Breaking News
Home / ਪੰਜਾਬ (page 1543)

ਪੰਜਾਬ

ਪੰਜਾਬ

ਚੋਣ ਕਮਿਸ਼ਨ ਲੰਗਾਹ ਤੇ ਹੈਨਰੀ ਨੂੰ ਲੈ ਕੇ ਹੋਇਆ ਚੌਕਸ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਅਕਾਲੀ ਦਲ ਵੱਲੋਂ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਐਲਾਨਣ ਅਤੇ ਕਾਂਗਰਸੀ ਆਗੂ ਅਵਤਾਰ ਹੈਨਰੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਸੰਭਾਵੀ ਉਮੀਦਵਾਰ ਹੋਣ ਦੇ ਕੀਤੇ ਦਾਅਵਿਆਂ ਕਾਰਨ ਚੋਣ ਕਮਿਸ਼ਨ ਹਰਕਤ ਵਿੱਚ ਆ ਗਿਆ ਹੈ। ਰਾਜ ਦੇ ਮੁੱਖ ਚੋਣ ਅਧਿਕਾਰੀ ਵੀ.ਕੇ. …

Read More »

ਸੁੱਚਾ ਸਿੰਘ ਲੰਗਾਹ ਨਹੀਂ ਲੜ ਸਕਣਗੇ ਚੋਣ

ਹਾਈਕੋਰਟ ਨੇ ਲੰਗਾਹ ਦੀ ਜ਼ਮਾਨਤ ਦੀ ਅਰਜ਼ੀ ਕੀਤੀ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਗੁਰਦਾਸਪੁਰ ਦੀ ਡੇਰਾ ਬਾਬਾ ਨਾਨਕ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁੱਚਾ ਸਿੰਘ ਲੰਗਾਹ ਚੋਣ ਨਹੀਂ ਲੜ ਸਕਣਗੇ। ਹਾਈਕੋਰਟ ਨੇ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ ਜਿਸ …

Read More »

ਡਾ. ਸਵਰਾਜਬੀਰ ਸਿੰਘ ਨੂੰ ਸਾਹਿਤ ਅਕਾਦਮੀ ਪੁਰਸਕਾਰ

ਨਾਟਕ ‘ਮੱਸਿਆ ਦੀ ਰਾਤ’ ਲਈ ਮਿਲੇਗਾ ਇਨਾਮ ਚੰਡੀਗੜ੍ਹ : ਪੰਜਾਬ ਵਿਚ ਜਨਮੇ ਡਾ. ਸਵਰਾਜਬੀਰ ਸਿੰਘ ਪੰਜਾਬੀ ਨਾਟਕ ‘ਮੱਸਿਆ ਦੀ ਰਾਤ’ ਲਈ ਸਾਹਿਤ ਅਕਾਦਮੀ ਪੁਰਸਕਾਰ ਲਈ ਚੁਣਿਆ ਗਿਆ ਹੈ। ਇਹ ਨਾਟਕ ਉਨ੍ਹਾਂ ਨੇ 2013 ਵਿਚ ਲਿਖਿਆ ਸੀ। ਡਾ. ਸਵਰਾਜਬੀਰ ਸਿੰਘ 1986 ਦੇ ਅਸਾਮ-ਮੇਘਾਲਿਆ ਬੈਚ ਦੇ ਆਈਪੀਐਸ ਅਧਿਕਾਰੀ ਹਨ ਤੇ ਇਸ ਵੇਲੇ …

Read More »

ਕੇਂਦਰੀ ਪੰਜਾਬੀ ਲੇਖਕ ਸਭਾ ਨੇ ਸਿਆਸੀ ਦਲਾਂ ਨੂੰ ਖਤ ਲਿਖ ਕੇ ਕੀਤੀ ਮੰਗ

ਮਾਂ ਬੋਲੀ ਪੰਜਾਬੀ ਦੀ ਉਨਤੀ ਅਤੇ ਪ੍ਰਫੁਲਤਾ ਦਾ ਮੁੱਦਾ ਚੋਣ ਮਨੋਰਥ ਪੱਤਰਾਂ ‘ਚ ਕਰੋ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਲਿਖੀਆਂ ਚਿੱਠੀਆਂ ਵਿੱਚ ਮੰਗ ਕੀਤੀ ਹੈ ਕਿ ਉਹ ਆਪੋ-ਆਪਣੇ ਚੋਣ ਮਨੋਰਥ ਪੱਤਰਾਂ ਵਿੱਚ ਪੰਜਾਬੀ ਭਾਸ਼ਾ/ਬੋਲੀ ਨਾਲ ਸਬੰਧਤ ਉਹ ਅਹਿਮ ਨੁਕਤੇ ਸ਼ਾਮਲ …

Read More »

ਐਸ ਪੀ ਸਲਵਿੰਦਰ ਸਿੰਘ ਪਿਛਲੇ ਚਾਰ ਮਹੀਨਿਆਂ ਤੋਂ ਭਗੌੜਾ

ਚੰਡੀਗੜ੍ਹ/ਬਿਊਰੋ ਨਿਊਜ਼ : ਪਠਾਨਕੋਟ ਏਅਰਬੇਸ ‘ਤੇ ਹਮਲੇ ਤੋਂ ਬਾਅਦ ਵਿਵਾਦਾਂ ਵਿਚ ਆਇਆ ਪੰਜਾਬ ਦਾ ਐਸਪੀ ਸਲਵਿੰਦਰ ਸਿੰਘ ਪਿਛਲੇ ਚਾਰ ਮਹੀਨਿਆਂ ਤੋਂ ਭਗੌੜਾ ਹੈ ਪੁਲਿਸ ਨੂੰ ਉਸ ਦੇ ਥਹੁ ਟਿਕਾਣੇ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ। ਸਲਵਿੰਦਰ ਸਿੰਘ ‘ਤੇ ਡਿਊਟੀ ਦੌਰਾਨ ਬਲਾਤਕਾਰ ਅਤੇ ਛੇੜਖਾਨੀ ਦੇ ਦੋਸ਼ ਲੱਗੇ ਹਨ। ਸੂਬੇ …

Read More »

ਬਠਿੰਡਾ ‘ਚ ਈਜੀਐਸ ਅਧਿਆਪਕ ਨੇ ਅੱਗ ‘ਚ ਮਾਰੀ ਛਾਲ

ਪੰਜਾਬ ਸਰਕਾਰ ਦਾ ਪੁਤਲਾ ਸਾੜਨ ਸਮੇਂ ਵਾਪਰੀ ਘਟਨਾ ਬਠਿੰਡਾ : ਬਠਿੰਡਾ ਵਿੱਚ ਇੱਕ ਈਜੀਐਸ ਅਧਿਆਪਕ ਨੇ ਖ਼ੁਦ ਨੂੰ ਅੱਗ ਹਵਾਲੇ ਕਰ ਦਿੱਤਾ। ਅਧਿਆਪਕ ਨੂੰ ਗੰਭੀਰ ਹਾਲਤ ਵਿੱਚ ਫਰੀਦਕੋਟ ਰੈਫਰ ਕੀਤਾ ਗਿਆ ਹੈ। ਅਧਿਆਪਕ ਦੀ ਪਛਾਣ ਸਮਰਜੀਤ ਸਿੰਘ ਮਾਨਸਾ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਐਸਐਸਪੀ ਬਠਿੰਡਾ ਸਿਵਲ ઠਹਸਪਤਾਲ …

Read More »

ਢੀਂਡਸਾ ਦੀ ਕੋਠੀ ਅੱਗੇ ਰੋਸ ਧਰਨੇ ਦੌਰਾਨ ਕਿਸਾਨ ਨੇ ਖਾਧਾ ਜ਼ਹਿਰ

ਕਿਸਾਨ ਦਰਸ਼ਨ ਸਿੰਘ ਦੀ ਹੋਈ ਮੌਤ ਸੰਗਰੂਰ/ਬਿਊਰੋ ਨਿਊਜ਼ : ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਕੋਠੀ ਅੱਗੇ ਕਰਜ਼ਾ ਮਾਫ਼ੀ ਅਤੇ ਹੋਰ ਮੰਗਾਂ ਲਈ ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਦਿੱਤੇ ਰੋਸ ਧਰਨੇ ਦੌਰਾਨ ઠਕਿਸਾਨ ਦਰਸ਼ਨ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਹਾਲਤ ਅਤਿ ਨਾਜ਼ੁਕ ਦੱਸਦਿਆਂ …

Read More »

ਘਿਨੌਣੇ ਅਪਰਾਧਾਂ ਨੂੰ ਅੰਜ਼ਾਮ ਦੇਣ ਵਾਲੇ 8000 ਦੋਸ਼ੀ

ਪੰਜਾਬ ਪੁਲਿਸ ਤੋਂ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਅਜੇ ਸੂਬੇ ਵਿਚ 8000 ਲੋਕਾਂ ਖਿਲਾਫ਼ ਘਿਨੌਣੇ ਅਪਰਾਧਾਂ ਨੂੰ ਅੰਜ਼ਾਮ ਦੇਣ ਦੇ ਮਾਮਲੇ ਦਰਜ ਕੀਤੇ ਗਏ ਹਨ। ਇਹ ਘਿਨੌਣੇ ਅਪਰਾਧਾਂ ਵਿਚ ਕਤਲ, ਅਗਵਾਹ ਕਰਨਾ, ਫਿਰੌਤੀ ਮੰਗਣਾ, ਡਰੱਗਜ਼ ਅਤੇ ਸਮਗਲਿੰਗ ਆਦਿ ਵਰਗੇ ਮਾਮਲੇ ਦਰਜ ਹਨ। ਇਸ ਤੋਂ ਇਲਾਵਾ ਪੰਜਾਬ ਪੁਲਿਸ ਸੂਬੇ ਦੇ ਸਾਰੇ ਪੁਲਿਸ …

Read More »

ਚੋਣਾਂ ਨੂੰ ਲੈ ਕੇ ਪੁਲਿਸ ਨੇ ਤਿਆਰ ਕੀਤਾ ਪਲੈਨ

ਚੋਣਾਂ ‘ਚ ਗੈਂਗਸਟਰਾਂ ਦੇ ਸਰਗਰਮ ਹੋਣ ਦਾ ਖਦਸ਼ਾ ਭਾਂਪਦਿਆਂ ਪੰਜਾਬ ਪੁਲਿਸ ਨੇ ਪੁਖਤਾ ਐਕਸ਼ਨ ਪਲਾਨ ਤਿਆਰ ਕੀਤਾ ਹੈ। ਸਾਰੇ ਪੁਲਿਸ ਸਟੇਸ਼ਨਾ ਦੇ ਐਸ ਐਚ ਓ ਨੂੰ ਭਗੌੜੇ ਅਪਰਾਧੀਆਂ ਦੇ ਮਾਮਲੇ ‘ਤੇ ਸਖਤ ਨਜ਼ਰ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਪੁਲਿਸ ਨੂੰ ਸਾਦੀ ਵਰਦੀ ‘ਚ ਵੀ ਸਰਗਰਮ ਕੀਤਾ ਗਿਆ …

Read More »

ਨਸ਼ਾਖੋਰੀ ਨਹੀਂ, ਤੇਜ਼ ਰਫਤਾਰੀ ਹੈ ਹਾਦਸਿਆਂ ਦਾ ਮੁੱਖ ਕਾਰਨ

ਤਿੰਨ ਫੀਸਦੀ ਹਾਦਸੇ ਹੀ ਹੁੰਦੇ ਹਨ ਸ਼ਰਾਬ ਪੀ ਕੇ ਗੱਡੀ ਚਲਾਉਣ ਨਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਭਾਵੇਂ ਸੜਕ ਹਾਦਸੇ ਰੋਕਣ ਲਈ ਸ਼ਾਹਰਾਹਾਂ ਉਪਰ ਸ਼ਰਾਬ ਦੇ ਠੇਕੇ ਖੋਲ੍ਹਣ ‘ਤੇ ਪਾਬੰਦੀ ਲਾਈ ਹੈ, ਪਰ ਅਦਾਲਤ ਨੇ ਇਸੇ ਫ਼ੈਸਲੇ ਵਿੱਚ ਇਹ ਵੀ ਮੰਨਿਆ ਹੈ ਕਿ ਸ਼ਰਾਬ ਪੀ ਕੇ ਡਰਾਈਵਿੰਗ ਨਾਲ ਹੋਣ …

Read More »