ਕਿਹਾ, ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ‘ਚ ਸਫਲ ਹੋਣ ਲਈ ਪੰਜਾਂ ਪਿਆਰਿਆਂ ਤੋਂ ਲਿਆ ਅਸ਼ੀਰਵਾਦ ਅੰਮ੍ਰਿਤਸਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਈ ਮੇਜਰ ਸਿੰਘ ਦੇ ਨਿਵਾਸ ਉਤੇ ਪੰਜ ਪਿਆਰਿਆਂ ਤੋਂ ਆਸ਼ੀਰਵਾਦ ਲੈਣ ਲਈ ਮੁਲਾਕਾਤ ਕੀਤੀ। ਅਰਵਿੰਦ ਕੇਜਰੀਵਾਲ ਨੇ ਪੰਜ ਪਿਆਰਿਆਂ ਭਾਈ ਮੇਜਰ …
Read More »ਮੌਜੂਦਾ ਸਰਕਾਰ ਦੇ ਕਾਰਜਕਾਲ ‘ਚ ਬੇਅਦਬੀ ਦੀਆਂ 95 ਘਟਨਾਵਾਂ ਹੋਈਆਂ
‘ਆਪ’ ਸਰਕਾਰ ਆਉਣ ‘ਤੇ ਬੇਅਦਬੀ ਮਾਮਲਿਆਂ ਦੇ ਦੋਸ਼ੀ ਜੇਲ੍ਹਾਂ ‘ਚ ਹੋਣਗੇ : ਗੁਰਪ੍ਰੀਤ ਵੜੈਚ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਸੁਖਬੀਰ ਸਿੰਘ ਬਾਦਲ ‘ਤੇ ਦੋਸ਼ ਲਾਏ ਕਿ ਉਨ੍ਹਾਂ ਦੇ ਰਾਜ ਵਿੱਚ ਪਿਛਲੇ ਇੱਕ ਸਾਲ ਵਿੱਚ ਬੇਅਦਬੀ ਦੀਆਂ ਬੇਹਿਸਾਬ ਘਟਨਾਵਾਂ ਵਾਪਰੀਆਂ ਹਨ। ਉਹ ਕਿਸੇ ਵੀ ਦੋਸ਼ੀ ਨੂੰ ਫੜਨ ਵਿੱਚ ਅਸਫਲ ਰਹੇ …
Read More »ਹਿਮਾਚਲ ਦੇ ਆਰਮੀ ਏਰੀਏ ‘ਚ ਲੱਗੇ ਆਈਐਸਆਈ ਦੇ ਪੋਸਟਰ
ਨੇਪਾਲ ਤੱਕ ਤਿੰਨ ਧਮਾਕੇ ਕਰਨ ਦੀ ਦਿੱਤੀ ਧਮਕੀ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਸੋਲਨ ਵਿਚ ਆਈਐਸਆਈ ਦਾ ਨੈਟਵਰਕ ਹੋਣ ਦਾ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ। ਇੱਥੇ ਇਕ ਮਹੀਨੇ ਵਿਚ ਦੂਜੀ ਵਾਰ ਆਈਐਸਆਈ ਦੇ ਪੋਸਟਰ ਲੱਗੇ ਹਨ। ਹੈਰਾਨੀ ਦੀ ਗੱਲ ਹੈ ਕਿ ਇਸ ਵਾਰ ਇਸ ਤਰ੍ਹਾਂ ਦੇ ਪੋਸਟਰ ਆਰਮੀ ਏਰੀਆ ਸੁਬਾਥੂ …
Read More »ਕੇਜਰੀਵਾਲ ਨੇ ਅੰਮ੍ਰਿਤਸਰ ‘ਚ ਕੀਤਾ ਰੋਡ ਸ਼ੋਅ
ਕਿਹਾ, ਪਰਵਾਸੀ ਪੰਜਾਬੀਆਂ ਨੂੰ ਅੱਤਵਾਦੀ ਕਹਿਣ ਤੋਂ ਗੁਰੇਜ਼ ਕਰੋ ਅੰਮ੍ਰਿਤਸਰ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬਾਦਲਾਂ ਤੇ ਕੈਪਟਨ ਅਮਰਿੰਦਰ ਵੱਲੋਂ ਪਰਵਾਸੀ ਪੰਜਾਬੀਆਂ ਨੂੰ ਅੱਤਵਾਦੀ ਦੱਸਿਆ ਜਾ ਰਿਹਾ ਹੈ। ਕੇਜਰੀਵਾਲ ਨੇ ਚੇਤਾਵਨੀ ਦਿੱਤੀ ਕਿ ਪਰਵਾਸੀ ਪੰਜਾਬੀਆਂ ਨੂੰ ਅੱਤਵਾਦੀ ਕਹਿਣ ਤੋਂ ਗੁਰੇਜ ਕੀਤਾ ਜਾਵੇ। ਅੱਜ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਿਆਂ ਅੰਦਰ …
Read More »ਕਈ ਵਿਅਕਤੀਆਂ ਨੇ ਰਾਜਸਥਾਨ ਤੇ ਪੰਜਾਬ ‘ਚ ਬਣਾਈਆਂ ਵੋਟਾਂ
ਚੋਣ ਕਮਿਸ਼ਨ ਦੀ ਹਦਾਇਤ ‘ਤੇ ਪੁਲਿਸ ਨੇ ਕੀਤਾ ਕੇਸ ਦਰਜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਰਾਜਸਥਾਨ ਦੋ ਰਾਜਾਂ ਵਿੱਚ ਆਪਣੀਆਂ ਵੋਟਾਂ ਬਣਾਉਣੀਆਂ ਕਈ ਵਿਅਕਤੀਆਂ ਨੂੰ ਮਹਿੰਗੀਆਂ ਪਈਆਂ ਹਨ। ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਚੋਣ ਕਮਿਸ਼ਨ ਦੇ ਹੁਕਮ ਉੱਤੇ ਪੁਲਿਸ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿਅਕਤੀਆਂ ਦੀਆਂ ਵੋਟਾਂ ਪਹਿਲਾਂ ਰਾਜਸਥਾਨ ਵਿੱਚ ਸਨ ਅਤੇ …
Read More »ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਕਮਲਜੀਤ ਕੜਵਾਲ ਦੀ ਪਤਨੀ ‘ਤੇ ਅਣਪਛਾਤੇ ਹਥਿਆਰਬੰਦਾਂ ਨੇ ਕੀਤਾ ਹਮਲਾ
ਕਾਰ ਦੇ ਸ਼ੀਸ਼ੇ ‘ਤੇ ਰਾਡ ਮਾਰ ਕੇ ਭੱਜੇ ਹਮਲਾਵਰ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਆਤਮ ਨਗਰ ਤੋਂ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਦੀ ਪਤਨੀ ਕੋਮਲਪ੍ਰੀਤ ਕੜਵਲ ਉੱਪਰ ਅਣਪਛਾਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕੀਤਾ ਹੈ। ਹਮਲਾ ਉਸ ਸਮੇਂ ਹੋਇਆ ਜਦੋਂ ਕੋਮਲਪ੍ਰੀਤ ਕੜਵਲ ਆਪਣੀ ਇਨੋਵਾ ਗੱਡੀ ਵਿੱਚ ਚੋਣ ਪ੍ਰਚਾਰ ਲਈ ਜਾ ਰਹੀ ਸੀ। …
Read More »ਖਾਲਿਸਤਾਨੀ ਐਨਆਰਆਈ ਦੀ ਕੋਠੀ ‘ਚ ਰਾਤ ਬਿਤਾਉਣ ਤੋਂ ਬਾਅਦ ਵਿਵਾਦਾਂ ‘ਚ ਘਿਰੇ ਕੇਜਰੀਵਾਲ
ਸੰਜੇ ਸਿੰਘ ਨੇ ਦਿੱਤੀ ਸਫਾਈ, ਕਿਹਾ ਕੇਜਰੀਵਾਲ ਕਦੇ ਵੀ ਗੁਰਿੰਦਰ ਸਿੰਘ ਨੂੰ ਨਹੀਂ ਮਿਲੇ ਮੋਗਾ/ਬਿਊਰੋ ਨਿਊਜ਼ ਖਾਲਿਸਤਾਨੀ ਐਨ.ਆਰ.ਆਈ. ਦੀ ਕੋਠੀ ਵਿੱਚ ਰਾਤ ਬਿਤਾਉਣ ਤੋਂ ਬਾਅਦ ਵਿਵਾਦਾਂ ਵਿੱਚ ਘਿਰੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਮੁੱਦੇ ਉੱਤੇ ਪਾਰਟੀ ਨੇ ਸਫ਼ਾਈ ਦਿੱਤੀ ਹੈ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ …
Read More »ਜਲਾਲਾਬਾਦ ਹਲਕੇ ‘ਚ ਪੈਸੇ ਵੰਡਣ ਦੇ ਦੋਸ਼ ‘ਚ ਚਾਰ ਵਿਅਕਤੀ ਫੜੇ
ਘਰਾਂ ਤੇ ਵੋਟਾਂ ਦੀ ਮਿਲੀ ਪੂਰੀ ਡਿਟੇਲ ਚੰਡੀਗੜ੍ਹ/ਬਿਊਰੋ ਨਿਊਜ਼ ਸੁਖਬੀਰ ਬਾਦਲ ਦੇ ਹਲਕੇ ਜਲਾਲਾਬਾਦ ਦੇ ਅਰਨੀਵਾਲਾ ਕਸਬੇ ਵਿੱਚ ਕਾਂਗਰਸ ਨੇ 4 ਵਿਅਕਤੀਆਂ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਪਿਛਲੇ ਇੱਕ ਹਫਤੇ ਤੋਂ ਇੱਥੇ ਇੱਕ ਘਰ ਵਿੱਚ ਰਹਿ ਰਹੇ ਸੀ ਤੇ …
Read More »ਭਾਜਪਾ ਦਾ ਪ੍ਰਚਾਰ ਕਰਨ ਅੰਮ੍ਰਿਤਸਰ ਪਹੁੰਚੇ ਅਮਿਤ ਸ਼ਾਹ
ਕਿਹਾ, ਦਿੱਲੀ ਦੇ ਨਾਲ ਪੰਜਾਬ ਤੇ ਗੋਆ ਦੇ ਮੁੱਖ ਮੰਤਰੀ ਵੀ ਬਣਨਾ ਚਾਹੁੰਦੇ ਕੇਜਰੀਵਾਲ ਅੰਮ੍ਰਿਤਸਰ/ਬਿਊਰੋ ਨਿਊਜ਼ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਅੰਮ੍ਰਿਤਸਰ ਵਿਚ ਭਾਜਪਾ ਦੀ ਚੋਣ ਰੈਲੀ ਨੂੰ ਸੰਬੋਧਨ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਿੱਲੀ ਦੇ ਨਾਲ ਪੰਜਾਬ ਤੇ ਗੋਆ ਦੇ ਮੁੱਖ ਮੰਤਰੀ ਵੀ ਬਣਨਾ ਚਾਹੁੰਦੇ …
Read More »‘ਆਪ’ ਨੇ ਅਕਾਲੀ ਦਲ ਅਤੇ ਭਾਜਪਾ ‘ਤੇ ਡਰੱਗ ਤਸਕਰਾਂ ਨੂੰ ਪਨਾਹ ਦੇਣ ਦੇ ਲਾਏ ਦੋਸ਼
ਡਰੱਗ ਮਾਫੀਆ ਤੇ ਪੰਜਾਬੀ ਗਾਇਕ ਮੱਖਣ ਸਿੰਘ ਨੇ ਕੋਟਕਪੂਰਾ ‘ਚ ਮੋਦੀ ਨਾਲ ਕੀਤੀ ਸਟੇਜ ਸਾਂਝੀ, ਆਪ ਨੇ ਦੋਵਾਂ ਪਾਰਟੀਆਂ ਤੋਂ ਮੰਗਿਆ ਸਪੱਸ਼ਟੀਕਰਨ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਉਤੇ ਡਰੱਗ ਤਸਕਰਾਂ ਨੂੰ ਪਨਾਹ ਦੇਣ ਦਾ ਦੋਸ਼ ਲਗਾਇਆ। ‘ਆਪ’ ਨੇ ਡਰੱਗ ਮਾਫੀਆ ਦੇ ਮੈਂਬਰ ਪੰਜਾਬੀ …
Read More »