Breaking News
Home / ਪੰਜਾਬ (page 1539)

ਪੰਜਾਬ

ਪੰਜਾਬ

ਸੁੱਚਾ ਸਿੰਘ ਛੋਟੇਪੁਰ ਦੀ ‘ਆਪਣਾ ਪੰਜਾਬ ਪਾਰਟੀ’ ਨੇ 26 ਹੋਰ ਉਮੀਦਵਾਰ ਐਲਾਨੇ

ਪਾਰਟੀ ਨੇ ਸੁੱਚਾ ਸਿੰਘ ਛੋਟੇਪੁਰ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ ਚੰਡੀਗੜ੍ਹ/ਬਿਊਰੋ ਨਿਊਜ਼ ਆਪਣਾ ਪੰਜਾਬ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਦੇ ਉਮੀਦਾਵਾਰਾਂ ਦੀ ਚੌਥੀ ਸੂਚੀ ਜਾਰੀ ਕਰ ਦਿੱਤੀ ਗਈ, ਜਿਸ ਵਿਚ 26 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਆਪਣਾ ਪੰਜਾਬ ਪਾਰਟੀ ਵਲੋਂ ਸੁੱਚਾ ਸਿੰਘ ਛੋਟੇਪੁਰ …

Read More »

ਕਾਂਗਰਸ ਦੇ ਮੈਨੀਫੈਸਟੋ ਨੂੰ ਬਾਦਲ ਨੇ ਦੱਸਿਆ ਝੂਠ ਦਾ ਪੁਲੰਦਾ

ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਆਜ਼ਾਦ ਹੋਣ ਮਗਰੋਂ ਹੁਣ ਤੱਕ ਲਗਾਤਾਰ ਚੋਣ ਮਨੋਰਥ ਪੱਤਰ ਜਾਰੀ ਕਰਦੀ ਆ ਰਹੀ ਹੈ, ਪਰ ਇਨ੍ਹਾਂ ਦਾਅਵਿਆਂ ‘ਤੇ ਹੋਇਆ ਕੁਝ ਵੀ ਨਹੀਂ। ਮੁੱਖ ਮੰਤਰੀ ਬਾਦਲ ਨੇ ਕਾਂਗਰਸ ਦੇ ਚੋਣ ਮਨੋਰਥ ਪੱਤਰ ਨੂੰ ਝੂਠ …

Read More »

ਅਰਦਾਸ ਮਾਮਲੇ ‘ਚ ਮਲੂਕਾ ਤਨਖਾਹੀਆ ਕਰਾਰ

ਚਾਰ ਦਿਨ ਸੰਗਤ ਦੇ ਜੋੜੇ ਅਤੇ ਜੂਠੇ ਭਾਂਡੇ ਸਾਫ਼ ਕਰਨ ਦੀ ਲਾਈ ਤਨਖ਼ਾਹ ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰਾਂ ਨੇ ਮਲੂਕਾ ਨੂੰ ਹੁਣ 24 ਜਨਵਰੀ ਨੂੰ ਤਲਬ ਕੀਤਾ ਅੰਮ੍ਰਿਤਸਰ/ਬਿਊਰੋ ਨਿਊਜ਼ ਸਿੱਖ ਅਰਦਾਸ ਨਕਲ ਮਾਮਲੇ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਵੱਲੋਂ ਵਿਚਾਰਨ ਮਗਰੋਂ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ …

Read More »

ਭਗਵੰਤ ਮਾਨ ਦੀ ਜਾਨ ਨੂੰ ਖਤਰਾ ਹੋਣ ਦਾ ਖਦਸ਼ਾ ਪ੍ਰਗਟਾਇਆ

ਕਿਹਾ, ਚੋਣਾਂ ਦੌਰਾਨ ਉਨ੍ਹਾਂ ਦੀ ਹੋ ਸਕਦੀ ਹੈ ਹੱਤਿਆ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਭਗਵੰਤ ਮਾਨ ਦੀ ਜਾਨ ਨੂੰ ਖ਼ਤਰਾ ਦੱਸਿਆ ਜਾ ਰਿਹਾ ਹੈ। ਮਾਨ ਨੇ ਖੁਫੀਆਂ ਏਜੰਸੀਆਂ ਦੀ ਰਿਪੋਰਟ ਦੇ ਆਧਾਰ ਉੱਤੇ ਇਹ ਖ਼ਦਸ਼ਾ ਪ੍ਰਗਟਾਇਆ ਕਿ ਚੋਣਾਂ ਦੌਰਾਨ ਉਨ੍ਹਾਂ ਦੀ ਹੱਤਿਆ ਵੀ ਹੋ ਸਕਦੀ ਹੈ। ਭਗਵੰਤ …

Read More »

‘ਆਪ’ ਆਗੂਆਂ ਨੇ ਮੁਹਾਲੀ ਦੇ ਪਿੰਡ ਪੱਲਣਪੁਰ ‘ਚ ਬਾਦਲਾਂ ਦੇ ਹੋਟਲ ਅੱਗੇ ਦਿੱਤਾ ਧਰਨਾ

ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਮੁਹਾਲੀ ਦੇ ਪਿੰਡ ਪੱਲਣਪੁਰ ਵਿੱਚ ਬਾਦਲ ਪਰਿਵਾਰ ਦੀ ਮਲਕੀਅਤ ਵਾਲੇ ‘ਓਬਰਾਏ ਸੁਖ ਵਿਲਾ ਰਿਜ਼ੋਰਟਜ਼ ਤੇ ਸਪਾਅ’ ਨੇੜੇ ਅੱਜ ਧਰਨਾ ਦਿੱਤਾ। ਧਰਨੇ ਦੀ ਅਗਵਾਈ ਆਮ ਆਦਮੀ ਪਾਰਟੀ ਦੇ ਖਰੜ ਤੋਂ ਉਮੀਦਵਾਰ ਕੰਵਰ ਸੰਧੂ ਨੇ ਕੀਤੀ।  ‘ਆਪ’ ਆਗੂਆਂ ਦਾ ਦੋਸ਼ ਸੀ ਕਿ ਇਹ ਹੋਟਲ ਬਾਦਲ ਪਰਿਵਾਰ …

Read More »

ਬਾਘਾਪੁਰਾਣਾ ‘ਚ ਕਾਂਗਰਸੀ ਉਮੀਦਵਾਰ ਦੇ ਕਾਫ਼ਲੇ ‘ਤੇ ਪਥਰਾਅ

ਜਲਾਲਾਬਾਦ ‘ਚ ਵੀ ਹੋਇਆ ਸੀ ਸੁਖਬੀਰ ਬਾਦਲ ਦੇ ਕਾਫਲੇ ‘ਤੇ ਪਥਰਾਅ ਬਾਘਾ ਪੁਰਾਣਾ/ਬਿਊਰੋ ਨਿਊਜ਼ ਜਲਾਲਾਬਾਦ ਹਲਕੇ ਵਿੱਚ ਲੰਘੇ ਕੱਲ੍ਹ ਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ ਉੱਤੇ ਹੋਏ ਹਮਲੇ ਤੋਂ ਬਾਅਦ ਬਾਘਾ ਪੁਰਾਣਾ ਵਿਖੇ ਵੀ ਕਾਂਗਰਸੀ ਉਮੀਦਵਾਰ ਦੇ ਕਾਫ਼ਲੇ ਉੱਤੇ ਪਥਰਾਅ ਹੋਇਆ ਹੈ। ਬਾਘਾ ਪੁਰਾਣਾ ਦੇ ਕਾਂਗਰਸੀ ਉਮੀਦਵਾਰ ਦਰਸ਼ਨ ਬਰਾੜ ਉੱਤੇ ਪੱਥਰ …

Read More »

ਭਾਰਤੀ ਕਿਸਾਨ ਯੂਨੀਅਨ ਨੇ ਲੱਖੋਵਾਲ ਨੂੰ ਜਥੇਬੰਦੀ ‘ਚੋਂ ਕੱਢਿਆ

ਅਕਾਲੀ ਦਲ ਦੀ ਹਮਾਇਤ ਕਰਨੀ ਬਣੀ ਮੁਸੀਬਤ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਪਾਰਟੀ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੂੰ ਜਥੇਬੰਦੀ ਵਿੱਚੋਂ ਕੱਢ ਦਿੱਤਾ ਹੈ। ਉਨ੍ਹਾਂ ਦੀ ਥਾਂ ਹਰਮੀਤ ਸਿੰਘ ਕਾਦੀਆਂ ਨੂੰ ਨਵਾਂ ਪ੍ਰਧਾਨ ਬਣਾਇਆ ਗਿਆ। ਮੋਗਾ ਵਿੱਚ ਜਥੇਬੰਦੀ ਦੇ 12 ਜ਼ਿਲ੍ਹਿਆਂ ਦੇ ਪ੍ਰਧਾਨਾਂ ਤੇ ਸਮਰਥਕਾਂ ਦੀ ਹੋਈ ਅਹਿਮ ਮੀਟਿੰਗ …

Read More »

ਪੰਜਾਬ ‘ਚ ਚੋਣਾਂ 4 ਫਰਵਰੀ ਨੂੰ

ਪੰਜਾਬ ਸਮੇਤ ਪੰਜ ਰਾਜਾਂ ਵਿਚ ਚੋਣ ਜਾਬਤਾ ਲਾਗੂ 11 ਮਾਰਚ ਨੂੰ ਆਉਣਗੇ ਨਤੀਜੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਮੇਤ ਪੰਜ ਸੂਬਿਆਂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਕਮਿਸ਼ਨ ਵਲੋਂ ਚੋਣਾਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਵਲੋਂ 4 ਫਰਵਰੀ ਨੂੰ ਪੰਜਾਬ ਵਿਚ ਚੋਣਾਂ ਕਰਵਾਉਣ ਦਾ ਐਲਾਨ …

Read More »

ਪੰਜਾਬ ‘ਚ ਚੋਣ ਜ਼ਾਬਤਾ ਲੱਗਣ ਦੀ ਪੰਜਾਬ ਕਾਂਗਰਸ ਨੇ ਕੀਤੀ ਸ਼ਲਾਘਾ

ਚੋਣ ਕਮਿਸ਼ਨ ਨੂੰ ਠੋਸ ਕਦਮ ਚੁੱਕਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਨੇ ਪੰਜਾਬ ਅੰਦਰ ਚੋਣ ਜਾਬਤੇ ਨੂੰ ਸਖ਼ਤੀ ਨਾਲ ઠਲਾਗੂ ਕਰਨ ਲਈ ਚੋਣ ਕਮਿਸ਼ਨ ਨੂੰ ਕਠੋਰ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਪੰਜਾਬ ਕਾਂਗਰਸ ਨੇ ਚੋਣ ਜਾਬਤਾ ਲਾਗੂ ਕੀਤੇ ਜਾਣ ਦਾ ਸਵਗਾਤ ਕਰਦਿਆਂ ਕਿਹਾ ਕਿ ਬਾਦਲਾਂ ਨੇ ਵਿਧਾਨ …

Read More »

ਕਾਂਗਰਸੀ ਵਿਧਾਇਕ ਤ੍ਰਿਲੋਚਨ ਸਿੰਘ ਸੂੰਢ ਅਜ਼ਾਦ ਚੋਣ ਲੜਨਗੇ

ਸੂੰਢ ਨੇ ਵਿਧਾਨ ਸਭਾ ‘ਚ ਮਜੀਠੀਆ ਖਿਲਾਫ ਜੁੱਤੀ ਵੀ  ਉਛਾਲੀ ਸੀ ਜਲੰਧਰ/ਬਿਊਰੋ ਨਿਊਜ਼ ਦੁਆਬਾ ਖੇਤਰ ਵਿੱਚ ਕਾਂਗਰਸ ਪਾਟੋਧਾੜ ਦਾ ਸ਼ਿਕਾਰ ਹੋ ਗਈ ਹੈ। ਟਿਕਟ ਨਾ ਮਿਲਣ ਤੋਂ ਖਫਾ ਮੌਜੂਦਾ ਵਿਧਾਇਕ ਤ੍ਰਿਲੋਚਨ ਸਿੰਘ ਸੂੰਢ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਸੂੰਢ ਨੇ ਕਿਹਾ ਕਿ ਉਨ੍ਹਾਂ ਨਾਲ …

Read More »