡੀ ਪੱਧਰ ‘ਤੇ ਅਮਲ ਵਿਚ ਲਿਆਉਣ ਦੀ ਯੋਜਨਾ ਬਣਾਈ ਗਈ ਹੈ। ਨਵੀਂ ਸਨਅਤੀ ਨੀਤੀ ਵੀ ਵਿਸ਼ੇਸ਼ ਤੌਰ ‘ਤੇ ਇਸ ਉਤੇ ਕੇਂਦਰਤ ਹੋਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਿੰਦਰਾ ਐਂਡ ਮਹਿੰਦਰਾ ਦੇ …
Read More »ਮਹਿਲਾ ਕ੍ਰਿਕਟ ਵਿਸ਼ਵ ਕੱਪ ‘ਚ ਭਾਰਤ ਦਾ ਪ੍ਰਦਰਸ਼ਨ ਸ਼ਲਾਘਾਯੋਗ
ਕੈਪਟਨ ਅਮਰਿੰਦਰ ਵਲੋਂ ਪੰਜਾਬੀ ਖਿਡਾਰਨ ਹਰਮਨਪ੍ਰੀਤ ਨੂੰ ਪੰਜ ਲੱਖ ਰੁਪਏ ਦੇ ਇਨਾਮ ਦਾ ਐਲਾਨ ਅਤੇ ਡੀਐਸਪੀ ਦੇ ਅਹੁਦੇ ਦੀ ਕੀਤੀ ਪੇਸਕਸ਼ ਮੋਗਾ/ਬਿਊਰੋ ਨਿਊਜ਼ ਮਹਿਲਾ ਕ੍ਰਿਕਟ ਵਿਸ਼ਵ ਕੱਪ ਵਿਚ ਭਾਵੇਂ ਭਾਰਤ ਦੀ ਫਾਈਨਲ ਮੈਚ ਵਿਚ ਹਾਰ ਹੋਈ ਹੈ। ਪਰ ਭਾਰਤੀ ਖਿਡਾਰਨਾਂ ਦਾ ਪ੍ਰਦਰਸ਼ਨ ਸ਼ਲਾਘਾਯੋਗ ਸੀ, ਜਿਸ ਦੀ ਹਾਰ ਪਾਸਿਓਂ ਤਾਰੀਫ ਹੋ …
Read More »ਚੰਡੀਗੜ੍ਹ ਆਉਣ ਵਾਲੀਆਂ ਕਈ ਲਗਜ਼ਰੀ ਬੱਸਾਂ ਦੇ ਪਰਮਿਟ ਰੱਦ
ਰੱਦ ਹੋਏ 69 ਪਰਮਿਟਾਂ ਵਿਚੋਂ 37 ਬਾਦਲ ਪਰਿਵਾਰ ਦੀਆਂ ਕੰਪਨੀਆਂ ਨਾਲ ਸਬੰਧਤ ਚੰਡੀਗੜ੍ਹ/ਬਿਊਰੋ ਨਿਊਜ਼ ਟਰਾਂਸਪੋਰਟ ਵਿਭਾਗ ਨੇ ਪ੍ਰਾਈਵੇਟ ਬੱਸ ਕੰਪਨੀਆਂ ਦੀ ਅਜਾਰੇਦਾਰੀ ਖ਼ਤਮ ਕਰਦਿਆਂ ਵੱਖ-ਵੱਖ ਰੂਟਾਂ ਤੋਂ ਚੰਡੀਗੜ੍ਹ ਆਉਂਦੀਆਂ ਤੇ ਜਾਂਦੀਆਂ ਏਸੀ ਲਗਜ਼ਰੀ ਬੱਸਾਂ ਦੇ 69 ਪਰਮਿਟ ਰੱਦ ਕਰ ਦਿਤੇ ਹਨ। ਪ੍ਰਾਈਵੇਟ ਕੰਪਨੀਆਂ ਦੇ ਰੱਦ ਕੀਤੇ ਪਰਮਿਟਾਂ ਵਿਚ 37 ਪਰਮਿਟ …
Read More »ਧਾਰਮਿਕ ਅਸਥਾਨਾਂ ਨੂੰ ਵੀ ਲੈਣਾ ਪਵੇਗਾ ਜੀਐਸਟੀ ਨੰਬਰ
ਸ਼੍ਰੋਮਣੀ ਕਮੇਟੀ ਨੇ ਵੀ ਜੀਐਸਟੀ ਨੰਬਰ ਲੈਣ ਦੀ ਪ੍ਰਕਿਰਿਆ ਕੀਤੀ ਸ਼ੁਰੂ ਅੰਮ੍ਰਿਤਸਰ/ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਇੱਕ ਜੁਲਾਈ ਤੋਂ ਪੂਰੇ ਦੇਸ਼ ਵਿੱਚ ਲਾਗੂ ਕੀਤੇ ਗਏ ਜੀਐਸਟੀ ਨੂੰ ਧਾਰਮਿਕ ਅਸਥਾਨਾਂ ‘ਤੇ ਨਾ ਲਾਗੂ ਕੀਤੇ ਜਾਣ ਦੀ ਮੰਗ ਦੇ ਬਾਵਜੂਦ ਹਰਿਮੰਦਰ ਸਾਹਿਬ ਸਮੇਤ ਸਾਰੇ ਧਾਰਮਿਕ ਅਸਥਾਨਾਂ ਨੂੰ ਜੀ.ਐਸ.ਟੀ ਨੰਬਰ ਜ਼ਰੂਰ ਲੈਣਾ ਪਵੇਗਾ। …
Read More »ਇਨਕਮ ਟੈਕਸ ਮਾਮਲੇ ਵਿਚ ਕੈਪਟਨ ਅਮਰਿੰਦਰ ਨੂੰ ਸੰਮਨ
ਮਾਮਲੇ ਦੀ ਅਗਲੀ ਸੁਣਾਈ 18 ਸਤੰਬਰ ਨੂੰ ਹੋਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਲੁਧਿਆਣਾ ਦੀ ਅਦਾਲਤ ਨੇ ਇਨਕਮ ਟੈਕਸ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤਾਜ਼ਾ ਸੰਮਨ ਭੇਜੇ ਹਨ। ਮੁੱਖ ਨਿਆਇਕ ਮੈਜਿਸਟਰੇਟ ਜਪਿੰਦਰ ਸਿੰਘ ਨੇ ਕੈਪਟਨ ਅਮਰਿੰਦਰ ਖ਼ਿਲਾਫ਼ ਇਨਕਮ ਟੈਕਸ ਵਿਭਾਗ ਵੱਲੋਂ 2016 ਵਿੱਚ ਦਾਇਰ ਅਪਰਾਧਿਕ ਸ਼ਿਕਾਇਤ ਵਿੱਚ …
Read More »36 ਸਾਲ ਪਹਿਲਾਂ ਜਹਾਜ਼ ਅਗਵਾ ਕਰਨ ਵਾਲੇ ਸਿੱਖਾਂ ਦੇ ਹੱਕ ਵਿਚ ਡਟੇ ਕੈਪਟਨ
ਦੋਵੇਂ ਸਿੱਖਾਂ ਨੂੰ ਕਾਨੂੰਨੀ ਸਹਾਇਤਾ ਦੇਣ ਲਈ ਜਾਰੀ ਕੀਤੇ ਨਿਰਦੇਸ਼ ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਨੇ 36 ਸਾਲ ਪਹਿਲਾਂ ਇੰਡੀਅਨ ਏਅਰਲਾਈਨਜ਼ ਦੇ ਜਹਾਜ਼ ਨੂੰ ਅਗਵਾ ਕਰਕੇ ਲਾਹੌਰ ਲਿਜਾਣ ‘ਤੇ ਦੋਹਰੀ ਸਜ਼ਾ ਹੰਢਾਉਣ ਦੀਆਂ ਸੰਭਾਵਨਾਵਾਂ ਦਾ ਸਾਹਮਣਾ ਕਰਨ ਵਾਲੇ ਦੋ ਸਿੱਖਾਂ ਨੂੰ ਕਾਨੂੰਨੀ ਮਦਦ ਦੇਣ ਲਈ ਸੂਬੇ ਦੀ ਕਾਨੂੰਨੀ ਸਹਾਇਤਾ ਟੀਮ …
Read More »ਅੰਮ੍ਰਿਤਸਰ ‘ਚ ਸੁਖਬੀਰ ਬਾਦਲ ਦੀ ਮੈਟਰੋ ਬੱਸ ਨੂੰ ਲੱਗਣ ਲੱਗੀਆਂ ਬਰੇਕਾਂ
ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਅੰਮ੍ਰਿਤਸਰ ‘ਚ ਡਰੀਮ ਪ੍ਰਾਜੈਕਟ ‘ਬੱਸ ਰੈਪਿਡ ਟਰਾਂਜ਼ਿਟ ਸਿਸਟਮ’ ਪਿਛਲੇ ਤਿੰਨ ਦਿਨਾਂ ਤੋਂ ਠੱਪ ਹੈ। ਬੀ.ਆਰ.ਟੀ.ਐਸ. ਕਰਮਚਾਰੀਆਂ ਨੂੰ ਕੰਪਨੀ ਵੱਲੋਂ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਰਕੇ ਬੱਸ ਨੂੰ ਬਰੇਕਾਂ ਲਾ ਦਿੱਤੀਆਂ ਗਈਆਂ ਹਨ। ਉਨ੍ਹਾਂ ਵੱਲੋਂ ਲਗਾਤਾਰ ਧਰਨੇ …
Read More »ਬਹੁਚਰਚਿਤ ਔਰਬਿਟ ਬੱਸ ਕਾਂਡ ਮੋਗਾ ਦੇ ਸਾਰੇ ਦੋਸ਼ੀ ਬਰੀ
ਮੋਗਾ/ਬਿਊਰੋ ਨਿਊਜ਼ : ਚੱਲਦੀ ਬੱਸ ਵਿਚੋਂ ਮਾਂ-ਬੇਟੀ ਨੂੰ ਹੇਠਾਂ ਸੁੱਟਣ ਦੇ ਮਾਮਲੇ ਵਿਚ ਉਸ ਸਮੇਂ ਦੀ ਮੌਜੂਦਾ ਅਕਾਲੀ ਸਰਕਾਰ ਦੇ ਗਲੇ ਦੀ ਹੱਡੀ ਬਣੇ ਬਹੁ-ਚਰਚਿਤ ਮੋਗਾ ਔਰਬਿਟ ਬੱਸ ਕਾਂਡ ਵਿਚ ਸ਼ਾਮਿਲ ਡਰਾਈਵਰ, ਕੰਡਕਟਰ ਸਮੇਤ ਸਾਰੇ ਦੋਸ਼ੀ ਸਬੂਤਾਂ ਦੀ ਘਾਟ ਦੇ ਚੱਲਦਿਆਂ ਮੋਗਾ ਅਦਾਲਤ ਵੱਲੋਂ ਬਰੀ ਕਰ ਦਿੱਤੇ ਗਏ। ਥਾਣਾ ਬਾਘਾ …
Read More »ਅੰਮ੍ਰਿਤਸਰ ਤੋਂ ਟੋਰਾਂਟੋ ਦੀ ਫਲਾਈਟ ਤੋਂ ਏਅਰ ਇੰਡੀਆ ਦਾ ਇਨਕਾਰ
ਅੰਮ੍ਰਿਤਸਰੋਂ ਉਡਾਣ ਭਰਨ ਨਾਲ ਪੈਂਦਾ ਹੈ ਘਾਟਾ ਚੰਡੀਗੜ੍ਹ/ਬਿਊਰੋ ਨਿਊਜ਼ : ਅੰਮ੍ਰਿਤਸਰ ਇੰਟਰਨੈਸ਼ਨਲ ਏਅਰ ਪੋਰਟ ਤੋਂ ਟੋਰਾਂਟੋ ਦੀ ਉਡਾਣ ਸ਼ੁਰੂ ਕਰਨ ਤੋਂ ਏਅਰ ਇੰਡੀਆ ਨੇ ਘਾਟੇ ਦੀ ਗੱਲ ਕਹਿੰਦਿਆਂ ਕੋਰੀ ਨਾਂਹ ਕਰ ਦਿੱਤੀ ਹੈ। ਹਾਲਾਂਕਿ ਏਅਰ ਇੰਡੀਆ ਨੇ ਦੱਸਿਆ ਕਿ 29 ਅਕਤੂਬਰ ਤੋਂ ਉਹ ਚੰਡੀਗੜ੍ਹ ਇੰਟਰਨੈਸ਼ਨਲ ਏਅਰ ਪੋਰਟ ਤੋਂ ਬੈਂਕਾਕ ਦੀ …
Read More »ਲੁਧਿਆਣਾ ‘ਚ ਪਾਦਰੀ ਦੀ ਗੋਲੀ ਮਾਰ ਕੇ ਹੱਤਿਆ
ਲੁਧਿਆਣਾ : ਲੁਧਿਆਣਾ ਦੇ ਸਲੇਮ ਟਾਬਰੀ ਇਲਾਕੇ ਵਿੱਚ ਮੋਟਰਸਾਈਕਲ ‘ਤੇ ਸਵਾਰ ਨਕਾਬਪੋਸ਼ ਹਮਲਾਵਰਾਂ ਨੇ ਗੋਲੀ ਮਾਰ ਕੇ ਇਕ ਚਰਚ ਦੇ ਬਾਹਰ ਖੜ੍ਹੇ ਪਾਦਰੀ ਨੂੰ ਹਲਾਕ ਕਰ ਦਿੱਤਾ। ਗੰਭੀਰ ਜ਼ਖ਼ਮੀ ਹਾਲਤ ਵਿੱਚ ਪਾਦਰੀ ਸੁਲਤਾਨ ਮਸੀਹ ਨੂੰ ਇਲਾਜ ਲਈ ਡੀਐਮਸੀ ਹਸਪਤਾਲ ਲਿਜਾਇਆ ਗਿਆ, ਪਰ ਉਥੇ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ …
Read More »