ਕਿਹਾ, ਭਾਵੁਕਤਾ ‘ਚ ਅਜਿਹਾ ਕੰਮ ਕਰ ਬੈਠਾਂ ਅੰਮ੍ਰਿਤਸਰ/ਬਿਊਰੋ ਨਿਊਜ਼ ਪਿੰਡ ਵਿਚ ਪਾਣੀ ਦੀ ਸਪਲਾਈ ਸ਼ੁਰੂ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਆਪਣੀ ਦਾਹੜੀ ਕੱਟਣ ਵਾਲੇ ਪਿੰਡ ਪੇਹੋਨਾ ਦੇ ਸਰਪੰਚ ਹਰਭਜਨ ਸਿੰਘ ਨੇ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੋਲ ਪੇਸ਼ ਹੋ ਕੇ ਲਿਖਤੀ ਰੂਪ ਵਿੱਚ ਆਪਣੀ ਗਲਤੀ ਮੰਨਦਿਆਂ ਭੁੱਲ …
Read More »ਪੰਜਾਬ ਬੋਰਡ ਨੇ 10ਵੀਂ ਜਮਾਤ ਦੇ ਨਤੀਜੇ ਐਲਾਨੇ
ਰੋਪੜ ਦੀ ਸ਼ਰੁਤੀ ਨੇ ਹਾਸਲ ਕੀਤਾ ਪਹਿਲਾ ਸਥਾਨ ਦੂਜਾ ਤੇ ਤੀਜਾ ਸਥਾਨ ਲੁਧਿਆਣਾ ਦੇ ਹਿੱਸੇ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮਾਰਚ 2017 ਦੇ ਦਸਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਦਸਵੀਂ ਦੇ ਅਕਾਦਮਿਕ ਨਤੀਜਿਆਂ ਵਿੱਚ ਇਸ ਵਾਰ ਪਹਿਲਾ ਸਥਾਨ ਡੀਏਵੀ ਪਬਲਿਕ ਸੀ.ਸੈ.ਸਕੂਲ ਰੂਪਨਗਰ ਦੀ ਸ਼ਰੁਤੀ ਵੋਹਰਾ …
Read More »ਵਿਧਾਇਕਾਂ ਦੀਆਂ ਸਿਫਾਰਸ਼ਾਂ ਤੋਂ ਬਚਣ ਲਈ ਕੈਪਟਨ ਨੇ ਲੱਭਿਆ ਤਰੀਕਾ
ਪੀਸੀਐਸ ਅਧਿਕਾਰੀਆਂ ਨੂੰ ਪੋਸਟਿੰਗ ਲਈ ਤਿੰਨ ਥਾਵਾਂ ਦੱਸਣੀਆਂ ਪੈਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਸੂਬੇ ਦੇ ਪੀਸੀਐਸ ਅਧਿਕਾਰੀਆਂ ਨੂੰ ਮਨਮਰਜ਼ੀ ਦੀ ਪੋਸਟਿੰਗ ਲਈ ਤਿੰਨ ਥਾਵਾਂ ਦੱਸਣ ਲਈ ਕਿਹਾ ਹੈ। ਸਰਕਾਰ ਦੀ ਆਈਏਐਸ ਬ੍ਰਾਂਚ ਨੇ ਸਾਰੇ ਅਧਿਕਾਰੀਆਂ ਨੂੰ ਇਸ ਸਬੰਧੀ ਬਾਕਇਦਾ ਤੌਰ ‘ਤੇ ਮੈਸੇਜ ਭੇਜਿਆ ਹੈ। ਹੁਣ ਪੀਸੀਐਸ ਅਧਿਕਾਰੀ ਆਪਣੀ ਨਵੀਂ …
Read More »ਕੈਪਟਨ ਸਰਕਾਰ ਨੇ ਤੇਜ਼ਾਬ ਪੀੜਤਾਂ ਨੂੰ ਦਿੱਤੀ ਰਾਹਤ
ਤੇਜ਼ਾਬੀ ਹਮਲੇ ‘ਚ ਚਿਹਰਾ ਖਰਾਬ ਹੋਣ ‘ਤੇ ਮਿਲਣਗੇ ਤਿੰਨ ਲੱਖ ਰੁਪਏ ਚੰਡੀਗੜ੍ਹ/ਬਿਊਰੋ ਨਿਊਜ਼ ਤੇਜ਼ਾਬ ਪੀੜਤਾਂ ਦੀ ਮਦਦ ਲਈ ਪੰਜਾਬ ਸਰਕਾਰ ਨੇ ਨਵਾਂ ਐਲਾਨ ਕੀਤਾ ਹੈ। ਤੇਜ਼ਾਬ ਪੀੜਤਾਂ ਲਈ ਪੰਜਾਬ ਸਰਕਾਰ ਵੱਲੋਂ ਆਰਥਿਕ ਮਦਦ ਦੀ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਤੇਜ਼ਾਬੀ ਹਮਲੇ ਵਿਚ ਚਿਹਰਾ ਖਰਾਬ ਹੋਣ ਕਾਰਨ ਪੀੜਤ ਨੂੰ …
Read More »ਅਕਾਲੀਆਂ ਨੇ ਪੰਜਾਬ ਸਰਕਾਰ ਖਿਲਾਫ ਝੰਡਾ ਚੁੱਕਣ ਦੀ ਕੀਤੀ ਤਿਆਰੀ
ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ, ਕਾਂਗਰਸ ਦਲਿਤਾਂ ‘ਤੇ ਕਰ ਰਹੀ ਹੈ ਅੱਤਿਆਚਾਰ ਜਲੰਧਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਖਿਲਾਫ ਝੰਡਾ ਚੁੱਕਣ ਦੀ ਤਿਆਰੀ ਕਰ ਲਈ ਹੈ। ਅੱਜ ਅਕਾਲੀ ਦਲ ਦੇ ਐਸਸੀ ਵਿੰਗ ਦੀ ਮੀਟਿੰਗ ਜਲੰਧਰ ਵਿੱਚ ਹੋਈ। ਇਸ ਵਿੱਚ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਬੀਬੀ ਮਹਿੰਦਰ ਕੌਰ ਜੋਸ਼, …
Read More »‘ਆਪ’ ਪੰਜਾਬ ਵਿਚ ਕੀਤੀਆਂ ਗਲਤੀਆਂ ਸੁਧਾਰਨ ਲੱਗੀ
ਪਾਰਟੀ ਛੱਡ ਕੇ ਗਏ ਆਗੂਆਂ ਨੂੰ ਵਾਪਸ ਲਿਆਉਣ ਦੀ ਤਿਆਰੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਵਿੱਚ ਕੀਤੀਆਂ ਗਲਤੀਆਂ ਨੂੰ ਸੁਧਾਰਨਾ ਚਾਹੁੰਦੀ ਹੈ। ਇਸ ਲਈ ਸੁੱਚਾ ਸਿੰਘ ਛੋਟੇਪੁਰ ਸਣੇ ਪਾਰਟੀ ਛੱਡ ਗਏ ਸਾਰੇ ਆਗੂਆਂ ਤੇ ਵਰਕਰਾਂ ਨੂੰ ਵਾਪਸ ਲਿਆਉਣ ਦੀ ਰਣਨੀਤੀ ਘੜੀ ਜਾ ਰਹੀ ਹੈ। ਪਾਰਟੀ ਦੀ ਪੰਜਾਬ ਇਕਾਈ ਦੇ …
Read More »ਛੋਟੇਪੁਰ ਨੇ ਅਮਨ ਅਰੋੜਾ ਦੀ ਪੇਸ਼ਕਸ਼ ਕੀਤੀ ਰੱਦ
ਚੰਡੀਗੜ੍ਹ/ਬਿਊਰੋ ਨਿਊਜ਼ ਆਪਣਾ ਪੰਜਾਬ ਪਾਰਟੀ ਦੇ ਮੁਖੀ ਸੁੱਚਾ ਸਿੰਘ ਛੋਟੇਪੁਰ ਨੇ ਆਮ ਆਦਮੀ ਪਾਰਟੀ ਉਪ ਪ੍ਰਧਾਨ ਅਮਨ ਅਰੋੜਾ ਦੀ ਉਹ ਪੇਸ਼ਕਸ਼ ਮੂਲੋਂ ਹੀ ਰੱਦ ਕਰ ਦਿੱਤੀ ਹੈ ਜਿਸ ਵਿਚ ਉਨ੍ਹਾਂ ਛੋਟੇਪੁਰ ਨੂੰ ‘ਆਪ’ ਵਿਚ ਵਾਪਸ ਆਉਣ ਦੀ ਅਪੀਲ ਕੀਤੀ। ਉਨ੍ਹਾਂ ਅਰੋੜਾ ਨੂੰ ਕਰਾਰਾ ਜਵਾਬ ਦਿੰਦੇ ਹੋਏ ਕਿਹਾ ਹੈ ਜਦੋਂ ਉਨ੍ਹਾਂ …
Read More »ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾઠ25 ਮਈ ਤੋਂ ਹੋਵੇਗੀ ਸ਼ੁਰੂ
ਸ਼ਰਧਾਲੂਆਂ ਨੂੰ ਦੋ ਪਹੀਆਂ ਵਾਹਨ ‘ਤੇ ਆਉਣ ਤੋਂ ਗੁਰੇਜ਼ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਇਸ ਵਾਰ ਵੀ 25 ਮਈ ਤੋਂ ਸ਼ੁਰੂ ਹੋਵੇਗੀ।ਇਸ ਸਬੰਧੀ ਗੁਰਦੁਆਰਾ ਰਿਸ਼ੀਕੇਸ਼ ਦੇ ਮੈਨੇਜਰ ਦਰਸ਼ਨ ਸਿੰਘ ਨੇ ਦੱਸਿਆ ਕਿ 25 ਮਈ ਨੂੰ ਯਾਤਰੂ ਗੋਬਿੰਦਧਾਮ ਤੋਂ ਗੁਰਦੁਆਰਾ ਹੇਮਕੁੰਟ ਸਾਹਿਬ ਪੁੱਜਣਗੇ, ਜਿੱਥੇ ਅਰੰਭਤਾ …
Read More »ਕਰਜ਼ੇ ‘ਚ ਡੁੱਬੇ ਮਾਲਵਾ ਦੇ ਤਿੰਨ ਕਿਸਾਨਾਂ ਨੇ ਕੀਤੀ ਆਤਮ ਹੱਤਿਆ
ਇਕ ਕਿਸਾਨ ਦੇ ਪਿਤਾ ਨੇ ਵੀ ਕਰਜ਼ੇ ਕਾਰਨ ਹੀ ਦਿੱਤੀ ਸੀ ਜਾਨ ਸੰਗਰੂਰ/ਬਿਊਰੋ ਨਿਊਜ਼ ਕੈਪਟਨ ਸਰਕਾਰ ਦੇ ਕਰਜ਼ਾ ਮੁਆਫੀ ਦੇ ਭਰੋਸੇ ਤੋਂ ਬਾਅਦ ਵੀ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਕਰਜ਼ੇ ਵਿਚ ਡੁੱਬੇ ਮਾਲਵਾ ਦੇ ਤਿੰਨ ਕਿਸਾਨਾਂ ਨੇ ਲੰਘੇ ਕੱਲ੍ਹ ਆਤਮ ਹੱਤਿਆ ਕਰ ਲਈ ਹੈ। …
Read More »ਭਗਵੰਤ ਮਾਨ ਵਲੋਂ ਆਮ ਆਦਮੀ ਪਾਰਟੀ ਦਾ ਪੰਜਾਬ ਯੂਨਿਟ ਭੰਗ
ਕਿਹਾ, ਪਾਰਟੀ ਨੂੰ ਮਜ਼ਬੂਤ ਕਰਨ ਲਈ ਦੁਬਾਰਾ ਸਾਰੇ ਵਿੰਗ ਬਣਾਵਾਂਗੇ ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਨਵ-ਨਿਯੁਕਤ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਿੱਲੀ ਦੀ ਲੀਡਰਸ਼ਿਪ ਵੱਲੋਂ ਸੂਬੇ ਦੇ ਬਣਾਏ ਜਥੇਬੰਦਕ ਢਾਂਚੇ ਨੂੰ ਭੰਗ ਕਰਕੇ ਇੱਕ ਮਹੀਨੇ ਵਿੱਚ ਪੰਜਾਬ ਦੀ ਨਵੀਂ ਬਾਡੀ ਬਣਾਉਣ ਦਾ ਐਲਾਨ ਕੀਤਾ ਹੈ। …
Read More »