ਕਰਮਚਾਰੀਆਂ ਨੂੰ ਪਿਛਲੇ ਤਿੰਨ ਮਹੀਨੇ ਤੋਂ ਨਹੀਂ ਮਿਲੀ ਤਨਖਾਹ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਅੰਮ੍ਰਿਤਸਰ ‘ਚ ਡਰੀਮ ਪ੍ਰਾਜੈਕਟ ‘ਬੱਸ ਰੈਪਿਡ ਟਰਾਂਜ਼ਿਟ ਸਿਸਟਮ’ ਪਿਛਲੇ ਤਿੰਨ ਦਿਨਾਂ ਤੋਂ ਠੱਪ ਹੈ। ਬੀ.ਆਰ.ਟੀ.ਐਸ. ਕਰਮਚਾਰੀਆਂ ਨੂੰ ਕੰਪਨੀ ਵੱਲੋਂ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਰਕੇ ਬੱਸ ਨੂੰ ਬਰੇਕਾਂ …
Read More »ਸੁਲਤਾਨਪੁਰ ਲੋਧੀ ‘ਚ ਓਬੀਸੀ ਬੈਂਕ ਦਾ ਏਟੀਐਮ ਪੁੱਟ ਕੇ ਲੈ ਕੇ ਗਏ ਲੁਟੇਰੇ
ਏਟੀਐਮ ‘ਚ 11 ਲੱਖ ਰੁਪਏ ਤੋਂ ਵੱਧ ਦੀ ਸੀ ਨਕਦੀ ਕਪੂਰਥਲਾ/ਬਿਊਰੋ ਨਿਊਜ਼ ਸੁਲਤਾਨਪੁਰ ਲੋਧੀ ਵਿੱਚ ਲੁਟੇਰੇ ਅੱਜ ਸਵੇਰੇ ਬੈਂਕ ਦਾ ਏ.ਟੀ.ਐਮ. ਪੁੱਟ ਕੇ ਲੈ ਗਏ। ਇਸ ਏਟੀਐਮ ਵਿੱਚ 11 ਲੱਖ 43 ਹਜ਼ਾਰ ਦੀ ਨਗਦੀ ਸੀ। ਘਟਨਾ ਸਵੇਰੇ ਕਰੀਬ ਪੰਜ ਵਜੇ ਦੀ ਹੈ। ਓਬੀਸੀ ਬੈਂਕ ਦੇ ਏਟੀਐਮ ਨੂੰ ਨਕਾਬਪੋਸ਼ ਵਿਅਕਤੀ ਗੈਸ …
Read More »ਬਨੂੜ ਬੈਰੀਅਰ ‘ਤੇ ਰਿਸ਼ਵਤ ਲੈਂਦੇ ਹੌਲਦਾਰ ਦਾ ਵੀਡੀਓ ਹੋਇਆ ਵਾਇਰਲ
ਬਲਵਿੰਦਰ ਕੁਮਾਰ ਨੂੰ ਕੀਤਾ ਸਸਪੈਂਡ ਅਤੇ ਵਿਭਾਗੀ ਜਾਂਚ ਦੇ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਸਰਕਾਰ ਵਲੋਂ ਸਖਤੀ ਕੀਤੇ ਜਾਣ ਦੇ ਬਾਵਜੂਦ ਵੀ ਭ੍ਰਿਸ਼ਟਾਚਾਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਬਨੂੜ ਬੈਰੀਅਰ ‘ਤੇ ਪੁਲਿਸ ਵੱਲੋਂ ਸੌ-ਸੌ ਰਪਏ ਵਸੂਲਣ ਦਾ ਵੀਡੀਓ ਜਾਰੀ ਹੋਇਆ ਹੈ। ਰਿਸ਼ਵਤ ਲੈਣ ਵਾਲੇ ਹੌਲਦਾਰ ਦਾ ਨਾਂ ਬਲਵਿੰਦਰ …
Read More »ਅਕਾਲੀ ਦਲ ਦੀ ਕੋਰ ਕਮੇਟੀ ਦੀ ਹੋਈ ਮੀਟਿੰਗ
ਪਾਣੀ ਦੀ ਇਕ ਵੀ ਬੂੰਦ ਬਾਹਰ ਨਹੀਂ ਜਾਣ ਦਿਆਂਗੇ ਕੋਈ ਵੀ ਕੁਰਬਾਨੀ ਕਰਨ ਲਈ ਅਕਾਲੀ ਦਲ ਤਿਆਰ : ਸੁਖਬੀਰ ਬਾਦਲ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਪਾਣੀ ਦੀ ਇਕ ਵੀ ਬੂੰਦ ਬਾਹਰ ਨਹੀਂ ਜਾਣ ਦੇਵੇਗਾ ਅਤੇ ਨਾ ਹੀ ਨਹਿਰ ਪੁੱਟਣ ਦੇਵੇਗਾ ਚਾਹੇ ਇਸਦੇ ਲਈ ਅਕਾਲੀ ਦਲ ਨੂੰ ਕੋਈ ਵੀ …
Read More »ਪੰਜਾਬ ਸਰਕਾਰ ਨੇ ਨਵੇਂ ਟੈਕਸ ਲਾਉਣ ਦੀ ਕੀਤੀ ਤਿਆਰੀ
25 ਜੁਲਾਈ ਦੀ ਕੈਬਨਿਟ ਮੀਟਿੰਗ ‘ਚ ਹੋ ਸਕਦਾ ਹੈ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਸਰਕਾਰ ਨੇ ਪੰਜਾਬ ਨੂੰ ਮਾੜੀ ਮਾਲੀ ਹਾਲਤ ਵਿਚੋਂ ਕੱਢਣ ਲਈ ਕਰੀਬ ਇਕ ਹਜ਼ਾਰ ਕਰੋੜ ਰੁਪਏ ਦੇ ਟੈਕਸ ਲਾਉਣ ਦਾ ਫੈਸਲਾ ਕਰ ਲਿਆ ਹੈ। ਇਸ ‘ਤੇ ਅੰਤਿਮ ਮੋਹਰ ਪੰਜਾਬ ਕੈਬਨਿਟ ਦੀ 25 ਜੁਲਾਈ ਨੂੰ ਹੋ ਰਹੀ ਮੀਟਿੰਗ ਵਿਚ …
Read More »ਪੰਜਾਬ ਸਰਕਾਰ ਵਲੋਂ ਲਾਏ ਜਾ ਰਹੇ ਨਵੇਂ ਟੈਕਸਾਂ ਖਿਲਾਫ ਉਤਰੀ ਆਮ ਆਦਮੀ ਪਾਰਟੀ
ਆਰਥਿਕ ਤੰਗੀ ਦਾ ਸ਼ਿਕਾਰ ਲੋਕਾਂ ਦੀ ਜੇਬ੍ਹ ਕੱਟਣ ‘ਤੇ ਆਈ ਕਾਂਗਰਸ : ਅਮਨ ਅਰੋੜਾ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਪੰਜਾਬ ਵਿੱਚ ਲਗਾਏ ਜਾ ਰਹੇ ਨਵੇਂ ਟੈਕਸਾਂ ਉੱਤੇ ਆਮ ਆਦਮੀ ਪਾਰਟੀ ਨੇ ਸਖਤ ਪ੍ਰਤੀਕਿਰਿਆ ਦਿੱਤੀ ਹੈ। ‘ਆਪ’ ਦੇ ਪੰਜਾਬ ਤੋਂ ਉਪ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਹੈ ਕਿ ਹੁਣ …
Read More »4 ਕਰੋੜ ਦਾ ਘੋਟਾਲਾ ਕਰਨ ਵਾਲੇ ਖ਼ਜ਼ਾਨਾ ਅਫ਼ਸਰਾਂ, ਕਲਰਕਾਂ ਅਤੇ ਮੁੱਖ ਅਧਿਆਪਕ ਨੂੰ 5-5 ਸਾਲ ਕੈਦ
2010 ‘ਚ ਦਰਜ ਹੋਇਆ ਸੀ ਭ੍ਰਿਸ਼ਟਾਚਾਰ ਦਾ ਮਾਮਲਾ ਗੁਰਦਾਸਪੁਰ/ਬਿਊਰੋ ਨਿਊਜ਼ ਮਾਣਯੋਗ ਅਡੀਸ਼ਨਲ ਸੈਸ਼ਨ ਜੱਜ ਗੁਰਦਾਸਪੁਰ ਦੀ ਅਦਾਲਤ ਵੱਲੋਂ 4 ਕਰੋੜ ਦਾ ਘੋਟਾਲਾ ਕਰਨ ਵਾਲੇ ਬਟਾਲਾ ਖ਼ਜ਼ਾਨਾ ਦਫ਼ਤਰ ਦੇ 4 ਸੇਵਾ ਮੁਕਤ ਖ਼ਜ਼ਾਨਾ ਅਫ਼ਸਰਾਂ, 5 ਕਲਰਕਾਂ ਅਤੇ ਮੁੱਖ ਅਧਿਆਪਕ ਸਮੇਤ 11 ਨੂੰ 5-5 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਨ੍ਹਾਂ …
Read More »ਪਾਕਿ ਵਲੋਂ ਕੀਤੀ ਗੋਲੀਬਾਰੀ ‘ਚ ਸ਼ਹੀਦ ਹੋਏ ਮੋਗਾ ਦੇ ਜਸਪ੍ਰੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
ਸੁਨੀਲ ਜਾਖੜ ਨੇ ਸ਼ਹੀਦ ਦੇ ਪਰਿਵਾਰ ਨੂੰ 10 ਲੱਖ ਰੁਪਏ ਦੇਣ ਦਾ ਕੀਤਾ ਐਲਾਨ ਕਿਹਾ, ਅੱਤਵਾਦ ਦੇ ਮੁਕਾਬਲੇ ਲਈ ਕਾਂਗਰਸ ਦੇਵੇਗੀ ਮੋਦੀ ਦਾ ਸਾਥ ਮੋਗਾ/ਬਿਊਰੋ ਨਿਊਜ਼ ਭਾਰਤ-ਪਾਕਿ ਸਰਹੱਦ ‘ਤੇ ਲੰਘੇ ਕੱਲ੍ਹ ਪਾਕਿ ਵਲੋਂ ਕੀਤੀ ਗੋਲੀਬਾਰੀ ਵਿਚ ਸ਼ਹੀਦ ਹੋਏ ਮੋਗਾ ਜ਼ਿਲ੍ਹੇ ਦੇ ਪਿੰਡ ਤਲਵੰਡੀ ਮੱਲੀਆਂ ਦੇ ਜਸਪ੍ਰੀਤ ਸਿੰਘ ਦਾ ਅੰਤਿਮ ਸਸਕਾਰ …
Read More »ਪ੍ਰਕਾਸ਼ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਨੂੰ ਅਸਤੀਫਾ ਦੇਣ ਲਈ ਕਿਹਾ
ਕਿਹਾ, ਪੰਜਾਬ ‘ਚ ਹਰ ਰੋਜ਼ ਹੋ ਰਹੀਆਂ ਕਿਸਾਨ ਖੁਦਕਸ਼ੀਆਂ ਲਈ ਕਾਂਗਰਸ ਸਰਕਾਰ ਜ਼ਿੰਮੇਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ ਨਾ ਹੋਣ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ …
Read More »ਕੈਪਟਨ ਵੱਲੋਂ ਜੰਗੀ ਵਿਧਵਾਵਾਂ ਨੂੰ ਨਗਦ ਰਾਸ਼ੀ ਦੇਣ ਦੀ ਪ੍ਰਵਾਨਗੀ
ਸੂਬੇ ਵਿੱਚ ਜੰਗੀ ਵਿਧਵਾਵਾਂ ਤੇ ਸਾਬਕਾ ਸੈਨਿਕਾਂ ਦੀ ਰਾਜ਼ੀ ਖੁਸ਼ੀ ਜਾਣਨ ਲਈ ਨਿੱਜੀ ਤੌਰ ‘ਤੇ ਪੱਤਰ ਲਿਖ ਰਹੇ ਹਨ ਕੈਪਟਨ ਅਮਰਿੰਦਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੰਗੀ ਵਿਧਵਾਵਾਂ ਦੀ ਚਿਰੋਕਣੀ ਮੰਗ ਨੂੰ ਸਵੀਕਾਰ ਕਰਦਿਆਂ ਜ਼ਮੀਨ ਦੀ ਥਾਂ ‘ਤੇ ਨਗਦ ਰਾਸ਼ੀ ਦੇਣ ਦੀ ਪ੍ਰਵਾਨਗੀ ਦੇ ਦਿੱਤੀ …
Read More »