28 ਦਸੰਬਰ ਦੀ ਰੈਲੀ ‘ਚ ਹੋ ਸਕਦਾ ਹੈ ਐਲਾਨ ਬਠਿੰਡਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਲੰਬੀ ਹਲਕੇ ਤੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖ਼ਿਲਾਫ਼ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰ ਸਕਦੀ ਹੈ। ‘ਆਪ’ ਦੀ ਕੋਲਿਆਂਵਾਲੀ ਵਿੱਚ 28 ਦਸੰਬਰ ਨੂੰ ਹੋਣ ਵਾਲੀ ਰੈਲੀ ਵਿੱਚ ਪਾਰਟੀ ਕਨਵੀਨਰ ਅਤੇ ਦਿੱਲੀ …
Read More »ਜੂਨੀਅਰ ਹਾਕੀ ਵਿਸ਼ਵ ਕੱਪ ਜਿੱਤਣ ਵਾਲੀ ਟੀਮ ਦੇ ਸਾਰੇ ਪੰਜਾਬੀ ਖਿਡਾਰੀਆਂ ਨੂੂੰ ਪੰਜਾਬ ਸਰਕਾਰ ਦੇਵੇਗੀ 25-25 ਲੱਖ ਰੁਪਏ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਜੂਨੀਅਰ ਵਿਸ਼ਵ ਕੱਪ ਜਿੱਤਣ ਵਾਲੀ ਹਾਕੀ ਟੀਮ ਲਈ ਗੱਫੇ ਵੰਡਣ ਦਾ ਐਲਾਨ ਕੀਤਾ ਹੈ। ਬਾਦਲ ਨੇ ਸਾਰੇ ਪੰਜਾਬੀ ਖਿਡਾਰੀਆਂ ਨੂੰ 25-25 ਲੱਖ ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।ઠਦਰਅਸਲ ਭਾਰਤੀ ਹਾਕੀ ਟੀਮ ਨੇ 15 ਸਾਲ ਬਾਅਦ ਇਤਿਹਾਸ ਰਚਦਿਆਂ …
Read More »ਅਕਾਲੀਆਂ ਵੱਲੋਂ ‘ਘੁੱਗੀ’ ਕਹਿਣ ਉਤੇ ਗੁਰਪ੍ਰੀਤ ਦਾ ਕਰਾਰਾ ਜਵਾਬ
ਕਿਹਾ, ਅਕਾਲੀ ਦਲ ਦੇ ਉਮੀਦਵਾਰਾਂ ਦਾ ਅਕਸ ਉਨ੍ਹਾਂ ਦੀ ਸ਼ਬਦਾਵਲੀ ਤੋਂ ਨਜ਼ਰ ਆਉਂਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ ਨੇ ਆਪਣੇ ਨਾਮ ਦੇ ਨਾਲ ‘ਘੁੱਗੀ’ ਸ਼ਬਦ ਹਟਾ ਕੇ ਭਾਵੇਂ ਗੁਰਪ੍ਰੀਤ ਸਿੰਘ ਵੜੈਚ ਲਾ ਲਿਆ ਹੋਵੇ, ਪਰ ਵਿਰੋਧੀ ਉਨ੍ਹਾਂ ਦੇ ਨਾਮ ਨੂੰ ਲੈ ਕੇ ਘੇਰਨ …
Read More »ਚੰਡੀਗੜ• ਨਗਰ ਨਿਗਮ ਦੇ ਨਤੀਜੇ ‘ਪਰਵਾਸੀ’ ਦੇ ਪਾਠਕਾਂ ਲਈ ਦੈਨਿਕ ਭਾਸਕਰ ਦੇ ਸਹਿਯੋਗ ਨਾਲ
ਚੰਡੀਗੜ• ਨਗਰ ਨਿਗਮ ਦੇ ਨਤੀਜੇ ‘ਪਰਵਾਸੀ’ ਦੇ ਪਾਠਕਾਂ ਲਈ ਦੈਨਿਕ ਭਾਸਕਰ ਦੇ ਸਹਿਯੋਗ ਨਾਲ
Read More »ਪੰਜਾਬ ਸਰਕਾਰ ਨੇ ਵਿਧਾਨ ਸਭਾ ਚੋਣਾਂ ਵਿਚ ਲਾਹਾ ਲੈਣ ਲਈ ਮਾਰਿਆ ਹੰਭਲਾ
6 ਬਿੱਲਾਂ ਨੂੰ ਦਿੱਤੀ ਮਨਜੂਰੀ, 27 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਵਾਲਾ ਬਿੱਲ ਕੀਤਾ ਪਾਸ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ-ਭਾਜਪਾ ਗੱਠਜੋੜ ਸਰਕਾਰ ਨੇ ਵਿਧਾਨ ਸਭਾ ਚੋਣਾਂ ਵਿੱਚ ਲਾਹਾ ਲੈਣ ਲਈ ਆਖਰੀ ਹੰਭਲਾ ਮਾਰਿਆ ਹੈ। ਅੱਜ ਬੜੀ ਕਾਹਲੀ ਵਿੱਚ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ 6 ਬਿੱਲਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। …
Read More »ਪੰਜਾਬ ‘ਚ ਇਕੋ ਦਿਨ 4 ਕਿਸਾਨਾਂ ਸਮੇਤ 6 ਵਿਅਕਤੀਆਂ ਵਲੋਂ ਖੁਦਕੁਸ਼ੀ ਕੀਤੇ ਜਾਣ ‘ਤੇ ‘ਆਪ’ ਨੇ ਕੀਤਾ ਅਫਸੋਸ
ਕਾਂਗਰਸੀਆਂ ਅਤੇ ਅਕਾਲੀਆਂ ਨੇ ਵਾਰੋ-ਵਾਰੀ ੰਪੰਜਾਬ ਨੂੰ ਲੁੱਟਿਆ : ਗੁਰਪ੍ਰੀਤ ਵੜੈਚ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਇੱਕੋ ਦਿਨ 4 ਕਿਸਾਨਾਂ ਸਮੇਤ 6 ਵਿਅਕਤੀਆਂ ਵੱਲੋਂ ਖੁਦਕੁਸ਼ੀ ਕੀਤੇ ਜਾਣ ਉਤੇ ਅਫਸੋਸ ਜਤਾਇਆ ਹੈ। ‘ਆਪ’ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਹੈ ਕਿ ਪਿਛਲੇ ਦੋ ਦਹਾਕਿਆਂ ਤੋਂ ਕਾਂਗਰਸ …
Read More »ਕਰਜ਼ਾ ਮੁਆਫੀ ਨੂੰ ਲੈ ਕੇ ਪੰਜਾਬ ‘ਚ ਮੰਤਰੀਆਂ ਦੇ ਘਰਾਂ ਅੱਗੇ ਕਿਸਾਨਾਂ ਨੇ ਲਾਏ ਧਰਨੇ
ਪਰਮਿੰਦਰ ਢੀਂਡਸਾ ਦੇ ਕੋਠੀ ਅੱਗੇ ਕਿਸਾਨ ਨੇ ਖਾਧਾ ਜ਼ਹਿਰ ਹਾਲਤ ਚਿੰਤਾਜਨਕ, ਕਿਸਾਨ ਹਸਪਤਾਲ ਦਾਖਲ ਸੰਗਰੂਰ/ਬਿਊਰੋ ਨਿਊਜ਼ ਅੱਜ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਕੋਠੀ ਅੱਗੇ ਹਾਲਾਤ ਉਦੋਂ ਚਿੰਤਾਜਨਕ ਬਣ ਗਈ ਜਦੋਂ ਕਰਜ਼ਾ ਮੁਆਫ਼ੀ ਦੀ ਮੰਗ ਨੂੰ ਲੈ ਕੇ ਧਰਨੇ ‘ਤੇ ਬੈਠੇ ਕਿਸਾਨਾਂ ਵਿਚੋਂ 50 ਸਾਲਾ ਕਿਸਾਨ ਦਰਸ਼ਨ ਸਿੰਘ ਨੇ ਕੋਈ …
Read More »ਰਾਹੁਲ ਗਾਂਧੀ ਪਹੁੰਚੇ ਡੇਰਾ ਬਿਆਸ
ਰਾਹੁਲ ਤੇ ਕੈਪਟਨ ਨੇ ਸਤਿਸੰਗ ਵੀ ਸੁਣਿਆ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਮਰਥਨ ਪ੍ਰਾਪਤ ਕਰਨ ਦੇ ਇਰਾਦੇ ਨਾਲ ਕਾਂਗਰਸ ਦੇ ਕੌਮੀ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਡੇਰਾ ਬਿਆਸ ਦਾ ਦੌਰਾ ਕੀਤਾ ਅਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਰਾਹੁਲ ਗਾਂਧੀ ਸ਼ਨੀਵਾਰ ਰਾਤ ਵਿਸ਼ੇਸ਼ ਜਹਾਜ਼ ਰਾਹੀਂ …
Read More »ਐਸ ਪੀ ਸਲਵਿੰਦਰ ਸਿੰਘ ਚਾਰ ਮਹੀਨਿਆਂ ਤੋਂ ਭਗੌੜਾ
ਪਠਾਨਕੋਟ ਏਅਰਬੇਸ ‘ਤੇ ਹਮਲੇ ਤੋਂ ਬਾਅਦ ਆਇਆ ਸੀ ਚਰਚਾ ‘ਚ ਚੰਡੀਗੜ੍ਹ/ਬਿਊਰੋ ਨਿਊਜ਼ ਪਠਾਨਕੋਟ ਏਅਰਬੇਸ ‘ਤੇ ਹਮਲੇ ਤੋਂ ਬਾਅਦ ਵਿਵਾਦਾਂ ਵਿਚ ਆਇਆ ਪੰਜਾਬ ਦਾ ਐਸਪੀ ਸਲਵਿੰਦਰ ਸਿੰਘ ਪਿਛਲੇ ਚਾਰ ਮਹੀਨਿਆਂ ਤੋਂ ਭਗੌੜਾ ਹੈ ਪੁਲਿਸ ਨੂੰ ਉਸ ਦੇ ਥਹੁ ਟਿਕਾਣੇ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ। ਸਲਵਿੰਦਰ ਸਿੰਘ ‘ਤੇ ਡਿਊਟੀ …
Read More »ਪੰਜਾਬ ਦੇ ਪਾਣੀਆਂ ਬਾਰੇ ‘ਆਪ’ ਨੇ ਦਿੱਤਾ ਸਪੱਸ਼ਟੀਕਰਨ
ਅੰਮ੍ਰਿਤਸਰ : ਪੰਜਾਬ ਦੇ ਪਾਣੀਆਂ ਬਾਰੇ ਆਮ ਆਦਮੀ ਪਾਰਟੀ ਨੇ ਆਪਣਾ ਸਟੈਂਡ ਸਪਸ਼ਟ ਕੀਤਾ ਹੈ। ‘ਆਪ’ ਦੇ ਬੁਲਾਰੇ ਹਿੰਮਤ ਸਿੰਘ ਸ਼ੇਰਗਿੱਲ ਨੇ ਕਿਹਾ ਹੈ ਕਿ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਸ਼ੇਰਗਿੱਲ ਨੇ ਕਿਹਾ ਕਿ ਕੇਜਰੀਵਾਲ ਨੇ ਕਦੇ ਵੀ ਨਹੀਂ ਕਿਹਾ ਕਿ ਪੰਜਾਬ …
Read More »