ਪਿਛਲੇ ਕਿਸਾਨ ਅੰਦੋਲਨ ਦੌਰਾਨ ਨਵਦੀਪ ਵਾਟਰ ਕੈਨਨ ਬੁਆਏ ਨਾਲ ਹੋਇਆ ਸੀ ਪ੍ਰਸਿੱਧ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਨੂੰ ਅੱਜ ਅੰਬਾਲਾ ਪੁਲਿਸ ਨੇ ਮੋਹਾਲੀ ਏਅਰਪੋਰਟ ਤੋਂ ਗਿ੍ਰਫ਼ਤਾਰ ਕਰ ਲਿਆ। ਗਿ੍ਰਫ਼ਤਾਰੀ ਤੋਂ ਬਾਅਦ ਸੀਆਈਏ ਸਟਾਫ ਨਵਦੀਪ ਨੂੰ ਲੈ ਕੇ ਅੰਬਾਲਾ ਪੁੱਜਿਆ। ਜਿੱਥੇ ਭਾਰੀ ਸੁਰੱਖਿਆ ਤਹਿਤ ਉਸ ਨੂੰ ਕੋਰਟ ਵਿਚ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ‘ਆਪ’ ਨੂੰ ਬਚਾਉਣ ਲਈ ਸ਼ੁਰੂ ਕੀਤੀ ਕਿਲਾਬੰਦੀ
ਵਿਧਾਇਕ ਨਾਲ ਮੀਟਿੰਗਾਂ ਕਰਕੇ ਬਣਾਉਣਗੇ ਰਣਨੀਤੀ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਇਕਲੌਤੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ‘ਪੰਜਾਬ’ ਆਪ ਨੂੰ ਬਚਾਉਣ ਲਈ ਕਿਲਾ ਬੰਦੀ ਕਰਨੀ ਸ਼ੁਰੂ ਕਰ ਦਿੱਤੀ ਹੈ। ਤਾਂ ਜੋ ਮੁੜ …
Read More »ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਣੇ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ
ਸੂਚੀ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਆਪਣੇ 40 ਸਟਾਰ ਪ੍ਰਚਾਰਕਾਂ ਵਾਲੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਹਾਈ ਕਮਾਂਡ ਵੱਲੋਂ ਰਾਜਸਥਾਨ ਲਈ ਜਾਰੀ ਕੀਤੀ ਗਈ ਇਸ ਸੂਚੀ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ …
Read More »ਚੋਣਾਂ ਨੇੜੇ ਆਉਂਦੀਆਂ ਦੇਖ ਸਿਆਸੀ ਆਗੂਆਂ ਨੇ ਡੇਰਿਆਂ ਦੇ ਚੱਕਰ ਲਗਾਉਣੇ ਕੀਤੇ ਸ਼ੁਰੂ
ਪ੍ਰਤਾਪ ਬਾਜਵਾ, ਪ੍ਰਨੀਤ ਕੌਰ ਤੇ ਕੁਲਦੀਪ ਧਾਲੀਵਾਲ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ ਅੰਮਿ੍ਰਤਸਰ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਨੇੜੇ ਆਉਂਦੀਆਂ ਦੇਖ ਸਿਆਸੀ ਆਗੂਆਂ ਨੇ ਪੰਜਾਬ ਸਥਿਤ ਡੇਰਿਆਂ ਦੇ ਚੱਕਰ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ਦੀ ਸ਼ੁਰੂਆਤ ਅੰਮਿ੍ਰਤਸਰ ਦੇ ਬਿਆਸ ਸਥਿਤ ਰਾਧਾ ਸੁਆਮੀ ਸਤਿਸੰਗ ਡੇਰੇ …
Read More »ਭਗਵੰਤ ਮਾਨ ਨੇ ‘ਆਪ’ ਵਿਧਾਇਕਾਂ ਨੂੰ ਕੀਤਾ ਸੁਚੇਤ
ਫੁੱਟ ਪਾਊ ਤਾਕਤਾਂ ਤੋਂ ਸੁਚੇਤ ਰਹਿਣ ਦਾ ਦਿੱਤਾ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਦੇ ਵਿਧਾਇਕਾਂ ਨੂੰ ਸੁਚੇਤ ਕਰਦਿਆਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪਿੱਠ ‘ਤੇ ਡਟ ਕੇ ਖੜ੍ਹਨ ਦਾ ਸੁਨੇਹਾ ਦਿੱਤਾ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਗ੍ਰਿਫਤਾਰੀ ਮਗਰੋਂ ਸੱਦੀ ਗਈ ਮੀਟਿੰਗ ਵਿਚ …
Read More »ਲੱਖਾ ਸਿਧਾਣਾ ਵੱਲੋਂ ਬਠਿੰਡਾ ਤੋਂ ਚੋਣ ਲੜਨ ਦਾ ਐਲਾਨ
ਬਠਿੰਡਾ : ਲਖਵੀਰ ਸਿੰਘ ਲੱਖਾ ਸਿਧਾਣਾ ਵੱਲੋਂ ਲੋਕ ਸਭਾ ਹਲਕਾ ਬਠਿੰਡਾ ਤੋਂ ਆਜ਼ਾਦ ਉਮੀਦਵਾਰ ਵੱਲੋਂ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ। ਪਿੰਡ ਢੱਡੇ ਵਿੱਚ ਵਰਕਰਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ‘ਚ ਸੱਤਾ ਦਾ ਆਨੰਦ ਮਾਣਨ ਵਾਲੀਆਂ ਪਾਰਟੀਆਂ ਵੀ ਹੁਣ ਪੰਜਾਬ ਨੂੰ ਬਚਾਉਣ ਦੀ ਦੁਹਾਈ ਦੇ ਰਹੀਆਂ ਹਨ। …
Read More »ਬਠਿੰਡਾ ਲੋਕ ਸਭਾ ਹਲਕੇ ‘ਤੇ ਟਿਕੀਆਂ ਸਭ ਦੀਆਂ ਨਜ਼ਰਾਂ
‘ਆਪ’ ਨੇ ਗੁਰਮੀਤ ਸਿੰਘ ਖੁੱਡੀਆਂ ਨੂੰ ਐਲਾਨਿਆ ਹੈ ਉਮੀਦਵਾਰ ਬਠਿੰਡਾ/ਬਿਊਰੋ ਨਿਊਜ਼ : ਪਾਰਲੀਮਾਨੀ ਚੋਣਾਂ ਦੇ ਭਖ਼ੇ ਦੌਰ ‘ਚ ਰਾਜਨੀਤੀ ਵਿੱਚ ਦਿਲਚਸਪੀ ਰੱਖਣ ਵਾਲੇ ਲੋਕਾਂ ਦੀਆਂ ਨਜ਼ਰਾਂ ਵੀਆਈਪੀ ਹਲਕੇ ਬਠਿੰਡਾ ‘ਤੇ ਟਿਕੀਆਂ ਹੋਈਆਂ ਹਨ। ਪੰਜਾਬ ਦੀ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਨੇ ਆਪਣਾ ਉਮੀਦਵਾਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਐਲਾਨ …
Read More »ਅਸੂਲਾਂ ਨਾਲ ਕੋਈ ਸਮਝੌਤਾ ਨਹੀਂ: ਸੁਖਬੀਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਜਪਾ ਦੇ ਐਲਾਨ ਮਗਰੋਂ ਕਿਹਾ ਕਿ ਅਕਾਲੀ ਦਲ ਸਿਧਾਂਤਾਂ ਦੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਕੌਮੀ ਪਾਰਟੀਆਂ ਸਿਆਸਤ ਕਰਦੀਆਂ ਹਨ ਜਦਕਿ ਅਕਾਲੀ ਦਲ ਦੇ ਮਨੋਰਥ ਸਿਧਾਂਤਕ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਜ਼ਿੰਮੇਵਾਰੀ ਕੌਮ ਦੀ ਰੱਖਿਆ ਕਰਨੀ ਅਤੇ ਭਾਈਚਾਰਕ ਸਾਂਝ …
Read More »ਪੰਜਾਬ ‘ਚ ਭਾਜਪਾ ਆਪਣੇ ਦਮ ‘ਤੇ ਲੜੇਗੀ ਲੋਕ ਸਭਾ ਚੋਣਾਂ
ਜਾਖੜ ਵੱਲੋਂ ਸਾਰੀਆਂ 13 ਸੀਟਾਂ ਤੋਂ ਉਮੀਦਵਾਰ ਉਤਾਰਨ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਆਪਣੇ ਦਮ ‘ਤੇ ਲੋਕ ਸਭਾ ਚੋਣਾਂ ਲੜੇਗੀ। ਇਸ ਸਬੰਧੀ ਐਲਾਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੀਤਾ ਹੈ। ਜਾਖੜ ਨੇ ਕਿਹਾ ਕਿ ਪੰਜਾਬ ਦੀ ਜਨਤਾ ਦੀ ਰਾਏ ਤੋਂ ਬਾਅਦ ਇਹ ਫੈਸਲਾ …
Read More »ਨਿਹੰਗ ਸਿੰਘਾਂ ਵੱਲੋਂ ਕੱਢੇ ਮਹੱਲੇ ਨਾਲ ਹੋਲਾ ਮਹੱਲਾ ਸੰਪੰਨ
ਵੱਡੀ ਗਿਣਤੀ ਸੰਗਤ ਸ੍ਰੀ ਆਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਿਖੇ ਹੋਈ ਨਤਮਸਤਕ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਮੌਕੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿੱਚ ਬਾਬਾ ਬੁੱਢਾ ਦਲ ਦੇ ਮੁਖੀ ਬਾਬਾ ਬਲਵੀਰ ਸਿੰਘ 96ਵੇਂ ਕਰੋੜੀ ਦੀ ਅਗਵਾਈ ਹੇਠ ਵੱਖ-ਵੱਖ ਜਥੇਬੰਦੀਆਂ ਵੱਲੋਂ ਕੱਢੇ ਗਏ ਮਹੱਲੇ ਵਿੱਚ ਜੰਗਜੂਆਂ …
Read More »