ਨਾਮਧਾਰੀ ਮੁਖੀ ਉਦੈ ਸਿੰਘ ਨਾਲ ਵੀ ਕੀਤੀ ਮੁਲਾਕਾਤ ਲੁਧਿਆਣਾ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ‘ਆਪ’ ਦੀ ਸਰਕਾਰ ਬਣਨ ‘ਤੇ ਵਕੀਲਾਂ ਦੀ ਸਲਾਹ ਨਾਲ ਨਿਆਂਇਕ ਪ੍ਰਣਾਲੀ ਦਾ ਮੁਕੰਮਲ ਪੁਨਰਗਠਨ ਕੀਤਾ ਜਾਵੇਗਾ। ਹਰ ਇਕ ਕੇਸ ਦਾ ਨਿਪਟਾਰਾ 6 ਮਹੀਨੇ ਦੇ ਸਮੇਂ ਅੰਦਰ ਕਰਕੇ ਆਮ ਜਨਤਾ ਨੂੰ ਇਨਸਾਫ ਦਿੱਤਾ ਜਾਵੇਗਾ। …
Read More »ਕਾਂਗਰਸ ਨੇ ਰਹਿੰਦੇ ਤਿੰਨ ਉਮੀਦਵਾਰਾਂ ਦਾ ਕੀਤਾ ਐਲਾਨ
ਇੰਦਰਬੀਰ ਬੁਲਾਰੀਆ ਨੂੰ ਮਿਲੀ ਅੰਮ੍ਰਿਤਸਰ ਦੱਖਣੀ ਤੋਂ ਟਿਕਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਨੇ ਅੱਜ ਆਪਣੇ ਰਹਿੰਦੇ ਤਿੰਨ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਅੰਮ੍ਰਿਤਸਰ ਦੱਖਣੀ, ਮਾਨਸਾ ਤੇ ਲੁਧਿਆਣਾ ਪੂਰਬੀ ਲਈ ਆਪਣੇ ਉਮੀਦਵਾਰਾਂ ਦੀ ਆਖਰੀ ਸੂਚੀ ਜਾਰੀ ਕਰ ਦਿੱਤੀ ਹੈ। ਇੰਦਰਬੀਰ ਸਿੰਘ ਬੁਲਾਰੀਆ ਨੂੰ ਅੰਮ੍ਰਿਤਸਰ ਦੱਖਣੀ ਤੋਂ ਚੋਣ ਲੜਨ …
Read More »ਸਿੱਧੂ ਪਹੁੰਚੇ ਅੰਮ੍ਰਿਤਸਰ, ਦਰਬਾਰ ਸਾਹਿਬ ਟੇਕਿਆ ਮੱਥਾ
ਚੋਣ ਮੁਹਿੰਮ ਕੀਤੀ ਸ਼ੁਰੂ, ਰੋਡ ਸ਼ੋਅ ਵੀ ਕੱਢਿਆ ਅੰਮ੍ਰਿਤਸਰ/ਬਿਊਰੋ ਨਿਊਜ਼ ਨਵਜੋਤ ਸਿੱਧੂ ਨੂੰ ਅੰਮ੍ਰਿਤਸਰ ਈਸਟ ਤੋਂ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਉਹ ਅੱਜ ਅੰਮ੍ਰਿਤਸਰ ਪਹੁੰਚ ਗਏ ਅਤੇ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸਿੱਧੂ ਨੇ ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਵੀ ਟੇਕਿਆ। ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ …
Read More »ਤਰਨਤਾਰਨ ਵਿਖੇ ਕੇਜਰੀਵਾਲ ਨੂੰ ਸਾਥੀਆਂ ਵਲੋਂ ਜਬਰੀ ਚੁੱਕ ਕੇ ਸਿਰੋਪਾ ਦੇਣ ਦਾ ਮਾਮਲਾ ਭਖਿਆ
ਸ਼੍ਰੋਮਣੀ ਕਮੇਟੀ ਕਰੇਗੀ ਜਾਂਚ, ਬਡੂੰਗਰ ਨੇ ਕਿਹਾ ਕੇਜਰੀਵਾਲ ਮੁਆਫੀ ਮੰਗੇ ਅੰਮ੍ਰਿਤਸਰ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਨਤਮਸਤਕ ਹੋਣ ਮੌਕੇ ਸਿਰੋਪਾਓ ਦੇਣ ਦਾ ਮਾਮਲਾ ਭਖ ਗਿਆ ਹੈ। ਹੁਣ ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਦੀ ਜਾਂਚ ਕਰਨ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ …
Read More »ਕੈਪਟਨ ਅਮਰਿੰਦਰ ਸਿੰਘ ਨੇ ਭਰੇ ਪਟਿਆਲਾ ਸ਼ਹਿਰੀ ਹਲਕੇ ਤੋਂ ਨਾਮਜ਼ਦਗੀ ਪੱਤਰ
ਕਿਹਾ, ਜ਼ਿੰਦਗੀ ਦੀ ਅੰਤਿਮ ਚੋਣ ਵਿਚ ਬਾਦਲ ਨੂੰ ਲੰਬੀ ਤੋਂ ਵੀ ਹਰਾਵਾਂਗਾ ਪਟਿਆਲਾ/ਬਿਊਰੋ ਨਿਊਜ਼ ਚੋਣ ਮੈਦਾਨ ਵਿੱਚ ਉੱਤਰਨ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕੀਤਾ ਹੈ। ਅਮਰਿੰਦਰ ਨੇ ਆਖਿਆ ਹੈ ਕਿ ਉਹ ਆਪਣੀ ਜ਼ਿੰਦਗੀ ਦੀ ਅੰਤਿਮ ਚੋਣ ਲੜ ਰਹੇ ਹਨ। ਉਹ ਇਸ ਵਿੱਚ ਲੰਬੀ ਹਲਕੇ ਤੋਂ ਮੁੱਖ ਮੰਤਰੀ …
Read More »ਕੇਜਰੀਵਾਲ ਨੇ ਕੀਤਾ ਦਾਅਵਾ
ਕਿਹਾ, 15 ਅਪ੍ਰੈਲ ਨੂੰ ਮਜੀਠੀਆ ਹੋਣਗੇ ਜੇਲ੍ਹ ‘ਚ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਹੈ 15 ਅਪਰੈਲ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਜੇਲ੍ਹ ਵਿੱਚ ਹੋਣਗੇ। ਕੇਜਰੀਵਾਲ ਨੇ ਕਿਹਾ ਕਿ ਖੇਤੀਬਾੜੀ ਮੰਤਰੀ ਤੋਤਾ ਸਿੰਘ ਉੱਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਵੀ ਐਸ.ਆਈ.ਟੀ. …
Read More »ਗੁਰਕੰਵਲ ਕੌਰ ਮੁੜ ਕਾਂਗਰਸ ‘ਚ ਸ਼ਾਮਲ
ਦੋ ਦਿਨ ਪਹਿਲਾਂ ਹੀ ਗਏ ਸਨ ਭਾਜਪਾ ‘ਚ ਪਟਿਆਲਾ/ਬਿਊਰੋ ਨਿਊਜ਼ ਇਸ ਵਾਰ ਵਿਧਾਨ ਸਭਾ ਚੋਣਾਂ ਵਿਚ ਅਜੀਬ ਰੰਗ ਵੇਖਣ ਨੂੰ ਮਿਲ ਰਹੇ ਹਨ। ਲੀਡਰ ਸਵੇਰੇ ਕਾਂਗਰਸੀ ਤੇ ਸ਼ਾਮ ਨੂੰ ਭਾਜਪਾ ਦਾ ਕਮਲ ਫੜੀ ਨਜ਼ਰ ਆਉਂਦਾ ਹੈ ਤੇ ਅਗਲੇ ਦਿਨ ਉਹ ਆਮ ਆਦਮੀ ਪਾਰਟੀ ਜਾਂ ਫਿਰ ਅਕਾਲੀ ਰੰਗ ਵਿੱਚ ਰੰਗਿਆ ਦਿੱਸਦਾ …
Read More »ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਭੌਰ ਆਮ ਆਦਮੀ ਪਾਰਟੀ ‘ਚ ਸ਼ਾਮਲ
ਭੌਰ ਦਾ ਬੰਗਾ ਇਲਾਕੇ ਵਿਚ ਹੈ ਮਜ਼ਬੂਤ ਅਧਾਰ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਖਦੇਵ ਸਿੰਘ ਭੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਅੱਜ ਸ਼ਾਮੀਂ ਅਰਵਿੰਦ ਕੇਜਰੀਵਾਲ ਉਨ੍ਹਾਂ ਦੀ ਬੰਗਾ ਸਥਿਤ ਰਿਹਾਇਸ਼ ‘ਤੇ ਪਹੁੰਚੇ। ਕੇਜਰੀਵਾਲ ਨਾਲ ਰਸਮੀ ਮੁਲਾਕਾਤ ਤੋਂ ਬਾਅਦ ਸੁਖਦੇਵ ਸਿੰਘ ਭੌਰ ਨੇ ਅਕਾਲੀ ਦਲ ਨੂੰ …
Read More »ਪ੍ਰਕਾਸ਼ ਸਿੰਘ ਬਾਦਲ ਦੇ ਪ੍ਰੋਗਰਾਮ ਵਿੱਚ ਹੰਗਾਮਾ
ਜੰਮ ਕੇ ਹੋਈ ਨਾਅਰੇਬਾਜ਼ੀ ਮੁਕਤਸਰ/ਬਿਊਰੋ ਨਿਊਜ਼ ਲੰਬੀ ਵਿੱਚ ਅੱਜ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਮਾਗਮ ਵਿੱਚ ਲੋਕਾਂ ਨੇ ਹੰਗਾਮਾ ਕਰ ਦਿੱਤਾ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਬੀ ਵਿੱਚ ਚੋਣ ਪ੍ਰਚਾਰ ਕਰਨ ਦੇ ਪ੍ਰੋਗਰਾਮ ਤਹਿਤ ਹਲਕੇ ਦੇ ਪਿੰਡ ਸਿੱਖ ਵਾਲਾ ਵਿਖੇ ਪਹੁੰਚੇ। ਬਾਦਲ ਜਦੋਂ ਪਿੰਡ ਵਿੱਚ ਪਹੁੰਚੇ ਤਾਂ ਉੱਥੇ ਇਕੱਠੇ …
Read More »ਕੈਪਟਨ ਨੇ ਸਿਆਸੀ ਤੋਪਾਂ ਦਾ ਮੂੰਹ ਬਾਦਲਾਂ ਵੱਲ ਕੀਤਾ
ਕਿਹਾ, ਲੰਘੇ 10 ਸਾਲਾਂ ਦੌਰਾਨ ਪੰਜਾਬ ਦੇ ਲੋਕਾਂ ‘ਤੇ ਕੀਤੇ ਅੱਤਿਆਚਾਰਾਂ ਲਈ ਬਾਦਲਾਂ ਨੂੰ ਸਬਕ ਸਿਖਾਉਣਗੇ ਚਮਕੌਰ ਸਾਹਿਬ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਤੋਪਾਂ ਦਾ ਮੂੰਹ ਬਾਦਲਾਂ ਵੱਲ ਮੋੜ ਲਿਆ ਹੈ। ਇਸ ਦੇ ਨਾਲ ਹੀ ਕੈਪਟਨ ਨੇ ਲੰਬੀ ਨੂੰ ਉਨ੍ਹਾਂ ਦੀ ਕਰਮ ਭੂਮੀ ਦੱਸਿਆ ਹੈ, ਜਿਥੇ ਉਹ ਲੰਘੇ 10 …
Read More »