ਮੋਹਾਲੀ/ਬਿਊਰੋ ਨਿਊਜ਼ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਇਰਾਕ ‘ਚ ਫਸੇ 39 ਭਾਰਤੀਆਂ ਨੂੰ ਵਾਪਸ ਲਿਆਉਣ ਦਾ ਭਰੋਸਾ ਦਿੱਤਾ ਹੈ। ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂੰਵਾਲੀਆ ਨੇ ਦੱਸਿਆ ਕਿ ਸਾਡੇ ਪੱਤਰ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਇੱਕ ਸੈਕਟਰੀ ਅਫਸਰ ਇਰਾਕ ਵਿਚ ਭੇਜਿਆ ਹੈ। ਇਸ ਤੋਂ ਬਾਅਦ ਸੁਸ਼ਮਾ ਸਵਰਾਜ ਨੇ …
Read More »ਪੰਜਾਬ ਕੈਬਨਿਟ ਨੇ ਲਾਈ ਕਈ ਫੈਸਲਿਆਂ ‘ਤੇ ਮੋਹਰ
ਪੰਚਾਇਤੀ ਰਾਜ ਸੰਸਥਾਵਾਂ ਤੇ ਸ਼ਹਿਰੀ ਸਥਾਨਕ ਸੰਸਥਾਵਾਂ ‘ਚ ਔਰਤਾਂ ਦਾ ਰਾਖਵਾਂਕਰਨ 33 ਤੋਂ ਵਧਾ ਕੇ 50 ਫੀਸਦੀ ਕਰਨ ਨੂੰ ਹਰੀ ਝੰਡੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਤੋਂ ਪਹਿਲਾਂ ਅਹਿਮ ਫੈਸਲਾ ਲੈਂਦਿਆਂ ਮੰਤਰੀ ਮੰਡਲ ਨੇ ਅੱਜ ਪੰਚਾਇਤੀ ਰਾਜ ਸੰਸਥਾਵਾਂ ਤੇ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਔਰਤਾਂ ਦਾ ਰਾਖਵਾਂਕਰਨ 33 …
Read More »ਪੰਜਾਬ ਭਰ ‘ਚ ਅੱਜ ਕਿਸਾਨਾਂ ਨੇ ਦਿੱਤੇ ਧਰਨੇ
ਕਿਹਾ, ਮੱਧ ਪ੍ਰਦੇਸ਼ ਦੀ ਸਰਕਾਰ ਨੂੰ ਬਰਤਰਫ ਕਰੋ ਅਤੇ ਪੰਜਾਬ ਦੇ ਕਿਸਾਨਾਂ ਦੀ ਆਵਾਜ਼ ਵੀ ਸੁਣੋ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ 7 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਅੱਜ ਪੰਜਾਬ ਭਰ ਵਿੱਚ ਕਿਸਾਨਾਂ ਨੇ 16 ਜ਼ਿਲ੍ਹਾ ਹੈੱਡਕੁਆਰਟਰਾਂ ਅਤੇ 2 ਸਬ ਡਵੀਜ਼ਨਾਂ ‘ਤੇ ਧਰਨੇ ਦਿੱਤੇ। ਰੋਸ ਮੁਜ਼ਾਹਰਿਆਂ ਉਪਰੰਤ ਕਿਸਾਨਾਂ ਨੇ ਜ਼ਿਲ੍ਹਾ ਅਧਿਕਾਰੀਆਂ …
Read More »ਅਕਾਲੀ ਦਲ ਅਤੇ ਭਾਜਪਾ ਨੇ ਡੀਸੀ ਦਫਤਰਾਂ ਅੱਗੇ ਲਾਏ ਰੋਸ ਧਰਨੇ
ਕਿਸਾਨ ਖੁਦਕੁਸ਼ੀਆਂ ਅਤੇ ਰੇਤਾ ਦੇ ਵਧਦੇ ਭਾਅ ਰਹੇ ਮੁੱਖ ਮੁੱਦਾ ਸੁਖਬੀਰ ਬਾਦਲ ਅਤੇ ਵਿਜੇ ਸਾਂਪਲਾ ਲੁਧਿਆਣਾ ਦੇ ਰੋਸ ਧਰਨੇ ‘ਚ ਹੋਏ ਸ਼ਾਮਲ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਅੱਜ 5 ਮੁੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਦੇ ਹਰ ਜ਼ਿਲੇ ਵਿਚ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਗਏ । …
Read More »ਰਾਹੁਲ ਗਾਂਧੀ ਨੇ ਚੁੱਪ ਚੁਪੀਤੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ
ਗਾਂਧੀ ਪਰਿਵਾਰ ਨੂੰ ਸਿਰੋਪਾ ਨਹੀਂ ਦਿੱਤਾ ਜਾਵੇਗਾ : ਪ੍ਰੋ ਬਡੂੰਗਰ ਅੰਮ੍ਰਿਤਸਰ/ਬਿਊਰੋ ਨਿਊਜ਼ ਅਪਰੇਸ਼ਨ ਬਲਿਊ ਸਟਾਰ ਦੀ ਬਰਸੀ ਤੋਂ ਬਾਅਦ ਸ਼ਨੀਵਾਰ ਨੂੰ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ। ਰਾਹੁਲ ਗਾਂਧੀ ਦੇ ਸ੍ਰੀ ਦਰਬਾਰ ਸਾਹਿਬ ਪਹੁੰਚਣ ਬਾਰੇ ਕਿਸੇ ਨੂੰ ਵੀ ਪਤਾ ਨਹੀਂ ਸੀ ਅਤੇ ਸਿਰਫ …
Read More »ਅੰਮ੍ਰਿਤਸਰ ‘ਚ ਵਿਰਾਸਤੀ ਸਟਰੀਟ ਦੀ ਇਸ਼ਤਿਹਾਰਬਾਜ਼ੀ ਸਬੰਧੀ ਉਠਣ ਲੱਗੇ ਸਵਾਲ
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦਾ ਦੋਸ਼ ਕਿਹਾ, ਨਿੱਜੀ ਕੰਪਨੀਆਂ ਨੂੰ ਇਸ਼ਤਿਹਾਰਬਾਜ਼ੀ ਦੇ ਠੇਕੇ ਦਿੱਤੇ ਚੰਡੀਗੜ੍ਹ/ਬਿਊਰੋ ਨਿਊਜ਼ ਅੰਮ੍ਰਿਤਸਰ ‘ਚ ਬਣਾਈ ਗਈ ਵਿਰਾਸਤੀ ਸਟਰੀਟ ਦੀ ਇਸ਼ਤਿਹਾਰਬਾਜ਼ੀ ਉੱਤੇ ਨਿੱਜੀ ਕੰਪਨੀ ਨੂੰ ਦਿੱਤੇ ਗਏ ਠੇਕੇ ਉੱਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਵਿਰਾਸਤੀ ਸਟਰੀਟ ਅਕਾਲੀ-ਭਾਜਪਾ ਸਰਕਾਰ ਸਮੇਂ ਬਣਾਈ ਗਈ ਸੀ ਅਤੇ ਉਦੋਂ …
Read More »ਨਸ਼ਾ ਤਸਕਰਾਂ ਨਾਲ ਸਬੰਧਾਂ ਦੇ ਚੱਲਦਿਆਂ ਪੁਲਿਸ ਇੰਸਪੈਕਟਰ ਇੰਦਰਜੀਤ ਸਿੰਘ ਨੂੰ ਕੀਤਾ ਗ੍ਰਿਫਤਾਰ
ਇੰਦਰਜੀਤ ਸਿੰਘ ਦੇ ਘਰੋਂ 8 ਕਿਲੋ ਨਸ਼ੀਲੇ ਪਦਾਰਥ ਬਰਾਮਦ ਫਗਵਾੜਾ/ਬਿਊਰੋ ਨਿਊਜ਼ ਸੀ.ਆਈ.ਏ. ਸਟਾਫ਼ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਇੰਦਰਜੀਤ ਸਿੰਘ ਨੂੰ ਐੱਸ.ਟੀ.ਐਫ. ਨੇ ਅੱਜ ਸਵੇਰੇ ਗ੍ਰਿਫ਼ਤਾਰ ਕਰ ਲਿਆ। ਇੰਦਰਜੀਤ ਸਿੰਘ ਨੂੰ ਨਸ਼ਾ ਤਸਕਰਾਂ ਨਾਲ ਸਬੰਧਾਂ ਦੇ ਚੱਲਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇੰਦਰਜੀਤ ਸਿੰਘ ਦੇ ਜਲੰਧਰ ਵਿਚਲੇ ਘਰ ਵਿਚੋਂ ਤਲਾਸ਼ੀ ਦੌਰਾਨ 385 …
Read More »ਪੰਜਾਬ ਸਰਕਾਰ ਹੀ ਕਰਨ ਲੱਗੀ ਮਾਂ ਬੋਲੀ ਪੰਜਾਬੀ ਨੂੰ ਅੱਖੋਂ ਪਰੋਖੇ
ਵਧੀਕ ਐਡਵੋਕੇਟ ਜਨਰਲ ਦੀਆਂ ਅਸਾਮੀਆਂ ਦੀ ਭਰਤੀ ਲਈ ਪੰਜਾਬੀ ਲਾਜ਼ਮੀ ਦੀ ਸ਼ਰਤ ਹਟਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਪੰਜਾਬੀ ਭਾਸ਼ਾ ਨੂੰ ਅਣਗੌਲਿਆ ਕਰਨਾ ਸ਼ੁਰੂ ਕਰ ਦਿੱਤਾ ਹੈ। ਸਰਕਾਰ ਨੇ ਸਰਕਾਰੀ ਵਕੀਲਾਂ ਦੀ ਭਰਤੀ ਕਰਨ ਵੇਲੇ ‘ਮਾਂ-ਬੋਲੀ ਪੰਜਾਬੀ’ ਨੂੰ ਦਰਕਿਨਾਰ ਕਰ ਦਿੱਤਾ ਹੈ। ਇਹ ਕਹਿਣਾ ਹੈ ਲੁਧਿਆਣੇ ਤੋਂ ਲੋਕ ਇਨਸਾਫ਼ ਪਾਰਟੀ …
Read More »ਪੰਜਾਬ ‘ਚ ਕਰਜ਼ੇ ਕਾਰਨ ਚਾਰ ਕਿਸਾਨਾਂ ਨੇ ਕੀਤੀ ਖੁਦਕੁਸ਼ੀ
ਮ੍ਰਿਤਕ ਕਿਸਾਨ ਬਰਨਾਲਾ, ਮਾਛੀਵਾੜਾ ਤੇ ਫਤਹਿਗੜ੍ਹ ਸਾਹਿਬ ਨਾਲ ਸਬੰਧਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਲੰਘੇ ਕੱਲ੍ਹ ਚਾਰ ਕਿਸਾਨਾਂ ਨੇ ਕਰਜ਼ੇ ਦੇ ਬੋਝ ਕਾਰਨ ਖੁਦਕੁਸ਼ੀ ਕਰ ਲਈ ਹੈ। ਬਰਨਾਲਾ ਦੇ ਪਿੰਡ ਠੀਕਰੀਵਾਲਾ ਦੇ ਇੱਕ ਕਿਸਾਨ ਨੇ ਕਰਜ਼ੇ ਦੇ ਬੋਝ ਕਾਰਨ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਕਿਸਾਨ ਜੋਗਿੰਦਰ ਸਿੰਘ ਦੇ ਸਿਰ …
Read More »ਸਿੱਧੂ ਨੇ ਵਿਰਾਸਤ-ਏ-ਖਾਲਸਾ ਨੂੰ ‘ਚਿੱਟਾ ਹਾਥੀਂ’ ਦੱਸ ਕੇ ਸਿੱਖੀ ਦਾ ਅਪਮਾਨ ਕੀਤਾ
ਸਿੱਧੂ ਸਿੱਖ ਕੌਮ ਕੋਲੋਂ ਮੁਆਫੀ ਮੰਗੇ : ਡਾ. ਦਲਜੀਤ ਚੀਮਾ ਚੰਡੀਗੜ੍ਹ : ਵਿਰਾਸਤ-ਏ-ਖਾਲਸਾ ਨੂੰ ‘ਚਿੱਟਾ ਹਾਥੀ’ ਕਹਿ ਕੇ ਸਿੱਖੀ ਦੀ ਰੂਹ ਉੱਤੇ ਹਮਲਾ ਕਰਨ ਸਬੰਧੀ ਨਵਜੋਤ ਸਿੱਧੂ ਖਿਲਾਫ ਆਵਾਜ਼ ਉਠਣੀ ਸ਼ੁਰੂ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਿੱਧੂ ਨੇ ਵਿਰਾਸਤ-ਏ-ਖਾਲਸਾ ਨੂੰ …
Read More »