ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖੇਗਾ ਕਬੱਡੀ ਯੋਗਾ ਮੋਬਾਇਲ ਐਪ ਚੰਡੀਗੜ੍ਹ : ਨਸ਼ੇ ਦੀ ਸਪਲਾਈ ਚੇਨ ਤੋੜਨ ਦਾ ਬੇਸ਼ੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਹਨਾਂ ਦੀ ਸਪੈਸ਼ਲ ਟਾਸਕ ਫੋਰਸ ਦਾਅਵਾ ਕਰ ਰਹੀ ਹੈ, ਪਰ ਉਸ ਤੋਂ ਵੱਡਾ ਕੰਮ ਨਸ਼ੇੜੀ ਹੋ ਚੁੱਕੇ ਨੌਜਵਾਨਾਂ ਨੂੰ ਫਿਰ ਤੋਂ ਮੁੱਖ ਧਾਰਾ ਵਿਚ ਲਿਆਉਣ …
Read More »‘ਆਪ’ ਵਿਚ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਲਈ ਸਰਗਰਮੀਆਂ ਤੇਜ਼
ਕੰਵਰ ਸੰਧੂ, ਸੁਖਪਾਲ ਖਹਿਰਾ ਤੇ ਅਮਨ ਅਰੋੜਾ ਦੇ ਨਾਂ ਦੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ : ‘ਆਪ’ ਦੇ ਸੀਨੀਅਰ ਆਗੂ ਤੇ ਵਿਧਾਇਕ ਐਚਐਸ ਫੂਲਕਾ ਦੇ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਫੈਸਲੇ ਅਤੇ ਤਿੰਨ ਨਾਵਾਂ ਦਾ ਸੁਝਾਅ ਦੇਣ ਤੋਂ ਬਾਅਦ ਇਸ ਅਹੁਦੇ ਲਈ ਪੰਜਾਬ ਅਤੇ ਦਿੱਲੀ ਦੀ ਲੌਬੀ …
Read More »ਚਾਰ ਵਿਆਹ ਕਰਵਾਉਣ ਵਾਲਾ ਵਿਦੇਸ਼ੀ ਲਾੜਾ ਕਾਬੂ
ਜਲੰਧਰ/ਬਿਊਰੋ ਨਿਊਜ਼ : ਵਿਦੇਸ਼ ਲਿਜਾਣ ਦਾ ਝਾਂਸਾ ਦੇ ਕੇ ਵਿਆਹ ਕਰਵਾਉਣ ਤੇ ਪੈਸੇ ਠੱਗਣ ਵਾਲੇ ਅਮਰੀਕਾ ਤੋਂ ਪਰਤੇ ਐਨ.ਆਰ.ਆਈ. ਨੂੰ ਪੁਲਿਸ ਨੇ ਦਿੱਲੀ ਹਵਾਈ ਅੱਡੇ ਤੋਂ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਜਗਜੀਤ ਸਿੰਘ ਵਾਸੀ ਗਰੀਨ ਐਵੇਨਿਊ ਜਲੰਧਰ ਵਜੋਂ ਹੋਈ ਹੈ, ਜੋ ਦੋ ਸਾਲ ਅਮਰੀਕਾ ਰਹਿ ਚੁੱਕਾ ਹੈ। ਉਹ ਵਿਦੇਸ਼ …
Read More »ਮਾੜੇ ਅਨਸਰਾਂ ਦਾ ਮੁਕਾਬਲਾ ਕਰਨ ਲਈ ਮੁਟਿਆਰਾਂ ਸਿੱਖ ਰਹੀਆਂ ਹਨ ਕਰਾਟੇ
ਸੰਸਥਾਵਾਂ ਲਗਾ ਰਹੀਆਂ ਹਨ ਕੁੜੀਆਂ ਦੀਆਂ ਕਰਾਟੇ ਸਿਖਲਾਈ ਕਲਾਸਾਂ, ਕੁੜੀਆਂ ਦਾ ਵਧ ਜਾਂਦਾ ਹੈ ਆਤਮ ਰੱਖਿਆ ਸਬੰਧੀ ਹੌਸਲਾ ਬਠਿੰਡਾ : ਹੁਣ ਪੰਜਾਬੀ ਮੁਟਿਆਰਾਂ ਆਤਮ ਰੱਖਿਆ ਲਈ ਦਾਅ ਪੇਚ ਸਿੱਖ ਰਹੀਆਂ ਹਨ ਤਾਂ ਜੋ ਮਾੜੇ ਅਨਸਰਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾ ਸਕੇ। ਇਸ ਸਬੰਧੀ ਸ਼ਹਿਰਾਂ ਤੇ ਪੇਂਡੂ ਇਲਾਕਿਆਂ ਵਿਚ ਸਿਖਲਾਈ …
Read More »ਡਰੱਗ ਮਾਮਲੇ ‘ਚ ਸਰਵਨ ਸਿੰਘ ਫਿਲੌਰ, ਦਮਨਜੀਤ ਫਿਲੌਰ, ਅਵਿਨਾਸ਼ ਚੰਦਰ ਤੇ ਜਗਜੀਤ ਚਾਹਲ ਖਿਲਾਫ ਚਾਰਜਸ਼ੀਟ ਦਾਖਲ
ਮੁਹਾਲੀ ਦੀ ਅਦਾਲਤ ਵਿਚ ਦਾਖਲ ਕੀਤੀ ਗਈ ਚਾਰਜਸ਼ੀਟ ਮੁਹਾਲੀ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਮੁਹਾਲੀ ਦੀ ਸੀਬੀਆਈ ਅਦਾਲਤ ਵਿਚ ਡਰੱਗ ਮਾਮਲੇ ਵਿਚ ਸਾਬਕਾ ਮੰਤਰੀ ਸਰਵਨ ਸਿੰਘ ਫਿਲੌਰ, ਉਨ੍ਹਾਂ ਦਾ ਬੇਟੇ ਦਮਨਜੀਤ ਸਿੰਘ ਫਿਲੌਰ, ਸਾਬਕਾ ਸੀਪੀਐਸ ਅਵਿਨਾਸ਼ ਚੰਦਰ ਤੇ ਜਗਜੀਤ ਚਾਹਲ ਖ਼ਿਲਾਫ ਚਾਰਜਸ਼ੀਟ ਦਾਖ਼ਲ ਕੀਤੀ ਹੈ। ਇਸ ਚਾਰਜਸ਼ੀਟ ਨੂੰ ਦਾਖ਼ਲ ਕਰਨ …
Read More »ਧਾਰਮਿਕ ਅਸਥਾਨਾਂ ਨੂੰ ਜੀਐਸਟੀ ਤੋਂ ਬਾਹਰ ਰੱਖਣ ਲਈ ਅਜੇ ਵੀ ਸਥਿਤੀ ਸਪੱਸ਼ਟ ਨਹੀਂ
ਹਰਿਮੰਦਰ ਸਾਹਿਬ ਵਿਖੇ ਮਿਲਣ ਵਾਲਾ ਕੜਾਹ ਪ੍ਰਸ਼ਾਦ ਲੈਣ ਲਈ ਸ਼ਰਧਾਲੂਆਂ ਨੂੰ ਹੁਣ ਜੀਐਸਟੀ ਵੀ ਦੇਣਾ ਪਵੇਗਾ ਅੰਮ੍ਰਿਤਸਰ/ਬਿਊਰੋ ਨਿਊਜ਼ ਧਾਰਮਿਕ ਅਸਥਾਨਾਂ ‘ਤੇ ਜੀਐਸਟੀ ਬਾਰੇ ਅਜੇ ਵੀ ਸਥਿਤੀ ਸਪਸ਼ਟ ਨਹੀਂ ਹੋ ਸਕੀ। ਕੇਂਦਰ ਸਰਕਾਰ ਵੱਲੋਂ ਇੱਕ ਜੁਲਾਈ ਤੋਂ ਪੂਰੇ ਦੇਸ਼ ਵਿੱਚ ਜੀਐਸਟੀ ਲਾਗੂ ਕੀਤਾ ਗਿਆ ਹੈ। ਗੁਰਦੁਆਰਿਆਂ ਤੇ ਮੰਦਰਾਂ ਸਮੇਤ ਸਾਰੇ ਧਾਰਮਿਕ …
Read More »ਲੁਧਿਆਣਾ ‘ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ
ਮੁਲਜ਼ਮ ਗ੍ਰਿਫਤਾਰ, ਪੁਲਿਸ ਦੀ ਕਾਰਵਾਈ ਤੋਂ ਸੰਗਤ ਸੰਤੁਸ਼ਟ ਨਹੀਂ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਥਾਣਾ ਜਮਾਲਪੁਰ ਅਧੀਨ ਆਉਂਦੇ ਪਿੰਡ ਮੁੰਡੀਆ ਕਲਾਂ ਦੇ ਗੁਰਦੁਆਰਾ ਸਾਹਿਬ ਵਿਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨੂੰ ਲੈ ਸਿੱਖ ਸੰਗਤ ਵਿਚ ਰੋਸ ਪਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਵਿਚ ਇੱਕ ਮਹੀਨੇ ਤੋਂ ਸੇਵਾ ਕਰਨ ਵਾਲੇ …
Read More »ਅੰਮ੍ਰਿਤਸਰ ਤੋਂ ਹੇਮਕੁੰਟ ਸਾਹਿਬ ਗਏ 8 ਯਾਤਰੀ ਲਾਪਤਾ
ਪਰਿਵਾਰਕ ਮੈਂਬਰਾਂ ‘ਚ ਬੇਚੈਨੀ ਦਾ ਮਾਹੌਲ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਦੇ ਕਸਬਾ ਚੌਕ ਮਹਿਤਾ ਤੋਂ 1 ਜੁਲਾਈ ਨੂੰ ਇਨੋਵਾ ਗੱਡੀ ਵਿਚ ਸਵਾਰ ਹੋ ਕੇ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਗਏ 8 ਯਾਤਰੀਆਂ ਦਾ ਕੋਈ ਅਤਾ-ਪਤਾ ਨਹੀਂ ਹੈ। ਯਾਤਰੀਆਂ ਦੇ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਉਨ੍ਹਾਂ ਨਾਲ ਕੋਈ ਸੰਪਰਕ ਨਾ ਹੋਣ ਕਰਕੇ ਕਾਫੀ …
Read More »ਕੈਪਟਨ ਸਰਕਾਰ ਦਾ ਕਰਜ਼ਾ ਮੁਆਫੀ ਦਾ ਵਾਅਦਾ ਵੀ ਹੋ ਰਿਹਾ ਬੇਅਸਰ
ਫਰੀਦਕੋਟ ‘ਚ 20 ਲੱਖ ਦੇ ਕਰਜਈ ਸਾਬਕਾ ਸਰਪੰਚ ਨੇ ਨਹਿਰ ‘ਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ ਫ਼ਰੀਦਕੋਟ/ਬਿਊਰੋ ਨਿਊਜ਼ ਫਰੀਦਕੋਟ ਦੇ ਸੁੰਦਰ ਨਗਰ ਦੇ ਵਸਨੀਕ ਇੱਕ ਸਾਬਕਾ ਸਰਪੰਚ ਸੁਬੇਗ ਸਿੰਘ ਵੱਲੋਂ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਗੋਤਾਖੋਰਾਂ ਦੀ ਮਦਦ ਨਾਲ ਲਾਸ਼ ਲੱਭ …
Read More »ਪ੍ਰੋ. ਬਡੂੰਗਰ ਨੇ ਪ੍ਰੀਖਿਆਵਾਂ ‘ਚ ਸਿੱਖ ਬੱਚਿਆਂ ਦੇ ਕਰਾਰ ਉਤਾਰਨ ਦਾ ਮਾਮਲਾ ਉਠਾਇਆ
ਪ੍ਰਕਾਸ਼ ਜਾਵੇਡਕਰ ਨੂੰ ਪੱਤਰ ਲਿਖ ਕੇ ਮਸਲੇ ਦਾ ਹੱਲ ਕਰਨ ਦੀ ਕੀਤੀ ਮੰਗ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਦੇ ਹਿਊਮਨ ਰਿਸੋਰਸ ਡਿਵੈਲਪਮੈਂਟ ਮੰਤਰੀ ਪ੍ਰਕਾਸ਼ ਜਾਵੇਡਕਰ ਨੂੰ ਪੱਤਰ ਲਿਖ ਕੇ ਸਿੱਖ ਬੱਚਿਆਂ ਨੂੰ ਵੱਖ-ਵੱਖ ਪ੍ਰੀਖਿਆਵਾਂ ਦੌਰਾਨ ਕੱਕਾਰ ਉਤਾਰਨ ਲਈ ਮਜ਼ਬੂਰ ਕਰਨ ਦੇ …
Read More »