Breaking News
Home / ਪੰਜਾਬ (page 1532)

ਪੰਜਾਬ

ਪੰਜਾਬ

ਭਗਵੰਤ ਮਾਨ ਦੇ ਯਤਨਾਂ ਸਦਕਾ 20 ਨੌਜਵਾਨਾਂ ਦੀ ਸਾਊਦੀ ਅਰਬ ਤੋਂ ਹੋਈ ਵਾਪਸੀ

ਪੰਜਾਬੀ ਨੌਜਵਾਨਾਂ ਨੂੰ ਰੁਜ਼ਗਾਰ ਦਿਵਾਉਣ ਲਈ ਕੈਪਟਨ ਅਮਰਿੰਦਰ ਨੂੰ ਮਿਲਣਗੇ ਮਾਨ ਜਲੰਧਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਦੇ ਯਤਨਾਂ ਸਦਕਾ ਸਾਊਦੀ ਅਰਬ ਵਿੱਚ ਫਸੇ 20 ਭਾਰਤੀ ਨੌਜਵਾਨਾਂ ਦੀ ਘਰ ਵਾਪਸੀ ਸੰਭਵ ਹੋ ਸਕੀ ਹੈ। ਇਨ੍ਹਾਂ 20 ਮੁੰਡਿਆਂ ਵਿੱਚ 15 ਪੰਜਾਬੀ ਹਨ, ਇੱਕ ਹਰਿਆਣੇ …

Read More »

ਪ੍ਰੋ. ਅਜਮੇਰ ਸਿੰਘ ਔਲਖ ਨੂੰ ਸ਼ਰਧਾਂਜਲੀਆਂ ਭੇਟ

ਔਲਖ ਦੇ ਵਿਛੋੜੇ ਨੂੰ ਪੰਜਾਬੀ ਸਾਹਿਤ ਤੇ ਕਲਾ ਜਗਤ ਲਈ ਵੱਡਾ ਘਾਟਾ ਦੱਸਿਆ ਮਾਨਸਾ : ਪੰਜਾਬੀ ਰੰਗਮੰਚ ਦੇ ਬੁਲੰਦ ਸਿਤਾਰੇ ਅਤੇ ਇਨਕਲਾਬੀ ਨਾਟਕਕਾਰ ਪ੍ਰੋ. ਅਜਮੇਰ ਸਿੰਘ ਔਲਖ, ਜਿਨ੍ਹਾਂ ਦਾ ਪਿਛਲੇ ਦਿਨੀਂ ਲੰਮੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਸੀ, ਨੂੰ ਉਨ੍ਹਾਂ ਦੇ ਨਾਟਕਾਂ ਦੇ ਵੱਡੀ ਗਿਣਤੀ ਪਾਤਰਾਂ (ਮਜ਼ਦੂਰ-ਕਿਸਾਨ) ਨੇ ਸ਼ਰਧਾਂਜਲੀਆਂ …

Read More »

ਅਕਾਲੀਆਂ ਦੇ ਦੋਵਾਂ ਹੱਥਾਂ ਵਿਚ ਲੱਡੂ

ਵਿਧਾਨ ਸਭਾ ਵਿਚ ‘ਆਪ’ ਦਾ ਸਾਥ ਤੇ ਸਰਕਾਰ ਵਿਚ ਕਾਂਗਰਸ ਦਾ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੀ ਸੱਤਾ ‘ਤੇ 10 ਸਾਲ ਰਾਜ ਕਰਨ ਤੋਂ ਬਾਅਦ ਪੰਜਾਬ ‘ਚ ਭਾਜਪਾ ਤੋਂ ਕਮਜ਼ੋਰ ਹੋਈ ਹੈ ਪਰ ਅਕਾਲੀ ਦਲ ਦੀ ਹੁਣ ਵੀ ਬੱਲੇ-ਬੱਲੇ ਹੈ। ઠਵਿਧਾਨ ਸਭਾ ਚੋਣਾਂ ‘ਚ ਕਰਾਰੀ ਹਾਰ ਤੋਂ ਬਾਅਦ ਬੇਸ਼ੱਕ ਅਕਾਲੀ ਦਲ …

Read More »

ਆਮ ਆਦਮੀ ਪਾਰਟੀ ਨੇ ਚਲਾਇਆ ਵੱਖਰਾ ਸੈਸ਼ਨ

ਕੰਵਰ ਸੰਧੂ ਨੇ ਨਿਭਾਈ ਸਪੀਕਰ ਦੀ ਜ਼ਿੰਮੇਵਾਰੀ ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਕਾਂਗਰਸ ਸਰਕਾਰ ਤੇ ਪਿਛਲੀ ਅਕਾਲੀ-ਭਾਜਪਾ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਵਜੋਂ ਵੱਖਰਾ ਸੈਸ਼ਨ ਚਲਾਇਆ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਪੱਗਾਂ, ਦਲਿਤਾਂ ਅਤੇ ਔਰਤਾਂ ਦੀ ਬੇਇੱਜ਼ਤੀ ਕਰਨ …

Read More »

ਵਿਧਾਨ ਸਭਾ ਵਿਚ ਅਕਾਲੀ ਦਲ ਅਤੇ ‘ਆਪ’ ਨੇ ਪੁਰਾਣੀ ਸਾਂਝ ਦਿਖਾਈ : ਸੁਨੀਲ ਜਾਖੜ

ਚੰਡੀਗੜ੍ਹ  : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ (ਆਪ) ‘ਤੇ ਚੋਣਾਂ ਤੋਂ ਪਹਿਲਾਂ ਰਲ-ਮਿਲ ਕੇ ‘ਮੈਚ ਖੇਡਣ’ ਦਾ ਦੋਸ਼ ਲਾਉਂਦਿਆਂ ਕਿਹਾ ਕਿ ਹੁਣ ਵਿਧਾਨ ਸਭਾ ਵਿੱਚ ਵੀ ਇਨ੍ਹਾਂ ਦੋਵਾਂ ਪਾਰਟੀਆਂ ਨੇ ਆਪਣੀ ਪੁਰਾਣੀ ਸਾਂਝ ਦਿਖਾਈ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਸਾਬਕਾ …

Read More »

ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਸਿਆਸੀਸਮਝੌਤਾ ਨਹੀਂ : ਐਚ ਐਸ ਫੂਲਕਾ

ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਲੀਡਰ ਐੱਚ. ਐੱਸ. ਫੂਲਕਾ ਨੇ ਕਿਹਾ ਕਿ ਸਦਨ ਦੇ ਬਜਟ ਸੈਸ਼ਨ ਦੌਰਾਨ ਅਕਾਲੀ-ਭਾਜਪਾ ਨੇਤਾਵਾਂ ਵਲੋਂ ‘ਆਪ’ ਵਿਧਾਇਕਾਂ ਦੀ ਮਦਦ ਲਈ ਅੱਗੇ ਆਉਣ ਦਾ ਇਹ ਅਰਥ ਨਹੀਂ ਹੈ ਕਿ ਦੋਵਾਂ ਵਿਚਕਾਰ ਕੋਈ ਸਿਆਸੀ ਸਮਝੌਤਾ ਜਾਂ ਤਾਲਮੇਲ ਹੋ ਗਿਆ …

Read More »

ਐਸਵਾਈਐਲ ਦੇ ਮੁੱਦੇ ਨੂੰ ਲੈ ਕੇ ਇਨੈਲੋ ਵਰਕਰ 10 ਜੁਲਾਈ ਨੂੰ ਪੰਜਾਬ ਦੀਆਂ ਬੱਸਾਂ ਨੂੰ ਹਰਿਆਣਾ ‘ਚ ਦਾਖਲ ਹੋਣ ਤੋਂ ਰੋਕਣਗੇ

ਚੰਡੀਗੜ੍ਹ/ਬਿਊਰੋ ਨਿਊਜ਼ : ਇੰਡੀਅਨ ਨੈਸ਼ਨਲ ਲੋਕ ਦਲ ਦੇ ਆਗੂ ਅਭੈ ਚੌਟਾਲਾ ਨੇ ਕਿਹਾ ਕਿ ਐਸਵਾਈਐਲ ਦੇ ਮੁੱਦੇ ਨੂੰ ਲੈ ਕੇ 10 ਜੁਲਾਈ ਨੂੰ ਹਰਿਆਣਾ ਸੂਬੇ ਦੇ ਬਾਰਡਰ ਸੀਲ ਕਰ ਦਿੱਤੇ ਜਾਣਗੇ। ਉਹਨਾਂ ਕਿਹਾ ਕਿ 10 ਜੁਲਾਈ ਨੂੰ ਪੰਜਾਬ ਦੀ ਕੋਈ ਵੀ ਬੱਸ ਹਰਿਆਣਾ ਵਿਚ ਦਾਖਲ ਨਹੀਂ ਹੋਣ ਦਿੱਤੀ ਜਾਵੇਗੀ। ਉਹਨਾਂ …

Read More »

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਸਾਨ ਖੁਦਕੁਸ਼ੀਆਂ ਬਾਰੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਕਿਹਾ, ਕਿਸਾਨਾਂ ਦੀ ਹਾਲਤ ਬਦਹਾਲ ਕਿਉਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਦੀ ਖੁਦਕੁਸ਼ੀਆਂ ਬਾਰੇ ਜਵਾਬ ਮੰਗਿਆ ਹੈ। ਹਾਈਕੋਰਟ ਨੇ ਪੁੱਛਿਆ ਹੈ ਕਿ ਕਿਸਾਨਾਂ ਦੀ ਹਾਲਤ ਬਦਹਾਲ ਕਿਉਂ ਹੈ? ઠਪੰਜਾਬ ਸਰਕਾਰ ਨੂੰ ਇਸ ਬਾਰੇ 5 ਜੁਲਾਈ ਤੱਕ ਜਵਾਬ ਦਾਖਲ …

Read More »

ਸਕੂਲ ‘ਚ ਵਿਦਿਆਰਥੀਆਂ ਨੂੰ ਸ੍ਰੀ ਸਾਹਿਬ ਪਹਿਨਣ ਦਾ ਹੱਕ ਦਿਵਾਉਣ ਵਾਲੀ

ਪਲਵਿੰਦਰ ਕੌਰ ਬਣੀ ਕੈਨੇਡਾ ਸੁਪਰੀਮ ਕੋਰਟ ਦੀ ਪਹਿਲੀ ਦਸਤਾਰਧਾਰੀ ਜੱਜ ਜਲੰਧਰ ਦੇ ਪਿੰਡ ਰੁੜਕਾ ਕਲਾਂ ਨਾਲ ਹੈ ਸਬੰਧ, ਸਿੱਖਾਂ ਨਾਲ ਜੁੜੇ ਕਈ ਕੇਸ ਵੀ ਜਿੱਤੇ ਜਲੰਧਰ/ਬਿਊਰੋ ਨਿਊਜ਼ : ਭਾਰਤੀ ਮੂਲ ਦੀ ਪਲਵਿੰਦਰ ਕੌਰ ਸ਼ੇਰਗਿੱਲ ਕੈਨੇਡਾ ‘ਚ ਸੁਪਰੀਮ ਕੋਰਟ ਆਫ਼ ਬ੍ਰਿਟਿਸ਼ ਕੋਲੰਬੀਆ ਦੀ ਜੱਜ ਨਿਯੁਕਤ ਕੀਤੀ ਗਈ ਹੈ। ਉਹ ਸੁਪਰੀਮ ਕੋਰਟ …

Read More »

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸ਼ਰਾਬ ਮਾਮਲੇ ‘ਚ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ

ਹਾਈਵੇ ਤੋਂ 500 ਮੀਟਰ ਦੇ ਘੇਰੇ ਵਿਚ ਸ਼ਰਾਬ ਵਰਤਾਉਣ ਦਾ ਮਾਮਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹੋਟਲਾਂ, ਰੈਸਟੋਰੈਂਟਾਂ ਤੇ ਕਲੱਬਾਂ ਵਿਚ ਹਾਈਵੇ ਤੋਂ 500 ਮੀਟਰ ਦੇ ਘੇਰੇ ਵਿਚ ਸ਼ਰਾਬ ਵਰਤਾਉਣ ਦੇ ਮਾਮਲੇ ‘ਤੇ ਨੋਟਿਸ ਜਾਰੀ  ਕੀਤਾ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਖ਼ਿਲਾਫ਼ ਸਮਾਜ ਸੇਵੀ …

Read More »