ਹਾਈਕੋਰਟ ਨੇ ਲੰਗਾਹ ਦੀ ਜ਼ਮਾਨਤ ਦੀ ਅਰਜ਼ੀ ਕੀਤੀ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਗੁਰਦਾਸਪੁਰ ਦੀ ਡੇਰਾ ਬਾਬਾ ਨਾਨਕ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁੱਚਾ ਸਿੰਘ ਲੰਗਾਹ ਚੋਣ ਨਹੀਂ ਲੜ ਸਕਣਗੇ। ਹਾਈਕੋਰਟ ਨੇ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ ਜਿਸ …
Read More »‘ਆਪ’ ਨੇ ਸ਼ੁਰੂ ਕੀਤੀ ‘ਸੁਖਬੀਰ ਦਾ ਗੱਪ, ਆਪ ਦਾ ਸੱਚ’ ਮੁਹਿੰਮ
ਹਰੀਕੇ ਪੱਤਣ ‘ਚ ਤਾਲਿਆਂ ‘ਚ ਬੰਦ ਪਾਣੀ ਵਾਲੀ ਬੱਸ ਦੇ ਕੋਲ ਖਲੋ ਕੇ ਬੋਲੇ ਘੁੱਗੀ ਸੁਖਬੀਰ ਬਾਦਲ ਦੀਆਂ ਗੱਪਾਂ ਪੰਜਾਬ ਨੂੰ ਪੈ ਰਹੀਆਂ ਹਨ ਮਹਿੰਗੀਆਂ ਹਰੀਕੇ ਪੱਤਣ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ‘ਸ਼੍ਰੋਮਣੀ ਗੱਪੀ’ ਕਰਾਰ ਦਿੰਦੇ ਹੋਏ ‘ਸੁਖਬੀਰ ਦਾ ਗੱਪ, …
Read More »ਬਠਿੰਡਾ ਵਿਖੇ ਸਰਕਾਰ ਖਿਲਾਫ ਫੂਕੇ ਜਾ ਪੁਤਲੇ ‘ਚ ਕੁੱਦਿਆ ਇਕ ਈਜੀਐਸ ਅਧਿਆਪਕ
ਬੁਰੀ ਤਰ੍ਹਾਂ ਆਇਆ ਅੱਗ ਦੀ ਲਪੇਟ ‘ਚ, ਹਾਲਤ ਗੰਭੀਰ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਵਿਚ ਈ. ਜੀ. ਐੱਸ. ਅਧਿਆਪਕਾਂ ਵਲੋਂ ਸਰਕਾਰ ਖਿਲਾਫ ਧਰਨੇ ਦੌਰਾਨ ਪੁਤਲਾ ਫੂਕਿਆ ਜਾ ਰਿਹਾ ਸੀ ਕਿ ਇਕ ਈਜੀਐਸ ਅਧਿਆਪਕ ਨੇ ਖੁਦ ‘ਤੇ ਤੇਲ ਛਿੜਕ ਕੇ ਸੜਦੇ ਹੋਏ ਪੁਤਲੇ ਵਿਚ ਛਾਲ ਮਾਰ ਦਿੱਤੀ। ਜਿਸ ਤੋਂ ਬਾਅਦ ਉਹ ਬੁਰੀ ਤਰ੍ਹਾਂ …
Read More »ਅਕਾਲੀ-ਭਾਜਪਾ ਸਰਕਾਰ ਵੱਲੋਂ ਪੰਜਾਬ ਨੂੰ ਜੂਏ ਦਾ ਗੜ੍ਹ ਬਣਾਉਣ ਦੀ ਤਿਆਰੀ ਦਾ ਆਮ ਆਦਮੀ ਪਾਰਟੀ ਵੱਲੋਂ ਵਿਰੋਧ
ਚਾਰ ਅੱਖਰਾਂ ਵਾਲੀ ਲਾਟਰੀ ਬੰਦ ਕਰਨ ਲਈ ਕਿਹਾਅਕਾਲੀਆਂ ਵੱਲੋਂ ਪਹਿਲਾਂ ਹੀ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵਿੱਚ ਧੱਕ ਕੇ ਤਬਾਹ ਕੀਤਾ ਜਾ ਚੁੱਕਿਆ ਹੈ ਭਗਵੰਤ ਮਾਨ ਨੇ ਕਿਹਾ ਨੌਜਵਾਨਾਂ ਦੇ ਭਵਿੱਖ ਨੂੰ ਤਬਾਹ ਕਰਨ ਵਾਲੇ ਸਰਕਾਰ ਦੇ ਕਾਰਨਾਮਿਆਂ ਨੂੰ ਬਰਦਾਸ਼ਤ ਨਹੀਂ ਕਰੇਗੀ ‘ਆਪ’ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਅਕਾਲੀ-ਭਾਜਪਾ …
Read More »ਕੇਂਦਰੀ ਪੰਜਾਬੀ ਲੇਖਕ ਸਭਾ ਨੇ ਸਿਆਸੀ ਦਲਾਂ ਨੂੰ ਖਤ ਲਿਖ ਕੇ ਕੀਤੀ ਮੰਗ
ਮਾਂ ਬੋਲੀ ਪੰਜਾਬੀ ਦੀ ਉਨਤੀ ਅਤੇ ਪ੍ਰਫੁਲਤਾ ਦਾ ਮੁੱਦਾ ਚੋਣ ਮਨੋਰਥ ਪੱਤਰਾਂ ‘ਚ ਕਰੋ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਨੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਲਿਖੀਆਂ ਚਿੱਠੀਆਂ ਵਿੱਚ ਮੰਗ ਕੀਤੀ ਹੈ ਕਿ ਉਹ ਆਪੋ-ਆਪਣੇ ਚੋਣ ਮਨੋਰਥ ਪੱਤਰਾਂ ਵਿੱਚ ਪੰਜਾਬੀ ਭਾਸ਼ਾ/ਬੋਲੀ ਨਾਲ ਸਬੰਧਤ ਉਹ ਅਹਿਮ ਨੁਕਤੇ ਸ਼ਾਮਲ …
Read More »ਚੰਡੀਗੜ੍ਹ ‘ਚ ਨਗਰ ਕੌਂਸਲ ਚੋਣਾਂ ‘ਚ ਭਾਜਪਾ ਨੇ ਸਿਰਜਿਆ ਇਤਿਹਾਸ
26 ਵਿਚੋਂ 20 ਸੀਟਾਂ ‘ਤੇ ਭਾਜਪਾ ਨੂੰ ਮਿਲੀ ਜਿੱਤ, ਕਾਂਗਰਸ ਨੂੂੰ ਸਿਰਫ 4 ਸੀਟਾਂ ਮਿਲੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਜਿੱਤ ਕੇ ਭਾਰਤੀ ਜਨਤਾ ਪਾਰਟੀ ਬਾਗੋਬਾਗ ਹੈ। ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਇਸ ਨੂੰ ਨੋਟਬੰਦੀ ਦੇ ਹੱਕ ਵਿੱਚ ਫੈਸਲਾ ਕਿਹਾ ਹੈ। ਭਾਜਪਾ ਨੇ 26 ਵਿੱਚੋਂ 20 …
Read More »ਪਰਗਟ ਸਿੰਘ ਮਿਲੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ
ਮਾਮਲਾ ਸੀ ਜਮਸ਼ੇਰ ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਜਲੰਧਰ/ਬਿਊਰੋ ਨਿਊਜ਼ ਅਕਾਲੀ ਦਲ ਛੱਡਣ ਤੋਂ ਬਾਅਦ ਸਾਬਕਾ ਵਿਧਾਇਕ ਪਰਗਟ ਸਿੰਘ ਅੱਜ ਪਹਿਲੀ ਵਾਰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮਿਲੇ ਹਨ। ਪਰਗਟ ਸਿੰਘ ਦੇ ਹਲਕੇ ਵਿੱਚ ਤਜਵੀਜ਼ਸ਼ੁਦਾ ਜਮਸ਼ੇਰ ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਮਾਮਲਾ ਚਰਚਾ ਵਿਚ ਰਿਹਾ ਹੈ। ਇਸ ਪਲਾਂਟ ਖ਼ਿਲਾਫ਼ …
Read More »ਚਮਕੌਰ ਸਾਹਿਬ ‘ਚ ਵੱਡੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਸ਼ੁਰੂ
ਹਜ਼ਾਰਾਂ ਸੰਗਤਾਂ ਗੁਰਦੁਆਰਾ ਸਾਹਿਬ ‘ਚ ਹੋ ਰਹੀਆਂ ਨਤਮਸਤਕ ਚਮਕੌਰ ਸਾਹਿਬ/ਬਿਊਰੋ ਨਿਊਜ਼ ਸ਼੍ਰੀ ਚਮਕੌਰ ਸਾਹਿਬ ਦੀ ਇਤਿਹਾਸਕ ਨਗਰੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ, ਤਿੰਨ ਪਿਆਰੇ ਭਾਈ ਸਾਹਿਬ ਸਿੰਘ, ਭਾਈ ਮੋਹਕਮ ਸਿੰਘ, ਭਾਈ ਹਿਮੰਤ ਸਿੰਘ ਸਮੇਤ 40 ਸਿੰਘਾਂ ਦੀ ਅਦੁੱਤੀ ਸ਼ਹਾਦਤ …
Read More »ਕ੍ਰਿਕਟ ਮੈਚ ‘ਚ ਭਾਰਤ ਨੇ ਇੰਗਲੈਂਡ ਨੂੰ ਹਰਾ ਕੇ ਕ੍ਰਿਕਟ ਲੜੀ ‘ਤੇ 4-0 ਨਾਲ ਕੀਤਾ ਕਬਜ਼ਾ
ਰਵਿੰਦਰ ਜਡੇਜਾ ਨੂੰ ਮਿਲੀਆਂ 7 ਵਿਕਟਾਂ ਚੇਨਈ/ਬਿਊਰੋ ਨਿਊਜ਼ ਭਾਰਤ ਨੇ ਇੰਗਲੈਂਡ ਖਿਲਾਫ ਪੰਜਵੇਂ ਕ੍ਰਿਕਟ ਟੈਸਟ ਮੈਚ ਵਿਚ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਇੰਗਲੈਂਡ ਨੂੰ ਭਾਰਤ ਨੇ ਪੰਜ ਮੈਚਾਂ ਦੀ ਸੀਰੀਜ਼ ਵਿਚ 4-0 ਨਾਲ ਹਰਾ ਦਿੱਤਾ। ਭਾਰਤ ਨੇ ਪੰਜਵਾਂ ਟੈਸਟ ਪਾਰੀ ਅਤੇ 75 ਦੌੜਾਂ ਨਾਲ ਜਿੱਤ ਲਿਆ । ਰਵਿੰਦਰ ਜਡੇਜਾ ਨੇ …
Read More »ਰਾਹੁਲ ਗਾਂਧੀ ਨੂੰ ਮਿਲੇ ਨਵਜੋਤ ਸਿੰਘ ਸਿੱਧੂ
ਦੂਜੀ ਸੂਚੀ ‘ਚ ਸਿੱਧੂ ਜੋੜੇ ਦੇ ਨਾਵਾਂ ਦਾ ਐਲਾਨ ਸੰਭਵ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਦੂਜੀ ਸੂਚੀ ਜਾਰੀ ਹੋਣ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਵਿਖੇ ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਲਗਭਗ 40 ਮਿੰਟ ਤੱਕ ਨਵਜੋਤ ਸਿੱਧੂ ਦੀ ਰਾਹੁਲ ਗਾਂਧੀ ਨਾਲ …
Read More »