ਰੋਸ ਪ੍ਰਦਰਸ਼ਨ ਵਿਚ ਗੈਰ ਸਿੱਖ ਵੀ ਪੱਗਾਂ ਬੰਨ੍ਹ ਕੇ ਹੋਏ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ-ਭਾਜਪਾ ਤੇ ਆਮ ਆਦਮੀ ਪਾਰਟੀ ਦੇ ਮੈਂਬਰਾਂ ਨੇ ਅੱਜ ਸੈਸ਼ਨ ਦੌਰਾਨ ਦਸਤਾਰ ਮਾਮਲੇ ‘ਤੇ ਲਗਾਤਾਰ ਹੰਗਾਮਾ ਕੀਤਾ। ਇਨ੍ਹਾਂ ਸਾਰੇ ਵਿਧਾਇਕਾਂ ਨੇ ਵਿਧਾਨ ਸਭਾ ਦੇ ਮਾਰਸ਼ਲਾਂ ਦੀ ਕਾਰਵਾਈ ਨੂੰ ਸਿੱਖ ਸਿਧਾਂਤਾਂ …
Read More »ਸਰਕਾਰ ਤੇ ਅਕਾਲੀ ਦਲ ਵਲੋਂ ਆਪੋ-ਆਪਣਾ ਵਾੲ੍ਹੀਟ ਪੇਪਰ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿਚ ਸੱਤਾਧਾਰੀ ਤੇ ਵਿਰੋਧੀ ਧਿਰ ‘ਚ ਉਦੋਂ ਤਲਖ ਕਲਾਮੀ ਹੋਈ ਜਦੋਂ ਸਰਕਾਰ ਨੇ ਪਿਛਲੀ ਸਰਕਾਰ ਦੀ ਵਿੱਤੀ ਬਾਰੇ ਵਾੲ੍ਹੀਟ ਪੇਪਰ ਸਦਨ ਵਿਚ ਪੇਸ਼ ਕੀਤਾ। ਵਿਰੋਧੀ ਧਿਰ ਅਕਾਲੀ ਦਲ ਨੇ ਇਸ ਨੂੰ ‘ਸਾਫ ਝੂਠ’ ਕਰਾਰ ਦਿੰਦਿਆਂ ਸਦਨ ਵਿਚੋਂ ਵਾਕ ਆਊਟ ਕੀਤਾ। ਸਰਕਾਰ ਵਲੋਂ ਪੇਸ਼ ਕੀਤੇ ਗਏ …
Read More »ਮਜੀਠੀਆ ਨੇ ਮਨਪ੍ਰੀਤ ਤੇ ਸਿੱਧੂ ਨੂੰ ਦਿੱਤਾ ‘ਬੰਟੀ-ਬਬਲੀ’ ਦਾ ਨਾਂ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਰਾਜਪਾਲ ਦੇ ਭਾਸ਼ਣ ‘ਤੇ ਬਹਿਸ ਦੌਰਾਨ ਵੀ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਇਕ-ਦੂਜੇ ‘ਤੇ ਤਿੱਖੇ ਸ਼ਬਦੀ ਹਮਲੇ ਜਾਰੀ ਰੱਖੇ। ਇਸੇ ਵਿਚਕਾਰ ਜਦੋਂ ਕਾਂਗਰਸੀ ਮੈਂਬਰ ਰਾਜਾ ਵੜਿੰਗ ਨੇ ਮਜੀਠੀਆ ਵੱਲੋਂ ਕਿਸਾਨਾਂ ਦੇ ਮੁੱਦੇ ਨੂੰ ਲੈ …
Read More »ਕਾਂਗਰਸੀ ਵਿਧਾਇਕਾਂ ਦੀਆਂ ਅਕਾਲੀ ਅਤੇ ‘ਆਪ’ ਵਾਲਿਆਂ ਨਾਲ ਤਿੱਖੀਆਂ ਝੜਪਾਂ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਵਿੱਚ ਸਿਫ਼ਰ ਕਾਲ ਮੌਕੇ ਕਾਂਗਰਸੀ ਵਿਧਾਇਕਾਂ ਤੇ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨਾਲ ਤਿੱਖੀਆਂ ਝੜਪਾਂ ਹੋਈਆਂ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਸਾਬਕਾ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਹੋਰ ਅਕਾਲੀ ਮੈਂਬਰਾਂ ਨਾਲ ਤਿੱਖੀ ਬਹਿਸ ਹੋਈ। ਹਾਕਮ ਧਿਰ …
Read More »ਦਲਜੀਤ ਸਿੰਘ ਦੀ ਨਵੀਂ ਪੰਜਾਬੀ ਫਿਲਮ ‘ਸੁਪਰ ਸਿੰਘ’ ਵਿਵਾਦਾਂ ‘ਚ ਘਿਰੀ
ਜਲੰਧਰ : ਦਿਲਜੀਤ ਦੁਸਾਂਝ ਦੀ ਪੰਜਾਬੀ ਫਿਲਮ ‘ਸੁਪਰ ਸਿੰਘ’ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਬਾਰੇ ਫਿਲਮਾਏ ਕੁਝ ਦ੍ਰਿਸ਼ਾਂ ਕਾਰਨ ਵਿਵਾਦਾਂ ਵਿੱਚ ਘਿਰਦੀ ਜਾ ਰਹੀ ਹੈ। ਇਸ ਫਿਲਮ ਵਿੱਚ ਦਰਬਾਰ ਸਾਹਿਬ ਵੱਲ ਛੱਡੀ ਮਿਜ਼ਾਈਲ ਦੇ ਦ੍ਰਿਸ਼ਾਂ ‘ਤੇ ਦਰਸ਼ਕਾਂ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਸਿੱਖ …
Read More »ਨਵਜੋਤ ਸਿੰਘ ਸਿੱਧੂ ਨੇ ਜਲ ਬੱਸ ਨੂੰ ਲਾਈਆਂ ਬਰੇਕਾਂ
ਸੁਖਬੀਰ ਸਿੰਘ ਬਾਦਲ ਨੇ ਸ਼ੁਰੂ ਕੀਤਾ ਸੀ ਇਹ ਸੁਪਨਮਈ ਪ੍ਰੋਜੈਕਟ ਤਰਨਤਾਰਨ : ਪੰਜਾਬ ਦੇ ਸਥਾਨਕ ਸਰਕਾਰਾਂ, ਸੈਰ-ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਹਰੀਕੇ ਵਿੱਚ ਚਲਦੀ ਜਲ ਬੱਸ ਨੂੰ ਬਰੇਕ ਲਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬੱਸ ਉਦੋਂ ਤਕ ਬੰਦ ਰਹੇਗੀ ਜਦੋਂ ਤੱਕ ਪੀਆਰਟੀਸੀ …
Read More »ਅਮਰਿੰਦਰ ਸਰਕਾਰ ਨੇ ਬਾਦਲਾਂ ਦੀ ਤੀਰਥ ਯਾਤਰਾ ਸਕੀਮ ਦਾ ਪਾਇਆ ਭੋਗ
ਅਕਾਲੀ-ਭਾਜਪਾ ਸਰਕਾਰ ਨੇ ਤੀਰਥ ਯਾਤਰਾ ‘ਤੇ ਖਰਚੇ 139 ਕਰੋੜ ਰੁਪਏ ਚੰਡੀਗੜ੍ਹ/ਬਿਊਰੋ ਨਿਊਜ਼ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਵਿਧਾਨ ਸਭਾ ਵਿੱਚ ਦੱਸਿਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸ਼ੁਰੂ ਕੀਤੀ ਤੀਰਥ ਯਾਤਰਾ ਸਕੀਮ ‘ਤੇ 139 ਕਰੋੜ 38 ਲੱਖ ਰੁਪਏ ਤੋਂ ਵੀ ਵੱਧ ਰਕਮ ਖ਼ਰਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ …
Read More »ਗਿਆਨੀ ਗੁਰਮੁਖ ਸਿੰਘ ਨੂੰ ਮਿਲੀ ਧਮਕੀ ਭਰੀ ਚਿੱਠੀ
ਅੰਮ੍ਰਿਤਸਰ/ਬਿਊਰੋ ਨਿਊਜ਼ : ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੂੰ ਕਿਸੇ ਡੇਰਾ ਪ੍ਰੇਮੀ ਵਿਅਕਤੀ ਨੇ ਜਾਨੋਂ ਮਾਰਨ ਦੀ ਧਮਕੀ ਦੀ ਚਿੱਠੀ ਲਿਖੀ ਹੈ। ਚਿੱਠੀ ਵਿੱਚ ਲਿਖਿਆ ਹੈ ਕਿ ਜੇ ਉਸ ਵਿੱਚ ਹਿੰਮਤ ਹੈ ਤਾਂ ਉਹ ਸਿਰਸੇ ਵਿੱਚ ਸਮਾਗਮ ਕਰਕੇ ਦਿਖਾਏ ਨਹੀਂ ਤਾਂ ਉਹ ਡੇਰੇ ਆ …
Read More »ਸੂਰਤ-ਏ-ਹਾਲ : ਮੈਡੀਕਲ ਕਾਲਜ ਅੰਮ੍ਰਿਤਸਰ ‘ਚ ਸਰੀਰ ਦਾਨੀਆਂ ਦੇ ਸਰੀਰ ਹੋ ਰਹੇ ਹਨ ਖਰਾਬ
ਦਾਨ ਕੀਤੀਆਂ ਦੇਹਾਂ ਦੀਆਂ ਅੱਖਾਂ ਖਾ ਗਏ ਚੂਹੇ ਅੰਮ੍ਰਿਤਸਰ : ਸਰੀਰ ਦਾਨ ਕਰਨ ਵਾਲੇ ਲੋਕਾਂ ਦੀਆਂ ਦੇਹਾਂ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਚ ਚੂਹਿਆਂ ਦਾ ਖਾਣਾ ਬਣ ਰਹੀਆਂ ਹਨ। ਚੂਹੇ ਕਈ ਸਰੀਰਾਂ ਦੀਆਂ ਅੱਖਾਂ ਤੱਕ ਖਾ ਗਏ ਹਨ। ਕਾਕਰੋਚ ਤੇ ਅਣਗਿਣਤ ਕੀੜੇ ਵੀ ਸਰੀਰਾਂ ਨੂੰ ਭੋਜਨ ਬਣਾ ਰਹੇ ਹਨ। ਪਿਛਲੇ ਤਿੰਨ …
Read More »ਇਕਬਾਲ ਸਿੰਘ ਰਾਮੂਵਾਲੀਆ ਦਾ ਬਰੈਂਪਟਨ ‘ਚ ਹੋਇਆ ਦੇਹਾਂਤ
ਰਾਮੂਵਾਲੀਆ ਨੇ ਕਈ ਕਾਵਿ ਸੰਗ੍ਰਹਿ ਲਿਖੇ ਚੰਡੀਗੜ੍ਹ : ਕੈਨੇਡਾ ਰਹਿੰਦੇ ਉੱਘੇ ਪੰਜਾਬੀ ਲਿਖਾਰੀ ਇਕਬਾਲ ਸਿੰਘ ਰਾਮੂਵਾਲੀਆ ਦਾ ਲੰਬੀ ਬਿਮਾਰੀ ਬਾਅਦ ਬਰੈਂਪਟਨ ਵਿੱਚ ਦੇਹਾਂਤ ਹੋ ਗਿਆ। ਉਹ 68 ਵਰ੍ਹਿਆਂ ਦੇ ਸਨ। ਉਹ ਗਦੂਦਾਂ ਦੇ ਕੈਂਸਰ ਤੋਂ ਪੀੜਤ ਸਨ। ਇਕਬਾਲ ਸਿੰਘ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੇ ਛੋਟੇ ਭਰਾ ਸਨ ਪਰ …
Read More »