Breaking News
Home / ਪੰਜਾਬ (page 1549)

ਪੰਜਾਬ

ਪੰਜਾਬ

ਸੁਖਬੀਰ ਨੇ ਚਲਾ ਹੀ ਦਿੱਤੀ ਪਾਣੀ ‘ਚ ਬੱਸ

ਹਰੀਕੇ ਪੱਤਣ ਝੀਲ ਵਿਚ ਪਾਣੀ ‘ਚ ਚੱਲਣ ਵਾਲੀ ਬੱਸ ਦਾ ਉਪ ਮੁੱਖ ਮੰਤਰੀ ਨੇ ਕੀਤਾ ਉਦਘਾਟਨ ਕਿਹਾ, ਮਜ਼ਾਕ ਉਡਾਉਣ ਵਾਲਿਆਂ ਦੀ ਹੁਣ ਬੋਲਤੀ ਬੰਦ ਕਿਉਂ ਤਰਨਤਾਰਨ/ਬਿਊਰੋ ਨਿਊਜ਼ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਆਪਣੇ ਡਰੀਮ ਪ੍ਰਾਜੈਕਟ ਕਹੇ ਜਾਂਦੇ ਪਾਣੀ ਵਾਲੀ ਬੱਸ ਨੂੰ ਪੂਰਾ ਕਰ ਦਿੱਤਾ ਹੈ। ਅੱਜ ਹਰੀਕੇ …

Read More »

ਕੇਜਰੀਵਾਲ ਨੇ ਹੁਸ਼ਿਆਰਪੁਰ ‘ਚ ਵੱਖ-ਵੱਖ ਰੈਲੀਆਂ ਨੂੰ ਕੀਤਾ ਸੰਬੋਧਨ

ਕਿਹਾ, ਕੈਪਟਨ ਅਮਰਿੰਦਰ ਨੇ ਮਜੀਠੀਆ ਨੂੰ ਸੀਬੀਆਈ ਜਾਂਚ ਤੋਂ ਮੁਕਤ ਕਰਵਾਇਆ ਹੁਸ਼ਿਆਰਪੁਰ/ਬਿਊਰੋ ਨਿਊਜ਼ ਅਰਵਿੰਦ ਕੇਜਰੀਵਾਲ ਨੇ ਅੱਜ ਹੁਸ਼ਿਆਰਪੁਰ ਵਿਖੇ ਵੱਖ-ਵੱਖ ਇਕੱਠਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੰਤਰੀ ਅਤੇ ਆਪਣੇ ਭਤੀਜੇ ਬਿਕਰਮ ਮਜੀਠੀਆ ਨੂੰ ਬਚਾਉਣ ਲਈ ਸੋਨੀਆ ਗਾਂਧੀ ਨੂੰ ਦੁਹਾਈ ਨਾ ਪਾਉਦੇ ਤਾਂ ਅੱਜ …

Read More »

ਸੰਭਾਵਨਾ :ਪੰਜਾਬ ‘ਚ ਚੋਣਾਂ ਜਨਵਰੀ ਦੇ ਆਖਰੀ ਹਫ਼ਤੇ

ਵਿਧਾਨ ਸਭਾ ਚੋਣਾਂ ਹੋ ਸਕਦੀਆਂ ਹਨ 20 ਤੋਂ 30 ਜਨਵਰੀ ਦਰਮਿਆਨ ਤੇ ਚੋਣ ਜਾਬਤਾ 15 ਦਸੰਬਰ ਦੇ ਲਾਗੇ ਚੰਡੀਗੜ੍ਹ/ਬਿਊਰੋ ਨਿਊਜ਼ : ਚੋਣ ਕਮਿਸ਼ਨ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਸਮੇਂ ਤੋਂ ਪਹਿਲਾਂ ਕਰਵਾਏ ਜਾਣ ਬਾਰੇ ਗੰਭੀਰ ਹੈ। ਸੂਤਰਾਂ ਮੁਤਾਬਕ ਚੋਣ ਜ਼ਾਬਤਾ ਕਿਸੇ ਵੇਲੇ ਵੀ ਲੱਗ ਸਕਦਾ ਹੈ ਤੇ ਚੋਣਾਂ 20 ਤੋਂ …

Read More »

ਕਾਂਗਰਸ ਦੇ ਉਮੀਦਵਾਰਾਂ ਦੀ ਸੂਚੀ ਮੁੜ ਅਟਕੀ, 85 ਤੋਂ ਵੱਧ ਉਮੀਦਵਾਰਾਂ ਦੇ ਨਾਂ ਤੈਅ

ਚੰਡੀਗੜ੍ਹ/ਬਿਊਰੋ ਨਿਊਜ਼ ਦਲ ਬਦਲ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੂੰ ਟਿਕਟਾਂ ਦੇਣ ਦੇ ਮਾਮਲੇ ਤੋਂ ਕਾਂਗਰਸ ਚੋਣ ਕਮੇਟੀ ਦੀ ਮੀਟਿੰਗ ਵਿੱਚ ਬਖੇੜਾ ਖੜਾ ਹੋ ਗਿਆ ਹੈ। ਇਸ ਕਰਕੇ ਕਾਂਗਰਸ ਉਮੀਦਵਾਰਾਂ  ਦੀ ਸੂਚੀ ਜਾਰੀ ਕਰਨ ਦਾ ਮਾਮਲਾ ਇਕ ਵਾਰ ਫਿਰ ਟਲ ਗਿਆ ਹੈ। ਜਿਹੜੇ 85 ਤੋਂ ਵੱਧ ਉਮੀਦਵਾਰਾਂ  ਦੇ …

Read More »

ਮੋਦੀ ਦੇ ਦਰਬਾਰ ਸਾਹਿਬ ‘ਚ ਟੋਪੀ ਪਾ ਕੇ ਜਾਣ ‘ਤੇ ਵਿਵਾਦ

ਅੰਮ੍ਰਿਤਸਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਨਾਲ ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ਼ ਗ਼ਨੀ ਦੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਮੌਕੇ ਟੋਪੀ ਪਾਈ ਹੋਣ ‘ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਕੁੱਝ ਧਿਰਾਂ ਦਾ ਕਹਿਣਾ ਹੈ ਕਿ ਇਹ ਸਿੱਖ ਮਰਿਆਦਾ ਦੇ ਉਲਟ ਹੈ ਤੇ ਕੁੱਝ ਦਾ ਕਹਿਣਾ ਹੈ ਕਿ ਇਸ ਮੁੱਦੇ …

Read More »

ਦੋ ਦਿਨਾ ਹਾਰਟ ਆਫ ਏਸ਼ੀਆ ਕਾਨਫਰੰਸ ਸਮਾਪਤ, ਅੱਤਵਾਦ ਦੇ ਖਾਤਮੇ ਦਾ ਹੋਕਾ

ਅੱਤਵਾਦ ਨੂੰ ਸਮਰਥਨ ਦੇਣ ਵਾਲੇ ਮੁਲਕ ਸੁਧਰ ਜਾਣ : ਮੋਦੀ ਅੰਮ੍ਰਿਤਸਰ ਐਲਾਨਨਾਮੇ ‘ਚ ਅਫ਼ਗਾਨਿਸਤਾਨ ਵਿਚੋਂ ਹਿੰਸਾ ਮਿਟਾਉਣ, ਖੇਤਰੀ ਸੰਪਰਕ ਮਜ਼ਬੂਤ ਕਰਨ ਅਤੇ ਵਿਕਾਸ ਦੇ ਉਪਰਾਲੇ ਕਰਨ ਦਾ ਅਹਿਦ ਅੰਮ੍ਰਿਤਸਰ/ਬਿਊਰੋ ਨਿਊਜ਼ : ਅਫ਼ਗਾਨਿਸਤਾਨ ਸਮੇਤ ਏਸ਼ੀਆਈ ਮੁਲਕਾਂ ਵਿੱਚ ਸੁਰੱਖਿਆ ਤੇ ਅਮਨ-ਸ਼ਾਂਤੀ ਲਈ ਖ਼ਤਰਾ ਬਣੇ ਅੱਤਵਾਦ ਨੂੰ ਖ਼ਤਮ ਕਰਨ, ਅਫ਼ਗਾਨਿਸਤਾਨ ਵਿੱਚ ਅਰਥਚਾਰੇ ਨੂੰ …

Read More »

ਕਾਲਾ ਸੰਘਿਆਂ ਡਰੇਨ ਦੇ ਪਾਣੀ ‘ਚ ਜ਼ਹਿਰੀਲੇ ਤੱਤ ਹੋਣ ਦੀ ਪੁਸ਼ਟੀ

ਸੰਤ ਸੀਚੇਵਾਲ ਅਤੇ ਨਗਰ ਨਿਗਮ ਦੇ ਕਮਿਸ਼ਨਰ ਖਹਿਰਾ ਨੇ ਲਿਆ ਡਰੇਨ ਦਾ ਜਾਇਜ਼ਾ ਜਲੰਧਰ : ਨਗਰ ਨਿਗਮ ਨੇ ਕਾਲਾ ਸੰਘਿਆਂ ਡਰੇਨ ਵਿੱਚ ਜ਼ਹਿਰੀਲੇਪਨ ਦੀ ਪੁਸ਼ਟੀ ਕੀਤੀ ਹੈ। ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਨਗਰ ਨਿਗਮ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਾਲਾ ਸੰਘਿਆ ਡਰੇਨ ਅਤੇ ਬਸਤੀ ਪੀਰਦਾਦ ਦੇ ਟਰੀਟਮੈਂਟ …

Read More »

ਵਿਦੇਸ਼ੀ ਸੰਪਤੀ ਮਾਮਲੇ ਸਬੰਧੀ ਕੈਪਟਨ ਖ਼ਿਲਾਫ਼ ਚਾਰਜਸ਼ੀਟ

ਅਮਰਿੰਦਰ ਨੇ ਜੇਤਲੀ ਉੱਤੇ ਲਾਇਆ ਫਸਾਉਣ ਦਾ ਦੋਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਆਮਦਨ ਕਰ ਵਿਭਾਗ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਬੇਟੇ ਰਣਇੰਦਰ ਸਿੰਘ ਖ਼ਿਲਾਫ਼ ਬਿਨਾਂ ਆਮਦਨ ਕਰ ਭੁਗਤਾਨ ਵਾਲੀਆਂ ਵਿਦੇਸ਼ੀ ਸੰਪਤੀਆਂ ਦੇ ਮਾਮਲੇ ਵਿਚ ਜਾਂਚ ਨੂੰ ਲੈ ਕੇ ਦੋਸ਼ ਪੱਤਰ ਦਾਖ਼ਲ ਕੀਤਾ ਹੈ। ਸਰਕਾਰੀ ਸੂਤਰਾਂ …

Read More »

ਕਾਂਗਰਸ ਵਲੋਂ ਅੰਮ੍ਰਿਤਸਰ ‘ਚ ਸੰਸਦੀ ਜ਼ਿਮਨੀ ਚੋਣ ਲੜਨ ਦਾ ਫੈਸਲਾ ਨਵਜੋਤ ਸਿੱਧੂ ਦੇ ਹੱਥ

ਅਮਰਿੰਦਰ ਨੇ ਕਿਹਾ, ਨਵਜੋਤ ਸਿੱਧੂ ਕਰਨਗੇ ਕਾਂਗਰਸ ਲਈ ਪ੍ਰਚਾਰ ਤੇ ਮੈਂ ਬੀਬੀ ਸਿੱਧੂ ਲਈ ਕਰਾਂਗਾ ਪ੍ਰਚਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ‘ਚ ਸੰਸਦੀ ਜ਼ਿਮਨੀ ਚੋਣ ਲੜਨ ਦਾ ਫੈਸਲਾ ਨਵਜੋਤ ਸਿੰਘ ਸਿੱਧੂ ‘ਤੇ ਛੱਡ ਦਿੱਤਾ ਹੈ। ਕੈਪਟਨ ਅਮਰਿੰਦਰ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਸਿੱਧੂ ਨਾਲ ਮੁਲਾਕਾਤ ਕੀਤੀ …

Read More »

ਪੰਜਾਬ ‘ਚ ਜਨਤਕ ਥਾਵਾਂ ਤੋਂ ਹਟਣਗੇ ਇਸ਼ਤਿਹਾਰ

ਚੋਣ ਕਮਿਸ਼ਨ ਨੇ ਦਿੱਤਾ ਨਿਰਦੇਸ਼, ਲੋਕ ਸੰਪਰਕ ਵਿਭਾਗ ਨੇ ਸਰਕਾਰ ਦੀ ਭੱਲ ਬਣਾਉਣ ਲਈ ਖਰਚੇ ਸਨ ਕਰੋੜਾਂ ਰੁਪਏ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੀ ਪ੍ਰਚਾਰ ਮੁਹਿੰਮ ਨੂੰ ਝਟਕਾ ਦਿੰਦਿਆਂ ਚੋਣ ਕਮਿਸ਼ਨ ਨੇ ਹਾਕਮ ਧਿਰ ਵੱਲੋਂ ਜਨਤਕ ਥਾਵਾਂ ‘ਤੇ ਕੀਤੀ ਸਿਆਸੀ ਇਸ਼ਤਿਹਾਰਬਾਜ਼ੀ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਰਾਜ ਦੇ ਮੁੱਖ …

Read More »