ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਦੌਰਾਨ ਵੋਟਰਾਂ ਨੂੰ ਪਹਿਲੀ ਵਾਰ ਨਾਪਸੰਦਗੀ ਦੇ ਹੱਕ ਦੀ ਵਰਤੋਂ ਕਰਨ ਦਾ ਮੌਕਾ ਮਿਲੇਗਾ। ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਉੱਤੇ ਖੜ੍ਹੇ ਸਾਰੇ ਉਮੀਦਵਾਰਾਂ ਤੋਂ ਪਿੱਛੋਂ ਉਪਰੋਕਤ ਵਿੱਚੋਂ ਕੋਈ ਨਹੀਂ (ਨੋਟਾ) ਦਾ ਬਟਨ ਲੱਗਿਆ ਹੋਵੇਗਾ। ਇਸ ਤੋਂ ਪਹਿਲਾ ਦਸ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ …
Read More »ਕਾਂਗਰਸੀ ਆਗੂ ਬਲਵਿੰਦਰ ਕੌਰ ਨਰੜੂ ‘ਆਪ’ ਵਿਚ ਸ਼ਾਮਲ
ਮਦਨ ਲਾਲ ਜਲਾਲਪੁਰ ‘ਤੇ ਲਾਏ ਸਰੀਰਕ ਸ਼ੋਸ਼ਣ ਦੇ ਦੋਸ਼ ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਮੌਜੂਦਾ ਸਕੱਤਰ ਬਲਵਿੰਦਰ ਕੌਰ ਨਰੜੂ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ।ઠਘਨੌਰ ਨਾਲ ਸਬੰਧਤ ਬਲਵਿੰਦਰ ਕੌਰ ਟਕਸਾਲੀ ਕਾਂਗਰਸੀ ਪਰਿਵਾਰ ਨਾਲ ਸਬੰਧ ਰੱਖਦੇ ਹਨ। ਬਲਵਿੰਦਰ ਕੌਰ ਨੇ ਘਨੌਰ ਤੋਂ ਕਾਂਗਰਸ ਦੇ ਉਮੀਦਵਾਰ ਮਦਨ …
Read More »ਕਿਸਾਨ ਨੇ ਆਪਣੇ ਤਿੰਨ ਬੱਚਿਆਂ ਸਮੇਤ ਨਹਿਰ ‘ਚ ਮਾਰੀ ਛਾਲ
ਫਰੀਦਕੋਟ/ਬਿਊਰੋ ਨਿਊਜ਼ : ਫਰੀਦਕੋਟ ਦੇ ਪਿੰਡ ਮਚਾਕੀ ਮੱਲ ਸਿੰਘ ਦੇ ਕਿਸਾਨ ਜਗਜੀਤ ਸਿੰਘ ਨੇ ਆਪਣੇ ਤਿੰਨ ਬੱਚਿਆਂ ਸਮੇਤ ਨਹਿਰ ਵਿਚ ਛਾਲ ਮਾਰ ਦਿੱਤੀ ਹੈ। ઠ42 ਸਾਲਾ ਜਗਜੀਤ ਸਿੰਘ ਨੇ 10 ਸਾਲਾਂ ਦੀ ਹਰਮਨਵੀਰ ਕੌਰ, 8 ਸਾਲ ਦੀ ਜਸ਼ਨਦੀਪ ਕੌਰ ਤੇ 7 ਸਾਲ ਦੇ ਮੁੰਡੇ ਜਗਸੀਰ ਸਿੰਘ ਸਮੇਤ ਰਾਜਸਥਾਨ ਫੀਡਰ ਨਹਿਰ …
Read More »ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਵਾਲੇ ਬਿੱਲ ‘ਤੇ ਲੱਗੀ ਮੋਹਰ
ਪੰਜਾਬ ਵਿਧਾਨ ਸਭਾ ਦਾ ਇਕ ਦਿਨਾ ਵਿਸ਼ੇਸ਼ ਇਜਲਾਸ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਨੇ ‘ਦਿ ਪੰਜਾਬ ਐਡਹੌਕ, ਕੰਟਰੈਕਚੁਅਲ, ਡੇਅਲੀ ਵੇਜਰ, ਟੈਂਪਰੇਰੀ, ਵਰਕ ਚਾਰਜ ਅਤੇ ਆਊਟ ਸੋਰਸਡ ਐਂਪਲਾਈਜ਼ ਵੈਲਫੇਅਰ ਬਿਲ’ ਨੂੰ ਪਾਸ ਕਰਕੇ ਸਰਕਾਰੀ ਵਿਭਾਗਾਂ ਵਿੱਚ ਕੱਚੇ, ਐਡਹੌਕ ਅਤੇ ਠੇਕੇ ਆਧਾਰਿਤ ਨੌਕਰੀ ‘ਤੇ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕਰਨ …
Read More »ਬਾਦਲਾਂ ਦੇ ਰਿਜ਼ੌਰਟ ਸਬੰਧੀ ਜੰਗਲਾਤ ਮੰਤਰਾਲੇ ਵੱਲੋਂ ਰਿਪੋਰਟ ਤਲਬ
ਸੁਖਵਿਲਾਸ ਰਿਜ਼ੌਰਟ ਵਿੱਚ ਵਾਤਾਵਰਨ ਬੇਨਿਯਮੀਆਂ ਦਾ ਮਾਮਲਾ ਚੰਡੀਗੜ੍ਹ/ਬਿਊਰੋ ਨਿਊਜ਼ : ਮੁਹਾਲੀ ਜ਼ਿਲ੍ਹੇ ਦੇ ਪਿੰਡ ਪੱਲ੍ਹਣਪੁਰ ਵਿੱਚ ਹਾਲ ਹੀ ਵਿੱਚ ਸ਼ੁਰੂ ਹੋਇਆ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਸੁਪਰ ਲਗਜ਼ਰੀ ਰਿਜ਼ੌਰਟ ਕੇਂਦਰੀ ਵਾਤਾਵਰਨ, ਜੰਗਲਾਤ ਤੇ ਮੌਸਮ ਤਬਦੀਲੀ ਮੰਤਰਾਲੇ ਦੀ ਨਜ਼ਰ ਵਿੱਚ ਆ ਗਿਆ ਹੈ। ਮੰਤਰਾਲੇ ਦੇ ਰਿਜਨਲ ਦਫ਼ਤਰ ਨੇ ਬਾਦਲ-ਓਬਰਾਏ …
Read More »ਅਕਾਲੀ ਸ਼ਾਸਨ ਦੇ ਆਖਰੀ ਤਿੰਨ ਮਹੀਨਿਆਂ ਦੌਰਾਨ ਲਏ ਫੈਸਲਿਆਂ ਦੀ ਕਰਾਂਗਾ ਸਮੀਖਿਆ : ਅਮਰਿੰਦਰ
ਨਵੀਂ ਦਿੱਲੀ : ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਅਕਾਲੀ ਸ਼ਾਸਨ ਦੇ ਆਖਰੀ ਤਿੰਨ ਮਹੀਨਿਆਂ ਦੌਰਾਨ ਲਏ ਗਏ ਸਾਰੇ ਫੈਸਲਿਆਂ ਦੀ ਸਮੀਖਿਆ ਕਰਨ ਦਾ ਵਾਅਦਾ ਕੀਤਾ ਹੈ। ਕੈਪਟਨ ਅਮਰਿੰਦਰ ਨੇ ਚੋਣਾਂ ਤੋਂ ਸਿਰਫ ਕੁਝ ਹਫਤੇ ਪਹਿਲਾਂ ਵਿਧਾਨ ਸਭਾ ਦੇ ਇਕ ਵਿਸ਼ੇਸ਼ ਸੈਸ਼ਨ ਰਾਹੀਂ ਵੱਡੀ ਗਿਣਤੀ ਵਿਚ ਕਾਨੂੰਨਾਂ ਨੂੰ ਪਾਸ ਕਰਨ …
Read More »ਰੇਸ਼ਮ ਸਿੰਘ ਯੂ.ਐਸ.ਏ. ਜ਼ਮਾਨਤ ‘ਤੇ ਰਿਹਾਅ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨਾਲ ਸਬੰਧਤ ਐਨਆਰਆਈ ਆਗੂ ਰੇਸ਼ਮ ਸਿੰਘ ਯੂਐਸਏ ਜਿਸ ਨੂੰ ਪੁਲਿਸ ਨੇ ਦੇਸ਼ ਧਰੋਹ ਦੇ ਦੋਸ਼ ਹੇਠ ਚਾਰ ਨਵੰਬਰ ਨੂੰ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਸੀ, ਨੂੰ ਸੋਮਵਾਰ ਸ਼ਾਮ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਰਿਹਾਈ ‘ਤੇ ਸ਼੍ਰੋਮਣੀ ਅਕਾਲੀ ਦਲ …
Read More »ਫਿਰੋਜ਼ਪੁਰ ‘ਚ ਅਕਾਲੀ ਦਲ ਨੂੰ ਜ਼ਬਰਦਸਤ ਝਟਕਾ
ਐਮ ਪੀ ਘੁਬਾਇਆ ਦਾ ਪੁੱਤਰ ਦਵਿੰਦਰ ਸਿੰਘ ਕਾਂਗਰਸ ‘ਚ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦਾ ਪੁੱਤਰ ਦਵਿੰਦਰ ਸਿੰਘ ਦੇ ਨਾਲ ਉਨ੍ਹਾਂ ਦੀ ਪਤਨੀ, ਭਰਾ ਅਤੇ ਸਮਰਥਕ ਕਾਂਗਰਸ ਵਿੱਚ ਸ਼ਾਮਲ ਹੋ ਗਏ । ਅੱਜ ਦਿੱਲੀ ਵਿੱਚ ਪੰਜਾਬ ਕਾਂਗਰਸ ਦੇ …
Read More »ਮਜੀਠੀਆ ਨੇ ਕੇਜਰੀਵਾਲ ਦੇ ਦਾਅਵਿਆਂ ਨੂੰ ਦੱਸਿਆ ਰਾਜਨੀਤਕ ਸਟੰਟ
ਕਿਹਾ, ‘ਆਪ’ ਦੇ ਬਿਆਨ ਹੁੰਦੇ ਹਨ ਸਚਾਈ ਤੋਂ ਕੋਹਾਂ ਦੂਰ ਅੰਮ੍ਰਿਤਸਰ/ਬਿਊਰੋ ਨਿਊਜ਼ ਬਿਕਰਮ ਮਜੀਠੀਆ ਨੇ ਅਰਵਿੰਦ ਕੇਜਰੀਵਾਲ ਦੇ ਦਾਅਵਿਆਂ ਨੂੰ ਮਹਿਜ਼ ਇੱਕ ਰਾਜਨੀਤਕ ਸਟੰਟ ਕਰਾਰ ਦਿੱਤਾ ਹੈ। ਮਜੀਠੀਆ ਨੇ ਕਿਹਾ ਕਿ ਕੇਜਰੀਵਾਲ ਤੇ ਉਨ੍ਹਾਂ ਦੀ ਪਾਰਟੀ ਜੋ ਵੀ ਬਿਆਨ ਦਿੰਦੀ ਹੈ, ਉਹ ਸੱਚਾਈ ਤੋਂ ਕੋਹਾਂ ਦੂਰ ਹੁੰਦੇ ਹਨ । ਉਨ੍ਹਾਂ …
Read More »ਕੈਪਟਨ ਅਮਰਿੰਦਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ
ਕਿਹਾ, ਪੰਜਾਬ ਵਿਧਾਨ ਸਭਾ ਚੋਣਾਂ ਇਕ ਪੜਾਅ ਵਿਚ ਹੀ ਕਰਵਾਈਆਂ ਜਾਣ ਕੀਤਾ ਖੁਲਾਸਾ, ਸਿੱਧੂ ਟੱਬਰ ‘ਚੋਂ ਇਕ ਨੂੰ ਟਿਕਟ ਤੇ ਜਿਹੜੇ ਵਿਧਾਇਕਾਂ ਦੀ ਜਿੱਤਣ ਦੀ ਉਮੀਦ ਨਹੀਂ ਉਨ੍ਹਾਂ ਦੀ ਕੱਟੇਗੀ ਟਿਕਟ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਚੋਣ ਕਮਿਸ਼ਨ ਨੂੰ ਪੱਤਰ ਭੇਜ ਕੇ ਪੰਜਾਬ ਵਿਧਾਨ ਸਭਾ ਚੋਣਾਂ ਇੱਕ ਪੜਾਅ …
Read More »