ਲਹਿਰਾਗਾਗਾ/ਬਿਊਰੋ ਨਿਊਜ਼ : ਵਾਤਾਵਰਨ ਪ੍ਰੇਮੀ ਪਦਮਸ੍ਰੀ ਸੰਤ ਬਲਵੀਰ ਸਿੰਘ ਸੀਚੇਵਾਲ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਨੁੱਖ ਦੇ ਜਿਊਣ ਦੇ ਹੱਕ ਸੁਰੱਖਿਅਤ ਰੱਖਣ ਲਈ ਬਣੇ 1974 ਦੇ ਐਕਟ ਨੂੰ ਅਮਲੀ ਰੂਪ ਨਾਲ ਲਾਗੂ ਕਰਕੇ ਭਾਰਤ ਦਾ ਪ੍ਰਦੂਸ਼ਨ ਖ਼ਤਮ ਕੀਤਾ ਜਾਵੇ। ਪਿੰਡ ਫਤਿਹਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਤ ਸੀਚੇਵਾਲ …
Read More »ਸਟਰੌਂਗ ਰੂਮਾਂ ਦੀ ਸੁਰੱਖਿਆ ਹਦਾਇਤਾਂ ਅਨੁਸਾਰ ਨਹੀਂ ਹੋ ਰਹੀ : ਫੂਲਕਾ
ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ਈ.ਵੀ.ਐਮਜ਼. (ਵੋਟਿੰਗ ਮਸ਼ੀਨਾਂ) ਲਈ ਚੋਣ ਕਮਿਸ਼ਨ ਵੱਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ‘ਤੇ ਅਸੰਤੁਸ਼ਟੀ ਜ਼ਾਹਰ ਕੀਤੀ ਹੈ। ‘ਆਪ’ ਦੇ ਸੀਨੀਅਰ ਆਗੂ ਤੇ ਵਕੀਲ ਐਚ.ਐਸ ਫੂਲਕਾ ਨੇ ਜਲੰਧਰ ਜ਼ਿਲ੍ਹੇ ਦੇ ਸਟਰੌਂਗ ਰੂਮਾਂ ਦਾ ਦੌਰਾ ਕੀਤਾ। ਬਾਅਦ ਵਿਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਟਰੌਂਗ …
Read More »48 ਪੋਲਿੰਗ ਸਟੇਸ਼ਨਾਂ ‘ਤੇ ਦੁਬਾਰਾ ਵੋਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੰਜ ਜ਼ਿਲ੍ਹਿਆਂ ਦੇ 48 ਬੂਥਾਂ ‘ਤੇ ਹੋਈ ਰੀਪੋਲਿੰਗ ਵਿਚ 80 ਫੀਸਦੀ ਤੋਂ ਵੀ ਵਧ ਵੋਟਿੰਗ ਹੋਈ ਹੈ। ਜਦਕਿ ਲੋਕ ਸਭਾ ਸੀਟ ਅੰਮ੍ਰਿਤਸਰ ਦੀ ਉਪ ਚੋਣ ਲਈ 75 ਫੀਸਦੀ ਵੋਟਿੰਗ ਹੋਈ ਹੈ। ਮਸ਼ੀਨਾਂ ਵਿਚ ਗੜਬੜੀ ਤੇ ਸ਼ਿਕਾਇਤਾਂ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ 5 …
Read More »ਹੁਸ਼ਿਆਰਪੁਰ ‘ਚ ਸਿਗਰਟ ਨਾ ਦੇਣ ‘ਤੇ ਦੁਕਾਨਦਾਰ ਦਾ ਕਤਲ
ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ ਹੁਸ਼ਿਆਰਪੁਰ/ਬਿਊਰੋ ਨਿਊਜ਼ ਹੁਸ਼ਿਆਰਪੁਰ ਵਿਚ ਸਿਗਰਟ ਨੂੰ ਲੈ ਕੇ ਹੋਏ ਵਿਵਾਦ ਨੇ ਇੱਕ ਵਿਅਕਤੀ ਦੀ ਜਾਨ ਲੈ ਲਈ ਹੈ। ਹੁਸ਼ਿਆਰਪੁਰ ਦੇ ਬੱਸ ਸਟੈਂਡ ਬਾਹਰ ਕਰਿਆਨੇ ਦੀ ਦੁਕਾਨ ਚਲਾਉਣ ਵਾਲੇ ਵਿਨੋਦ ਰਾਣਾ ਨੂੰ ਉਧਾਰ ਵਿਚ ਸਿਗਰਟ ਦੇਣ ਤੋਂ ਇਨਕਾਰ ਕਰਨਾ ਇੰਨਾ ਭਾਰੀ ਪੈ ਗਿਆ ਕਿ …
Read More »ਚੋਣਾਂ ਸਬੰਧੀ ਡੇਰਾ ਸਿਰਸਾ ਪਹੁੰਚੇ ਅਕਾਲੀ ਆਗੂਆਂ ਦੀ ਜਾਂਚ ਸਬੰਧੀ ਸਵਾਲ ਉਠਣ ਲੱਗੇ
ਦਲ ਖਾਲਸਾ ਨੇ ਕਿਹਾ, ਇਸ ਜਾਂਚ ਦੀ ਕੋਈ ਤੁਕ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਵਿਧਾਨ ਸਭਾ ਚੋਣਾਂ ਵਿਚ ਹਮਾਇਤ ਹਾਸਲ ਕਰਨ ਲਈ ਡੇਰਾ ਸਿਰਸਾ ਪਹੁੰਚੇ ਸਿੱਖ ਆਗੂਆਂ ਖਿਲਾਫ ਸ਼੍ਰੋਮਣੀ ਕਮੇਟੀ ਦੀ ਜਾਂਚ ‘ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਦਲ ਖ਼ਾਲਸਾ ਦਾ ਕਹਿਣਾ ਹੈ ਕਿ ਇਸ ਜਾਂਚ ਦੀ ਕੋਈ ਤੁਕ ਨਹੀਂ। ਸਿੱਖ …
Read More »ਅੰਮ੍ਰਿਤਧਾਰੀ ਬਜ਼ੁਰਗ ਨੂੰ ਨੰਗਾ ਕਰਕੇ ਬਣਾਇਆ ਵੀਡੀਓ
ਵੀਡੀਓ ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਮਾਮਲਾ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਪੁੱਜਾ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਦੇ ਪਿੰਡ ਭਾਈਰੂਪਾ ਦੇ ਇਕ ਅੰਮ੍ਰਿਤਧਾਰੀ ਬਜ਼ੁਰਗ ਨੂੰ ਥਾਣਾ ਫੂਲ ਵਿਚ ਚਾਰ ਪੁਲਿਸ ਕਰਮੀਆਂ ਵੱਲੋਂ ਨੰਗਾ ਕਰਕੇ ਉਸ ਦੀ ਵੀਡੀਓ ਬਣਾਉਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਹੁਣ ਇਸ ਪੀੜਤ ਵਿਅਕਤੀ ਦਾ ਵੀਡੀਓ …
Read More »ਚੋਣਾਂ ਤੋਂ ਵਿਹਲੇ ਹੋ ਕੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਮਰੀਕਾ ਲਈ ਰਵਾਨਾ
ਨਿਊਯਾਰਕ ਦੇ ਹਸਪਤਾਲ ‘ਚ ਆਪਣੀ ਸਿਹਤ ਦਾ ਕਰਵਾਉਣਗੇ ਚੈਕਅਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਦਾ ਕੰਮ ਨੇਪਰੇ ਚੜ੍ਹਨ ਤੋਂ ਬਾਅਦ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਅਮਰੀਕਾ ਲਈ ਰਵਾਨਾ ਹੋ ਗਏ ਹਨ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਬਾਦਲ ਨਿਊਯਾਰਕ ਦੇ ਉਸ ਹਸਪਤਾਲ ਵਿਚ ਆਪਣਾ ਚੈੱਕਅਪ ਵੀ ਕਰਾਉਣਗੇ, ਜਿੱਥੇ …
Read More »ਪੰਜਾਬ ਦੇ 48 ਪੋਲਿੰਗ ਸਟੇਸ਼ਨਾਂ ‘ਤੇ 9 ਫਰਵਰੀ ਨੂੰ ਦੁਬਾਰਾ ਹੋਵੇਗੀ ਵੋਟਿੰਗ
ਪੰਜਾਬ ਵਿਧਾਨ ਸਭਾ ਲਈ 32 ਅਤੇ ਅੰਮ੍ਰਿਤਸਰ ਲੋਕ ਸਭਾ ਲਈ 16 ਪੋਲਿੰਗ ਸਟੇਸ਼ਨਾਂ ‘ਤੇ ਹੋਣੀ ਹੈ ਦੁਬਾਰਾ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਲਈ ਪੰਜ ਹਲਕਿਆਂ ਦੇ 32 ਪੋਲਿੰਗ ਸਟੇਸ਼ਨਾਂ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਲਈ ਹੋਈ ਜ਼ਿਮਨੀ ਚੋਣ ਲਈ 16 ਪੋਲਿੰਗ ਬੂਥਾਂ ‘ਤੇ ਮੁੜ ਵੋਟਿੰਗ …
Read More »ਸੁਖਬੀਰ ਬਾਦਲ ਨੇ ਬਾਗੀ ਅਕਾਲੀਆਂ ਦੀ ਛਾਂਟੀ ਕੀਤੀ ਸ਼ੁਰੂ
ਸ਼ਿੰਗਾਰਾ ਸਿੰਘ ਲੋਹੀਆਂ ਤੇ ਜਰਨੈਲ ਸਿੰਘ ਮਾਹਲ ਨੂੰ ਪਾਰਟੀ ‘ਚੋਂ ਕੱਢਿਆ ਚੰਡੀਗੜ੍ਹ/ਬਿਊਰੋ ਨਿਊਜ਼ ਚੋਣਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਬਾਗੀਆਂ ਦੀ ਛਾਂਟੀ ਕਰਨੀ ਸ਼ੁਰੂ ਕਰ ਦਿੱਤੀ ਹੈ। ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਕਰਨ …
Read More »ਸੰਸਦ ‘ਚ ਮੋਦੀ ਨੇ ਕਾਂਗਰਸ ‘ਤੇ ਜੰਮ ਕੇ ਲਾਏ ਨਿਸ਼ਾਨੇ
ਰਾਹੁਲ ਗਾਂਧੀ ਤੇ ਭਗਵੰਤ ਮਾਨ ਨੂੰ ਵੀ ਕੀਤੀਆਂ ਟਿੱਚਰਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ਵਿਚ ਰਾਸ਼ਟਰਪਤੀ ਦੇ ਭਾਸ਼ਨ ‘ਤੇ ਬਹਿਸ ਵਿਚ ਹਿੱਸਾ ਲੈਂਦਿਆਂ ਵਿਰੋਧੀ ਧਿਰਾਂ, ਕਾਂਗਰਸ ਤੇ ਰਾਹੁਲ ਗਾਂਧੀ ‘ਤੇ ਜੰਮ ਕੇ ਨਿਸ਼ਾਨਾ ਸਾਧਿਆ। ਭਾਸ਼ਨ ‘ਤੇ ਬਹਿਸ ਦੀ ਸ਼ੁਰੂਆਤ ਕਰਦਿਆਂ ਮੋਦੀ ਨੇ ਰਾਹੁਲ ਗਾਂਧੀ ‘ਤੇ …
Read More »